ਪੜਚੋਲ ਕਰੋ

ABP Sanjha Top 10, 8 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 8 July 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 8 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 8 July 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 7 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 7 July 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Haryana Encounter: ਸਿੱਧੂ ਮੂਸੇਵਾਲਾ ਦੇ ਕਤਲ 'ਚ ਸ਼ਾਮਿਲ ਨਾਮੀ ਗੈਂਗਸਟਰ ਦਾ ਭਰਾ ਪੁਲਿਸ ਮੁਕਾਬਲੇ 'ਚ ਹੋਇਆ ਢੇਰ, ਇੱਕ ਹੋਰ ਬਦਮਾਸ਼ ਜ਼ਖਮੀ

    Panipat News: ਸਮਾਲਖਾ ਕਸਬੇ ਦੇ ਪਿੰਡ ਢੋਡਪੁਰ ਵਿੱਚ ਪੁਲਿਸ ਮੁਕਾਬਲੇ ਵਿੱਚ ਰਾਕੇਸ਼ ਉਰਫ਼ ਰਾਕਾ ਮਾਰਿਆ ਗਿਆ। ਮ੍ਰਿਤਕ ਦਾ ਭਰਾ ਪ੍ਰਿਅਵਰਤ ਫੌਜੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮੁਲਜ਼ਮ ਹੈ। Read More

  4. US Shooting: ਅਮਰੀਕਾ 'ਚ 23 ਲੋਕਾਂ ਦਾ ਕਤਲ ਕਰਨ ਵਾਲੇ ਨੂੰ 90 ਸਾਲ ਦੀ ਕੈਦ, ਹੋ ਸਕਦੀ ਹੈ ਮੌਤ ਦੀ ਸਜ਼ਾ

    Texas Walmart Shooting: ਅਮਰੀਕਾ ਦੇ ਟੈਕਸਾਸ ਵਿੱਚ ਇੱਕ ਵਾਲਮਾਰਟ ਵਿੱਚ ਅੰਨ੍ਹੇਵਾਹ ਗੋਲੀਬਾਰੀ ਕਰਕੇ 23 ਲੋਕਾਂ ਦੀ ਹੱਤਿਆ ਕਰਨ ਵਾਲੇ ਵਿਅਕਤੀ ਨੂੰ 90 ਸਾਲ ਦੀ ਸਜ਼ਾ ਸੁਣਾਈ ਗਈ ਹੈ। ਸੰਭਾਵਨਾ ਹੈ ਕਿ ਉਸ ਨੂੰ ਮੌਤ ਦੀ ਸਜ਼ਾ ਵੀ ਦਿੱਤੀ ਜਾ ਸਕਦੀ ਹੈ। Read More

  5. Hema Malini: ਵਿਆਹ ਤੋਂ ਬਾਅਦ ਧਰਮਿੰਦਰ ਦੀ ਪਹਿਲੀ ਪ੍ਰਕਾਸ਼ ਕੌਰ ਤੋਂ ਸੜਦੀ ਸੀ ਹੇਮਾ ਮਾਲਿਨੀ? ਅਦਾਕਾਰਾ ਨੇ ਦੱਸੀ ਸੱਚਾਈ

    Hema Malini Prakash Kaur: ਹੇਮਾ ਮਾਲਿਨੀ-ਧਰਮਿੰਦਰ ਦੀ ਜੋੜੀ ਨੂੰ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾਂਦਾ ਹੈ। ਹੁਣ ਉਨ੍ਹਾਂ ਦਾ ਇੱਕ ਪੁਰਾਣਾ ਵੀਡੀਓ ਸਾਹਮਣੇ ਆਇਆ ਹੈ ਜਿਸ ਚ ਉਨ੍ਹਾਂ ਨੇ ਧਰਮਿੰਦਰ ਦੀ ਪਹਿਲੀ ਪਤਨੀ ਬਾਰੇ ਗੱਲ ਕੀਤੀ Read More

