ਪੜਚੋਲ ਕਰੋ

ABP Sanjha Top 10, 7 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 7 September 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 7 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 7 September 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 6 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 6 September 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Head Cancer: ਭਾਰਤ 'ਤੇ ਹੈੱਡ ਕੈਂਸਰ ਦਾ ਖਤਰਾ! ਏਸ਼ੀਆ 'ਚ 57.5 ਫੀਸਦੀ ਕੇਸ, ਇਹ ਲੱਛਣ ਵੇਖਦਿਆਂ ਹੀ ਹੋ ਜਾਓ ਸਾਵਧਾਨ

    Cancer: ਕੈਂਸਰ ਦੀਆਂ ਕਈ ਕਿਸਮਾਂ ਹਨ ਪਰ ਹਾਲ ਹੀ ਦੇ ਸਾਲਾਂ ਵਿੱਚ ਸਿਰ ਤੇ ਗਰਦਨ ਦਾ ਕੈਂਸਰ ਦੁਨੀਆ ਭਰ ਵਿੱਚ ਛੇਵਾਂ ਸਭ ਤੋਂ ਆਮ ਕੈਂਸਰ ਬਣ ਗਿਆ ਹੈ। Read More

  4. G20 Summit : ਅਮਰੀਕੀ ਰਾਸ਼ਟਰਪਤੀ ਪਹਿਲੀ ਵਾਰ 8 ਸਤੰਬਰ ਨੂੰ 3 ਦਿਨਾਂ ਦੌਰੇ 'ਤੇ ਆਉਣਗੇ ਭਾਰਤ

    Amrica ਰਾਸ਼ਟਰਪਤੀ ਜੋਅ ਬਾਇਡਨ ਪਹਿਲੀ ਵਾਰ 8 ਸਤੰਬਰ ਨੂੰ 3 ਦਿਨਾਂ ਦੌਰੇ 'ਤੇ ਭਾਰਤ ਆ ਰਹੇ ਹਨ। ਉਹ ਏਅਰਫੋਰਸ-1 ਰਾਹੀਂ ਦਿੱਲੀ ਪਹੁੰਚਣਗੇ। ਪ੍ਰਧਾਨ ਮੰਤਰੀ ਮੋਦੀ ਵੀ ਉਨ੍ਹਾਂ ਦਾ ਸਵਾਗਤ ਕਰ ਸਕਦੇ Read More

  5. Jaswinder Bhalla: ਜਸਵਿੰਦਰ ਭੱਲਾ ਨੂੰ ਪੁਰਾਣੇ ਦਿਨਾਂ ਦੀ ਆਈ ਯਾਦ, ਪੁਰਾਣੀਆਂ ਤਸਵੀਰਾਂ ਸ਼ੇਅਰ ਕਰ ਬੋਲੇ- 'ਹੌਲੀ ਹੌਲੀ ਹਾਸਲ ਮੁਕਾਮ ਹੁੰਦਾ...'

    Jaswinder Bhalla Video: ਜਸਵਿੰਦਰ ਭੱਲਾ ਦੀ ਸੋਸ਼ਲ ਮੀਡੀਆ ਪੋਸਟ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਲਿਆ। ਭੱਲਾ ਨੇ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੇ ਆਪਣੇ ਸੰਘਰਸ਼ ਦੇ ਦਿਨਾਂ ਦੀਆਂ ਕਈ ਤਸਵੀਰਾਂ ਸ਼ੇਅਰ ਕੀਤੀਆਂ। Read More

  6. Shah Rukh Khan: ਸ਼ਾਹਰੁਖ ਖਾਨ ਦੀ 'ਜਵਾਨ' ਨੇ ਪਹਿਲੇ ਹੀ ਦਿਨ ਕੀਤੀ 120 ਕਰੋੜ ਦੀ ਕਮਾਈ, ਸਾਰੀਆਂ ਫਿਲਮਾਂ ਨੂੰ ਛੱਡਿਆ ਪਿੱਛੇ

    Jawan BO Collection : ਸ਼ਾਹਰੁਖ ਖਾਨ ਦੀ ਫਿਲਮ ਨੇ ਪਹਿਲੇ ਦਿਨ ਜ਼ਬਰਦਸਤ ਕਲੈਕਸ਼ਨ ਕੀਤੀ ਹੈ। ਜਵਾਨ ਨੇ ਓਪਨਿੰਗ ਡੇ ਕਲੈਕਸ਼ਨ 'ਚ ਕਈ ਰਿਕਾਰਡ ਤੋੜੇ ਹਨ। Read More

  7. World Cup 2023: ਭਾਰਤ ਦੀ ਵਿਸ਼ਵ ਕੱਪ ਟੀਮ 'ਚ ਹਨ ਤਿੰਨ ਵੱਡੀਆਂ ਕਮੀਆਂ, ਵਰਲਡ ਕੱਪ ਖਿਤਾਬ ਜਿੱਤਣਾ ਟੀਮ ਇੰਡੀਆ ਲਈ ਚੁਣੋਤੀ

    Team India World Cup 2023: ਭਾਰਤ ਨੇ ਹਾਲ ਹੀ ਵਿੱਚ ਵਿਸ਼ਵ ਕੱਪ 2023 ਲਈ ਟੀਮ ਦਾ ਐਲਾਨ ਕੀਤਾ ਹੈ। ਇਸ 'ਚ ਜ਼ਿਆਦਾਤਰ ਤਜ਼ਰਬੇਕਾਰ ਖਿਡਾਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ। Read More

