ਪੜਚੋਲ ਕਰੋ

ABP Sanjha Top 10, 9 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 9 August 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 9 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 9 August 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 8 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 8 August 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਬਿਹਾਰ 'ਚ ਬੀਜੇਪੀ ਨੂੰ ਵੱਡਾ ਝਟਕਾ! ਨਿਤੀਸ਼ ਕੁਮਾਰ ਨੇ ਗੱਠਜੋੜ ਤੋੜਿਆ

    Bihar BJP JDU Alliance End: ਬਿਹਾਰ 'ਚ 5 ਸਾਲ ਬਾਅਦ ਨਿਤੀਸ਼ ਕੁਮਾਰ ਦੀ ਪਾਰਟੀ ਜੇਡੀਯੂ ਤੇ ਭਾਜਪਾ ਵਿਚਾਲੇ ਗਠਜੋੜ ਫਿਰ ਟੁੱਟ ਗਿਆ ਹੈ। Read More

  4. Raid at Trump House: ਡੋਨਾਲਡ ਟਰੰਪ ਦੇ ਘਰ 'ਤੇ FBI ਨੇ ਕੀਤੀ ਛਾਪੇਮਾਰੀ, ਸਾਬਕਾ ਰਾਸ਼ਟਰਪਤੀ ਨੇ ਕਿਹਾ- ਮੇਰੇ ਖੂਬਸੂਰਤ ਘਰ 'ਤੇ ਕੀਤਾ ਕਬਜ਼ਾ

    ਐਫਬੀਆਈ ਦੁਆਰਾ ਛਾਪੇਮਾਰੀ ਦੀ ਅਜੇ ਪੁਸ਼ਟੀ ਨਹੀਂ ਕੀਤੀ ਗਈ ਹੈ। ਅਮਰੀਕੀ ਨਿਆਂ ਵਿਭਾਗ 6 ਜਨਵਰੀ ਨੂੰ ਟਰੰਪ ਸਮਰਥਕਾਂ ਦੀ ਭੀੜ ਦੁਆਰਾ ਅਮਰੀਕੀ ਕੈਪੀਟਲ 'ਤੇ ਹੋਏ ਹਮਲੇ ਦੀ ਜਾਂਚ ਕਰ ਰਿਹਾ ਹੈ..... Read More

  5. Mankirt Aulakh: ਮਨਕੀਰਤ ਔਲਖ ਮੁੜ ਵਿਵਾਦਾਂ `ਚ, ਪੰਜਾਬੀ ਸਿੰਗਰ ਖਿਲਾਫ਼ ਕੋਰਟ `ਚ ਕੇਸ, ਇਹ ਹੈ ਮਾਮਲਾ

    ਮਨਕੀਰਤ ਔਲਖ ਮੁਸ਼ਕਲਾਂ `ਚ ਘਿਰਦਾ ਨਜ਼ਰ ਆ ਰਿਹਾ ਹੈ। ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ `ਚ ਮਨਕੀਰਤ ਔਲਖ ਦੇ ਗੀਤ 8 ਰਫ਼ਲਾਂ `ਚ ਵਕੀਲਾਂ ਬਾਰੇ ਅਪਮਾਨਜਨਕ ਟਿੱਪਣੀ ਇਸਤੇਮਾਲ ਕੀਤੀ ਗਈ ਹੈ। ਐਡਵੋਕੇਟ ਸੁਨੀਲ ਮੱਲਣ ਨੇ ਇਹ ਕੇਸ ਕੋਰਟ `ਚ ਦਾਖਲ ਕੀਤਾ ਹੈ।  Read More

