ABP Sanjha Top 10, 9 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Morning Headlines, 9 July 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ABP Sanjha Top 10, 8 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Evening Headlines, 8 July 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ਨਾਇਬ ਸੂਬੇਦਾਰ ਸਮੇਤ ਦੋ ਜਵਾਨ ਹੜ੍ਹ 'ਚ ਵਹਿ ਗਏ, ਦਰਿਆ ਪਾਰ ਕਰਦੇ ਵਾਪਰਿਆ ਹਾਦਸਾ
Jammu Kashmir: ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ 'ਚ ਸ਼ਨੀਵਾਰ ਨੂੰ ਭਾਰਤੀ ਫੌਜ ਦੇ ਦੋ ਜਵਾਨ ਨਦੀ 'ਚ ਰੁੜ੍ਹ ਗਏ। ਅਧਿਕਾਰੀਆਂ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਇਨ੍ਹਾਂ ਵਿੱਚੋਂ ਇੱਕ ਜਵਾਨ ਦੀ ਪਛਾਣ ਨਾਇਬ ਸੂਬੇਦਾਰ ਕੁਲਦੀਪ ਸਿੰਘ ਵਜੋਂ ਹੋਈ ਹੈ Read More
Sudan Civil War: ਸੂਡਾਨ 'ਚ ਹਵਾਈ ਹਮਲਾ, 22 ਦੀ ਮੌਤ
Sudan Civil War: ਸੂਡਾਨ ਦੇ ਦੋ ਵਿਰੋਧੀ ਜਨਰਲਾਂ ਵਿਚਾਲੇ ਚੱਲ ਰਹੇ ਸੰਘਰਸ਼ ਦੌਰਾਨ ਹਵਾਈ ਹਮਲਿਆਂ 'ਚ ਘੱਟੋ-ਘੱਟ 22 ਲੋਕ ਮਾਰੇ ਗਏ ਹਨ। Read More
Satinder Sartaaj: ਸਤਿੰਦਰ ਸਰਤਾਜ ਨੇ ਦਿਖਾਏ ਪੈਰਿਸ ਦੇ ਖੂਬਸੂਰਤ ਨਜ਼ਾਰੇ, ਸੋਸ਼ਲ ਮੀਡੀਆ 'ਤੇ ਗਾਇਕ ਨੇ ਸ਼ੇਅਰ ਕੀਤੀਆਂ ਤਸਵੀਰਾਂ
ਸਰਤਾਜ ਨੇ ਪੈਰਿਸ ਤੋਂ ਆਪਣੀਆਂ ਬੇਹੱਦ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਪੈਰਿਸ ਦੇ ਖੂਬਸੂਰਤ ਨਜ਼ਾਰੇ ਦਿਖਾਈ ਦੇ ਰਹੇ ਹਨ। ਇਸ ਦੇ ਨਾਲ ਇਨ੍ਹਾਂ ਤਸਵੀਰਾਂ 'ਚ ਸਰਤਾਜ ਵੀ ਬੇਹੱਦ ਹੈਂਡਸਮ ਨਜ਼ਰ ਆ ਰਹੇ ਹਨ। ਦੇਖੋ ਤਸਵੀਰਾਂ Read More
Diljit Dosanjh: ਦਿਲਜੀਤ ਦੋਸਾਂਝ ਆਪਣੀ ਇਸ ਆਦਤ ਤੋਂ ਹਨ ਬੇਹੱਦ ਪਰੇਸ਼ਾਨ, ਬੋਲੇ- 'ਬਦਲਨਾ ਚਾਹੁੰਦਾ ਹਾਂ, ਪਰ ਕੀ ਕਰਾਂ...'
