ਪੜਚੋਲ ਕਰੋ

ABP Sanjha Top 10, 8 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 8 August 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ਰਣਬੀਰ ਕਪੂਰ ਨੇ ਆਲੀਆ ਭੱਟ ਲਈ ਬੁੱਕ ਕੀਤਾ ਹਸਪਤਾਲ? ਇਸ ਦਿਨ ਬੱਚੇ ਨੂੰ ਜਨਮ ਦੇ ਸਕਦੀ ਹੈ ਅਦਾਕਾਰਾ

    ਆਲੀਆ ਭੱਟ (Alia Bhatt) ਅਤੇ ਰਣਬੀਰ ਕਪੂਰ (Ranbir Kapoor) ਇਨ੍ਹੀਂ ਦਿਨੀਂ ਆਪਣੀ ਪ੍ਰੋਫੈਸ਼ਨਲ ਲਾਈਫ ਦੇ ਨਾਲ-ਨਾਲ ਮਾਂ ਅਤੇ ਪਿਤਾ ਬਣਨ ਦੇ ਦੌਰ ਦਾ ਆਨੰਦ ਲੈ ਰਹੇ ਹਨ। ਹੁਣ ਅਦਾਕਾਰਾ ਦੀ ਡਿਲੀਵਰੀ ਨਾਲ ਜੁੜੀ ਅਹਿਮ ਖਬਰ ਸਾਹਮਣੇ ਆਈ ਹੈ। Read More

  2. Jyoti Nooran: ਸੂਫ਼ੀ ਗਾਇਕਾ ਜੋਤੀ ਨੂਰਾਂ ਨੇ ਪਤੀ ਤੇ ਲਾਇਆ ਤਸ਼ੱਦਦ ਢਾਹੁਣ ਦਾ ਦੋਸ਼, ਪੁਲਿਸ ਤੋਂ ਮੰਗੀ ਸੁਰੱਖਿਆ

    Nooran Sister Jyoti: ਮਸ਼ਹੂਰ ਸੂਫੀ ਗਾਇਕ ਨੂਰਾਂ ਸਿਸਟਰਜ਼ ਦੀ ਜੋਤੀ ਨੂਰਾਂ ਆਪਣੇ ਪਤੀ ਕੁਨਾਲ ਪਾਸੀ ਤੋਂ ਤਲਾਕ ਲੈਣ ਜਾ ਰਹੀ ਹੈ। Read More

  3. Shrikant Tyagi : ਨੋਇਡਾ ਪੁਲਿਸ ਨੇ ਸ਼੍ਰੀਕਾਂਤ ਤਿਆਗੀ 'ਤੇ 25 ਹਜ਼ਾਰ ਰੁਪਏ ਦਾ ਇਨਾਮ ਐਲਾਨਿਆ, ਅੱਜ ਹੀ ਚੱਲਿਆ ਬੁਲਡੋਜ਼ਰ

    ਪ੍ਰਾਪਤ ਜਾਣਕਾਰੀ ਅਨੁਸਾਰ ਉਸ ਦੀ ਆਖਰੀ ਲੋਕੇਸ਼ਨ ਉਤਰਾਖੰਡ ਦੇ ਰਿਸ਼ੀਕੇਸ਼ ਵਿੱਚ ਮਿਲੀ ਹੈ। ਹਾਲਾਂਕਿ ਹੁਣ ਪੁਲਿਸ ਨੇ ਸ਼੍ਰੀਕਾਂਤ ਤਿਆਗੀ ਦਾ ਪਤਾ ਦੱਸਣ 'ਤੇ ਇਨਾਮ ਦਾ ਐਲਾਨ ਕੀਤਾ ਹੈ। Read More

