ABP Sanjha Top 10, 8 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Morning Headlines, 8 October 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ABP Sanjha Top 10, 7 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Evening Headlines, 7 October 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
Khalistan issue: ਕੈਨੇਡਾ ਮਗਰੋਂ ਪੰਜਾਬ 'ਚ ਖਾਲਿਸਤਾਨੀ ਐਕਟਿਵ, 9 ਅਕਤੂਬਰ ਨੂੰ ਐਕਸ਼ਨ ਦਾ ਐਲਾਨ, ਕੇਂਦਰੀ ਤੇ ਪੰਜਾਬ ਦੀਆਂ ਖੁਫੀਆ ਏਜੰਸੀਆਂ ਅਲਰਟ
Khalistan issue: ਕੈਨੇਡਾ ਵਿੱਚ ਖਾਲਿਸਤਾਨ ਪੱਖੀ ਐਕਟਿਵ ਹੋ ਗਏ ਹਨ। ਖਾਲਿਸਤਾਨੀ 9 ਅਕਤੂਬਰ ਨੂੰ ਪੰਜਾਬ ਵਿੱਚ ਕੈਨੇਡਾ ਥੈਂਕਸਗਿਵਿੰਗ ਡੇਅ ਮਨਾਉਣ ਦੀਆਂ ਤਿਆਰੀਆਂ ਕਰ ਰਹੇ ਹਨ। Read More
India Canada Tension: ਭਾਰਤ-ਕੈਨੇਡਾ ਟਕਰਾਅ ਵਿਚਾਲੇ ਯੂਕੇ ਦਾ ਸਖਤ ਸਟੈਂਡ, ਜਸਟਨਿ ਟਰੂਡੋ ਨੂੰ ਫੋਨ ਖੜਕਾ ਕਹਿ ਦਿੱਤੀ ਵੱਡੀ ਗੱਲ
India Canada Tension: ਭਾਰਤ ਤੇ ਕੈਨੇਡਾ ਦੇ ਸਬੰਧ ਲਗਾਤਾਰ ਵਿਗੜਦੇ ਜਾ ਰਹੇ ਹਨ। ਅਮਰੀਕਾ ਮਗਰੋਂ ਹੁਣ ਬਰਤਾਨੀਆ ਨੇ ਵੀ ਦੋਵਾਂ ਮੁਲਕਾਂ ਨੂੰ ਸਬੰਧ ਸੁਧਾਰਨ ਦੀ ਸਲਾਹ ਦਿੱਤੀ ਹੈ। ਇਸ ਲਈ ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਨੇ ਕੈਨੇਡਾ... Read More
Ranjit Bawa: ਰਣਜੀਤ ਬਾਵਾ ਦਾ ਨਵਾਂ ਗਾਣਾ 'ਗਾਨੀ' ਹੋਇਆ ਰਿਲੀਜ਼, ਨੀਰੂ ਬਾਜਵਾ ਦੀ ਭੈਣ ਰੁਬੀਨਾ ਨਾਲ ਰੋਮਾਂਸ ਕਰਦੇ ਆਏ ਨਜ਼ਰ
Ranjit Bawa Rubina Bajwa : ਰਣਜੀਤ ਬਾਵਾ ਨੇ ਨੀਰੂ ਬਾਜਵਾ ਦੀ ਮਿਊਜ਼ਿਕ ਕੰਪਨੀ ਲਈ ਗਾਣਾ ਗਾਇਆ ਹੈ। ਜੀ ਹਾਂ, ਬਾਵਾ ਦਾ ਨਵਾਂ ਗਾਣਾ 'ਗਾਨੀ' ਰਿਲੀਜ਼ ਹੋ ਚੁੱਕਿਆ ਹੈ। Read More
Ranbir Kapoor: ਘੋਟਾਲੇ 'ਚ ਨਾਮ ਫਸਣ ਤੋਂ ਬਾਅਦ ਰਣਬੀਰ ਕਪੂਰ ਨੇ ਪੱਤਰਕਾਰਾਂ ਨੂੰ ਕੀਤਾ ਨਜ਼ਰ ਅੰਦਾਜ਼, ਵੀਡੀਓ ਵਾਇਰਲ
Ranbir Kapoor Video; ਵੀਡੀਓ 'ਚ ਰਣਬੀਰ ਮੁੰਬਈ ਦੇ ਕਲੀਨਿਕ ਦੇ ਅੰਦਰ ਜਾਂਦੇ ਨਜ਼ਰ ਆ ਰਹੇ ਹਨ। ਇਸ ਦੌਰਾਨ ਜਦੋਂ ਪਾਪਰਾਜ਼ੀ ਉਨ੍ਹਾਂ ਨੂੰ ਨਾਂ ਲੈ ਕੇ ਬੁਲਾਉਣ ਲੱਗਦੇ ਹਨ ਤਾਂ ਰਣਬੀਰ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰ ਦਿੰਦੇ ਹਨ। Read More
Asian Games: ਭਾਰਤੀ ਖਿਡਾਰੀਆਂ ਨੇ ਸਿਰਜਿਆ ਇਤਿਹਾਸ, ਏਸ਼ੀਅਨ ਗੇਮਜ਼ 'ਚ 107 ਤਗ਼ਮੇ ਜਿੱਤ ਵਿਖਾਇਆ ਦੁਨੀਆ ਨੂੰ ਜਲਵਾ
