ਪੜਚੋਲ ਕਰੋ

ABP Sanjha Top 10, 8 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 8 December 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 8 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 8 December 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 7 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 7 December 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. First Bullet Train Station: ਆਹ ਵੇਖੋ ਭਾਰਤ ਦਾ ਪਹਿਲਾ ਬੁਲੇਟ ਟਰੇਨ ਸਟੇਸ਼ਨ, ਰੇਲ ਮੰਤਰੀ ਨੇ ਸ਼ੇਅਰ ਕੀਤੀ ਵੀਡੀਓ

    First Bullet Train Station Video: ਦੇਸ਼ ਦੀ ਪਹਿਲੀ ਬੁਲੇਟ ਟਰੇਨ ਅਹਿਮਦਾਬਾਦ ਤੋਂ ਮੁੰਬਈ ਵਿਚਾਲੇ ਚੱਲਣ ਵਾਲੀ ਹੈ, ਜਿਸ ਨੂੰ ਜਾਪਾਨ ਦੀ ਮਦਦ ਨਾਲ ਤਿਆਰ ਕੀਤਾ ਗਿਆ ਹੈ। ਰੇਲ ਮੰਤਰੀ ਨੇ ਬੁਲੇਟ ਟਰੇਨ ਸਟੇਸ਼ਨ ਦਾ ਵੀਡੀਓ ਸ਼ੇਅਰ ਕੀਤਾ ਹੈ। Read More

  4. Canada News: ਕੈਨੇਡਾ ਦੇ ਥੀਏਟਰਾਂ 'ਚ ਹਿੰਦੀ ਫ਼ਿਲਮ ਸ਼ੋਅ ਦੌਰਾਨ ਚੱਲੇ ਸਟਿੰਕ ਬੰਬ, ਥੀਏਟਰ ਖਾਲੀ ਕਰਵਾਏ

    ਕੈਨੇਡਾ ਦੇ ਥੀਏਟਰਾਂ 'ਚ ਹਿੰਦੀ ਫ਼ਿਲਮ ਸ਼ੋਅ ਦੌਰਾਨ ਸਟਿੰਕ ਬੰਬ ਵਰਤੇ ਗਏ। ਇਸ ਮਗਰੋਂ ਥੀਏਟਰ ਖਾਲੀ ਕਰਵਾ ਲਏ ਗਏ। ਹਿੰਦੀ ਫਿਲਮਾਂ ਦੀ ਸਕ੍ਰੀਨਿੰਗ ਦੌਰਾਨ ਬਦਬੂਦਾਰ ਹਾਨੀਕਾਰਕ ਸਟਿੰਕ ਬੰਬਾਂ ਦਾ ਛਿੜਕਾਅ ਕੀਤਾ ਗਿਆ। Read More

  5. Kapil Sharma: ਕਪਿਲ ਸ਼ਰਮਾ ਨੇ ਸੁਨੀਲ ਗਰੋਵਰ ਨਾਲ ਰੱਜ ਕੇ ਕੀਤੀ ਪਾਰਟੀ, ਅਰਚਨਾ ਪੂਰਨ ਸਿੰਘ ਨੇ ਦਿਖਾਈ ਝਲਕ, ਦੇਖੋ ਵੀਡੀਓ

    ਕਪਿਲ ਸ਼ਰਮਾ ਅਤੇ ਸੁਨੀਲ ਗਰੋਵਰ ਦੇ ਪ੍ਰਸ਼ੰਸਕ ਉਨ੍ਹਾਂ ਦੀ ਦੋਸਤੀ ਤੋਂ ਕਾਫੀ ਖੁਸ਼ ਹਨ। ਇਸ ਦੌਰਾਨ ਦੋਵਾਂ ਦੀਆਂ ਤਾਜ਼ਾ ਤਸਵੀਰਾਂ ਸਾਹਮਣੇ ਆਈਆਂ ਹਨ, ਜਿੱਥੇ ਉਹ ਆਪਣੀ ਪੂਰੀ ਟੀਮ ਨਾਲ ਪਾਰਟੀ ਕਰਦੇ ਨਜ਼ਰ ਆ ਰਹੇ ਹਨ। Read More

