ਪੜਚੋਲ ਕਰੋ

ABP Sanjha Top 10, 9 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 9 February 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 9 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 9 February 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 8 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 8 February 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਰਾਮ ਰਹੀਮ ਦੀ ਚੁਣੌਤੀ, ਡਾਕਟਰ ਕਹਿੰਦੇ ਸ਼ੁਕਰਾਣੂ ਓਵਰਫਲੋ ਹੋ ਜਾਂਦੇ, ਫਿਰ ਬੱਚਿਆਂ ਦੇ ਕਿਉਂ ਨਹੀਂ ਹੁੰਦੇ...

    Ram rahim : ਸਾਧਵੀਆਂ ਦੇ ਜਿਨਸੀ ਸ਼ੋਸ਼ਣ ਤੇ ਦੋ ਕਤਲ ਕੇਸਾਂ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਰਾਮ ਰਹੀਮ ਨੇ ਫਿਰ ਵਿਵਾਦਤ ਬਿਆਨ ਦਿੱਤਾ ਹੈ। ਇਸ ਵਾਰ ਤਾਂ ਉਸ ਨੇ ਵਿਗਿਆਨ ਨੂੰ ਹੀ ਚੁਣੌਤੀ ਦੇ ਦਿੱਤੀ ਹੈ। ਪੈਰੋਲ 'ਤੇ ਜੇਲ੍ਹ ਤੋਂ ਬਾਹਰ ਆਏ ਰਾਮ ਰਹੀਮ ਨੇ ਉੱਤਰ Read More

  4. Turkiye Syria Earthquake: ਤੁਰਕੀ ਅਤੇ ਸੀਰੀਆ 'ਚ ਮਰਨ ਵਾਲਿਆਂ ਦੀ ਗਿਣਤੀ 15,000 ਤੋਂ ਪਾਰ, ਮਲਬੇ 'ਚ ਦੱਬੀਆਂ ਲਾਸ਼ਾਂ ਦੀ ਭਾਲ ਜਾਰੀ

    Turkiye-Syria Earthquake News: ਤੁਰਕੀ 'ਚ ਭੂਚਾਲ ਕਾਰਨ 12 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਸੀਰੀਆ 'ਚ ਮਰਨ ਵਾਲਿਆਂ ਦੀ ਗਿਣਤੀ 3400 ਨੂੰ ਪਾਰ ਕਰ ਗਈ ਹੈ। ਰਾਹਤ ਤੇ ਬਚਾਅ ਕੰਮ ਜਾਰੀ ਹੈ। Read More

  5. PM Modi Pathaan: PM ਨਰੇਂਦਰ ਮੋਦੀ ਨੇ ਸੰਸਦ 'ਚ ਕੀਤੀ 'ਪਠਾਨ' ਦੀ ਤਾਰੀਫ, ਮੋਦੀ ਦੇ ਬਿਆਨ 'ਤੇ ਫਿਦਾ ਹੋਏ ਸ਼ਾਹਰੁਖ ਦੇ ਫੈਨਜ਼

    PM Modi On Pathan: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕ ਸਭਾ 'ਚ ਆਪਣੇ ਭਾਸ਼ਣ 'ਚ ਕੁਝ ਅਜਿਹਾ ਕਿਹਾ ਕਿ ਲੋਕ ਇਸ ਨੂੰ ਫਿਲਮ ਪਠਾਨ ਨਾਲ ਸਿੱਧਾ ਜੋੜ ਕੇ ਦੇਖ ਰਹੇ ਹਨ। Read More

  6. Sidhu Moose Wala: ਸਿੱਧੂ ਮੂਸੇਵਾਲਾ ਦੇ ਅਕਾਊਂਟ 'ਤੇ ਨਵੀਂ ਤਸਵੀਰ ਸ਼ੇਅਰ, ਕੈਪਸ਼ਨ ਪੜ੍ਹ ਫੈਨਜ਼ ਹੋਏ ਭਾਵੁਕ

    Sidhu Moose Wala New Pics: ਮੂਸੇਵਾਲਾ ਦੇ ਅਧਿਕਾਰਤ ਅਕਾਊਂਟ 'ਤੇ ਇੱਕ ਹੋਰ ਤਸਵੀਰ ਸ਼ੇਅਰ ਕੀਤੀ ਗਈ ਹੈ, ਜਿਸ ਦੀ ਕੈਪਸ਼ਨ ਪੜ੍ਹ ਫੈਨਜ਼ ਕਾਫੀ ਭਾਵੁਕ ਹੋ ਰਹੇ ਹਨ। Read More

