ਪੜਚੋਲ ਕਰੋ

ABP Sanjha Top 10, 9 April 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 9 April 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 9 April 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 9 April 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 8 April 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 8 April 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਰੰਗ 'ਚ ਪਿਆ ਭੰਗ! ਮਿਲੇ ਆਲੂ ਦੀ ਥਾਂ ਕੰਡੋਮ ਨਾਲ ਭਰੇ ਸਮੋਸੇ, ਕਾਰੋਬਾਰੀ ਦੁਸ਼ਮਣੀ ਨੇ ਕੀਤੀਆਂ ਸਾਰੀਆਂ ਹੱਦਾਂ ਪਾਰ, 5 ਗ੍ਰਿਫਤਾਰ

    ਮਹਾਰਾਸ਼ਟਰ ਦੇ ਪੁਣੇ ਤੋਂ ਇੱਕ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਇੱਥੇ ਪਿੰਪਰੀ ਚਿੰਚਵਾੜ ਵਿੱਚ ਇੱਕ ਵੱਡੀ ਆਟੋ ਕੰਪਨੀ ਨੂੰ ਸਪਲਾਈ ਕੀਤੇ ਜਾਣ ਵਾਲੇ ਸਮੋਸਿਆਂ ਵਿੱਚ ਕੰਡੋਮ, ਗੁਟਖਾ ਅਤੇ ਪੱਥਰ ਮਿਲੇ ਹਨ। Read More

  4. Indian Students in USA:ਅਮਰੀਕਾ ਤੋਂ ਮੁੜ ਆਈ ਮੰਦਭਾਗੀ ਖਬਰ, ਲਾਪਤਾ ਭਾਰਤੀ ਵਿਦਿਆਰਥੀ ਹੋਇਆ ਨਫਰਤ ਦਾ ਸ਼ਿਕਾਰ!

    Indian Student Found Dead in America: ਅਮਰੀਕਾ ਵਿੱਚ ਭਾਰਤੀ ਵਿਦਿਆਰਥੀਆਂ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਮਾ ਸੱਤਿਆ ਸਾਈਂ ਤੋਂ ਬਾਅਦ ਹੁਣ ਅਮਰੀਕਾ ਵਿੱਚ ਰਹਿ ਰਹੇ ਭਾਰਤੀ ਵਿਦਿਆਰਥੀ ਅਬਦੁਲ ਅਰਾਫਾਤ ਦੀ ਲਾਸ਼ ਮਿਲੀ ਹੈ। Read More

  5. Diljit Dosanjh: ਦਿਲਜੀਤ ਦੋਸਾਂਝ ਦੀ ਪਤਨੀ ਤੇ ਪੁੱਤਰ ਕਿੱਥੇ ਰਹਿੰਦੇ ਹਨ? ਦੋਸਾਂਝਵਾਲਾ ਦੇ ਦੋਸਤ ਨੇ ਕਰ ਦਿੱਤਾ ਖੁਲਾਸਾ

    Diljit Dosanjh Family : ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਚਮਕੀਲਾ' ਨੂੰ ਲੈ ਕੇ ਸੁਰਖੀਆਂ 'ਚ ਹਨ। ਇਸ ਸਭ ਦੇ ਵਿਚਕਾਰ ਅਦਾਕਾਰ ਦੇ ਦੋਸਤ ਨੇ ਆਪਣੀ ਪਤਨੀ ਅਤੇ ਬੱਚੇ ਨੂੰ ਲੈ ਕੇ ਵੱਡਾ ਖੁਲਾਸਾ ਕੀਤਾ ਹੈ। Read More