Asian Games: ਏਸ਼ਿਆਈ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਭਾਰਤੀ ਖਿਡਾਰੀਆਂ ਨੇ ਇਤਿਹਾਸ ਸਿਰਜਿਆ ਹੈ। ਭਾਰਤੀ ਖਿਡਾਰੀਆਂ ਨੇ ਇਸ ਮਹਾਂਮੁਕਾਬਲੇ ਵਿੱਚ 107 ਤਗ਼ਮੇ ਦੇਸ਼ ਦੀ ਝੋਲੀ ਪਾਏ ਹਨ। Read More
Asian Games 'ਚ ਮੱਲਾਂ ਮਾਰਨ ਵਾਲੇ ਪੰਜਾਬੀਆਂ ਦਾ ਜ਼ੋਰਦਾਰ ਸਵਾਗਤ, ਦੇਖੋ ਮੌਕੇ ਦੀਆਂ ਤਸਵੀਰਾਂ, ਮੰਤਰੀ ਨੂੰ ਵੀ ਕਰ ਦਿੱਤਾ ਖੁਸ਼
Asian Games medalists - ਖੇਡ ਮੰਤਰੀ ਨੇ ਅੱਜ ਸਵੇਰੇ ਇੱਕ ਸੋਨੇ ਅਤੇ ਇੱਕ ਚਾਂਦੀ ਦਾ ਤਮਗ਼ਾ ਜਿੱਤ ਕੇ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲ ਸਿਫ਼ਤ ਸਮਰਾ ਦੀ ਫਰੀਦਕੋਟ ਰਿਹਾਇਸ਼ ਉਤੇ ਜਾ ਕੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਤਰਫੋਂ ਸਨਮਾਨ ਕਰਦਿਆਂ Read More
Indian passport: ਭਾਰਤੀਆਂ ਲਈ ਖੁਸ਼ਖਬਰੀ! ਇਨ੍ਹਾਂ 20 ਦੇਸ਼ਾਂ ਦੀ ਯਾਤਰਾ ਕਰ ਸਕਦੇ ਹੋ ਬਿਨਾਂ ਵੀਜ਼ਾ ਤੋਂ...ਬਸ ਇਨ੍ਹਾਂ ਨਿਯਮਾਂ ਦੀ ਕਰਨੀ ਪਵੇਗੀ ਪਾਲਣਾ
Visa: ਆਮ ਤੌਰ 'ਤੇ ਵਿਦੇਸ਼ ਜਾਣ ਲਈ ਪਾਸਪੋਰਟ ਅਤੇ ਵੀਜ਼ਾ ਦੋਵਾਂ ਦੀ ਲੋੜ ਹੁੰਦੀ ਹੈ, ਪਰ ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਦੁਨੀਆ ਦੇ ਕਈ ਦੇਸ਼ ਅਜਿਹੇ ਹਨ ਜਿੱਥੇ ਭਾਰਤੀ ਸਿਰਫ਼ ਆਪਣੇ ਪਾਸਪੋਰਟ ਦੀ ਮਦਦ ਨਾਲ ਹੀ ਯਾਤਰਾ... Read More
Aadhaar Fraud Alert: ਹੁਣ ਕੋਈ ਧੋਖਾ ਨਹੀਂ ਹੋਵੇਗਾ! ਪੂਰੀ ਤਰ੍ਹਾਂ ਸੁਰੱਖਿਅਤ ਰਹੇਗਾ ਪੈਸਾ, ਬੈਂਕਾਂ ਨੇ ਕੀਤੇ ਨਵੇਂ ਪ੍ਰਬੰਧ, ਜਾਣੋ ਟਿਪਸ
Aadhaar Fraud Alert: ਜੇਕਰ ਤੁਸੀਂ ਆਧਾਰ ਸਮਰਥਿਤ ਭੁਗਤਾਨ ਪ੍ਰਣਾਲੀ ਰਾਹੀਂ ਆਪਣਾ ਭੁਗਤਾਨ ਵਧੇਰੇ ਸੁਰੱਖਿਅਤ ਕਰਨਾ ਚਾਹੁੰਦੇ ਹੋ, ਤਾਂ ਤੁਸੀਂ ਸਾਡੇ ਦੁਆਰਾ ਦਿੱਤੇ ਸੁਝਾਵਾਂ ਦੀ ਪਾਲਣਾ ਕਰ ਸਕਦੇ ਹੋ। Read More
ABP Sanjha Top 10, 8 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Updated at:
08 Oct 2023 03:01 PM (IST)
Check Top 10 ABP Sanjha Afternoon Headlines, 8 October 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
ABP Sanjha Top 10, 8 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
NEXT
PREV
Published at:
08 Oct 2023 03:01 PM (IST)
- - - - - - - - - Advertisement - - - - - - - - -