  6. ਨਸੀਰੂਦੀਨ ਸ਼ਾਹ ਦੀ ਧੀ ਦਾ ਹਾਲੇ ਤੱਕ ਨਹੀਂ ਬਣਿਆ ਜਨਮ ਸਰਟੀਫਿਕੇਟ, ਇਲਾਕੇ ਦਾ ਐਸਡੀਐਮ ਕਰੇਗਾ ਮਾਮਲੇ ਦੀ ਜਾਂਚ

    Naseeruddin Shah: ਇਹ ਅਰਜ਼ੀ ਨਸੀਰੂਦੀਨ ਸ਼ਾਹ ਦੀ ਤਰਫੋਂ ਹੈ। ਜਿਸ ਵਿੱਚ ਇੱਕ ਹਲਫਨਾਮਾ ਦਿੱਤਾ ਗਿਆ ਹੈ। ਇਸ ਹਲਫਨਾਮੇ ਦੇ ਇਕ ਪਾਸੇ ਨਸੀਰੂਦੀਨ ਸ਼ਾਹ ਦੀ ਫੋਟੋ ਹੈ ਅਤੇ ਦੂਜੇ ਪਾਸੇ ਵੱਡੀ ਬੇਟੀ ਹਿਬਾ ਦੀ। Read More

  7. ਬੰਗਲਾਦੇਸ਼ ਦੌਰੇ ਲਈ ਨਾ ਚੁਣੇ ਜਾਣ 'ਤੇ ਇਸ ਸਟਾਰ ਗੇਂਦਬਾਜ਼ ਦੇ ਨਿਕਲ ਗਏ ਹੰਝੂ, ਰੌਂਦਿਆਂ ਦੀ ਵੀਡੀਓ ਆਈ ਸਾਹਮਣੇ 

    Shikha Pandey : ਸ਼ਿਖਾ ਪਾਂਡੇ ਮਹਿਲਾ ਨੇ ਟੀਮ ਦੇ ਸਾਬਕਾ ਕੋਚ ਬੁਕੇਰੀ ਰਮਨ ਨਾਲ ਇੱਕ ਇੰਟਰਵਿਊ ਕੀਤਾ ਸੀ। ਇਸ ਦੌਰਾਨ ਜਦੋਂ ਰਮਨ ਉਸ ਤੋਂ ਟੀਮ 'ਚੋਂ ਬਾਹਰ ਹੋਣ ਬਾਰੇ ਪੁੱਛਣ ਲੱਗਾ ਤਾਂ ਸ਼ਿਖਾ ਆਪਣੇ ਹੰਝੂ ਰੋਕ ਨਹੀਂ ਸਕੀ। ਇਸ ਦੇ ਜਵਾਬ ਵਿੱਚ Read More

  8. Wimbledon 2023 Prize Money: ਵਿੰਬਲਡਨ 2023 'ਚ ਖਿਡਾਰੀਆਂ 'ਤੇ ਪਵੇਗਾ ਪੈਸੇ ਦਾ ਮੀਂਹ! ਜਾਣੋ ਇਨਾਮ ਵਿੱਚ ਮਿਲਣਗੇ ਕਿੰਨੇ ਪੈਸੇ

    Wimbledon Facts: ਵਿੰਬਲਡਨ 2023 'ਚ ਇਨਾਮੀ ਰਾਸ਼ੀ 'ਚ ਪਿਛਲੇ ਸਾਲ ਦੇ ਮੁਕਾਬਲੇ ਲਗਭਗ 11 ਫੀਸਦੀ ਦਾ ਵਾਧਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਸ ਸਾਲ ਹੋਣ ਵਾਲੇ ਟੂਰਨਾਮੈਂਟ ਵਿੱਚ ਖਿਡਾਰੀਆਂ ਵਿੱਚ ਕਰੀਬ 465 ਕਰੋੜ ਰੁਪਏ ਵੰਡੇ ਜਾਣਗੇ। Read More

