ਪੜਚੋਲ ਕਰੋ

ABP Sanjha Top 10, 8 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 8 October 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 8 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 8 October 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 7 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 7 October 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Vande Bharat Accident: ਵੰਦੇ ਭਾਰਤ ਐਕਸਪ੍ਰੈਸ ਦੀ ਗਾਂ ਨਾਲ ਟੱਕਰ, ਦੋ ਦਿਨਾਂ ਵਿੱਚ ਦੂਜੀ ਵਾਰ ਹੋਈ ਟੱਕਰ

    ਤਾਜ਼ਾ ਘਟਨਾ ਵਿੱਚ ਰੇਲਗੱਡੀ ਦਾ ਕੋਈ ਵੱਡਾ ਨੁਕਸਾਨ ਨਹੀਂ ਹੋਇਆ ਅਤੇ ਅਗਲੇ ਹਿੱਸੇ ਨੂੰ ਮਾਮੂਲੀ ਨੁਕਸਾਨ ਹੋਇਆ ਹੈ। ਟਰੇਨ ਨਿਰਵਿਘਨ ਚੱਲ ਰਹੀ ਹੈ। ਇਸ 'ਤੇ ਜਲਦੀ ਤੋਂ ਜਲਦੀ ਜਾਂਚ ਕੀਤੀ ਜਾਵੇਗੀ। Read More

  4. US Advisory: ਅਮਰੀਕਾ ਦੀ ਆਪਣੇ ਨਾਗਰਿਕਾਂ ਲਈ ਟ੍ਰੈਵਲ ਐਡਵਾਈਜ਼ਰੀ, ਭਾਰਤ ਯਾਤਰਾ ਦੌਰਾਨ ਸਾਵਧਾਨ ਰਹਿਣ ਦੀ ਦਿੱਤੀ ਸਲਾਹ

    ਅਮਰੀਕਾ ਨੇ ਸ਼ੁੱਕਰਵਾਰ (7 ਅਕਤੂਬਰ) ਨੂੰ 'ਅਪਰਾਧ ਅਤੇ ਅੱਤਵਾਦ' ਦੇ ਮੱਦੇਨਜ਼ਰ ਆਪਣੇ ਨਾਗਰਿਕਾਂ ਨੂੰ ਭਾਰਤ ਦੀ ਯਾਤਰਾ ਦੌਰਾਨ ਵਧੇਰੇ ਸਾਵਧਾਨ ਰਹਿਣ ਲਈ ਕਿਹਾ ਅਤੇ ਉਨ੍ਹਾਂ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਦੀ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ। Read More

  5. Adipurush: ਲਕਸ਼ਮਣ ਤੋਂ ਬਾਅਦ ਆਦੀਪੁਰਸ਼ ਦੇ ਟੀਜ਼ਰ ਤੇ ਭੜਕੇ ਰਾਮਾਇਣ ਦੇ ਰਾਮ ਅਰੁਣ ਗੋਵਿਲ, ਕਿਹਾ- ਧਰਮ ਦਾ ਮਜ਼ਾਕ ਉਡਾਉਣਾ ਗ਼ਲਤ

    Adipurush Controversy: 'ਆਦਿਪੁਰਸ਼' ਦੇ ਟੀਜ਼ਰ ਨੂੰ ਲੈ ਕੇ ਹੋ ਰਿਹਾ ਵਿਰੋਧ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਰਾਮਾਨੰਦ ਸਾਗਰ ਦੀ ਫਿਲਮ 'ਰਾਮਾਇਣ' 'ਚ 'ਰਾਮ' ਦਾ ਕਿਰਦਾਰ ਨਿਭਾਉਣ ਵਾਲੇ ਅਰੁਣ ਗੋਵਿਲ ਨੇ ਟੀਜ਼ਰ 'ਤੇ ਨਾਰਾਜ਼ਗੀ ਜ਼ਾਹਰ ਕੀਤੀ Read More