  4. Mary Milben Visit To India: 'ਆਜ਼ਾਦੀ ਦੇ 75ਵੇਂ ਸਮਾਗਮ 'ਚ ਹਿੱਸਾ ਲਵੇਗੀ ਅਮਰੀਕੀ ਸਿੰਗਰ ਮੈਰੀ ਮਿਲਬੇਨ, 'ਜਨ ਗਣ ਮਨ' ਗਾਣੇ ਲਈ ਮਸ਼ਹੂਰ

    ਮਿਲਬੇਨ ਪਹਿਲੀ ਅਮਰੀਕੀ ਅਤੇ ਅਫਰੀਕੀ ਅਮਰੀਕੀ ਕਲਾਕਾਰ ਹੈ ਜਿਸ ਨੂੰ ਵਿਦੇਸ਼ ਮੰਤਰਾਲੇ ਅਤੇ ਭਾਰਤੀ ਸੱਭਿਆਚਾਰਕ ਸਬੰਧਾਂ ਦੀ ਕੌਂਸਲ (ICCR) ਦੁਆਰਾ ਭਾਰਤ ਵਿੱਚ ਸੱਦਾ ਦਿੱਤਾ ਗਿਆ ਹੈ। Read More

  5. Neeru Bajwa Upcoming Film: ਨੀਰੂ ਬਾਜਵਾ ਵੱਲੋਂ ਇੱਕ ਹੋਰ ਫ਼ਿਲਮ ਦਾ ਐਲਾਨ, ਕ੍ਰਾਈਮ ਡਰਾਮਾ `ਕ੍ਰਿਮੀਨਲ` ਦਾ ਪੋਸਟਰ ਰਿਲੀਜ਼

    ਫ਼ਿਲਮ ਦਾ ਕਾਨਸੈਪਟ ਨੀਰੂ ਬਾਜਵਾ ਦੀਆਂ ਹੋਰ ਫ਼ਿਲਮਾਂ ਤੋਂ ਥੋੜਾ ਹਟ ਕੇ ਹੈ। ਇਹ ਫ਼ਿਲਮ ਇੱਕ ਕ੍ਰਾਈਮ ਡਰਾਮਾ ਹੈ। ਇਸ ਦਾ ਪੋਸਟਰ ਦੇਖ ਸਾਫ਼ ਪਤਾ ਲਗਦਾ ਹੈ ਕਿ ਇਸ ਫ਼ਿਲਮ `ਚ ਦਰਸ਼ਕਾਂ ਨੂੰ ਨੀਰੂ ਦੀ ਜ਼ਬਰਦਸਤ ਐਕਸ਼ਨ ਪੈਕ ਪਰਫ਼ਾਰਮੈਂਸ ਦੇਖਣ ਨੂੰ ਮਿਲੇਗੀ। Read More

  6. Shah Rukh Khan: ਪਵ ਧਾਰੀਆ ਦੇ ਗੀਤ ਤੇ ਸ਼ਾਹਰੁਖ ਖਾਨ ਨੇ ਕੀਤਾ ਡਾਂਸ, ਵੀਡੀਓ ਹੋਇਆ ਵਾਇਰਲ

    ਹਾਲ ਹੀ `ਚ ਸ਼ਾਹਰੁਖ ਖਾਨ ਇੱਕ ਪੰਜਾਬੀ ਗਾਣੇ `ਤੇ ਡਾਂਸ ਕਰਦੇ ਨਜ਼ਰ ਆਏ ਹਨ। ਉਨ੍ਹਾਂ ਦਾ ਇਹ ਵੀਡੀਓ ਸੋਸ਼ਲ ਮੀਡੀਆ `ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਲੋਕ ਇਸ ਵੀਡੀਓ ਨੂੰ ਕਾਫ਼ੀ ਸ਼ੇਅਰ ਵੀ ਕਰ ਰਹੇ ਹਨ। ਦੇਖੋ ਵੀਡੀਓ: Read More

  7. CWG 2022: ਭਾਰਤ ਨੇ ਰਚਿਆ ਇਤਿਹਾਸ , ਪਹਿਲੀ ਵਾਰ ਪੁਰਸ਼ਾਂ ਦੇ ਟ੍ਰਿਪਲ ਜੰਪ ਈਵੈਂਟ ਵਿੱਚ ਸੋਨੇ ਅਤੇ ਚਾਂਦੀ ਦਾ ਤਗਮਾ, ਐਲਡੋਸ ਪਾਲ ਅਤੇ ਅਬਦੁੱਲਾ ਅਬੂਬਾਕਰ ਜਿੱਤੇ

