ਪੜਚੋਲ ਕਰੋ

ABP Sanjha Top 10, 8 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 8 February 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. Parmish Verma: ਪਰਮੀਸ਼ ਵਰਮਾ ਦੇ ਕਿਸਾਨਾਂ 'ਤੇ ਬਣਾਏ ਗਾਣੇ 'ਨਾ ਜੱਟਾ ਨਾ' 'ਤੇ ਯੂਟਿਊਬ ਨੇ ਕਿਉਂ ਜਤਾਇਆ ਨਾਰਾਜ਼, ਜਾਣੋ ਕੀ ਹੈ ਮਾਮਲਾ

    Parmish Verma Angry On YouTube: ਗਾਣੇ ਦੇਖਣ ਲਈ 'ਕਨਫਰਮ' ਬਟਨ 'ਤੇ ਕਲਿੱਕ ਕਰਨਾ ਪੈਂਦਾ ਹੈ। ਗਾਣੇ 'ਚ ਪੰਜਾਬ ਦੇ ਕਿਸਾਨਾਂ ਦੀ ਮਾੜੀ ਹਾਲਤ ਦਿਖਾਈ ਗਈ। ਕਰਜ਼ੇ ਹੇਠਾਂ ਦੱਬੇ ਕਿਸਾਨਾਂ ਨੂੰ ਕਿਵੇਂ ਖੁਦਕੁਸ਼ੀ ਕਰਨ ਲਈ ਮਜਬੂਰ ਹੋਣਾ ਪੈਂਦਾ ਹੈ Read More

  2. ABP Sanjha Top 10, 8 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 8 February 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Earthquake Risk Zone: ਭਾਰਤ ਦੇ 59 ਫੀਸਦੀ ਖੇਤਰ 'ਚ ਭੂਚਾਲ ਦਾ ਖਤਰਾ, ਇਨ੍ਹਾਂ ਸੂਬਿਆਂ ਵਿੱਚ ਹੋ ਸਕਦੀ ਸਭ ਤੋਂ ਵੱਧ ਤਬਾਹੀ

    ਪਹਿਲਾਂ ਤੁਰਕੀ, ਫਿਰ ਸੀਰੀਆ ਅਤੇ ਹੁਣ ਫਲਸਤੀਨ ਦੀ ਧਰਤੀ ਵੀ ਭੂਚਾਲ ਨਾਲ ਕੰਬ ਰਹੀ ਹੈ। ਭਾਰਤ ਦੇ ਕਈ ਰਾਜ ਭੂਚਾਲਾਂ ਪ੍ਰਤੀ ਵੀ ਬਹੁਤ ਸੰਵੇਦਨਸ਼ੀਲ ਹਨ। ਭੂਚਾਲ ਦਾ ਖ਼ਤਰਾ 8 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਸਭ ਤੋਂ ਵੱਧ ਹੈ। Read More

  4. Jill Biden Video: ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਦੀ ਪਤਨੀ ਨੇ ਕਮਲਾ ਹੈਰਿਸ ਦੇ ਪਤੀ ਨੂੰ ਕੀਤੀ ਕਿੱਸ, ਵੀਡੀਓ ਵਾਇਰਲ

    Jill Biden Viral Video: ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਦੀ ਪਤਨੀ ਜਿਲ ਬਾਈਡਨ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਅਮਰੀਕਾ ਦੀ ਪ੍ਰਥਮ ਮਹਿਲਾ ਕਮਲਾ ਹੈਰਿਸ ਦੇ ਪਤੀ ਨੂੰ ਕਿੱਸ ਕਰਦੀ ਨਜ਼ਰ ਆ ਰਹੀ ਹੈ Read More