  8. Sports News : ਖੇਡ ਮੁਕਾਬਲਿਆ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਖੂਪੁਰਾ ਨੇ ਕੀਤਾ ਪਹਿਲਾ ਸਥਾਨ ਹਾਸਿਲ

    'Khedan Watan Punjab Diyan" , ਸ਼ੀਜਨ-2, ਸਥਾਨਕ  ਕਮਲਜੀਤ ਖੇਡ ਗਰਾਉਂਡ ਕੋਟਲਾ ਸ਼ਾਹੀਆਂ ਵਿਖੇ  ਬਲਾਕ ਪੱਧਰੀ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਕਬੱਡੀ Read More

  9. Sugarcane Juice: ਬੜੀ ਕਾਇਮ ਚੀਜ਼ ਗੰਨੇ ਦਾ ਰਸ, 5 ਫਾਇਦੇ ਜਾਣ ਭੁੱਲ ਜਾਓਗੇ ਮਹਿੰਗੇ ਜੂਸ

    100 ਗ੍ਰਾਮ ਗੰਨੇ ਦੇ ਰਸ ਵਿੱਚ ਲਗਪਗ 269 ਕੈਲੋਰੀਆਂ ਹੁੰਦੀਆਂ ਹਨ, ਫਿਰ ਵੀ ਇਹ ਇੱਕ ਸਿਹਤਮੰਦ ਡ੍ਰੰਕ ਹੈ, ਕਿਉਂਕਿ ਇਹ ਤੁਹਾਡੇ ਸਰੀਰ ਨੂੰ ਹਾਈਡ੍ਰੇਟ ਰੱਖਣ ਵਿੱਚ ਮਦਦ ਕਰਦਾ ਹੈ ਤੇ ਸਰੀਰ ਨੂੰ ਤੁਰੰਤ ਊਰਜਾ ਪ੍ਰਦਾਨ ਕਰਨ ਦਾ ਕੰਮ ਕਰਦਾ ਹੈ। Read More

  10. Missing Biscuit: ਪੈਕਟ 'ਚ ਇੱਕ ਬਿਸਕੁਟ ਘੱਟ ਹੋਣਾ ITC ਨੂੰ ਪਿਆ ਮਹਿੰਗਾ, ਹੁਣ ਦੇਣਾ ਪਵੇਗਾ 1 ਲੱਖ ਰੁਪਏ ਦਾ ਮੁਆਵਜ਼ਾ...ਜਾਣੋ ਪੂਰਾ ਮਾਮਲਾ

    ITC In consumer court:ਜੇਕਰ ਬਿਸਕੁਟ ਦੇ ਪੈਕੇਟ 'ਤੇ ਲਿਖੇ ਨੰਬਰ ਤੋਂ ਇੱਕ ਬਿਸਕੁਟ ਵੀ ਘੱਟ ਹੈ, ਤਾਂ ITC ਨੂੰ ਹੁਣ ਖਪਤਕਾਰ ਨੂੰ 1 ਲੱਖ ਰੁਪਏ ਦਾ ਮੁਆਵਜ਼ਾ ਦੇਣਾ ਹੋਵੇਗਾ। ਇਹ ਸ਼ਾਇਦ ITC ਲਈ ਹੁਣ ਤੱਕ ਦਾ ਸਭ ਤੋਂ ਮਹਿੰਗਾ ਬਿਸਕੁਟ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !

Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !

Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?

Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ

ABP Premium

ਵੀਡੀਓਜ਼

Sucha Singh Langah ਨੇ ਵਿਰੋਧੀਆਂ ਨੂੰ ਲਲਕਾਰਿਆ, ਕਿਹਾ ਤਗੜੇ ਹੋ ਜਾਓ |abp sanjha|Panchayat Election | AAP ਦੇ ਗੁੰਡੇ ਨਾਮਜਦਗੀ ਦੀਆਂ ਫਾਇਲਾਂ ਪਾੜ ਰਹੇ |ਪੰਚਾਇਤੀ ਚੋਣਾ ਕਾਨੂੰਨ ਦੀਆਂ ਉੱਡੀਆਂ ਧੱਜੀਆਂ, ਉਮੀਦਵਾਰਾਂ ਨਾਲ ਹੋਇਆ ਧੱਕਾPanchayat Election | ਘਨੌਰ 'ਚ ਪੰਚਾਇਤੀ ਚੋਣਾ ਨੂੰ ਲੈ ਕੇ ਮਾਹੌਲ ਗਰਮ | abp sanjha |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon: ਵਿਸ਼ਵ ਜੰਗ ਦਾ ਖਤਰਾ! ਸੁਪਰੀਮ ਲੀਡਰ ਵੱਲੋਂ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ

Panchyat Election: ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾ ਆਖਰੀ ਦਿਨ, ਆਪ ਵਰਕਰਾਂ 'ਤੇ ਗ਼ੁੰਡਾਗਰਦੀ ਕਰਕੇ ਕਾਗ਼ਜ਼ ਪਾੜਨ ਦੇ ਇਲਜ਼ਾਮ, ਦੇਖੋ ਵੀਡੀਓ

4,5 ਅਤੇ 6 ਅਕਤੂਬਰ ਨੂੰ ਇਥੇ ਸਾਰੇ ਰਹਿਣਗੇ ਸਕੂਲ ਬੰਦ, ਸਰਕਾਰ ਨੇ ਜਾਰੀ ਕੀਤਾ ਹੁਕਮ

Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ

Embed widget