  6. Satwinder Bitti: ਸਤਵਿੰਦਰ ਬਿੱਟੀ ਨੇ ਪਤੀ ਨਾਲ ਸ਼ੇਅਰ ਕੀਤੀ ਖੂਬਸੂਰਤ ਤਸਵੀਰ, ਸ਼ਿਕਾਗੋ `ਚ ਪਰਿਵਾਰ ਨਾਲ ਛੁੱਟੀਆਂ ਮਨਾ ਰਹੀ ਗਾਇਕਾ

    Punjabi Singer Satwinder Bitti: ਸਤਵਿੰਦਰ ਬਿੱਟੀ ਨੇ ਇੱਕ ਹੋਰ ਵੀਡੀਓ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀ ਹੈ, ਜਿਸ ਵਿੱਚ ਗਾਇਕਾ ਨੇ ਆਪਣੇ ਪਰਿਵਾਰ ਨਾਲ ਪਿਆਰੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। Read More

  7. Punjab News: ਭੱਜੀ ਨੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਮੁਖੀ 'ਤੇ ਲਾਏ ਗੰਭੀਰ ਇਲਜ਼ਾਮ, ਮਾਨ ਤੇ ਕੇਜਰੀਵਾਲ ਨੂੰ ਕੀਤੀ ਸ਼ਿਕਾਇਤ

    Harbhajan Singh: ਟੀਮ ਇੰਡੀਆ ਦੇ ਸਾਬਕਾ ਕ੍ਰਿਕਟਰ ਅਤੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਇੱਕ ਖੁੱਲ੍ਹੀ ਚਿੱਠੀ ਲਿਖ ਕੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਵਿੱਚ ਧਾਂਦਲੀ ਦਾ ਦੋਸ਼ ਲਾਇਆ ਹੈ। Read More

  8. Pro Kabaddi League 2022: ਪਹਿਲੇ ਦਿਨ ਦੇ ਸਾਰੇ ਮੈਚਾਂ ਤੋਂ ਬਾਅਦ, ਪੁਆਇੰਟ ਟੇਬਲ, ਰੇਡਿੰਗ ਤੇ ਡਿਫੈਂਸ 'ਚ ਜਾਣੋ ਕਿਹੜੇ ਖਿਡਾਰੀ ਅੱਗੇ?

    Pro Kabaddi League 2022: ਪਹਿਲੇ ਦਿਨ ਦੇ ਸਾਰੇ ਮੈਚ ਖ਼ਤਮ ਹੋਣ ਤੋਂ ਬਾਅਦ, ਆਓ ਪੁਆਇੰਟ ਟੇਬਲ 'ਤੇ ਇੱਕ ਨਜ਼ਰ ਮਾਰੀਏ... Read More

  9. Black Tea : ਸਵੇਰ ਦੀਆਂ ਹਵਾਵਾਂ 'ਚ ਵਧੀ ਠੰਢ, ਇਸ ਚਾਹ ਨਾਲ ਕਰੋ ਦਿਨ ਦੀ ਸ਼ੁਰੂਆਤ, ਸਰੀਰ ਨੂੰ ਕਰੋ ਸਰਦੀਆਂ ਲਈ ਤਿਆਰ

    ਮੌਸਮ ਬਦਲ ਰਿਹਾ ਹੈ ਅਤੇ ਸਵੇਰ ਹੁੰਦੇ ਹੀ ਠੰਢ ਦਾ ਅਹਿਸਾਸ ਹਵਾ ਵਿੱਚ ਘੁਲਣ ਲੱਗ ਪਿਆ ਹੈ। ਇਹ ਸਾਡੇ ਸਾਰਿਆਂ ਲਈ ਇੱਕ ਅਲਾਰਮ ਹੈ ਕਿ ਅਸੀਂ ਆਪਣੀ ਰੋਜ਼ਾਨਾ ਜ਼ਿੰਦਗੀ ਅਤੇ ਖੁਰਾਕ ਵਿੱਚ ਕੁਝ ਮਹੱਤਵਪੂਰਨ ਬਦਲਾਅ ਸ਼ੁਰੂ ਕਰੀਏ। Read More

  10. CNG Price Hike : ਤਿਉਹਾਰੀ ਸੀਜ਼ਨ 'ਚ ਮਹਿੰਗਾਈ ਦਾ ਝਟਕਾ, ਦਿੱਲੀ-NCR 'ਚ 3 ਰੁਪਏ ਪ੍ਰਤੀ ਕਿਲੋ ਵਧੇ CNG ਦੇ ਰੇਟ 

    Delhi CNG Price Hike October 2022  : ਰਾਸ਼ਟਰੀ ਰਾਜਧਾਨੀ ਦਿੱਲੀ ਸਮੇਤ ਐਨਸੀਆਰ ਵਿੱਚ ਸੀਐਨਜੀ ਦੀ ਪ੍ਰਚੂਨ ਵਿਕਰੇਤਾ ਇੰਦਰਪ੍ਰਸਥ ਗੈਸ ਲਿਮਿਟੇਡ ਨੇ ਸੀਐਨਜੀ ਦੀਆਂ ਕੀਮਤਾਂ ਵਿੱਚ 3 ਰੁਪਏ ਪ੍ਰਤੀ ਕਿਲੋ ਦਾ ਵਾਧਾ ਕੀਤਾ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

