ABP Sanjha Top 10, 7 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Afternoon Headlines, 7 September 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
ABP Sanjha Top 10, 7 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Morning Headlines, 7 September 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ABP Sanjha Top 10, 6 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Evening Headlines, 6 September 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
CM Kejriwal ਨੇ ਪੀਐਮ ਮੋਦੀ ਨੂੰ ਲਿਖੀ ਚਿੱਠੀ, ਕਿਹਾ, ਸਿਰਫ 14,500 ਸਕੂਲ? ਇੰਝ ਤਾਂ ਲੱਗ ਜਾਣਗੇ 100 ਸਾਲ
ਜਿਸ ਵਿੱਚ PM ਮੋਦੀ ਵੱਲੋਂ 14,500 ਸਕੂਲਾਂ ਨੂੰ ਮਾਡਲ ਸਕੂਲਾਂ ਵਜੋਂ ਵਿਕਸਤ ਕੀਤੇ ਜਾਣ ਦੇ ਐਲਾਨ ਨੂੰ ਚੰਗਾ ਦੱਸਦੇ ਹੋਏ ਦੇਸ਼ ਦੇ ਸਾਰੇ ਸਾਰੇ ਸਕੂਲਾਂ ਨੂੰ ਅਪਗ੍ਰੇਡ ਕਰਨ ਦੀ ਮੰਗ ਕੀਤੀ ਗਈ ਹੈ। Read More
Britain New PM: ਲਿਜ਼ ਨੂੰ ਪੀਐੱਮ ਮੋਦੀ ਨੇ ਜਿੱਤ ਲਈ ਦਿੱਤੀ ਵਧਾਈ
ਬ੍ਰਿਟੇਨ ਦੀ ਵਿਦੇਸ਼ ਮੰਤਰੀ ਲਿਜ਼ ਟਰਸ ਦੇ ਕੰਜ਼ਰਵੇਟਿਵ ਪਾਰਟੀ ਦੀ ਅਗਵਾਈ ਦੀ ਦੌੜ ਵਿੱਚ ਭਾਰਤ ਮੂਲ ਦੇ ਸਾਬਕਾ ਵਿੱਤ ਮੰਤਰੀ ਰਿਸ਼ੀ ਸੁਨਕ ਨੂੰ ਹਰਾਉਣ ਦੇ ਨਾਲ ਉਹ ਉਹ ਬ੍ਰਿਟੇਨ ਦੇ ਅਗਲੇ ਪ੍ਰਧਾਨ ਮੰਤਰੀ ਬਣ ਗਏ ਹਨ Read More
ਪੰਜਾਬੀ ਗਾਇਕ ਜਸਬੀਰ ਜੱਸੀ ਨੇ ਕੀਤੀ ਪਾਕਿਸਤਾਨੀਆਂ ਲਈ ਅਰਦਾਸ, ਹੜ੍ਹਾਂ ਦੀ ਤਬਾਹੀ ਤੋਂ ਫਿਕਰਮੰਦ
Jasbir Jassi: ਜਸਬੀਰ ਜੱਸੀ ਨੇ ਇਕ ਤਾਜ਼ਾ ਵੀਡੀਓ ਸ਼ੇਅਰ ਕੀਤੀ, ਜਿਸ 'ਚ ਉਹ ਪਾਕਿਸਤਾਨ `ਚ ਹੜ੍ਹ ਨਾਲ ਹੋਈ ਤਬਾਹੀ ਕਾਰਨ ਚਿੰਤਾ `ਚ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਵਾਹਿਗੁਰੂ ਤੋਂ ਪਾਕਿਸਤਾਨ `ਚ ਹਾਲਾਤ ਠੀਕ ਕਰਨ ਲਈ ਅਰਦਾਸ ਵੀ ਕੀਤੀ Read More
ਗੁਰਦਾਸ ਮਾਨ ਦਾ ਗੀਤ `ਗੱਲ ਸੁਣੋ ਪੰਜਾਬੀ ਦੋਸਤੋ` ਰਿਲੀਜ਼, ਮਾਨ ਨੇ ਪੰਜਾਬੀਆਂ ਨੂੰ ਕਿਹਾ- ਲਫ਼ਜ਼ਾਂ ਦੀ ਤਲਵਾਰ ਚਲਾਉਣ ਲੱਗੇ ਥੋੜ੍ਹਾ ਤਾਂ ਕਰ ਲੈਂਦੇ ਵਿਚਾਰ