  9. ਸ਼ਾਮ 6 ਵਜੇ ਤੋਂ ਬਾਅਦ ਕਿਉਂ ਨਹੀਂ ਖਾਣੇ ਚਾਹੀਦੇ 'ਸਨੈਕਸ' ? ਮਾਹਰ ਤੋਂ ਜਾਣੋ

    ਅੱਜਕੱਲ੍ਹ ਲੋਕ ਟੀਵੀ, ਮੋਬਾਈਲ, ਫ਼ਿਲਮਾਂ ਦੇਖ ਕੇ ਸਨੈਕਸ ਖਾਂਦੇ ਦੇਖੇ ਜਾਂਦੇ ਹਨ। ਸਹਿਮਤ ਹਾਂ ਕਿ ਸਨੈਕਸ ਸੁਆਦੀ ਹੁੰਦੇ ਹਨ, ਪਰ ਇਹ ਕਈ ਖਤਰਨਾਕ ਬਿਮਾਰੀਆਂ ਦਾ ਖ਼ਤਰਾ ਵਧਾਉਂਦੇ ਹਨ। Read More

  10. 7th Pay Commission: ਇਨ੍ਹਾਂ ਦੋ ਸੂਬਿਆਂ ਨੇ ਸਰਕਾਰੀ ਕਰਮਚਾਰੀਆਂ ਨੂੰ ਦਿੱਤਾ ਤੋਹਫਾ! 5 ਫੀਸਦੀ ਤੱਕ ਵਧਿਆ ਮਹਿੰਗਾਈ ਭੱਤਾ

    7th Pay Commission: ਕੇਂਦਰ ਸਰਕਾਰ ਦੇ ਮੁਲਾਜ਼ਮ ਡੀਏ ਵਿੱਚ ਵਾਧੇ ਦੀ ਉਡੀਕ ਕਰ ਰਹੇ ਹਨ। ਇਸ ਦੌਰਾਨ ਸੂਬੇ ਦੇ ਮੁਲਾਜ਼ਮਾਂ ਨੂੰ ਵੱਡੀ ਖੁਸ਼ਖਬਰੀ ਮਿਲੀ ਹੈ। ਦੋ ਸੂਬਿਆਂ ਨੇ ਮਹਿੰਗਾਈ ਭੱਤੇ ਵਿੱਚ 5 ਫੀਸਦੀ ਦਾ ਵਾਧਾ ਕੀਤਾ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Advertisement
ABP Premium

ਵੀਡੀਓਜ਼

Dhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰਬਾਦਲ ਧੜਾ ਅਕਾਲ ਤਖਤ ਸਾਹਿਬ ਤੋਂ ਭਗੌੜਾ ! Amritpal Singh ਦੇ ਪਿਤਾ ਦੇ ਵੱਡੇ ਇਲਜ਼ਾਮਕਿਸਾਨ ਹੋ ਗਿਆ ਤੱਤਾ ਕਹਿੰਦਾ, ਜਾਣ ਬੁੱਝ ਕੇ ਸਾਡੀਆਂ ਪੱਗਾਂ ਨੂੰ ਹੱਥ ਪਾਇਆ ਜਾ ਰਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
ਆਧਾਰ ਕਾਰਡ ਰਾਹੀਂ 50,000 ਰੁਪਏ ਤੱਕ ਦਾ ਲੋਨ, ਉਹ ਵੀ ਬਿਨਾਂ ਕਿਸੇ ਗਾਰੰਟੀ ਦੇ...ਜਾਣੋ ਕਿਵੇਂ ਕਰ ਸਕਦੇ ਹੋ ਅਪਲਾਈ
Aadhaar Card: ਆਧਾਰ ਕਾਰਡ ਰਾਹੀਂ 50,000 ਰੁਪਏ ਤੱਕ ਦਾ ਲੋਨ, ਉਹ ਵੀ ਬਿਨਾਂ ਕਿਸੇ ਗਾਰੰਟੀ ਦੇ...ਜਾਣੋ ਕਿਵੇਂ ਕਰ ਸਕਦੇ ਹੋ ਅਪਲਾਈ
Embed widget