  6. Laal Singh Chaddha: ਲਾਲ ਸਿੰਘ ਚੱਢਾ ਫ਼ਿਲਮ `ਚ ਸਿੱਖ ਵਿਅਕਤੀ ਦਾ ਰੋਲ ਹੀ ਕਿਉਂ ਨਿਭਾ ਰਹੇ ਹਨ ਆਮਿਰ ਖਾਨ? ਐਕਟਰ ਨੇ ਦੱਸੀ ਵਜ੍ਹਾ

    Aamir's Sikh Role In Laal Singh Chaddha: ਲਾਲ ਸਿੰਘ ਚੱਢਾ ਦੀ ਰਿਲੀਜ਼ ਤੋਂ ਪਹਿਲਾਂ ਆਮਿਰ ਖਾਨ ਨੇ ਫਿਲਮ ਵਿੱਚ ਨਿਭਾਏ ਸਿੱਖ ਕਿਰਦਾਰ ਬਾਰੇ ਕੁਝ ਅਹਿਮ ਗੱਲਾਂ ਸਾਂਝੀਆਂ ਕੀਤੀਆਂ ਹਨ। Read More

  7. CWG 2022: ਪੀਵੀ ਸਿੰਧੂ ਨੇ 8 ਸਾਲਾਂ ਬਾਅਦ ਲਿਆ ਬਦਲਾ, ਜਾਣੋ ਕਿਵੇਂ ਮਿਸ਼ੇਲ ਨੂੰ ਫ਼ਾਈਨਲ `ਚ ਦਿੱਤੀ ਕਰਾਰੀ ਮਾਤ

    PV Sindhu Commonwealth Games 2022: ਪੀਵੀ ਸਿੰਧੂ ਨੇ ਕੈਨੇਡੀਅਨ ਖਿਡਾਰੀ ਮਿਸ਼ੇਲ ਲੀ ਨੂੰ ਹਰਾ ਕੇ ਆਪਣਾ 8 ਸਾਲ ਪੁਰਾਣਾ ਬਦਲਾ ਪੂਰਾ ਕੀਤਾ। ਸਿੰਧੂ ਨੇ ਸੋਨ ਤਗਮਾ ਜਿੱਤਿਆ। Read More

  8. CWG 2022 Medal Tally: ਕਾਮਨਵੈਲਥ ਖੇਡਾਂ `ਚ 72 ਦੇਸ਼ਾਂ ਤੋਂ 43 ਦੇਸ਼ਾਂ ਨੇ ਜਿੱਤੇ ਮੈਡਲ, ਆਸਟਰੇਲੀਆ ਟੌਪ `ਤੇ, ਭਾਰਤ ਚੌਥੇ `ਤੇ

    CWG 2022 Medal Table: ਰਾਸ਼ਟਰਮੰਡਲ ਖੇਡਾਂ 2022 ਵਿੱਚ ਆਸਟਰੇਲੀਆ ਨੇ 67 ਸੋਨ ਤਗਮਿਆਂ ਦੇ ਨਾਲ ਮੈਡਲ ਸੂਚੀ ਵਿੱਚ ਸਿਖਰ 'ਤੇ ਹੈ। Read More

  9. Home Cleaning Tips : ਆਪਣੇ ਘਰ ਨੂੰ ਹਮੇਸ਼ਾ ਰੱਖੋ ਕੀਟਾਣੂ ਤੇ ਬੈਕਟੀਰੀਆ ਮੁਕਤ, ਸਾਫ਼-ਸਫਾਈ ਲਈ ਅਪਣਾਓ ਇਹ ਆਸਾਨ ਤਰੀਕੇ

    ਕੀਟਾਣੂ ਅਤੇ ਬੈਕਟੀਰੀਆ ਘਰ ਦੇ ਬਿਨਾਂ ਬੁਲਾਏ ਮਹਿਮਾਨ ਹਨ। ਜੇਕਰ ਅਸੀਂ ਹਰ ਰੋਜ਼ ਇਨ੍ਹਾਂ ਨੂੰ ਸਹੀ ਤਰੀਕੇ ਨਾਲ ਨਹੀਂ ਖ਼ਤਮ ਕਰਦੇ ਹਾਂ, ਤਾਂ ਇਹ ਸਾਡੀ ਸਿਹਤ ਨੂੰ ਖਰਾਬ ਕਰ ਸਕਦੇ ਹਨ। Read More