  5. Deep Sidhu: ਰੀਨਾ ਰਾਏ ਨੇ ਇੱਕ ਸਾਲ ਬਾਅਦ ਕੀਤਾ ਖੁਲਾਸਾ, ਦੀਪ ਸਿੱਧੂ ਨਾਲ ਐਕਸੀਡੈਂਟ ਵਾਲੇ ਦਿਨ ਦੀ ਦੱਸੀਆਂ ਗੱਲਾਂ

    Deep Sidhu Accident:15 ਫਰਵਰੀ ਨੂੰ ਸਵੇਰ ਦੇ ਸਮੇਂ ਦੀਪ ਨੇ ਨਾਸ਼ਤਾ ਕੀਤਾ। ਇਸ ਤੋਂ ਬਾਅਦ ਦੋਵਾਂ ਨੇ ਪੰਜਾਬ ਜਾਣ ਦਾ ਪ੍ਰੋਗਰਾਮ ਬਣਾ ਲਿਆ। ਇਸ ਤੋਂ ਬਾਅਦ ਰੀਨਾ ਨੇ ਪੈਕਿੰਗ ਸ਼ੁਰੂ ਕੀਤੀ ਅਤੇ ਦੀਪ ਜਿੰਮ ਰਵਾਨਾ ਹੋਇਆ। Read More

  6. Grammy Awards 2023: ਗਰੈਮੀ ਐਵਾਰਡਜ਼ 'ਚ ਸਿੱਧੂ ਮੂਸੇਵਾਲਾ ਤੇ ਲਤਾ ਮੰਗੇਸ਼ਕਰ ਸਮੇਤ ਇਨ੍ਹਾਂ ਕਲਾਕਾਰਾਂ ਨੂੰ ਸ਼ਰਧਾਂਜਲੀ

    Sidhu Moose Wala Lata Mangeshkar: ਐਵਾਰਡ ਸ਼ੋਅ 'ਚ ਭਾਰਤ ਦੀ ਦਿੱਗਜ਼ ਗਾਇਕਾ ਲਤਾ ਮੰਗੇਸ਼ਕਰ, ਸੰਗੀਤਕਾਰ ਬੱਪੀ ਲਹਿਰੀ, ਮਸ਼ਹੂਰ ਪੰਜਾਬੀ ਗਾਇਕ ਬਲਵਿੰਦਰ ਸਫਰੀ ਤੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਨੂੰ ਵੀ ਯਾਦ ਕੀਤਾ ਗਿਆ। Read More

  7. Sangrur News: ਸੀਐਮ ਭਗਵੰਤ ਮਾਨ ਦੇ ਹਲਕੇ ਦਾ ਨੈਸ਼ਨਲ ਬਾਕਸਿੰਗ ਚੈਂਪੀਅਨ ਝਾੜੂ ਮਾਰ ਕਰ ਰਿਹਾ ਗੁਜ਼ਾਰਾ

    Sangrur News: ਮਾਨ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਦਾਅਵੇ ਕਰ ਰਹੀ ਹੈ ਪਰ ਪੰਜਾਬ ਅੰਦਰ ਖਿਡਾਰੀਆਂ ਦੀ ਹਾਲਤ ਕਾਫੀ ਬਦਤਰ ਹੈ। ਹੁਣ ਇੱਕ ਹੋਰ ਖਬਰ ਸਾਹਮਣੇ ਆਈ ਹੈ ਜਿਸ 'ਚ ਸੋਨ ਤਮਗਾ ਜੇਤੂ ਮੁੱਕੇਬਾਜ਼ ਸਫਾਈ ਸੇਵਕ ਦਾ ਕੰਮ ਕਰ ਰਿਹੈ। Read More

  8. Women's T20 World Cup 2023: ਪਾਕਿਸਤਾਨ ਖਿਲਾਫ ਮੈਚ ਲਈ ਤਿਆਰ ਹੈ ਭਾਰਤ, ਹਰਮਨਪ੍ਰੀਤ ਨੇ ਦੱਸਿਆ WPL ਨਿਲਾਮੀ 'ਤੇ ਕਿਉਂ ਨਹੀਂ ਦਿੱਤਾ ਧਿਆਨ

    ਭਾਰਤੀ ਮਹਿਲਾ ਕ੍ਰਿਕਟ ਟੀਮ ICC T20 ਵਿਸ਼ਵ ਕੱਪ ਵਿੱਚ ਹਿੱਸਾ ਲੈਣ ਲਈ ਦੱਖਣੀ ਅਫਰੀਕਾ ਪਹੁੰਚ ਗਈ ਹੈ। ਹਰਮਨਪ੍ਰੀਤ ਕੌਰ ਨੇ ਆਪਣੇ ਬਿਆਨ 'ਚ ਕਿਹਾ ਕਿ ਵਿਸ਼ਵ ਕੱਪ ਸਾਡੇ ਲਈ ਕਿਸੇ ਵੀ ਟੂਰਨਾਮੈਂਟ ਨਾਲੋਂ ਜ਼ਿਆਦਾ ਮਹੱਤਵਪੂਰਨ ਹੈ। Read More