  7. Sangrur News: ਸੀਐਮ ਭਗਵੰਤ ਮਾਨ ਦੇ ਹਲਕੇ ਦਾ ਨੈਸ਼ਨਲ ਬਾਕਸਿੰਗ ਚੈਂਪੀਅਨ ਝਾੜੂ ਮਾਰ ਕਰ ਰਿਹਾ ਗੁਜ਼ਾਰਾ

    Sangrur News: ਮਾਨ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਦਾਅਵੇ ਕਰ ਰਹੀ ਹੈ ਪਰ ਪੰਜਾਬ ਅੰਦਰ ਖਿਡਾਰੀਆਂ ਦੀ ਹਾਲਤ ਕਾਫੀ ਬਦਤਰ ਹੈ। ਹੁਣ ਇੱਕ ਹੋਰ ਖਬਰ ਸਾਹਮਣੇ ਆਈ ਹੈ ਜਿਸ 'ਚ ਸੋਨ ਤਮਗਾ ਜੇਤੂ ਮੁੱਕੇਬਾਜ਼ ਸਫਾਈ ਸੇਵਕ ਦਾ ਕੰਮ ਕਰ ਰਿਹੈ। Read More

  8. Women's T20 World Cup 2023: ਪਾਕਿਸਤਾਨ ਖਿਲਾਫ ਮੈਚ ਲਈ ਤਿਆਰ ਹੈ ਭਾਰਤ, ਹਰਮਨਪ੍ਰੀਤ ਨੇ ਦੱਸਿਆ WPL ਨਿਲਾਮੀ 'ਤੇ ਕਿਉਂ ਨਹੀਂ ਦਿੱਤਾ ਧਿਆਨ

    ਭਾਰਤੀ ਮਹਿਲਾ ਕ੍ਰਿਕਟ ਟੀਮ ICC T20 ਵਿਸ਼ਵ ਕੱਪ ਵਿੱਚ ਹਿੱਸਾ ਲੈਣ ਲਈ ਦੱਖਣੀ ਅਫਰੀਕਾ ਪਹੁੰਚ ਗਈ ਹੈ। ਹਰਮਨਪ੍ਰੀਤ ਕੌਰ ਨੇ ਆਪਣੇ ਬਿਆਨ 'ਚ ਕਿਹਾ ਕਿ ਵਿਸ਼ਵ ਕੱਪ ਸਾਡੇ ਲਈ ਕਿਸੇ ਵੀ ਟੂਰਨਾਮੈਂਟ ਨਾਲੋਂ ਜ਼ਿਆਦਾ ਮਹੱਤਵਪੂਰਨ ਹੈ। Read More

  9. ਖੁਸ਼ਖਬਰੀ! ਹੁਣ ਬੁੱਢੇ ਵੀ ਫਿਰ ਹੋ ਜਾਣਗੇ ਜਵਾਨ, ਵਿਗਿਆਨੀਆਂ ਦੇ ਹੱਥ ਲੱਗੀ ਚਮਤਕਾਰੀ ਰਿਸਰਚ

    ਕੁਝ ਵਿਗਿਆਨੀਆਂ ਨੇ ਆਪਣੇ ਪ੍ਰਯੋਗ 'ਚ ਕੁਝ ਅਜਿਹਾ ਕੀਤਾ, ਜਿਸ ਨਾਲ ਉਮਰ ਘਟਦੀ ਹੈ ਅਤੇ ਚਮੜੀ ਪਹਿਲਾਂ ਦੀ ਤਰ੍ਹਾਂ ਜਵਾਨ ਅਤੇ ਚਮਕਦਾਰ ਦਿਖਾਈ ਦਿੰਦੀ ਹੈ। ਨਾ ਸਿਰਫ ਚਮੜੀ ਸਗੋਂ ਜਵਾਨੀ ਵਰਗੀ ਚੁਸਤੀ-ਫੁਰਸੀ ਵੀ ਵਾਪਸ ਆ ਜਾਂਦੀ ਹੈ। Read More

  10. Toll Fee Collection: ਪਿਛਲੇ ਸਾਲਾਂ 'ਚ ਸਰਕਾਰ ਨੇ ਟੋਲ ਤੋਂ ਕੀਤੀ ਬੇਹੱਦ ਕਮਾਈ! 2021-22 'ਚ 34,742 ਕਰੋੜ ਰੁਪਏ ਤੱਕ ਪਹੁੰਚ ਗਈ ਕੁਲੈਕਸ਼ਨ