  10. Gold Prices today: 36 ਫੀਸਦੀ ਸਸਤਾ ਹੋ ਰਿਹਾ ਹੈ ਸੋਨਾ! ਜਾਣੋ ਸੋਨੇ ਦੀ ਕੀਮਤ ਅਤੇ ਡਿਟੇਲਜ਼

    How To Buy Cheap Gold: ਸੋਨਾ ਮਹਿੰਗਾ ਹੋਣ ਕਾਰਨ ਕਈ ਖਰੀਦਦਾਰਾਂ ਨੇ ਇਸ ਤੋਂ ਦੂਰੀ ਬਣਾ ਰੱਖੀ ਹੈ ਅਤੇ ਲੋਕ ਖਰੀਦਣ ਲਈ ਸੋਨੇ ਦੀਆਂ ਕੀਮਤਾਂ ਵਿੱਚ ਗਿਰਾਵਟ ਦਾ ਇੰਤਜ਼ਾਰ ਕਰ ਰਹੇ ਹਨ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਹੋਲੀ ਮੌਕੇ ਵਾਪਰਿਆ ਦਰਦਨਾਕ ਹਾਦਸਾ,  ਨਾਕੇ 'ਤੇ ਕਾਰ ਨੇ ਪੁਲਿਸ ਵਾਲਿਆਂ ਨੂੰ ਦਰੜਿਆਂ, 3 ਦੀ ਮੌਤ, ਕੰਡਿਆਲੀ ਤਾਰ 'ਚ ਫਸੀਆਂ ਲਾਸ਼ਾਂ
Punjab News: ਹੋਲੀ ਮੌਕੇ ਵਾਪਰਿਆ ਦਰਦਨਾਕ ਹਾਦਸਾ, ਨਾਕੇ 'ਤੇ ਕਾਰ ਨੇ ਪੁਲਿਸ ਵਾਲਿਆਂ ਨੂੰ ਦਰੜਿਆਂ, 3 ਦੀ ਮੌਤ, ਕੰਡਿਆਲੀ ਤਾਰ 'ਚ ਫਸੀਆਂ ਲਾਸ਼ਾਂ
Weather Today: ਹੋਲੀ ‘ਤੇ ਵਰ੍ਹਣਗੇ ਬੱਦਲ! ਦਿੱਲੀ-ਯੂਪੀ-ਪੰਜਾਬ-ਹਰਿਆਣਾ ਤੋਂ ਲੈ ਕੇ ਕਸ਼ਮੀਰ ਤੱਕ ਮੀਂਹ ਦਾ ਅਲਰਟ
Weather Today: ਹੋਲੀ ‘ਤੇ ਵਰ੍ਹਣਗੇ ਬੱਦਲ! ਦਿੱਲੀ-ਯੂਪੀ-ਪੰਜਾਬ-ਹਰਿਆਣਾ ਤੋਂ ਲੈ ਕੇ ਕਸ਼ਮੀਰ ਤੱਕ ਮੀਂਹ ਦਾ ਅਲਰਟ
Punjab News: ਮੋਗਾ ਤੋਂ ਦੁਖਦਾਇਕ ਖਬਰ! ਸ਼ਿਵ ਸੈਨਾ ਬਾਲ ਠਾਕਰੇ ਦੇ ਜ਼ਿਲ੍ਹਾ ਪ੍ਰਧਾਨ ਦੀ ਗੋਲੀ ਮਾਰ ਕੇ ਹੱਤਿਆ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
Punjab News: ਮੋਗਾ ਤੋਂ ਦੁਖਦਾਇਕ ਖਬਰ! ਸ਼ਿਵ ਸੈਨਾ ਬਾਲ ਠਾਕਰੇ ਦੇ ਜ਼ਿਲ੍ਹਾ ਪ੍ਰਧਾਨ ਦੀ ਗੋਲੀ ਮਾਰ ਕੇ ਹੱਤਿਆ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
Punjab News: ਤੜਕੇ-ਤੜਕੇ ਪੰਜਾਬ 'ਚ ਹੋਇਆ ਐਨਕਾਊਂਟਰ, ਬੰਬੀਹਾ ਗੈਂਗ ਦਾ ਸ਼ੂਟਰ ਕਾਬੂ
Punjab News: ਤੜਕੇ-ਤੜਕੇ ਪੰਜਾਬ 'ਚ ਹੋਇਆ ਐਨਕਾਊਂਟਰ, ਬੰਬੀਹਾ ਗੈਂਗ ਦਾ ਸ਼ੂਟਰ ਕਾਬੂ
Advertisement
ABP Premium

