ਪੜਚੋਲ ਕਰੋ

ABP Sanjha Top 10, 8 November 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 8 November 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 8 November 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 8 November 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 7 November 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 7 November 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. 'ਹਿੰਦੂ ਇੱਕ ਫਾਰਸੀ ਸ਼ਬਦ ਹੈ, ਇਸਦਾ ਮਤਲਬ ਹੈ ਭਿਆਨਕ', ਕਾਂਗਰਸੀ ਨੇਤਾ ਦੇ ਵਿਵਾਦਿਤ ਬੋਲ

    ਕਰਨਾਟਕ ਵਿੱਚ ਕਾਂਗਰਸ ਨੇਤਾ ਸਤੀਸ਼ ਜਾਰਕੀਹੋਲੀ ਨੇ ਇੱਕ ਵਿਵਾਦਿਤ ਬਿਆਨ ਦੇ ਕੇ ਸਿਆਸਤ ਗਰਮਾ ਦਿੱਤੀ ਹੈ। ਉਨ੍ਹਾਂ ਦੇ ਇਸ ਬਿਆਨ ਨੂੰ ਲੈ ਕੇ ਵੀ ਵਿਵਾਦ ਖੜ੍ਹਾ ਹੋ ਗਿਆ ਹੈ। ਉਸ ਨੇ ਹਿੰਦੂ ਸ਼ਬਦ ਦੀ ਗੱਲ ਕੀਤੀ ਹੈ। Read More

  4. America Mid Term Election : ਬਿਡੇਨ ਲਈ ਅਗਨੀ ਪ੍ਰੀਖਿਆ, ਡੋਨਾਲਡ ਟਰੰਪ ਨੇ ਕਿਹਾ- 15 ਨਵੰਬਰ ਨੂੰ ਕਰਾਂਗਾ ਵੱਡਾ ਐਲਾਨ

    ਅੱਜ ਅਮਰੀਕਾ ਵਿੱਚ ਮੱਧਕਾਲੀ ਚੋਣਾਂ ਹੋਣ ਜਾ ਰਹੀਆਂ ਹਨ। ਲੱਖਾਂ ਅਮਰੀਕੀ ਅੱਜ ਇਸ ਲਈ ਵੋਟ ਪਾਉਣਗੇ। ਅਮਰੀਕਾ ਦੇ ਨਾਲ-ਨਾਲ ਪੂਰੀ ਦੁਨੀਆ ਦੀਆਂ ਨਜ਼ਰਾਂ ਚੋਣਾਂ 'ਤੇ ਟਿਕੀਆਂ ਹੋਈਆਂ ਹਨ। ਮੱਧਕਾਲੀ ਚੋਣਾਂ ਸੱਤਾਧਾਰੀ ਜੋਅ Read More

  5. Sidhu Moosewala: ਸਿੱਧੂ ਮੂਸੇਵਾਲਾ ਦਾ ਗੀਤ 'Vaar' ਹੋਇਆ ਰਿਲੀਜ਼, ਫੈਨਸ ਵੱਲੋਂ ਕੀਤਾ ਜਾ ਰਿਹਾ ਖੂਬ ਪਸੰਦ

    ਪੰਜਾਬ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਵਾਰ 'Vaar' ਰਿਲੀਜ਼ ਹੋ ਗਿਆ ਹੈ। ਮੂਸੇਵਾਲਾ ਦਾ ਇਹ ਦੂਜਾ ਗੀਤ ਹੈ ਜੋ ਪੰਜਾਬੀ ਗਾਇਕ ਦੇ ਕਤਲ ਤੋਂ ਬਾਅਦ ਰਿਲੀਜ਼ ਹੋਇਆ ਹੈ। Read More

  6. Shahrukh Khan: ਸ਼ਾਹਰੁਖ ਖਾਨ ਨੇ ਇੱਕ ਈਵੈਂਟ ਲਈ ਕੈਰੀ ਕੀਤੀ 97 ਲੱਖ ਦੀ ਲੁੱਕ, ਪਹਿਨੀ 74 ਲੱਖ ਦੀ ਘੜੀ, ਫ਼ੈਨਜ਼ ਨੇ ਕਿਹਾ- ਇੰਨੇ 'ਚ ਤਾਂ 7 ਜਨਮ ਤਰ ਜਾਣ

    2 ਨਵੰਬਰ ਨੂੰ ਹੋਈ ਫੈਨ ਮੀਟ ’ਚ ਕਿੰਗ ਖ਼ਾਨ ਨੇ ਗਿਵੇਂਚੀ ਬ੍ਰੈਂਡ ਦੀ ਜੈਕੇਟ ਕੈਰੀ ਕੀਤੀ ਸੀ, ਜਿਸ ਦੀ ਕੀਮਤ ਲਗਭਗ 1,63,555 ਹੈ। ਉਥੇ ਸ਼ਾਹਰੁਖ ਨੇ ਆਫ ਵ੍ਹਾਈਟ ਬ੍ਰੈਂਡ ਦੀ ਜੀਨਸ ਪਹਿਨੀ ਸੀ, ਜੋ ਲਗਭਗ 65,171 ਰੁਪਏ ਦੀ ਹੈ। Read More