  6. Bigg Boss OTT 3: ਜਲਦ ਖਤਮ ਹੋਵੇਗਾ ਫੈਨਜ਼ ਦਾ ਇੰਤਜ਼ਾਰ, ਇਸ ਦਿਨ ਹੋਵੇਗਾ 'ਬਿੱਗ ਬੌਸ OTT 3' ਦਾ ਗਰੈਂਡ ਪ੍ਰੀਮੀਅਰ

    Salman Khan: ਪ੍ਰਸ਼ੰਸਕ ਬਿੱਗ ਬੌਸ OTT 3 ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਹ ਸ਼ੋਅ ਜਲਦੀ ਹੀ ਸ਼ੁਰੂ ਹੋਣ ਜਾ ਰਿਹਾ ਹੈ। ਇਸ ਦੌਰਾਨ ਸ਼ੋਅ ਦੇ ਪ੍ਰੀਮੀਅਰ ਨੂੰ ਲੈ ਕੇ ਇਕ ਅਪਡੇਟ ਸਾਹਮਣੇ ਆਈ ਹੈ। Read More

  7. T20 World Cup: ਟੀ20 ਵਰਲਡ ਕੱਪ 'ਚ ਕੌਣ ਹੋਵੇਗਾ ਟੀਮ ਇੰਡੀਆ ਦਾ ਵਿਕਟ ਕੀਪਰ? ਜੀਤੇਸ਼ ਸ਼ਰਮਾ ਦਾ ਪੱਤਾ ਕੱਟਣਾ ਤੈਅ

    T20 World Cup 2024: IPL 2024 ਵਿੱਚ ਜਿਤੇਸ਼ ਸ਼ਰਮਾ ਦੀ ਖਰਾਬ ਫਾਰਮ ਉਸਨੂੰ ਭਾਰਤੀ ਟੀਮ ਤੋਂ ਬਾਹਰ ਕਰ ਸਕਦੀ ਹੈ। ਜਾਣੋ ਕਿਹੜੇ ਵਿਕਟਕੀਪਰ ਬੱਲੇਬਾਜ਼ ਵਿਸ਼ਵ ਕੱਪ 'ਚ ਆਪਣਾ ਦਾਅਵਾ ਮਜ਼ਬੂਤ ​​ਕਰ ਰਹੇ ਹਨ। Read More

  8. Chess: 21 ਸਾਲਾ ਇਹ ਲੜਕਾ ਬਣਿਆ ਭਾਰਤ ਦਾ ਨੰਬਰ ਵਨ ਸ਼ਤਰੰਜ ਖਿਡਾਰੀ, ਵਿਸ਼ਵਨਾਥਨ ਆਨੰਦ ਨੂੰ ਛੱਡਿਆ ਪਿੱਛੇ

    ਸ਼ਤਰੰਜ ਦੇ ਸ਼ੌਕੀਨਾਂ ਲਈ ਇੱਕ ਖੁਸ਼ਖਬਰੀ ਹੈ। ਦੇਸ਼ ਦੇ 21 ਸਾਲਾ ਲੜਕੇ ਨੇ ਵਿਸ਼ਵ ਸ਼ਤਰੰਜ ਰੈਂਕਿੰਗ 'ਚ 9ਵੇਂ ਨੰਬਰ 'ਤੇ ਆਪਣੀ ਜਗ੍ਹਾ ਬਣਾਈ ਹੈ। ਇਹ ਨੌਜਵਾਨ ਖਿਡਾਰੀ ਹੁਣ ਦੇਸ਼ ਦਾ ਨੰਬਰ ਇਕ ਸ਼ਤਰੰਜ ਖਿਡਾਰੀ ਬਣ ਗਿਆ ਹੈ। Read More

  9. Cancer Capital of the World: ਭਾਰਤ ਬਣਿਆ ਦੁਨੀਆ ਦੀ Cancer Capital, ਰਿਪੋਰਟ 'ਚ ਸਾਹਮਣੇ ਆਏ ਹੈਰਾਨੀਜਨਕ ਤੱਥ

    Cancer Capital of the World: ਵਿਸ਼ਵ ਸਿਹਤ ਦਿਵਸ 2024 'ਤੇ ਇੱਕ ਹੈਰਾਨੀਜਨਕ ਰਿਪੋਰਟ ਸਾਹਮਣੇ ਆਈ। ਅਪੋਲੋ ਹਸਪਤਾਲਾਂ ਦੀ ਹੈਲਥ ਆਫ਼ ਨੇਸ਼ਨ ਰਿਪੋਰਟ ਦੇ ਚੌਥੇ ਐਡੀਸ਼ਨ ਵਿੱਚ ਭਾਰਤ ਨੂੰ 'ਕੈਂਸਰ ਕੈਪੀਟਲ ਆਫ਼ ਦਾ ਵਰਲਡ' ਦਾ ਟੈਗ ਮਿਲਿਆ ਹੈ। Read More

