ਪੜਚੋਲ ਕਰੋ

ABP Sanjha Top 10, 8 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 8 April 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 8 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 8 April 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 7 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 7 April 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Weather Today Update: ਕਹਿਰ ਮਚਾਵੇਗੀ ਗਰਮੀ! ਇਨ੍ਹਾਂ ਸੂਬਿਆਂ 'ਚ ਹੋਵੇਗੀ ਬਾਰਿਸ਼, ਜਾਣੋ ਦੇਸ਼ ਭਰ 'ਚ ਵੀਕੈਂਡ 'ਤੇ ਕਿਹੋ ਜਿਹਾ ਰਹੇਗਾ ਮੌਸਮ

    Weather Forecast Today: ਉੱਤਰੀ ਭਾਰਤ ਵਿੱਚ ਹਾਲ ਹੀ ਵਿੱਚ ਹੋਈ ਬਾਰਸ਼ ਤੋਂ ਬਾਅਦ, ਗਰਮੀ ਤਬਾਹੀ ਮਚਾਉਣ ਲਈ ਤਿਆਰ ਜਾਪਦੀ ਹੈ। ਆਉਣ ਵਾਲੇ ਦਿਨਾਂ 'ਚ ਲੋਕਾਂ ਨੂੰ ਗਰਮੀ ਦਾ ਸਾਹਮਣਾ ਵੀ ਕਰਨਾ ਪੈ ਸਕਦੈ। Read More

  4. Cobra in Plane: 11000 ਫੁੱਟ ਦੀ ਉਚਾਈ 'ਤੇ ਪਾਇਲਟ ਨੇ ਸੀਟ ਦੇ ਹੇਠਾਂ ਦੇਖਿਆ ਕੋਬਰਾ ਸੱਪ, ਇਸ ਤਰ੍ਹਾਂ ਬਚਾਈ ਆਪਣੀ ਜਾਨ

    Cobra In Flight: ਪਾਇਲਟ ਛੋਟਾ ਜਹਾਜ਼ ਉਡਾ ਰਿਹਾ ਸੀ। ਉਦੋਂ ਹੀ ਉਸ ਦੀਆਂ ਨਜ਼ਰ ਆਪਣੀ ਸੀਟ ਦੇ ਹੇਠਾਂ ਗਈ ਤਾਂ ਉਸ ਨੂੰ ਕੁਝ ਮਹਿਸੂਸ ਹੋਇਆ। ਜਦੋਂ ਉਸ ਨੇ ਧਿਆਨ ਨਾਲ ਦੇਖਿਆ ਤਾਂ ਉਸ ਦੇ ਹੋਸ਼ ਉੱਡ ਗਏ। ਕੋਬਰਾ ਪਾਇਲਟ ਦੀ ਸੀਟ ਦੇ ਹੇਠਾਂ ਰੇਂਗ ਰਿਹਾ ਸੀ। Read More

  5. ਇੰਡੀਅਨ ਆਈਡਲ ਦੀ ਸਾਬਕਾ ਐਂਕਰ ਨੇ ਕੀਤੇ ਹੈਰਾਨੀਜਨਕ ਖੁਲਾਸੇ, ਬੋਲੀ- 'ਰਿਐਲਟੀ ਸ਼ੋਅ 'ਚ ਰਿਐਲਟੀ ਵਰਗਾ ਕੁੱਝ ਨਹੀਂ'

    Mini Mathur On Indian Idol: ਮਸ਼ਹੂਰ ਟੀਵੀ ਸ਼ਖਸੀਅਤ ਮਿੰਨੀ ਮਾਥੁਰ, ਜਿਸ ਨੇ ਕਈ ਭਾਰਤੀ ਰਿਐਲਿਟੀ ਸ਼ੋਅ ਹੋਸਟ ਕੀਤੇ ਹਨ, ਨੇ ਹਾਲ ਹੀ ਵਿੱਚ ਗਾਇਕੀ ਦੇ ਸ਼ੋਅ 'ਇੰਡੀਅਨ ਆਈਡਲ' ਬਾਰੇ ਹੈਰਾਨ ਕਰਨ ਵਾਲੇ ਖੁਲਾਸੇ ਕੀਤੇ ਹਨ। Read More