    CWG 2022: ਭਾਰਤ ਨੇ ਰਚਿਆ ਇਤਿਹਾਸ , ਪਹਿਲੀ ਵਾਰ ਪੁਰਸ਼ਾਂ ਦੇ ਟ੍ਰਿਪਲ ਜੰਪ ਈਵੈਂਟ ਵਿੱਚ ਸੋਨੇ ਅਤੇ ਚਾਂਦੀ ਦਾ ਤਗਮਾ, ਐਲਡੋਸ ਪਾਲ ਅਤੇ ਅਬਦੁੱਲਾ ਅਬੂਬਾਕਰ ਜਿੱਤ ਗਏ Read More

  8. ਖੇਡਾਂ ਬਾਰੇ ਕੇਂਦਰੀ ਨੀਤੀਆਂ 'ਚ ਪੰਜਾਬ ਨੂੰ ਮਿਲੇ ਤਰਜੀਹ, ਪੰਜਾਬ ਦੇ ਮੰਤਰੀ ਨੇ ਕੇਂਦਰੀ ਮੰਤਰੀ ਸਾਹਮਣੇ ਰੱਖੀਆਂ ਇਹ ਮੰਗਾਂ

    ਖੇਡਾਂ ਸਬੰਧੀ ਬਣਾਈਆਂ ਜਾਂਦੀਆਂ ਕੇਂਦਰੀ ਨੀਤੀਆਂ ਵਿੱਚ ਪੰਜਾਬ ਨੂੰ ਤਰਜੀਹ ਦੇਣ ਦੀ ਮੰਗ ਕੀਤੀ ਹੈ। ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ( Gurmeet Singh Meet Hayer) ਨੇ ਕੇਂਦਰੀ ਮੰਤਰੀ ਕੋਲ ਹੋਰ ਵੀ ਕਈ ਮੁੱਦੇ ਚੁੱਕੇ।  Read More

  9. Iran Ice Cream Ad: ਮਾਡਲ ਨੂੰ ਆਈਸਕ੍ਰੀਮ ਖਾਂਦੇ ਦੇਖ ਕੇ ਈਰਾਨ 'ਚ ਕੱਟੜ ਲੋਕ ਭੜਕ ਗਏ, ਔਰਤਾਂ 'ਤੇ ਵਿਗਿਆਪਨ 'ਤੇ ਲਗਾਈ ਪਾਬੰਦੀ

    ਇਸ ਇਸ਼ਤਿਹਾਰ ਤੋਂ ਬਾਅਦ ਈਰਾਨ ਵਿੱਚ ਮੌਲਵੀਆਂ ਨੇ ਔਰਤਾਂ ਦੇ ਇਸ਼ਤਿਹਾਰਬਾਜ਼ੀ 'ਤੇ ਪਾਬੰਦੀ ਲਗਾ ਦਿੱਤੀ ਹੈ। Read More

  10. HDFC Bank Hikes MCLR: EMI ਹੋਈ ਮਹਿੰਗੀ, HDFC ਬੈਂਕ ਨੇ ਵਿਆਜ ਦਰਾਂ ਵਧਾਉਣ ਦਾ ਕੀਤਾ ਐਲਾਨ

    HDFC Bank Latest News: HDFC ਬੈਂਕ ਨੇ 10 ਬੇਸਿਸ ਪੁਆਇੰਟਸ ਦੀ ਮਾਰਜਿਨਲ ਕਾਸਟ ਆਫ ਲੈਂਡਿੰਗ ਰੇਟ (MCLR) ਵਧਾਉਣ ਦਾ ਐਲਾਨ ਕੀਤਾ ਹੈ। HDFC ਬੈਂਕ ਦੀਆਂ ਨਵੀਆਂ ਦਰਾਂ 8 ਅਗਸਤ, 2022 ਤੋਂ ਲਾਗੂ ਹੋ ਗਈਆਂ ਹਨ Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
Embed widget