  10. Stock Market Record High: ਅੱਜ ਵੀ ਸ਼ੇਅਰ ਬਜ਼ਾਰ ਦੀ ਚੜ੍ਹਾਈ, ਸੈਂਸੇਕਸ ਨਿਫਟੀ ਨੇ ਰਚਿਆ ਇਤਿਹਾਸ, ਸੈਂਸੇਕਸ 75 ਹਜ਼ਾਰ ਤੋਂ ਪਾਰ

    Stock Market Record High: ਭਾਰਤੀ ਸ਼ੇਅਰ ਬਾਜ਼ਾਰ ਦਾ ਧਮਾਕੇਦਾਰ ਪ੍ਰਦਰਸ਼ਨ ਜਾਰੀ ਹੈ ਅਤੇ ਸੈਂਸੈਕਸ-ਨਿਫਟੀ ਨੇ ਨਵਾਂ ਇਤਿਹਾਸ ਰੱਚ ਦਿੱਤਾ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਖਨੌਰੀ ਬਾਰਡਰ 'ਤੇ ਪਹੁੰਚੀ ਪੁਲਿਸ, ਕਿਸਾਨਾਂ 'ਤੇ ਕਰ'ਤੀ ਕਾਰਵਾਈ
ਖਨੌਰੀ ਬਾਰਡਰ 'ਤੇ ਪਹੁੰਚੀ ਪੁਲਿਸ, ਕਿਸਾਨਾਂ 'ਤੇ ਕਰ'ਤੀ ਕਾਰਵਾਈ
ਖਨੌਰੀ ਤੋਂ ਬਾਅਦ ਸ਼ੰਭੂ ਬਾਰਡਰ 'ਤੇ ਵੀ ਪੁਲਿਸ ਦਾ ਐਕਸ਼ਨ, ਹਟਾਏ ਜਾ ਰਹੇ ਕਿਸਾਨ
ਖਨੌਰੀ ਤੋਂ ਬਾਅਦ ਸ਼ੰਭੂ ਬਾਰਡਰ 'ਤੇ ਵੀ ਪੁਲਿਸ ਦਾ ਐਕਸ਼ਨ, ਹਟਾਏ ਜਾ ਰਹੇ ਕਿਸਾਨ
ਡੱਲੇਵਾਲ ਤੇ ਪੰਧੇਰ ਸਮੇਤ ਵੱਡੇ ਲੀਡਰ ਪੁਲਿਸ ਨੇ ਹਿਰਾਸਤ 'ਚ ਲਏ ! ਭਗਵੰਤ ਮਾਨ ਖ਼ਿਲਾਫ਼ ਫੁੱਟਿਆ ਕਿਸਾਨਾਂ ਦਾ ਗੁੱਸਾ
ਡੱਲੇਵਾਲ ਤੇ ਪੰਧੇਰ ਸਮੇਤ ਵੱਡੇ ਲੀਡਰ ਪੁਲਿਸ ਨੇ ਹਿਰਾਸਤ 'ਚ ਲਏ ! ਭਗਵੰਤ ਮਾਨ ਖ਼ਿਲਾਫ਼ ਫੁੱਟਿਆ ਕਿਸਾਨਾਂ ਦਾ ਗੁੱਸਾ
Punjab News: ਅਧਿਆਪਕਾਂ ਤੋਂ ਮਰਦਮਸ਼ੁਮਾਰੀ ਨਹੀਂ ਕਰਵਾਈ ਜਾਏਗੀ, ਸੀਐਮ ਭਗਵੰਤ ਮਾਨ ਦਾ ਐਲਾਨ
Punjab News: ਅਧਿਆਪਕਾਂ ਤੋਂ ਮਰਦਮਸ਼ੁਮਾਰੀ ਨਹੀਂ ਕਰਵਾਈ ਜਾਏਗੀ, ਸੀਐਮ ਭਗਵੰਤ ਮਾਨ ਦਾ ਐਲਾਨ
Advertisement
ABP Premium