  6. Pollywood: ਪੰਜਾਬੀ ਇੰਡਸਟਰੀ ਦੀ ਸਟਾਰ ਦੀ ਭੈਣ ਹੈ ਇਹ ਛੋਟੀ ਬੱਚੀ, ਇੰਡਸਟਰੀ 'ਚ ਕਮਾਇਆ ਖੂਬ ਨਾਂ, ਕੀ ਤੁਸੀਂ ਪਛਾਣਿਆ?

    Pollywood News: ਅਸੀਂ ਤੁਹਾਡੇ ਲਈ ਲੈਕੇ ਆਏ ਹਾਂ, ਇੱਕ ਹੋਰ ਅਦਾਕਾਰਾ ਦੇ ਬਚਪਨ ਦੀ ਤਸਵੀਰ। ਅੱਜ ਇਹ ਅਦਾਕਾਰਾ ਪੰਜਾਬੀ ਇੰਡਸਟਰੀ 'ਚ ਕਾਫੀ ਐਕਟਿਵ ਹੈ। ਕੀ ਤੁਸੀਂ ਪਛਾਣਿਆ? Read More

  7. ਹੁਣ ਚਾਰ ਸਾਲ ਨਹੀਂ ਖੇਡ ਸਕੇਗੀ ਕਮਾਨਵੈਲਥ ਚੈਂਪੀਅਨ ਸੰਜੀਤਾ ਚਾਨੂ, ਡੋਪ ਟੈਸਟ ਫੇਲ੍ਹ ਹੋਣ ਮਗਰੋਂ ਲਾਈ ਪਾਬੰਦੀ

    ਚੇਤੰਨਿਆ ਮਹਾਜਨ ਦੀ ਅਗਵਾਈ ਵਾਲੇ ਨਾਡਾ ਪੈਨਲ ਨੇ ਆਪਣੀ ਰਿਪੋਰਟ ਵਿੱਚ ਕਿਹਾ, ‘‘ਇਹ ਮੰਨਿਆ ਜਾਂਦਾ ਹੈ ਕਿ ਖਿਡਾਰੀ ਨੇ ਨਾਡਾ ਏਡੀਆਰ, 2021 ਦੇ ਆਰਟੀਕਲ 2.1 ਤੇ 2.2 ਦੀ ਉਲੰਘਣਾ ਕੀਤੀ ਹੈ, Read More

  8. ਮਿਹਨਤ ਨਾਲ ਹਾਸਲ ਕੀਤਾ ਮੁਕਾਮ, ਮਿਸਤਰੀ ਦੀ ਧੀ ਬਣੀ ਜੂਨੀਅਰ ਹਾਕੀ ਟੀਮ ਦੀ ਕਪਤਾਨ, ਜਾਣੋ ਸਫ਼ਲਤਾ ਦੀ ਕਹਾਣੀ

    ਸੋਨੀਪਤ ਦੀ ਰਹਿਣ ਵਾਲੀ ਪ੍ਰੀਤੀ ਨੇ ਜੂਨੀਅਰ ਹਾਕੀ ਟੀਮ ਦੀ ਕਪਤਾਨੀ ਕਰਕੇ ਹਰਿਆਣਾ ਅਤੇ ਆਪਣੇ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ ਹੈ। ਪ੍ਰੀਤੀ ਦੇ ਪਿਤਾ ਮਿਸਤਰੀ ਦਾ ਕੰਮ ਕਰਦੇ ਹਨ। ਪ੍ਰੀਤੀ ਦਾ ਸੁਪਨਾ ਹੁਣ ਸੀਨੀਅਰ ਟੀਮ ਅਤੇ ਓਲੰਪਿਕ ਤੱਕ ਪਹੁੰਚਣ ਦਾ ਹੈ। Read More

  9. ਦਿਲ ਵਾਲੀ ਇਮੋਜੀ ਭੇਜਣ ਤੋਂ ਪਹਿਲਾਂ ਜਾਣ ਲਓ ਕਿਵੇਂ ਬਣਾਇਆ ਦਿਲ ਦਾ ਆਕਾਰ?

