ਪੜਚੋਲ ਕਰੋ

ABP Sanjha Top 10, 8 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 8 September 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 8 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 8 September 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 7 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 7 September 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਭਾਰਤ ਪਹੁੰਚਣ ਤੋਂ ਪਹਿਲਾਂ ਖਾਲਿਸਤਾਨੀਆਂ ਨੇ ਲਿਖੀ ਅਮਰੀਕੀ ਰਾਸ਼ਟਰਪਤੀ ਨੂੰ ਚਿੱਠੀ, ਬੋਲੇ 'ਖਾਲਿਸਤਾਨ' ਬਣਨ ਨਾਲ ਅਮਰੀਕਾ ਨੂੰ ਫਾਇਦਾ ਹੋਏਗਾ...

    ਇਸੇ ਦੌਰਾਨ ਖਾਲਿਸਤਾਨੀ ਸਮਰਥਕ ਗੁਰਪਤਵੰਤ ਸਿੰਘ ਪੰਨੂ ਨੇ ਰਾਸ਼ਟਰਪਤੀ ਬਾਈਡਨ ਨੂੰ ਚਿੱਠੀ ਲਿਖੀ ਹੈ। ਪੱਤਰ ਵਿੱਚ ਪੰਨੂ ਨੇ ਅਮਰੀਕੀ ਰਾਸ਼ਟਰਪਤੀ ਨੂੰ ਪਾਕਿਸਤਾਨ ਦਾ ਸਮਰਥਨ ਕਰਨ ਲਈ ਕਿਹਾ ਹੈ। Read More

  4. Ontario Cabinet unveiled: ਓਂਟਾਰੀਓ ਸਰਕਾਰ 'ਚ ਵੱਡਾ ਫੇਰਬਦਲ, ਪੰਜਾਬੀਆਂ ਦੀ ਚਮਕੀ ਕਿਸਮਤ, ਮਿਲੇ ਵੱਡੇ ਮੰਤਰਾਲੇ

    New Ontario Cabinet - ਅਸਲ ਵਿਚ ਸੂਬੇ ਓਂਟਾਰੀਓ ਵਿਚ ਜ਼ਮੀਨ ਲਈ ਪ੍ਰਾਪਰਟੀ ਡੀਲਰਾਂ ਦਾ ਲਿਹਾਜ਼ ਕਰਨ ਦੇ ਵਿਵਾਦਾਂ ਵਿਚ ਘਿਰੇ ਹਾਊਸਿੰਗ ਮੰਤਰੀ ਸਟੀਵ ਕਲਰਾਥ ਨੇ ਅਸਤੀਫ਼ਾ ਦੇ ਦਿੱਤਾ ਸੀ, ਜਿਸ ਤੋਂ ਬਾਅਦ ਡੱਗ ਫੋਰਡ ਨੇ ਇਹ ਵੱਡੇ ਤਬਾਦਲੇ ਕੀਤੇ Read More

  5. Jawan Viral Dialogues: ਫਿਲਮ 'ਜਵਾਨ' 'ਚ ਕੇਜਰੀਵਾਲ ਦੇ ਡਾਇਲੌਗ! ਰਾਘਵ ਚੱਢਾ ਨੇ ਸ਼ੇਅਰ ਕੀਤੀ ਵੀਡੀਓ

    Jawan Dialogues : ਰਾਘਵ ਚੱਢਾ ਨੇ ਅਰਵਿੰਦਰ ਕੇਜਰੀਵਾਲ ਦੀ ਵੀਡੀਓ ਸ਼ੇਅਰ ਕਰਦਿਆਂ ਕਿਹਾ 'ਜਵਾਨ' ਫਿਲਮ ਵਿੱਚ ਇੱਕ ਡਾਇਲੌਗ ਹੈ ਜੋ ਅਰਵਿੰਦ ਕੇਜਰੀਵਾਲ ਜੀ ਸਾਲਾਂ ਤੋਂ ਕਹਿੰਦੇ ਆ ਰਹੇ ਹਨ। Read More