1984 Anti-Sikh Riots Case:  ਜਗਦੀਸ਼ ਟਾਈਟਲਰ ਦੀ ਪੁੱਠੀ ਗਿਣਤੀ ਸ਼ੁਰੂ, ਅੱਜ ਅਦਾਲਤ 'ਚ ਲੱਗਿਆ ਵੱਡਾ ਝਟਕਾ
1984 Anti-Sikh Riots Case: ਜਗਦੀਸ਼ ਟਾਈਟਲਰ ਦੀ ਪੁੱਠੀ ਗਿਣਤੀ ਸ਼ੁਰੂ, ਅੱਜ ਅਦਾਲਤ 'ਚ ਲੱਗਿਆ ਵੱਡਾ ਝਟਕਾ
Punjab News: ਮੋਹਾਲੀ ਦੇ ਢਾਬੇ 'ਚ ਦਾਖ਼ਲ ਹੋਈ ਬੇਕਾਬੂ ਕਾਰ, ਖਾਣਾ ਖਾ ਰਹੇ ਲੋਕਾਂ ਨੂੰ ਦਰੜਿਆ, ਔਰਤ ਚਲਾ ਰਹੀ ਸੀ ਕਾਰ
Punjab News: ਮੋਹਾਲੀ ਦੇ ਢਾਬੇ 'ਚ ਦਾਖ਼ਲ ਹੋਈ ਬੇਕਾਬੂ ਕਾਰ, ਖਾਣਾ ਖਾ ਰਹੇ ਲੋਕਾਂ ਨੂੰ ਦਰੜਿਆ, ਔਰਤ ਚਲਾ ਰਹੀ ਸੀ ਕਾਰ
Amritpal Singh: ਅੰਮ੍ਰਿਤਪਾਲ ਸਿੰਘ ਦੀ ਲੋਕ ਸਭਾ ਮੈਂਬਰਸ਼ਿੱਪ ‘ਤੇ ਲਟਰੀ ਤਲਵਾਰ ! ਹਾਈਕੋਰਟ ਨੇ ਸਾਂਸਦ ਨੂੰ ਭੇਜਿਆ ਨੋਟਿਸ, 25 ਅਕਤੂਬਰ ਤੱਕ ਦੇਣਾ ਪਵੇਗਾ ਜਵਾਬ
Amritpal Singh: ਅੰਮ੍ਰਿਤਪਾਲ ਸਿੰਘ ਦੀ ਲੋਕ ਸਭਾ ਮੈਂਬਰਸ਼ਿੱਪ ‘ਤੇ ਲਟਰੀ ਤਲਵਾਰ ! ਹਾਈਕੋਰਟ ਨੇ ਸਾਂਸਦ ਨੂੰ ਭੇਜਿਆ ਨੋਟਿਸ, 25 ਅਕਤੂਬਰ ਤੱਕ ਦੇਣਾ ਪਵੇਗਾ ਜਵਾਬ
Port Blair: ਮੋਦੀ ਸਰਕਾਰ ਨੇ ਬਦਲਿਆ ਪੋਰਟ ਬਲੇਅਰ ਦਾ ਨਾਮ, ਜਾਣੋ ਹੁਣ ਕਿਸ ਨਾਂ ਨਾਲ ਜਾਣਿਆ ਜਾਵੇਗਾ
Port Blair: ਮੋਦੀ ਸਰਕਾਰ ਨੇ ਬਦਲਿਆ ਪੋਰਟ ਬਲੇਅਰ ਦਾ ਨਾਮ, ਜਾਣੋ ਹੁਣ ਕਿਸ ਨਾਂ ਨਾਲ ਜਾਣਿਆ ਜਾਵੇਗਾ
Advertisement
ABP Premium