  6. Shah Rukh Khan: 'ਡੰਕੀ' ਦੀ ਸ਼ੂਟਿੰਗ ਦੌਰਾਨ ਸ਼ਾਹਰੁਖ ਖਾਨ ਤੋਂ ਹੋਈ ਸੀ ਵੱਡੀ ਗਲਤੀ? ਇਸ ਕਰਕੇ ਵਿੱਕੀ ਕੌਸ਼ਲ ਤੋਂ ਮੰਗਣੀ ਪਈ ਮੁਆਫੀ

    Koffee With Karan 8: ਵਿੱਕੀ ਕੌਸ਼ਲ ਨੇ ਦੱਸਿਆ ਕਿ ਸ਼ਾਹਰੁਖ ਖਾਨ ਨੇ ਉਨ੍ਹਾਂ ਨੂੰ ਕਿਹਾ ਸੀ ਕਿ 'ਡੰਕੀ' ਉਨ੍ਹਾਂ ਦਾ ਹੁਣ ਤੱਕ ਦਾ ਸਭ ਤੋਂ ਵਧੀਆ ਕੰਮ ਹੈ। ਹਾਲਾਂਕਿ ਕੁਝ ਅਜਿਹਾ ਹੋਇਆ ਜਿਸ ਤੋਂ ਬਾਅਦ ਕਿੰਗ ਖਾਨ ਨੇ ਵਿੱਕੀ ਤੋਂ ਮੁਆਫੀ ਮੰਗੀ। Read More

  7. Moga News: ਮੋਗਾ ਤੋਂ ਦਰਦਨਾਕ ਖਬਰ! ਮਸ਼ਹੂਰ ਕਬੱਡੀ ਖਿਡਾਰਣ ਦੀ ਸੜਕ ਹਾਦਸੇ 'ਚ ਮੌਤ

    ਹਾਸਲ ਜਾਣਕਾਰੀ ਅਨੁਸਾਰ ਮੰਗੇਵਾਲਾ ਦੀ ਰਹਿਣ ਵਾਲੀ ਰਿੰਕੂ ਭੈਣੀ ਦਾ 28 ਸਾਲਾ ਪਤੀ ਤਿੰਨ ਦਿਨ ਪਹਿਲਾਂ ਹੀ ਵਿਦੇਸ਼ ਗਿਆ ਸੀ। ਖਿਡਾਰਣ ਦਾ ਇੱਕ ਸਾਲ ਪਹਿਲਾਂ ਵਿਆਹ ਹੋਇਆ ਸੀ। ਰਿੰਕੂ ਭੈਣੀ ਇੱਕ ਮਸ਼ਹੂਰ ਕਬੱਡੀ ਖਿਡਾਰਣ ਸੀ। Read More

  8. Sikandar Raza: ਸਿਕੰਦਰ ਰਜ਼ਾ ਨੇ ਕਰ ਦਿੱਤਾ ਵੱਡਾ ਕਾਰਨਾਮਾ, ਸੂਰਿਆਕੁਮਾਰ ਯਾਦਵ ਨੂੰ ਪਛਾੜ ਕੇ ਪਹੁੰਚੇ ਵਿਰਾਟ ਕੋਹਲੀ ਦੇ ਕਰੀਬ

    ZIM vs IRE: ਆਇਰਲੈਂਡ ਦੇ ਖਿਲਾਫ ਖੇਡੇ ਗਏ ਪਹਿਲੇ ਟੀ-20 ਅੰਤਰਰਾਸ਼ਟਰੀ ਮੈਚ ਵਿੱਚ ਜ਼ਿੰਬਾਬਵੇ ਦੇ ਕਪਤਾਨ ਸਿਕੰਦਰ ਰਜ਼ਾ ਨੇ ਆਪਣੀ ਟੀਮ ਦੀ ਅਗਵਾਈ ਕਰਦੇ ਹੋਏ ਬਹੁਤ ਵਧੀਆ ਪ੍ਰਦਰਸ਼ਨ ਕੀਤਾ। Read More

  9. Sipping Lukewarm Water: ਖਾਲੀ ਪੇਟ ਕੋਸਾ ਪਾਣੀ ਪੀਣ ਦੇ ਇਹ ਨੇ ਗਜ਼ਬ ਦੇ ਫਾਇਦੇ, ਹਫਤੇ 'ਚ ਨਜ਼ਰ ਆਵੇਗਾ ਅਸਰ

    Lukewarm Water: ਸਰਦੀਆਂ ਦੇ ਮੌਸਮ ਵਿੱਚ ਜ਼ਿਆਦਾਤਰ ਲੋਕ ਕੋਸਾ ਪਾਣੀ ਪੀਂਦੇ ਹਨ। ਕੁਝ ਲੋਕ ਅਜਿਹੇ ਹਨ ਜੋ ਆਪਣੇ ਦਿਨ ਦੀ ਸ਼ੁਰੂਆਤ ਕੋਸਾ ਪਾਣੀ ਪੀ ਕੇ ਕਰਦੇ ਹਨ। Read More