ਵੀਡੀਓਜ਼

ਗੰਜੇਪਨ ਦਾ Free ਇਲਾਜ ਕਰਨ ਵਾਲਿਆਂ ਖਿਲਾਫ਼ ਵੱਡਾ ਐਕਸ਼ਨ| 9xo Saloon| Free Hair Treatment | Ganjepan ka IlaajPunjab-Himachal|Bhindrawala Foto|ਪੁਲਿਸ ਨਾਲ ਅੜੀਆਂ ਸਿੱਖ ਜਥੇਬੰਦੀਆਂ, ਹਿਮਾਚਲ ਖ਼ਿਲਾਫ ਰੋਸ਼ ਪ੍ਰਦਰਸ਼ਨ|Aman SoodGiyani Harpreet Singh|'ਤੁਸੀਂ ਜੱਜ ਨਹੀਂ ਸੀ, ਤੁਸੀਂ ਤਾਂ ਆਪ ਪਾਰੀ ਖੇਡ ਰਹੇ ਸੀ' ਅਕਾਲੀ ਦਲ ਦਾ ਇਲਜ਼ਾਮ|Akali DalNasha Taskar Te Chalia Bulldozer|ਨਸ਼ਾ ਤਸਕਰਾਂ 'ਤੇ ਪੁਲਿਸ ਦੀ ਕਾਰਵਾਈ,ਹੁਣ ਖ਼ਤਮ ਹੋਏਗਾ ਨਸ਼ਾ!|CM Bhagwant Mann