  9. Valentine’s Day 2023 Gifts: ਵੈਲੇਨਟਾਈਨ ਡੇਅ 'ਤੇ ਗਲਤੀ ਨਾਲ ਵੀ ਆਪਣੇ ਪਾਰਟਨਰ ਨੂੰ ਨਾ ਦਿਓ ਇਹ ਤੋਹਫੇ, ਰਿਸ਼ਤਿਆਂ 'ਚ ਆ ਸਕਦੀ ਹੈ ਦਰਾਰ

    Valentine’s Day 2023 Gifts: ਪਿਆਰ ਕਰਨ ਵਾਲਿਆਂ ਲਈ ਵੈਲੇਨਟਾਈਨ ਡੇ ਅਤੇ ਵੈਲੇਨਟਾਈਨ ਵੀਕ ਬਹੁਤ ਹੀ ਖਾਸ ਹੁੰਦਾ ਹੈ। ਇਸ ਮੌਕੇ ਪ੍ਰੇਮੀ ਜੋੜੇ ਇਕ ਦੂਜੇ ਨੂੰ ਤੋਹਫੇ ਦਿੰਦੇ ਹਨ ਪਰ ਇਸ ਖਾਸ ਦਿਨ ਲਈ ਤੋਹਫੇ ਵੀ ਖਾਸ ਹੋਣੇ ਚਾਹੀਦੇ ਹਨ। Read More

  10. RBI Monetary Policy: ਰਿਜ਼ਰਵ ਬੈਂਕ ਨੇ ਫਿਰ ਦਿੱਤਾ ਝਟਕਾ, ਰੇਪੋ ਰੇਟ 'ਚ 0.25 ਫੀਸਦੀ ਵਾਧਾ, EMI ਹੋਵੇਗੀ ਮਹਿੰਗੀ

    RBI Monetary Policy: ਵਿੱਤੀ ਸਾਲ 2022-23 ਵਿੱਚ ਭਾਰਤੀ ਰਿਜ਼ਰਵ ਬੈਂਕ (RBI Monetary Policy) ਦੀ ਆਖਰੀ ਕ੍ਰੈਡਿਟ ਨੀਤੀ ਦੇ ਫੈਸਲਿਆਂ ਦਾ ਅੱਜ ਐਲਾਨ ਕੀਤਾ ਗਿਆ ਹੈ। ਆਰਬੀਆਈ ਗਵਰਨਰ ਸ਼ਕਤੀਕਾਂਤ ਦਾਸ .... Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Panchayat Election: ਪੰਚਾਇਤੀ ਚੋਣਾਂ ਦਾ ਬਿਗਲ ਵੱਜਦਿਆਂ ਹੀ ਪਿੰਡਾਂ 'ਚ ਉਬਾਲ, ਮੀਟਿੰਗਾਂ ਤੇ ਜੋੜ-ਤੋੜ ਸ਼ੁਰੂ
Punjab Panchayat Election: ਪੰਚਾਇਤੀ ਚੋਣਾਂ ਦਾ ਬਿਗਲ ਵੱਜਦਿਆਂ ਹੀ ਪਿੰਡਾਂ 'ਚ ਉਬਾਲ, ਮੀਟਿੰਗਾਂ ਤੇ ਜੋੜ-ਤੋੜ ਸ਼ੁਰੂ
Punjab News: ਬਾਦਲਾਂ ਦੀਆਂ ਬੱਸਾਂ 'ਤੇ ਵੱਡਾ ਐਕਸ਼ਨ! ਪਰਮਿਟ ਹੋ ਗਏ ਰੱਦ
Punjab News: ਬਾਦਲਾਂ ਦੀਆਂ ਬੱਸਾਂ 'ਤੇ ਵੱਡਾ ਐਕਸ਼ਨ! ਪਰਮਿਟ ਹੋ ਗਏ ਰੱਦ
Punjab News: ਸੋਸ਼ਲ ਮੀਡੀਆ 'ਤੇ ਖਾਲਿਸਤਾਨ ਪੱਖੀ ਪੋਸਟਾਂ ਪਾਉਣ ਵਾਲਿਆਂ ਦੀ ਖੈਰ ਨਹੀਂ! NIA ਨੇ ਕੱਸਿਆ ਸ਼ਿਕੰਜਾ
Punjab News: ਸੋਸ਼ਲ ਮੀਡੀਆ 'ਤੇ ਖਾਲਿਸਤਾਨ ਪੱਖੀ ਪੋਸਟਾਂ ਪਾਉਣ ਵਾਲਿਆਂ ਦੀ ਖੈਰ ਨਹੀਂ! NIA ਨੇ ਕੱਸਿਆ ਸ਼ਿਕੰਜਾ
Wedding season: ਵਿਆਹਾਂ 'ਤੇ ਖਰਚੇ ਤੋੜ ਰਹੇ ਰਿਕਾਰਡ, ਡੇਢ ਮਹੀਨੇ 'ਚ ਹੀ ਉੱਡਣਗੇ 4.25 ਲੱਖ ਕਰੋੜ ਰੁਪਏ
Wedding season: ਵਿਆਹਾਂ 'ਤੇ ਖਰਚੇ ਤੋੜ ਰਹੇ ਰਿਕਾਰਡ, ਡੇਢ ਮਹੀਨੇ 'ਚ ਹੀ ਉੱਡਣਗੇ 4.25 ਲੱਖ ਕਰੋੜ ਰੁਪਏ
Advertisement
ABP Premium