    Toll Fee Collection: ਪਿਛਲੇ ਸਾਲਾਂ ਵਿੱਚ ਸਰਕਾਰ ਨੇ ਟੋਲ ਤੋਂ ਬਹੁਤ ਕਮਾਈ ਕੀਤੀ ਹੈ! 2021-22 ਵਿੱਚ ਕੁਲੈਕਸ਼ਨ 34,742 ਕਰੋੜ ਰੁਪਏ ਤੱਕ ਪਹੁੰਚ ਗਈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਬਾਦਲਾਂ ਦੀਆਂ ਬੱਸਾਂ 'ਤੇ ਵੱਡਾ ਐਕਸ਼ਨ! ਪਰਮਿਟ ਹੋ ਗਏ ਰੱਦ
Punjab News: ਬਾਦਲਾਂ ਦੀਆਂ ਬੱਸਾਂ 'ਤੇ ਵੱਡਾ ਐਕਸ਼ਨ! ਪਰਮਿਟ ਹੋ ਗਏ ਰੱਦ
Punjab News: ਸੋਸ਼ਲ ਮੀਡੀਆ 'ਤੇ ਖਾਲਿਸਤਾਨ ਪੱਖੀ ਪੋਸਟਾਂ ਪਾਉਣ ਵਾਲਿਆਂ ਦੀ ਖੈਰ ਨਹੀਂ! NIA ਨੇ ਕੱਸਿਆ ਸ਼ਿਕੰਜਾ
Punjab News: ਸੋਸ਼ਲ ਮੀਡੀਆ 'ਤੇ ਖਾਲਿਸਤਾਨ ਪੱਖੀ ਪੋਸਟਾਂ ਪਾਉਣ ਵਾਲਿਆਂ ਦੀ ਖੈਰ ਨਹੀਂ! NIA ਨੇ ਕੱਸਿਆ ਸ਼ਿਕੰਜਾ
8th Pay Commission: ਸਰਕਾਰੀ ਕਰਮਚਾਰੀਆਂ ਨੂੰ ਮਿਲ ਸਕਦੀ ਹੈ ਵੱਡੀ ਖਬਰ, ਇਹ ਹੈ ਤਾਜ਼ਾ ਅਪਡੇਟ'
8th Pay Commission: ਸਰਕਾਰੀ ਕਰਮਚਾਰੀਆਂ ਨੂੰ ਮਿਲ ਸਕਦੀ ਹੈ ਵੱਡੀ ਖਬਰ, ਇਹ ਹੈ ਤਾਜ਼ਾ ਅਪਡੇਟ'
Punjab Breaking News Live 20 September 2024 : ਕੈਪਟਨ ਦੀ ਸਰਕਾਰ 'ਚ ਮੰਤਰੀ ਰਹੇ ਰਾਣਾ ਸੋਢੀ ਖਿਲਾਫ਼ ਧੋਖਾਧੜੀ ਦੀ ਸ਼ਿਕਾਇਤ, ਦੋਆਬੇ 'ਚ ਕਿਸਾਨਾਂ ਨੇ ਸ਼ੂਗਰ ਮਿਲ ਨੂੰ ਹੀ ਜੜ੍ਹ ਦਿੱਤਾ ਤਾਲਾ, ਪੰਜਾਬ 'ਚ ਮੌਸਮ ਨੂੰ ਲੈਕੇ ਵੱਡੀ ਅਪਡੇਟ

ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਬਾਦਲਾਂ ਦੀਆਂ ਬੱਸਾਂ 'ਤੇ ਵੱਡਾ ਐਕਸ਼ਨ! ਪਰਮਿਟ ਹੋ ਗਏ ਰੱਦ
Punjab News: ਬਾਦਲਾਂ ਦੀਆਂ ਬੱਸਾਂ 'ਤੇ ਵੱਡਾ ਐਕਸ਼ਨ! ਪਰਮਿਟ ਹੋ ਗਏ ਰੱਦ
Punjab News: ਸੋਸ਼ਲ ਮੀਡੀਆ 'ਤੇ ਖਾਲਿਸਤਾਨ ਪੱਖੀ ਪੋਸਟਾਂ ਪਾਉਣ ਵਾਲਿਆਂ ਦੀ ਖੈਰ ਨਹੀਂ! NIA ਨੇ ਕੱਸਿਆ ਸ਼ਿਕੰਜਾ
Punjab News: ਸੋਸ਼ਲ ਮੀਡੀਆ 'ਤੇ ਖਾਲਿਸਤਾਨ ਪੱਖੀ ਪੋਸਟਾਂ ਪਾਉਣ ਵਾਲਿਆਂ ਦੀ ਖੈਰ ਨਹੀਂ! NIA ਨੇ ਕੱਸਿਆ ਸ਼ਿਕੰਜਾ
8th Pay Commission: ਸਰਕਾਰੀ ਕਰਮਚਾਰੀਆਂ ਨੂੰ ਮਿਲ ਸਕਦੀ ਹੈ ਵੱਡੀ ਖਬਰ, ਇਹ ਹੈ ਤਾਜ਼ਾ ਅਪਡੇਟ'
8th Pay Commission: ਸਰਕਾਰੀ ਕਰਮਚਾਰੀਆਂ ਨੂੰ ਮਿਲ ਸਕਦੀ ਹੈ ਵੱਡੀ ਖਬਰ, ਇਹ ਹੈ ਤਾਜ਼ਾ ਅਪਡੇਟ'
Punjab Breaking News Live 20 September 2024 : ਕੈਪਟਨ ਦੀ ਸਰਕਾਰ 'ਚ ਮੰਤਰੀ ਰਹੇ ਰਾਣਾ ਸੋਢੀ ਖਿਲਾਫ਼ ਧੋਖਾਧੜੀ ਦੀ ਸ਼ਿਕਾਇਤ, ਦੋਆਬੇ 'ਚ ਕਿਸਾਨਾਂ ਨੇ ਸ਼ੂਗਰ ਮਿਲ ਨੂੰ ਹੀ ਜੜ੍ਹ ਦਿੱਤਾ ਤਾਲਾ, ਪੰਜਾਬ 'ਚ ਮੌਸਮ ਨੂੰ ਲੈਕੇ ਵੱਡੀ ਅਪਡੇਟ
Punjab Breaking News Live 20 September 2024 : ਕੈਪਟਨ ਦੀ ਸਰਕਾਰ 'ਚ ਮੰਤਰੀ ਰਹੇ ਰਾਣਾ ਸੋਢੀ ਖਿਲਾਫ਼ ਧੋਖਾਧੜੀ ਦੀ ਸ਼ਿਕਾਇਤ, ਦੋਆਬੇ 'ਚ ਕਿਸਾਨਾਂ ਨੇ ਸ਼ੂਗਰ ਮਿਲ ਨੂੰ ਹੀ ਜੜ੍ਹ ਦਿੱਤਾ ਤਾਲਾ, ਪੰਜਾਬ 'ਚ ਮੌਸਮ ਨੂੰ ਲੈਕੇ ਵੱਡੀ ਅਪਡੇਟ
Share Market Opening 20 September: ਵੈਸ਼ਵਿਕ ਸਪੋਰਟ ਨਾਲ 350 ਅੰਕ ਚੜ੍ਹ ਕੇ ਖੁੱਲ੍ਹਿਆ ਸੈਂਸੈਕਸ, 4 ਫੀਸਦੀ ਉਛਲਿਆ JSWU ਸਟੀਲ ਦਾ ਸ਼ੇਅਰ
Share Market Opening 20 September: ਵੈਸ਼ਵਿਕ ਸਪੋਰਟ ਨਾਲ 350 ਅੰਕ ਚੜ੍ਹ ਕੇ ਖੁੱਲ੍ਹਿਆ ਸੈਂਸੈਕਸ, 4 ਫੀਸਦੀ ਉਛਲਿਆ JSWU ਸਟੀਲ ਦਾ ਸ਼ੇਅਰ
ਕੈਪਟਨ ਦੀ ਸਰਕਾਰ 'ਚ ਮੰਤਰੀ ਰਹੇ ਰਾਣਾ ਸੋਢੀ ਖਿਲਾਫ਼ ਧੋਖਾਧੜੀ ਦੀ ਸ਼ਿਕਾਇਤ, ਵਿਜੀਲੈਂਸ ਨੇ ਜਾਂਚ ਕੀਤੀ ਸ਼ੁਰੂ, ਆਹ ਸੀ ਮਾਮਲਾ
ਕੈਪਟਨ ਦੀ ਸਰਕਾਰ 'ਚ ਮੰਤਰੀ ਰਹੇ ਰਾਣਾ ਸੋਢੀ ਖਿਲਾਫ਼ ਧੋਖਾਧੜੀ ਦੀ ਸ਼ਿਕਾਇਤ, ਵਿਜੀਲੈਂਸ ਨੇ ਜਾਂਚ ਕੀਤੀ ਸ਼ੁਰੂ, ਆਹ ਸੀ ਮਾਮਲਾ
Gurdas Mann: ਗੁਰਦਾਸ ਮਾਨ ਨੇ ਸਿੱਖ ਜਥੇਬੰਦੀਆਂ ਤੋਂ ਹੱਥ ਜੋੜ ਕੇ ਮੰਗੀ ਮੁਆਫ਼ੀ, ਬੋਲਦੇ ਬੋਲਦੇ ਭਰ ਲਈਆਂ ਅੱਖਾਂ
Gurdas Mann: ਗੁਰਦਾਸ ਮਾਨ ਨੇ ਸਿੱਖ ਜਥੇਬੰਦੀਆਂ ਤੋਂ ਹੱਥ ਜੋੜ ਕੇ ਮੰਗੀ ਮੁਆਫ਼ੀ, ਬੋਲਦੇ ਬੋਲਦੇ ਭਰ ਲਈਆਂ ਅੱਖਾਂ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (20-09-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (20-09-2024)
Embed widget