  7. ਸੈਮੀਫਾਈਨਲ ਦੀ ਤਿਆਰੀ ਕਰ ਰਹੀ ਟੀਮ ਇੰਡੀਆ ਨੂੰ ਕੁਝ ਸਮੇਂ ਲਈ ਹੋਈ ਨਿਰਾਸ਼, ਕਪਤਾਨ ਰੋਹਿਤ ਸੱਜੇ ਹੱਥ 'ਤੇ ਖਾ ਬੈਠੇ ਸੱਟ

    ਐਡੀਲੇਡ 'ਚ ਜ਼ੋਰ-ਸ਼ੋਰ ਨਾਲ ਸੈਮੀਫਾਈਨਲ ਦੀ ਤਿਆਰੀ ਕਰ ਰਹੀ ਟੀਮ ਇੰਡੀਆ ਨੂੰ ਉਸ ਸਮੇਂ ਨਿਰਾਸ਼ਾ ਹੋਈ ਜਦੋਂ ਕਪਤਾਨ ਰੋਹਿਤ ਸ਼ਰਮਾ ਦੇ ਸੱਜੇ ਹੱਥ 'ਤੇ ਸੱਟ ਲੱਗ ਗਈ। Read More

  8. IND vs ZIM: Suryakumar Yadav ਨੇ ਤੋੜਿਆ ਯੁਵਰਾਜ ਸਿੰਘ ਦਾ ਰਿਕਾਰਡ

    ਭਾਰਤੀ ਕ੍ਰਿਕਟ ਟੀਮ ਦੇ ਸ਼ਾਨਦਾਰ ਖਿਡਾਰੀ ਸੂਰਿਆਕੁਮਾਰ ਯਾਦਵ ਨੇ ਜ਼ਿੰਬਾਬਵੇ ਖਿਲਾਫ ਤੂਫਾਨੀ ਪ੍ਰਦਰਸ਼ਨ ਕੀਤਾ। Read More

  9. ਜੇ ਤੁਸੀਂ ਵੀ ਗਲਾਸ ਟੇਢਾ ਕਰ ਪਾਉਂਦੇ ਹੋ ਬੀਅਰ ਤਾਂ ਜਾਣ ਲਓ ਇਹ ਗੱਲ, ਸਿਹਤ ਨੂੰ ਹੋ ਸਕਦਾ ਨੁਕਸਾਨ

    ਤੁਸੀਂ ਦੇਖਿਆ ਹੋਵੇਗਾ ਕਿ ਸ਼ਰਾਬ ਪੀਣ ਦੇ ਵੱਖ-ਵੱਖ ਤਰੀਕੇ ਹਨ। ਜਿਵੇਂ ਜਦੋਂ ਲੋਕ ਬੀਅਰ ਪੀਂਦੇ ਹਨ, ਉਹ ਗਲਾਸ ਨੂੰ ਝੁਕਾ ਕੇ ਬੋਤਲ ਤੋਂ ਗਲਾਸ ਵਿੱਚ ਬੀਅਰ ਪਾਉਂਦੇ ਹਨ। Read More

  10. Wedding Sector: 14 ਦਸੰਬਰ ਤੱਕ ਦੇਸ਼ 'ਚ 32 ਲੱਖ ਵਿਆਹ ਹੋਣਗੇ, ਇੰਨੇ ਲੱਖ ਕਰੋੜ ਰੁਪਏ ਹੋਣਗੇ ਖਰਚ

    Wedding Expense in this Wedding Season: ਇਸ ਦੀਵਾਲੀ ਦੇ ਤਿਉਹਾਰਾਂ ਦੇ ਸੀਜ਼ਨ ਵਿੱਚ ਜੋਰਦਾਰ ਕਾਰੋਬਾਰ ਤੋਂ ਉਤਸ਼ਾਹਿਤ ਹਨ। ਦਿੱਲੀ ਸਮੇਤ ਦੇਸ਼ ਭਰ ਦੇ ਵਪਾਰੀ ਹੁਣ ਆਪਣੇ ਆਪ ਨੂੰ ਦੂਜੇ ਬੋਨਾਨਜਾ ਲਈ ਤਿਆਰ ਕਰ ਰਹੇ ਹਨ। ਵਿਆਹਾਂ ਦਾ ਸੀਜ਼ਨ ਹੈ ਜੋ 14 ਨਵੰਬਰ ਤੋਂ 14 ਦਸੰਬਰ ਤੱਕ ਚੱਲੇਗਾ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Advertisement
ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Embed widget