ਵੀਡੀਓਜ਼

Panchayat Election |20 ਅਕਤੂਬਰ ਤੋਂ ਪਹਿਲਾਂ ਹੋਣਗੀਆਂ Panchayat Election ! ਸਰਕਾਰ ਵਲੋਂ Notification ਜਾਰੀ !CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Panchayat Election: ਪੰਚਾਇਤੀ ਚੋਣਾਂ ਦਾ ਬਿਗਲ ਵੱਜਦਿਆਂ ਹੀ ਪਿੰਡਾਂ 'ਚ ਉਬਾਲ, ਮੀਟਿੰਗਾਂ ਤੇ ਜੋੜ-ਤੋੜ ਸ਼ੁਰੂ
Punjab Panchayat Election: ਪੰਚਾਇਤੀ ਚੋਣਾਂ ਦਾ ਬਿਗਲ ਵੱਜਦਿਆਂ ਹੀ ਪਿੰਡਾਂ 'ਚ ਉਬਾਲ, ਮੀਟਿੰਗਾਂ ਤੇ ਜੋੜ-ਤੋੜ ਸ਼ੁਰੂ
Punjab News: ਬਾਦਲਾਂ ਦੀਆਂ ਬੱਸਾਂ 'ਤੇ ਵੱਡਾ ਐਕਸ਼ਨ! ਪਰਮਿਟ ਹੋ ਗਏ ਰੱਦ
Punjab News: ਬਾਦਲਾਂ ਦੀਆਂ ਬੱਸਾਂ 'ਤੇ ਵੱਡਾ ਐਕਸ਼ਨ! ਪਰਮਿਟ ਹੋ ਗਏ ਰੱਦ
Punjab News: ਸੋਸ਼ਲ ਮੀਡੀਆ 'ਤੇ ਖਾਲਿਸਤਾਨ ਪੱਖੀ ਪੋਸਟਾਂ ਪਾਉਣ ਵਾਲਿਆਂ ਦੀ ਖੈਰ ਨਹੀਂ! NIA ਨੇ ਕੱਸਿਆ ਸ਼ਿਕੰਜਾ
Punjab News: ਸੋਸ਼ਲ ਮੀਡੀਆ 'ਤੇ ਖਾਲਿਸਤਾਨ ਪੱਖੀ ਪੋਸਟਾਂ ਪਾਉਣ ਵਾਲਿਆਂ ਦੀ ਖੈਰ ਨਹੀਂ! NIA ਨੇ ਕੱਸਿਆ ਸ਼ਿਕੰਜਾ
Wedding season: ਵਿਆਹਾਂ 'ਤੇ ਖਰਚੇ ਤੋੜ ਰਹੇ ਰਿਕਾਰਡ, ਡੇਢ ਮਹੀਨੇ 'ਚ ਹੀ ਉੱਡਣਗੇ 4.25 ਲੱਖ ਕਰੋੜ ਰੁਪਏ
Wedding season: ਵਿਆਹਾਂ 'ਤੇ ਖਰਚੇ ਤੋੜ ਰਹੇ ਰਿਕਾਰਡ, ਡੇਢ ਮਹੀਨੇ 'ਚ ਹੀ ਉੱਡਣਗੇ 4.25 ਲੱਖ ਕਰੋੜ ਰੁਪਏ