ਵੀਡੀਓਜ਼

Bikram Majithia| ਬਿਕਰਮ ਮਜੀਠੀਆ ਨੂੰ ਵੀ ਨਹੀਂ ਬਖ਼ਸ਼ਿਆ...ਜੇ ਹਿੰਮਤ ਹੈ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਜਾ ਕਹੋ....|Sukhbir Badal|Akali Dalਪੰਜਾਬ ਕਾਂਗਰਸ ਦੀ ਆਪਸੀ ਫੁੱਟ 'ਤੇ ਵੱਡਾ ਐਕਸ਼ਨ ! ਦਿੱਲੀ ਦੀ ਮੀਟਿੰਗ 'ਚ ਅਹਿਮ ਫੈਸਲੇ|Partap Bajwa|Raja Warringਸਰਕਾਰੀ ਹਸਪਤਾਲ ਦਾ ਵੇਖੋ ਹਾਲ!  ਸਿਹਤ ਮੰਤਰੀ ਵੇਖ ਖੁਦ ਹੋਏ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹੋਲੀ ਮੌਕੇ ਵਾਪਰਿਆ ਦਰਦਨਾਕ ਹਾਦਸਾ,  ਨਾਕੇ 'ਤੇ ਕਾਰ ਨੇ ਪੁਲਿਸ ਵਾਲਿਆਂ ਨੂੰ ਦਰੜਿਆਂ, 3 ਦੀ ਮੌਤ, ਕੰਡਿਆਲੀ ਤਾਰ 'ਚ ਫਸੀਆਂ ਲਾਸ਼ਾਂ
Punjab News: ਹੋਲੀ ਮੌਕੇ ਵਾਪਰਿਆ ਦਰਦਨਾਕ ਹਾਦਸਾ, ਨਾਕੇ 'ਤੇ ਕਾਰ ਨੇ ਪੁਲਿਸ ਵਾਲਿਆਂ ਨੂੰ ਦਰੜਿਆਂ, 3 ਦੀ ਮੌਤ, ਕੰਡਿਆਲੀ ਤਾਰ 'ਚ ਫਸੀਆਂ ਲਾਸ਼ਾਂ
Weather Today: ਹੋਲੀ ‘ਤੇ ਵਰ੍ਹਣਗੇ ਬੱਦਲ! ਦਿੱਲੀ-ਯੂਪੀ-ਪੰਜਾਬ-ਹਰਿਆਣਾ ਤੋਂ ਲੈ ਕੇ ਕਸ਼ਮੀਰ ਤੱਕ ਮੀਂਹ ਦਾ ਅਲਰਟ
Weather Today: ਹੋਲੀ ‘ਤੇ ਵਰ੍ਹਣਗੇ ਬੱਦਲ! ਦਿੱਲੀ-ਯੂਪੀ-ਪੰਜਾਬ-ਹਰਿਆਣਾ ਤੋਂ ਲੈ ਕੇ ਕਸ਼ਮੀਰ ਤੱਕ ਮੀਂਹ ਦਾ ਅਲਰਟ
Punjab News: ਮੋਗਾ ਤੋਂ ਦੁਖਦਾਇਕ ਖਬਰ! ਸ਼ਿਵ ਸੈਨਾ ਬਾਲ ਠਾਕਰੇ ਦੇ ਜ਼ਿਲ੍ਹਾ ਪ੍ਰਧਾਨ ਦੀ ਗੋਲੀ ਮਾਰ ਕੇ ਹੱਤਿਆ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