Gurdas Maan New Song: ਪੰਜਾਬੀ ਸੰਗੀਤ ਦੇ ਬਾਬਾ ਬੋਹੜ ਕਹੇ ਜਾਂਦੇ ਗਾਇਕ ਗੁਰਦਾਸ ਮਾਨ ਦਾ ਨਵਾਂ ਗੀਤ `ਗੱਲ ਸੁਣੋ ਪੰਜਾਬੀ ਦੋਸਤੋ` ਰਿਲੀਜ਼ ਹੋ ਗਿਆ ਹੈ। ਇਸ ਗੀਤ `ਚ ਮਾਨ ਦਾ ਪੁਰਾਣਾ ਦਰਦ ਸਾਫ਼ ਝਲਕ ਰਿਹਾ ਹੈ। Read More
Asia Cup 2022: ਭਾਰਤ ਖਿਲਾਫ ਸ਼੍ਰੀਲੰਕਾ ਦੇ ਸ਼ਾਨਦਾਰ ਸਲਾਮੀ ਬੱਲੇਬਾਜ਼ ਨੇ ਦਿਲਸ਼ਾਨ ਅਤੇ ਜੈਸੂਰੀਆ ਨੂੰ ਪਛਾੜਿਆ
ਏਸ਼ੀਆ ਕੱਪ ਦੇ ਸੁਪਰ-4 ਦੌਰ 'ਚ ਸ਼੍ਰੀਲੰਕਾ ਨੇ ਆਪਣੇ ਦੋਵੇਂ ਮੈਚ ਜਿੱਤੇ, ਜਦਕਿ ਭਾਰਤੀ ਟੀਮ ਨੂੰ ਦੋਵੇਂ ਮੈਚਾਂ 'ਚ ਹਾਰ ਦਾ ਸਾਹਮਣਾ ਕਰਨਾ ਪਿਆ। ਪਾਕਿਸਤਾਨ ਨੇ ਆਪਣਾ ਪਹਿਲਾ ਮੈਚ ਜਿੱਤ ਲਿਆ ਹੈ, ਹੁਣ 7 ਸਤੰਬਰ ਨੂੰ ਦੂਜੇ ਮੈਚ ਵਿੱਚ ਅਫਗਾਨਿਸਤਾਨ ਦਾ ਸਾਹਮਣਾ ਹੋਵੇਗਾ। Read More
ਪਾਕਿਸਤਾਨ ਨੇ ਰੋਮਾਂਚਕ ਮੁਕਾਬਲੇ 'ਚ ਮਾਰੀ ਬਾਜ਼ੀ, ਏਸ਼ੀਆ ਕੱਪ 'ਚ 8 ਸਾਲ ਬਾਅਦ ਭਾਰਤ ਨੂੰ ਹਰਾਇਆ
ਦੁਬਈ 'ਚ ਖੇਡੇ ਗਏ ਏਸ਼ੀਆ ਕੱਪ ਦੇ ਸੁਪਰ-4 'ਚ ਪਾਕਿਸਤਾਨ ਨੇ ਭਾਰਤ ਨੂੰ 5 ਵਿਕਟਾਂ ਨਾਲ ਹਰਾ ਦਿੱਤਾ। ਪਹਿਲਾਂ ਖੇਡਦਿਆਂ ਭਾਰਤੀ ਟੀਮ ਨੇ 20 ਓਵਰਾਂ 'ਚ 7 ਵਿਕਟਾਂ 'ਤੇ 181 ਦੌੜਾਂ ਬਣਾਈਆਂ। Read More
Beautiful Hair : ਸਰ੍ਹੋਂ ਦੇ ਤੇਲ ਨਾਲ ਵਾਲਾਂ 'ਚ ਲਗਾਓ ਨਿੰਬੂ ਦਾ ਰਸ, ਸੁੰਦਰਤਾ ਦੇਖ ਕੇ ਹਰ ਕੋਈ ਰਹਿ ਜਾਵੇਗਾ ਦੰਗ
ਸਰ੍ਹੋਂ ਦੇ ਤੇਲ ਅਤੇ ਨਿੰਬੂ ਦਾ ਮਿਸ਼ਰਣ ਵਾਲਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਪ੍ਰਭਾਵਸ਼ਾਲੀ ਹੋ ਸਕਦਾ ਹੈ। ਸਰ੍ਹੋਂ ਦੇ ਤੇਲ ਵਿੱਚ ਮੌਜੂਦ ਫੈਟੀ ਐਸਿਡ ਗੁਣ ਵਾਲਾਂ ਨੂੰ ਕਾਲੇ ਕਰਨ ਵਿੱਚ ਕਾਰਗਰ ਹਨ। Read More
Gautam Adani: ਕਰਜ਼ੇ 'ਚ ਡੁੱਬੀਆਂ ਗੌਤਮ ਅਡਾਨੀ ਦੀਆਂ ਕੰਪਨੀਆਂ? ਜਾਣੋ ਅਡਾਨੀ ਗਰੁੱਪ ਨੇ ਕੀ ਕਿਹਾ ਸਫਾਈ 'ਚ
Adani Group Debt: ਅਡਾਨੀ ਸਮੂਹ ਨੇ ਕ੍ਰੈਡਿਟਸਾਈਟਸ ਰਿਪੋਰਟ ਵਿੱਚ ਕੀਤੇ ਗਏ ਦਾਅਵੇ ਦਾ ਜਵਾਬ ਦਿੱਤਾ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਅਡਾਨੀ ਸਮੂਹ ਦੀਆਂ ਕੰਪਨੀਆਂ ਕਾਫੀ ਕਰਜ਼ੇ ਵਿੱਚ ਡੁੱਬੀਆਂ ਹਨ। ਜਾਣੋ ਅਡਾਨੀ ਗਰੁੱਪ ਨੇ ਕੀ ਦਿੱਤਾ ਜਵਾਬ। Read More