Mobile phones: ਪੈਂਟ ਦੀ ਜੇਬ 'ਚ ਮੋਬਾਈਲ ਫੋਨ ਰੱਖਣਾ ਕਿੰਨਾ ਖਤਰਨਾਕ? ਜਾਣੋ ਵਾਕਿਆ ਹੀ ਘਟਦੀ ਪ੍ਰਜਨਨ ਸ਼ਕਤੀ
Mobile phones: ਪੈਂਟ ਦੀ ਜੇਬ 'ਚ ਮੋਬਾਈਲ ਫੋਨ ਰੱਖਣਾ ਕਿੰਨਾ ਖਤਰਨਾਕ? ਜਾਣੋ ਵਾਕਿਆ ਹੀ ਘਟਦੀ ਪ੍ਰਜਨਨ ਸ਼ਕਤੀ
8th Pay Commission: ਸਰਕਾਰੀ ਕਰਮਚਾਰੀਆਂ ਨੂੰ ਮਿਲ ਸਕਦੀ ਹੈ ਵੱਡੀ ਖਬਰ, ਇਹ ਹੈ ਤਾਜ਼ਾ ਅਪਡੇਟ'
8th Pay Commission: ਸਰਕਾਰੀ ਕਰਮਚਾਰੀਆਂ ਨੂੰ ਮਿਲ ਸਕਦੀ ਹੈ ਵੱਡੀ ਖਬਰ, ਇਹ ਹੈ ਤਾਜ਼ਾ ਅਪਡੇਟ'
Heart Attack: ਨੌਜਵਾਨਾਂ ਨੂੰ ਕਿਉਂ ਹੋ ਰਹੇ ਸਟ੍ਰੋਕ? ਇੰਝ ਬਚਾਈ ਜਾ ਸਕਦੀ ਜਾਨ
Heart Attack: ਨੌਜਵਾਨਾਂ ਨੂੰ ਕਿਉਂ ਹੋ ਰਹੇ ਸਟ੍ਰੋਕ? ਇੰਝ ਬਚਾਈ ਜਾ ਸਕਦੀ ਜਾਨ
Punjab Breaking News Live 20 September 2024 : ਕੈਪਟਨ ਦੀ ਸਰਕਾਰ 'ਚ ਮੰਤਰੀ ਰਹੇ ਰਾਣਾ ਸੋਢੀ ਖਿਲਾਫ਼ ਧੋਖਾਧੜੀ ਦੀ ਸ਼ਿਕਾਇਤ, ਦੋਆਬੇ 'ਚ ਕਿਸਾਨਾਂ ਨੇ ਸ਼ੂਗਰ ਮਿਲ ਨੂੰ ਹੀ ਜੜ੍ਹ ਦਿੱਤਾ ਤਾਲਾ, ਪੰਜਾਬ 'ਚ ਮੌਸਮ ਨੂੰ ਲੈਕੇ ਵੱਡੀ ਅਪਡੇਟ
Punjab Breaking News Live 20 September 2024 : ਕੈਪਟਨ ਦੀ ਸਰਕਾਰ 'ਚ ਮੰਤਰੀ ਰਹੇ ਰਾਣਾ ਸੋਢੀ ਖਿਲਾਫ਼ ਧੋਖਾਧੜੀ ਦੀ ਸ਼ਿਕਾਇਤ, ਦੋਆਬੇ 'ਚ ਕਿਸਾਨਾਂ ਨੇ ਸ਼ੂਗਰ ਮਿਲ ਨੂੰ ਹੀ ਜੜ੍ਹ ਦਿੱਤਾ ਤਾਲਾ, ਪੰਜਾਬ 'ਚ ਮੌਸਮ ਨੂੰ ਲੈਕੇ ਵੱਡੀ ਅਪਡੇਟ
Embed widget