Punjab News: ਮੋਗਾ ਤੋਂ ਦੁਖਦਾਇਕ ਖਬਰ! ਸ਼ਿਵ ਸੈਨਾ ਬਾਲ ਠਾਕਰੇ ਦੇ ਜ਼ਿਲ੍ਹਾ ਪ੍ਰਧਾਨ ਦੀ ਗੋਲੀ ਮਾਰ ਕੇ ਹੱਤਿਆ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
Punjab News: ਤੜਕੇ-ਤੜਕੇ ਪੰਜਾਬ 'ਚ ਹੋਇਆ ਐਨਕਾਊਂਟਰ, ਬੰਬੀਹਾ ਗੈਂਗ ਦਾ ਸ਼ੂਟਰ ਕਾਬੂ
Punjab News: ਤੜਕੇ-ਤੜਕੇ ਪੰਜਾਬ 'ਚ ਹੋਇਆ ਐਨਕਾਊਂਟਰ, ਬੰਬੀਹਾ ਗੈਂਗ ਦਾ ਸ਼ੂਟਰ ਕਾਬੂ
'ਹੁਣ ਮੈਂ ਆਜ਼ਾਦ ਪੰਛੀ ਹਾਂ' ਸੁਨੰਦਾ ਸ਼ਰਮਾ ਨੇ ਭਾਵੁਕ ਹੋ ਕੇ ਕਿਹਾ 
'ਹੁਣ ਮੈਂ ਆਜ਼ਾਦ ਪੰਛੀ ਹਾਂ' ਸੁਨੰਦਾ ਸ਼ਰਮਾ ਨੇ ਭਾਵੁਕ ਹੋ ਕੇ ਕਿਹਾ 
Earthquake: ਹੋਲੀ ਦੇ ਦਿਨ ਸਵੇਰੇ-ਸਵੇਰੇ ਕੰਬੀ ਧਰਤੀ, ਲੱਦਾਖ ਤੋਂ ਲੈ ਕੇ ਜੰਮੂ-ਕਸ਼ਮੀਰ ਤੱਕ ਭੂਚਾਲ ਦੇ ਝਟਕੇ
Earthquake: ਹੋਲੀ ਦੇ ਦਿਨ ਸਵੇਰੇ-ਸਵੇਰੇ ਕੰਬੀ ਧਰਤੀ, ਲੱਦਾਖ ਤੋਂ ਲੈ ਕੇ ਜੰਮੂ-ਕਸ਼ਮੀਰ ਤੱਕ ਭੂਚਾਲ ਦੇ ਝਟਕੇ
Sukhbir Badal: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, ਉਤਰਿਆ ਮੋਢਾ! ਤਸਵੀਰਾਂ ਆਈਆਂ ਸਾਹਮਣੇ
Sukhbir Badal: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, ਉਤਰਿਆ ਮੋਢਾ! ਤਸਵੀਰਾਂ ਆਈਆਂ ਸਾਹਮਣੇ
18 ਸੂਬਿਆਂ ‘ਚ ਤੂਫਾਨ ਦਾ ਅਲਰਟ, ਪਵੇਗਾ ਭਾਰੀ ਮੀਂਹ, ਚੱਕਰਵਾਤ ਬਣਿਆ ਵਜ੍ਹਾ; ਰਹੋ ਸਾਵਧਾਨ
18 ਸੂਬਿਆਂ ‘ਚ ਤੂਫਾਨ ਦਾ ਅਲਰਟ, ਪਵੇਗਾ ਭਾਰੀ ਮੀਂਹ, ਚੱਕਰਵਾਤ ਬਣਿਆ ਵਜ੍ਹਾ; ਰਹੋ ਸਾਵਧਾਨ
Embed widget