  10. RBI Action: RBI ਨੇ ਸਹਿਕਾਰੀ ਬੈਂਕਾਂ 'ਤੇ ਕੱਸਿਆ ਸ਼ਿਕੰਜਾ, ਇੱਕ ਦਾ ਲਾਇਸੈਂਸ ਰੱਦ, ਚਾਰ ਨੂੰ ਲਾਇਆ ਜੁਰਮਾਨਾ

    RBI Action on Cooperative Banks: ਰਿਜ਼ਰਵ ਬੈਂਕ ਨੇ ਸਹਿਕਾਰੀ ਬੈਂਕਾਂ 'ਤੇ ਫਿਰ ਤੋਂ ਕਾਰਵਾਈ ਕੀਤੀ ਹੈ। ਨਿਯਮਾਂ ਦੀ ਉਲੰਘਣਾ ਕਰਕੇ ਚਾਰ ਬੈਂਕਾਂ 'ਤੇ ਜੁਰਮਾਨਾ ਲਗਾਇਆ ਗਿਆ ਹੈ ਅਤੇ ਯੂਪੀ ਦੀ ਇੱਕ ਸਹਿਕਾਰੀ ਸੰਸਥਾ ਦਾ ਲਾਇਸੈਂਸ ਰੱਦ ਕਰ ਦਿੱਤਾ ਗਿਆ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
Advertisement
ABP Premium

ਵੀਡੀਓਜ਼

Farmers Protest | Shambhu Border 'ਤੇ ਹਰਿਆਣਾ ਪੁਲਿਸ ਦੀ ਧੱਕੇਸ਼ਾਹੀ? ਜ਼ਖਮੀ ਕਿਸਾਨ ਨੇ ਕੀਤੇ ਖ਼ੁਲਾਸੇ!SGPC|ਮੇਰੇ ਤੋਂ ਗ਼ਲਤੀ ਹੋਈ, ਮੈਂ ਮੁਆਫੀ ਮੰਗਦਾ ਹਾਂ, ਧਾਮੀ! Women Commesionਦਾ ਜਵਾਬ ਹੋਵੇਗੀ ਕਾਰਵਾਈ? jagir kaurJagjit Singh Dallewal | ਰੇਲ ਰੋਕੋ ਨੂੰ ਲੈਕੇ ਡੱਲੇਵਾਲ ਦੀ ਕਿਸਾਨਾਂ ਨੂੰ ਅਪੀਲ! |Abp SanjhaFARMERS PROTEST | DALLEWAL | ਸੰਸਦ 'ਚ ਗੱਜੀ Harsimrat Badal; ਪਹਿਲਾ 700 ਸ਼ਹੀਦ ਹੋਇਆ ਹੁਣ ਡੱਲੇਵਾਲ...

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਸਰਕਾਰ ਨੇ ਸੱਦੀ ਐਮਰਜੈਂਸੀ ਮੀਟਿੰਗ, ‘ਕੌਮੀ ਖੇਤੀ ਮਾਰਕੀਟਿੰਗ ਨੀਤੀ’ 'ਤੇ ਬਣਾਈ ਜਾਵੇਗੀ ਰਣਨੀਤੀ, ਕਿਸਾਨ ਵੀ ਹੋਏ ਚੌਕਸ
ਪੰਜਾਬ ਸਰਕਾਰ ਨੇ ਸੱਦੀ ਐਮਰਜੈਂਸੀ ਮੀਟਿੰਗ, ‘ਕੌਮੀ ਖੇਤੀ ਮਾਰਕੀਟਿੰਗ ਨੀਤੀ’ 'ਤੇ ਬਣਾਈ ਜਾਵੇਗੀ ਰਣਨੀਤੀ, ਕਿਸਾਨ ਵੀ ਹੋਏ ਚੌਕਸ
Punjab News: ਪੰਜਾਬ ਸਰਕਾਰ ਨੇ ਨਵੇਂ ਸਾਲ ਤੋਂ ਪਹਿਲਾਂ ਪੰਜਾਬੀਆਂ ਨੂੰ ਦਿੱਤਾ ਖਾਸ ਤੋਹਫਾ, ਪੜ੍ਹੋ ਖਬਰ...
Punjab News: ਪੰਜਾਬ ਸਰਕਾਰ ਨੇ ਨਵੇਂ ਸਾਲ ਤੋਂ ਪਹਿਲਾਂ ਪੰਜਾਬੀਆਂ ਨੂੰ ਦਿੱਤਾ ਖਾਸ ਤੋਹਫਾ, ਪੜ੍ਹੋ ਖਬਰ...
Gold Silver Rate Today: ਸੋਨੇ-ਚਾਂਦੀ ਦੀਆਂ ਦਸੰਬਰ ਮਹੀਨੇ ਲਗਾਤਾਰ ਡਿੱਗ ਰਹੀਆਂ ਕੀਮਤਾਂ, ਜਾਣੋ 22 ਅਤੇ 24 ਕੈਰੇਟ ਦਾ ਅੱਜ ਕੀ ਰੇਟ ?
ਸੋਨੇ-ਚਾਂਦੀ ਦੀਆਂ ਦਸੰਬਰ ਮਹੀਨੇ ਲਗਾਤਾਰ ਡਿੱਗ ਰਹੀਆਂ ਕੀਮਤਾਂ, ਜਾਣੋ 22 ਅਤੇ 24 ਕੈਰੇਟ ਦਾ ਅੱਜ ਕੀ ਰੇਟ ?
Embed widget