ਵੀਡੀਓਜ਼

Supreme Court ਨੇ Arvind Kejriwal ਨੂੰ ਦਿੱਤੀ ਜ਼ਮਾਨਤ | Abp Sanjhaਪਟਵਾਰੀਆਂ ਲਈ ਬੁਰੀ ਖ਼ਬਰ ! High Court pronounced a big decision !Panchayat Election ਤੋਂ ਪਹਿਲਾਂ Punjab ਸਰਕਾਰ ਵੱਡਾ Action ! | Abp SanjhaBIG BREAKING || Amritpal Singh ਦੇ ਹਮਾਇਤੀਆਂ ਖਿਲਾਫ NIA ਦਾ ਵੱਡਾ ਐਕਸ਼ਨ; ਹੁਣ ਕਿ ਬਾਣੁ? | ABPSANJHA

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1984 Anti-Sikh Riots Case:  ਜਗਦੀਸ਼ ਟਾਈਟਲਰ ਦੀ ਪੁੱਠੀ ਗਿਣਤੀ ਸ਼ੁਰੂ, ਅੱਜ ਅਦਾਲਤ 'ਚ ਲੱਗਿਆ ਵੱਡਾ ਝਟਕਾ
1984 Anti-Sikh Riots Case: ਜਗਦੀਸ਼ ਟਾਈਟਲਰ ਦੀ ਪੁੱਠੀ ਗਿਣਤੀ ਸ਼ੁਰੂ, ਅੱਜ ਅਦਾਲਤ 'ਚ ਲੱਗਿਆ ਵੱਡਾ ਝਟਕਾ
Punjab News: ਮੋਹਾਲੀ ਦੇ ਢਾਬੇ 'ਚ ਦਾਖ਼ਲ ਹੋਈ ਬੇਕਾਬੂ ਕਾਰ, ਖਾਣਾ ਖਾ ਰਹੇ ਲੋਕਾਂ ਨੂੰ ਦਰੜਿਆ, ਔਰਤ ਚਲਾ ਰਹੀ ਸੀ ਕਾਰ
Punjab News: ਮੋਹਾਲੀ ਦੇ ਢਾਬੇ 'ਚ ਦਾਖ਼ਲ ਹੋਈ ਬੇਕਾਬੂ ਕਾਰ, ਖਾਣਾ ਖਾ ਰਹੇ ਲੋਕਾਂ ਨੂੰ ਦਰੜਿਆ, ਔਰਤ ਚਲਾ ਰਹੀ ਸੀ ਕਾਰ
Amritpal Singh: ਅੰਮ੍ਰਿਤਪਾਲ ਸਿੰਘ ਦੀ ਲੋਕ ਸਭਾ ਮੈਂਬਰਸ਼ਿੱਪ ‘ਤੇ ਲਟਰੀ ਤਲਵਾਰ ! ਹਾਈਕੋਰਟ ਨੇ ਸਾਂਸਦ ਨੂੰ ਭੇਜਿਆ ਨੋਟਿਸ, 25 ਅਕਤੂਬਰ ਤੱਕ ਦੇਣਾ ਪਵੇਗਾ ਜਵਾਬ
Amritpal Singh: ਅੰਮ੍ਰਿਤਪਾਲ ਸਿੰਘ ਦੀ ਲੋਕ ਸਭਾ ਮੈਂਬਰਸ਼ਿੱਪ ‘ਤੇ ਲਟਰੀ ਤਲਵਾਰ ! ਹਾਈਕੋਰਟ ਨੇ ਸਾਂਸਦ ਨੂੰ ਭੇਜਿਆ ਨੋਟਿਸ, 25 ਅਕਤੂਬਰ ਤੱਕ ਦੇਣਾ ਪਵੇਗਾ ਜਵਾਬ
Port Blair: ਮੋਦੀ ਸਰਕਾਰ ਨੇ ਬਦਲਿਆ ਪੋਰਟ ਬਲੇਅਰ ਦਾ ਨਾਮ, ਜਾਣੋ ਹੁਣ ਕਿਸ ਨਾਂ ਨਾਲ ਜਾਣਿਆ ਜਾਵੇਗਾ