  6. Jazzy B: ਦਸਤਾਰਧਾਰੀ ਸਿੱਖ ਬੱਚਿਆਂ ਲਈ ਜੈਜ਼ੀ ਬੀ ਦਾ ਖਾਸ ਸੰਦੇਸ਼, ਬੋਲੇ- 'ਤੁਸੀਂ ਗੁਰੂ ਗੋਬਿੰਦ ਸਿੰਘ ਦੇ ਸਪੁੱਤਰ, ਮਾਣ ਮਹਿਸੂਸ ਕਰੋ'

    Jazzy B Video: ਜੈਜ਼ੀ ਬੀ ਨੇ ਹਾਲ ਹੀ 'ਚ ਬਰਿੱਟ ਏਸ਼ੀਆ ਚੈਨਲ ਨੂੰ ਇੱਕ ਇੰਟਰਵਿਊ ਦਿੱਤਾ। ਜਿਸ ਵਿੱਚ ਉਨ੍ਹਾਂ ਨੇ ਸਿੱਖ ਬੱਚਿਆਂ ਬਾਰੇ ਚਰਚਾ ਕੀਤੀ। ਜੈਜ਼ੀ ਬੀ ਨੇ ਕਿਹਾ, 'ਤੁਹਾਡੀ ਪੱਗ, ਤੁਹਾਡੀ ਦਸਤਾਰ ਇਹ ਤੁਹਾਡੀ ਸ਼ਾਨ ਹੈ। Read More

  7. Shubhman Gill: ਸ਼ੁਭਮਨ ਗਿੱਲ ਦਾ 24ਵਾਂ ਜਨਮਦਿਨ, ਛੋਟੇ ਜਿਹੇ ਕਰੀਅਰ 'ਚ ਬਣਾਏ ਵੱਡੇ ਰਿਕਾਰਡ, ਤੋੜੇ ਕਈ ਦਿੱਗਜ ਖਿਡਾਰੀਆਂ ਦੇ ਰਿਕਾਰਡ

    Shubhman Gill Birthday: ਭਾਰਤੀ ਕ੍ਰਿਕਟ ਦਾ ਭਵਿੱਖ ਕਹੇ ਜਾਣ ਵਾਲੇ ਸ਼ੁਭਮਨ ਗਿੱਲ ਅੱਜ 8 ਸਤੰਬਰ ਨੂੰ ਆਪਣਾ 24ਵਾਂ ਜਨਮਦਿਨ ਮਨਾ ਰਹੇ ਹਨ। ਗਿੱਲ ਇਸ ਸਮੇਂ ਟੀਮ ਇੰਡੀਆ ਦੇ ਨਾਲ ਸ਼੍ਰੀਲੰਕਾ ਵਿੱਚ ਹਨ, ਜਿੱਥੇ ਏਸ਼ੀਆ ਕੱਪ-2023 ਚੱਲ ਰਿਹਾ ਹੈ। Read More

  8. Shoaib Akhtar: ਭਾਰਤ ਦੀ ਵਰਲਡ ਕੱਪ ਟੀਮ 'ਚ ਸ਼ੋਇਬ ਅਖਤਰ ਨੇ ਕੱਢੀਆਂ ਕਮੀਆਂ, ਬੋਲੇ- 'ਟੀਮ ਇੰਡੀਆ ਕੋਲ ਨਹੀਂ ਸੈਟਲ ਪਲੇਇੰਗ 11'

    Team India: ਸ਼ੋਏਬ ਅਖਤਰ ਦੇ ਅਨੁਸਾਰ, ਭਾਰਤੀ ਟੀਮ ਦੇ ਪਲੇਇੰਗ 11 ਪਿਛਲੇ 2 ਸਾਲਾਂ ਵਿੱਚ ਸਭ ਤੋਂ ਵੱਧ ਅਸਥਿਰ ਨਜ਼ਰ ਆਏ ਹਨ। ਇਸ ਦਾ ਮੁੱਖ ਕਾਰਨ ਉਨ੍ਹਾਂ ਦੇ ਕਈ ਅਹਿਮ ਖਿਡਾਰੀਆਂ ਦੀ ਸੱਟ ਹੈ। Read More

  9. Sugarcane Juice: ਬੜੀ ਕਾਇਮ ਚੀਜ਼ ਗੰਨੇ ਦਾ ਰਸ, 5 ਫਾਇਦੇ ਜਾਣ ਭੁੱਲ ਜਾਓਗੇ ਮਹਿੰਗੇ ਜੂਸ

    100 ਗ੍ਰਾਮ ਗੰਨੇ ਦੇ ਰਸ ਵਿੱਚ ਲਗਪਗ 269 ਕੈਲੋਰੀਆਂ ਹੁੰਦੀਆਂ ਹਨ, ਫਿਰ ਵੀ ਇਹ ਇੱਕ ਸਿਹਤਮੰਦ ਡ੍ਰੰਕ ਹੈ, ਕਿਉਂਕਿ ਇਹ ਤੁਹਾਡੇ ਸਰੀਰ ਨੂੰ ਹਾਈਡ੍ਰੇਟ ਰੱਖਣ ਵਿੱਚ ਮਦਦ ਕਰਦਾ ਹੈ ਤੇ ਸਰੀਰ ਨੂੰ ਤੁਰੰਤ ਊਰਜਾ ਪ੍ਰਦਾਨ ਕਰਨ ਦਾ ਕੰਮ ਕਰਦਾ ਹੈ। Read More