    ਜਿਸ ਦਿਲ ਨੂੰ ਅਸੀਂ ਪਿਆਰ ਦਾ ਪ੍ਰਗਟਾਵਾ ਕਰਨ ਲਈ ਵਰਤਦੇ ਹਾਂ ਉਹ ਅਸਲ ਦਿਲ ਨਾਲੋਂ ਬਿਲਕੁਲ ਵੱਖਰਾ ਹੈ। ਅਸਲ ਵਿੱਚ, ਜਿਸ ਦਿਲ ਨੂੰ ਅਸੀਂ ਸਦੀਆਂ ਤੋਂ ਪਿਆਰ ਦੇ ਪ੍ਰਤੀਕ ਵਜੋਂ ਵਰਤਦੇ ਆ ਰਹੇ ਹਾਂ, ਉਹ ਇੱਕ ਪੌਦੇ ਦੇ ਬੀਜ ਤੋਂ ਆਇਆ ਹੈ। Read More

  10. Petrol Diesel Price : ਕੱਚੇ ਤੇਲ ਦੀਆਂ ਕੀਮਤਾਂ 'ਚ ਤੇਜ਼ੀ ਜ਼ਾਰ, ਕਈ ਸ਼ਹਿਰਾਂ 'ਚ ਸਸਤਾ ਹੋਇਆ ਪੈਟਰੋਲ-ਡੀਜ਼ਲ

    Petrol Diesel Rate : ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ ਵਧ ਰਹੀਆਂ ਹਨ। ਅੱਜ ਭਾਰਤ ਦੇ ਕਈ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਬਦਲਾਅ ਹੋਇਆ ਹੈ। ਆਓ ਜਾਣਦੇ ਹਾਂ ਇਸ ਬਾਰੇ... Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19-11-2024
ਦਿੱਲੀ-ਗੁਰੂਗ੍ਰਾਮ ਤੋਂ ਬਾਅਦ ਹੁਣ ਇੱਥੇ ਵੀ ਬੰਦ ਹੋਏ ਸਕੂਲ, ਲੱਗਣਗੀਆਂ ਆਨਲਾਈਨ ਕਲਾਸਾਂ
ਦਿੱਲੀ-ਗੁਰੂਗ੍ਰਾਮ ਤੋਂ ਬਾਅਦ ਹੁਣ ਇੱਥੇ ਵੀ ਬੰਦ ਹੋਏ ਸਕੂਲ, ਲੱਗਣਗੀਆਂ ਆਨਲਾਈਨ ਕਲਾਸਾਂ
ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ
ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
Advertisement
ABP Premium

ਵੀਡੀਓਜ਼

ਚੰਨੀ ਦੇ ਵਿਵਾਦਿਤ ਭਾਸ਼ਨ ਨੇ ਕਰਾਈ ਕਾਂਗਰਸ ਪਾਰਟੀ ਦੀ ਖੇਹ...ਹਿਰਾਸਤ 'ਚ Lawrence Bishnoi ਦਾ ਭਰਾ Anmol Bishnoi !ਸੁਖਬੀਰ ਬਾਦਲ ਦੇ ਅਸਤੀਫ਼ੇ ਪਿੱਛੇ ਕਿਸਦਾ ਹੱਥ ਹੈ?Sukhbir Badal ਦੇ ਅਸਤੀਫੇ ਨੂੰ ਲੈ ਕੇ ਮੀਟਿੰਗ 'ਚ ਕੀ ਹੋਇਆ ਫੈਸਲਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19-11-2024
ਦਿੱਲੀ-ਗੁਰੂਗ੍ਰਾਮ ਤੋਂ ਬਾਅਦ ਹੁਣ ਇੱਥੇ ਵੀ ਬੰਦ ਹੋਏ ਸਕੂਲ, ਲੱਗਣਗੀਆਂ ਆਨਲਾਈਨ ਕਲਾਸਾਂ
ਦਿੱਲੀ-ਗੁਰੂਗ੍ਰਾਮ ਤੋਂ ਬਾਅਦ ਹੁਣ ਇੱਥੇ ਵੀ ਬੰਦ ਹੋਏ ਸਕੂਲ, ਲੱਗਣਗੀਆਂ ਆਨਲਾਈਨ ਕਲਾਸਾਂ
ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ
ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Embed widget