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖਨੌਰੀ ਬਾਰਡਰ 'ਤੇ ਪਹੁੰਚੀ ਪੁਲਿਸ, ਕਿਸਾਨਾਂ 'ਤੇ ਕਰ'ਤੀ ਕਾਰਵਾਈ
ਖਨੌਰੀ ਬਾਰਡਰ 'ਤੇ ਪਹੁੰਚੀ ਪੁਲਿਸ, ਕਿਸਾਨਾਂ 'ਤੇ ਕਰ'ਤੀ ਕਾਰਵਾਈ
ਖਨੌਰੀ ਤੋਂ ਬਾਅਦ ਸ਼ੰਭੂ ਬਾਰਡਰ 'ਤੇ ਵੀ ਪੁਲਿਸ ਦਾ ਐਕਸ਼ਨ, ਹਟਾਏ ਜਾ ਰਹੇ ਕਿਸਾਨ
ਖਨੌਰੀ ਤੋਂ ਬਾਅਦ ਸ਼ੰਭੂ ਬਾਰਡਰ 'ਤੇ ਵੀ ਪੁਲਿਸ ਦਾ ਐਕਸ਼ਨ, ਹਟਾਏ ਜਾ ਰਹੇ ਕਿਸਾਨ
ਡੱਲੇਵਾਲ ਤੇ ਪੰਧੇਰ ਸਮੇਤ ਵੱਡੇ ਲੀਡਰ ਪੁਲਿਸ ਨੇ ਹਿਰਾਸਤ 'ਚ ਲਏ ! ਭਗਵੰਤ ਮਾਨ ਖ਼ਿਲਾਫ਼ ਫੁੱਟਿਆ ਕਿਸਾਨਾਂ ਦਾ ਗੁੱਸਾ
ਡੱਲੇਵਾਲ ਤੇ ਪੰਧੇਰ ਸਮੇਤ ਵੱਡੇ ਲੀਡਰ ਪੁਲਿਸ ਨੇ ਹਿਰਾਸਤ 'ਚ ਲਏ ! ਭਗਵੰਤ ਮਾਨ ਖ਼ਿਲਾਫ਼ ਫੁੱਟਿਆ ਕਿਸਾਨਾਂ ਦਾ ਗੁੱਸਾ
Punjab News: ਅਧਿਆਪਕਾਂ ਤੋਂ ਮਰਦਮਸ਼ੁਮਾਰੀ ਨਹੀਂ ਕਰਵਾਈ ਜਾਏਗੀ, ਸੀਐਮ ਭਗਵੰਤ ਮਾਨ ਦਾ ਐਲਾਨ
Punjab News: ਅਧਿਆਪਕਾਂ ਤੋਂ ਮਰਦਮਸ਼ੁਮਾਰੀ ਨਹੀਂ ਕਰਵਾਈ ਜਾਏਗੀ, ਸੀਐਮ ਭਗਵੰਤ ਮਾਨ ਦਾ ਐਲਾਨ
Farmers Protest: ਖਨੌਰੀ ਤੇ ਸ਼ੰਭੂ ਬਾਰਡਰ 'ਤੇ ਹੋ ਸਕਦਾ ਪੁਲਿਸ ਐਕਸ਼ਨ, ਕਿਸਾਨ ਲੀਡਰ ਪੰਧੇਰ ਗ੍ਰਿਫਤਾਰ
Farmers Protest: ਖਨੌਰੀ ਤੇ ਸ਼ੰਭੂ ਬਾਰਡਰ 'ਤੇ ਹੋ ਸਕਦਾ ਪੁਲਿਸ ਐਕਸ਼ਨ, ਕਿਸਾਨ ਲੀਡਰ ਪੰਧੇਰ ਗ੍ਰਿਫਤਾਰ
ਕੇਂਦਰ ਨਾਲ ਮੀਟਿੰਗ ਮਗਰੋਂ ਕਿਸਾਨਾਂ ਦਾ ਵੱਡਾ ਐਲਾਨ
ਕੇਂਦਰ ਨਾਲ ਮੀਟਿੰਗ ਮਗਰੋਂ ਕਿਸਾਨਾਂ ਦਾ ਵੱਡਾ ਐਲਾਨ
ਪੰਜਾਬ 'ਚ IAS ਤੇ PCS ਅਫ਼ਸਰਾਂ ਦੇ ਹੋਏ ਤਬਾਦਲੇ, 2 DC's ਦੀ ਵੀ ਹੋਈ ਬਦਲੀ, ਦੇਖੋ ਪੂਰੀ ਲਿਸਟ
ਪੰਜਾਬ 'ਚ IAS ਤੇ PCS ਅਫ਼ਸਰਾਂ ਦੇ ਹੋਏ ਤਬਾਦਲੇ, 2 DC's ਦੀ ਵੀ ਹੋਈ ਬਦਲੀ, ਦੇਖੋ ਪੂਰੀ ਲਿਸਟ
Ludhiana News: CM ਮਾਨ ਨੇ ਅਧਿਆਪਕਾਂ ਨੂੰ ਵੰਡੇ ਨਿਯੁਕਤੀ ਪੱਤਰ, ਕਿਹਾ- ਨੌਕਰੀ ਦੇਣਾ ਕੋਈ ਅਹਿਸਾਨ ਨਹੀਂ, ਸਰਕਾਰ ਦਾ ਫਰਜ਼
Ludhiana News: CM ਮਾਨ ਨੇ ਅਧਿਆਪਕਾਂ ਨੂੰ ਵੰਡੇ ਨਿਯੁਕਤੀ ਪੱਤਰ, ਕਿਹਾ- ਨੌਕਰੀ ਦੇਣਾ ਕੋਈ ਅਹਿਸਾਨ ਨਹੀਂ, ਸਰਕਾਰ ਦਾ ਫਰਜ਼
Embed widget