Diljit Dosanjh Video: ਦਿਲਜੀਤ ਦੋਸਾਂਝ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਛਾਇਆ ਹੋਇਆ ਹੈ। ਇਸ ਵੀਡੀਓ 'ਚ ਗਾਇਕ ਨਿਮਰਤ ਖਹਿਰਾ ਨਾਲ ਨਜ਼ਰ ਆ ਰਿਹਾ ਹੈ। ਇਸ ਵੀਡੀਓ 'ਚ ਦਿਲਜੀ ਆਪਣੀ ਇੱਕ ਬੁਰੀ ਆਦਤ ਦਾ ਜ਼ਿਕਰ ਕਰਦੇ ਨਜ਼ਰ ਆ ਰਹੇ ਹਨ.. Read More
MS Dhoni: ਨੇਪਾਲ 'ਚ ਦੇਖਣ ਨੂੰ ਮਿਲੀ MS ਧੋਨੀ ਦੀ ਦੀਵਾਨਗੀ, ਫੈਨਜ਼ ਨੇ ਇੰਜ ਮਨਾਇਆ ਕੈਪਟਨ ਕੂਲ ਦਾ ਜਨਮਦਿਨ
MS Dhoni Birthday: ਮਹਿੰਦਰ ਸਿੰਘ ਧੋਨੀ ਦੇ ਪ੍ਰਸ਼ੰਸਕਾਂ ਨੇ ਨੇਪਾਲ ਦੇ ਬੀਰਗੰਜ ਵਿੱਚ ਬਹੁਤ ਹੀ ਖਾਸ ਤਰੀਕੇ ਨਾਲ ਕੈਪਟਨ ਕੂਲ ਦਾ ਜਨਮਦਿਨ ਮਨਾਇਆ। ਇਸ ਦੌਰਾਨ ਪ੍ਰਸ਼ੰਸਕਾਂ ਨੇ ਲੋੜਵੰਦ ਲੋਕਾਂ ਵਿੱਚ ਬਹੁਤ ਸਾਰੀਆਂ ਜ਼ਰੂਰੀ ਵਸਤਾਂ ਵੰਡੀਆਂ। Read More
MS Dhoni: ਮਹਿੰਦਰ ਸਿੰਘ ਧੋਨੀ ਨੇ ਆਪਣੇ ਡੌਗੀ ਨਾਲ ਮਨਾਇਆ ਜਨਮਦਿਨ, ਸੋਸ਼ਲ ਮੀਡੀਆ 'ਤੇ ਅੱਗ ਵਾਂਗ ਵਾਇਰਲ ਹੋਇਆ ਵੀਡੀਓ
MS Dhoni Birthday: ਮਹਿੰਦਰ ਸਿੰਘ ਧੋਨੀ ਆਪਣੇ ਜਨਮਦਿਨ 'ਤੇ ਡੋਗੀ ਨੂੰ ਕੇਕ ਖੁਆ ਰਹੇ ਹਨ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਤੋਂ ਇਲਾਵਾ ਸੋਸ਼ਲ ਮੀਡੀਆ ਯੂਜ਼ਰਸ ਲਗਾਤਾਰ ਕਮੈਂਟ ਕਰਕੇ ਫੀਡਬੈਕ ਦੇ ਰਹੇ ਹਨ। Read More
ਮਹਿੰਗੇ ਏਸੀ ਦੀ ਛੁੱਟੀ! ਘਰ ਅੰਦਰ ਲਾ ਲਓ Dehumidifier ਡਵਾਈਸ, ਹੁੰਮਸ ਤੇ ਗਰਮੀ ਨਹੀਂ ਆਏਗੀ ਨੇੜੇ
ਮੀਂਹ ਤੋਂ ਬਾਅਦ ਜਦੋਂ ਸੂਰਜ ਨਿਕਲਦਾ ਹੈ ਤਾਂ ਹੁੰਮਸ ਵਾਲਾ ਮੌਸਮ ਬਣ ਜਾਂਦਾ ਹੈ, ਜੋ ਝੁਲਸਣ ਵਾਲੀ ਗਰਮੀ ਤੋਂ ਵੀ ਕਿਤੇ ਵੱਧ ਖਤਰਨਾਕ ਹੁੰਦਾ ਹੈ। ਅਜਿਹੇ ਮੌਸਮ 'ਚ ਪੱਖੇ ਤੇ ਕੂਲਰ ਕੰਮ ਕਰਨਾ ਬੰਦ ਕਰ ਦਿੰਦੇ ਹਨ ਤੇ ਲੋਕਾਂ ਨੂੰ ਪਸੀਨਾ ਜ਼ਿਆਦਾ ਆਉਂਦਾ ਹੈ। Read More
ਕੰਮ ਦੀ ਗੱਲ: ਬੱਚਤ ਖਾਤੇ 'ਚ ਕਿੰਨਾ ਪੈਸਾ ਰੱਖਣਾ ਚਾਹੀਦਾ? ਲਿਮਟ ਤੋਂ ਜ਼ਿਆਦਾ ਪੈਸੇ ਰੱਖਣ 'ਤੇ ਆਏਗਾ ਇਨਕਮ ਟੈਕਸ ਦਾ ਨੋਟਿਸ, ਜਾਣੋ ਨਿਯਮ
ਬੈਂਕਾਂ ਵਿੱਚ ਖਾਤਾ ਖੋਲ੍ਹਣ ਲਈ ਬਹੁਤ ਸਾਰੇ ਵਿਕਲਪ ਉਪਲਬਧ ਹਨ ਜਿਵੇਂ ਕਿ ਬਚਤ, ਚਾਲੂ ਤੇ ਤਨਖਾਹ ਖਾਤੇ। ਹਾਲਾਂਕਿ, ਦੇਸ਼ ਵਿੱਚ ਜ਼ਿਆਦਾਤਰ ਲੋਕਾਂ ਕੋਲ ਬੱਚਤ ਖਾਤੇ ਹਨ। Read More
ABP Sanjha Top 10, 9 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Updated at:
09 Jul 2023 03:01 PM (IST)
Check Top 10 ABP Sanjha Afternoon Headlines, 9 July 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
ABP Sanjha Top 10, 9 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
NEXT
PREV
Published at:
09 Jul 2023 03:00 PM (IST)
- - - - - - - - - Advertisement - - - - - - - - -