  10. Gold Silver Price Today: ਸੋਨੇ ਤੇ ਚਾਂਦੀ ਦੀਆਂ ਕੀਮਤਾਂ 'ਚ ਤੇਜ਼ੀ, ਜਾਣੋ ਅੱਜ ਦਾ ਤਾਜ਼ਾ ਰੇਟ

    Gold Silver Price Today:ਕੌਮਾਂਤਰੀ ਬਾਜ਼ਾਰ 'ਚ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੀ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon: ਵਿਸ਼ਵ ਜੰਗ ਦਾ ਖਤਰਾ! ਸੁਪਰੀਮ ਲੀਡਰ ਵੱਲੋਂ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ
Israel-Lebanon: ਵਿਸ਼ਵ ਜੰਗ ਦਾ ਖਤਰਾ! ਸੁਪਰੀਮ ਲੀਡਰ ਵੱਲੋਂ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ
Advertisement
ABP Premium

ਵੀਡੀਓਜ਼

Rice Miller ਐਸੋਸੀਏਸ਼ਨ ਨੇ ਲਿਆ ਵੱਡਾ ਫੈਸਲਾ, ਝੋਨੇ ਦੀ ਫ਼ਸਲ ਦੀ ਖਰੀਦ 'ਚ ਪਿਆ ਅੜਿਕਾਉਮੀਦਵਾਰਾਂ ਨੂੰ NOC ਦੇ ਰਹੇ ਅਧਿਕਾਰੀਆਂ ਦਾ ਅਨੌਖਾ ਢੰਗਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਹਸਪਤਾਲ ਦਾਖਲਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon: ਵਿਸ਼ਵ ਜੰਗ ਦਾ ਖਤਰਾ! ਸੁਪਰੀਮ ਲੀਡਰ ਵੱਲੋਂ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ
Israel-Lebanon: ਵਿਸ਼ਵ ਜੰਗ ਦਾ ਖਤਰਾ! ਸੁਪਰੀਮ ਲੀਡਰ ਵੱਲੋਂ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ
Panchyat Election: ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾ ਆਖਰੀ ਦਿਨ, ਆਪ ਵਰਕਰਾਂ 'ਤੇ ਗ਼ੁੰਡਾਗਰਦੀ ਕਰਕੇ ਕਾਗ਼ਜ਼ ਪਾੜਨ ਦੇ ਇਲਜ਼ਾਮ, ਦੇਖੋ ਵੀਡੀਓ
Panchyat Election: ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾ ਆਖਰੀ ਦਿਨ, ਆਪ ਵਰਕਰਾਂ 'ਤੇ ਗ਼ੁੰਡਾਗਰਦੀ ਕਰਕੇ ਕਾਗ਼ਜ਼ ਪਾੜਨ ਦੇ ਇਲਜ਼ਾਮ, ਦੇਖੋ ਵੀਡੀਓ
4,5 ਅਤੇ 6 ਅਕਤੂਬਰ ਨੂੰ ਇਥੇ ਸਾਰੇ ਰਹਿਣਗੇ ਸਕੂਲ ਬੰਦ, ਸਰਕਾਰ ਨੇ ਜਾਰੀ ਕੀਤਾ ਹੁਕਮ
4,5 ਅਤੇ 6 ਅਕਤੂਬਰ ਨੂੰ ਇਥੇ ਸਾਰੇ ਰਹਿਣਗੇ ਸਕੂਲ ਬੰਦ, ਸਰਕਾਰ ਨੇ ਜਾਰੀ ਕੀਤਾ ਹੁਕਮ
Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ
Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ
Employees Salaries: ਮੁਲਾਜ਼ਮਾਂ ਲਈ ਖੁਸ਼ਖਬਰੀ! ਤਨਖਾਹਾਂ 'ਚ ਹੋਏਗਾ 9.3 ਫੀਸਦੀ ਵਾਧਾ
Employees Salaries: ਮੁਲਾਜ਼ਮਾਂ ਲਈ ਖੁਸ਼ਖਬਰੀ! ਤਨਖਾਹਾਂ 'ਚ ਹੋਏਗਾ 9.3 ਫੀਸਦੀ ਵਾਧਾ
Embed widget