Port Blair: ਮੋਦੀ ਸਰਕਾਰ ਨੇ ਬਦਲਿਆ ਪੋਰਟ ਬਲੇਅਰ ਦਾ ਨਾਮ, ਜਾਣੋ ਹੁਣ ਕਿਸ ਨਾਂ ਨਾਲ ਜਾਣਿਆ ਜਾਵੇਗਾ
ਡਰੱਗ ਇੰਸਪੈਕਟਰ ਕੋਲ ਮਿਲਿਆ ਇੰਨਾ ਕੈਸ਼, ਨੋਟ ਗਿਣਦੇ-ਗਿਣਦੇ ਹੰਭ ਗਈ ਪੰਜਾਬ ਪੁਲਸ, ਕਿਵੇਂ ਬਣਿਆ ਧਨ ਕੁਬੇਰ?
ਡਰੱਗ ਇੰਸਪੈਕਟਰ ਕੋਲ ਮਿਲਿਆ ਇੰਨਾ ਕੈਸ਼, ਨੋਟ ਗਿਣਦੇ-ਗਿਣਦੇ ਹੰਭ ਗਈ ਪੰਜਾਬ ਪੁਲਸ, ਕਿਵੇਂ ਬਣਿਆ ਧਨ ਕੁਬੇਰ?
Chandigarh Blast Update:  ਗੁਰਪਤਵੰਤ ਪੰਨੂ ਦੀ CM ਮਾਨ ਤੇ ਪੰਜਾਬ ਪੁਲਿਸ ਨੂੰ ਧਮਕੀ, ਕਿਹਾ-ਲਿਸਟ ਬਣ ਗਈ, ਚੁਣ-ਚੁਣ ਕੇ ਕਰਾਂਗੇ ਇਨਸਾਫ਼, ਚੰਡੀਗੜ੍ਹ ਬੰਬ ਧਮਾਕੇ ਦੇ ਦੋਸ਼ੀਆਂ ਦੀ ਮਦਦ ਦਾ ਐਲਾਨ
Chandigarh Blast Update: ਗੁਰਪਤਵੰਤ ਪੰਨੂ ਦੀ CM ਮਾਨ ਤੇ ਪੰਜਾਬ ਪੁਲਿਸ ਨੂੰ ਧਮਕੀ, ਕਿਹਾ-ਲਿਸਟ ਬਣ ਗਈ, ਚੁਣ-ਚੁਣ ਕੇ ਕਰਾਂਗੇ ਇਨਸਾਫ਼, ਚੰਡੀਗੜ੍ਹ ਬੰਬ ਧਮਾਕੇ ਦੇ ਦੋਸ਼ੀਆਂ ਦੀ ਮਦਦ ਦਾ ਐਲਾਨ
Rahul Gandhi Controversy:  ਰਾਹੁਲ ਗਾਂਧੀ ਦੇ ਬਿਆਨ 'ਤੇ ਜਥੇਦਾਰ ਦੀ ਟਿੱਪਣੀ-ਕਿਹਾ-ਹੁਕਮਰਾਨਾਂ ਦੀਆਂ ਅੱਖਾਂ ਵਿੱਚ ਰੜਕਣ ਵਾਲੇ ਸਿੱਖਾਂ ਨੂੰ ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ
Rahul Gandhi Controversy: ਰਾਹੁਲ ਗਾਂਧੀ ਦੇ ਬਿਆਨ 'ਤੇ ਜਥੇਦਾਰ ਦੀ ਟਿੱਪਣੀ-ਕਿਹਾ-ਹੁਕਮਰਾਨਾਂ ਦੀਆਂ ਅੱਖਾਂ ਵਿੱਚ ਰੜਕਣ ਵਾਲੇ ਸਿੱਖਾਂ ਨੂੰ ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ
ਮੈਡਮ ਨਾਲ ਬੈੱਡਰੂਮ 'ਚ ਮਸਤੀ ਕਰਦੇ ਫੜੇ ਗਏ ਭਾਜਪਾ ਪ੍ਰਧਾਨ, VIDEO ਵਾਇਰਲ ਹੋਣ 'ਤੇ ਦੱਸਿਆ ਪਤਨੀ
ਮੈਡਮ ਨਾਲ ਬੈੱਡਰੂਮ 'ਚ ਮਸਤੀ ਕਰਦੇ ਫੜੇ ਗਏ ਭਾਜਪਾ ਪ੍ਰਧਾਨ, VIDEO ਵਾਇਰਲ ਹੋਣ 'ਤੇ ਦੱਸਿਆ ਪਤਨੀ
Embed widget