ਪੜਚੋਲ ਕਰੋ

ABP Sanjha Top 10, 9 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 9 March 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 9 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 9 March 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 8 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 8 March 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਤਬਾਹੀ ਤੋਂ ਪਹਿਲਾਂ ਮਿਲੇਗਾ ਖ਼ਤਰੇ ਦਾ ਅਪਡੇਟ, ਬੇਹੱਦ ਫਾਇਦੇਮੰਦ ਹੈ NISAR ਸੈਟੇਲਾਈਟ, 2024 'ਚ ਲਾਂਚ ਕਰੇਗਾ ISRO

    ਨਾਸਾ ਨੇ 'ਨਿਸਾਰ' ਉਪਗ੍ਰਹਿ ਇਸਰੋ ਨੂੰ ਸੌਂਪ ਦਿੱਤਾ ਹੈ। ਇਸ ਸੈਟੇਲਾਈਟ ਨਾਲ ਹੁਣ ਦੁਨੀਆ ਨੂੰ ਕੁਦਰਤੀ ਆਫਤਾਂ ਬਾਰੇ ਪਹਿਲਾਂ ਹੀ ਜਾਣਕਾਰੀ ਮਿਲ ਸਕੇਗੀ। ਇਹ ਉਪਗ੍ਰਹਿ ਖੇਤੀ ਖੇਤਰ 'ਚ ਵੀ ਅਹਿਮ ਭੂਮਿਕਾ ਨਿਭਾਏਗਾ। Read More

  4. US Report : ਭਾਰਤ 'ਚ ਵੱਡਾ ਅੱਤਵਾਦੀ ਹਮਲਾ ਕਰਾ ਸਕਦੈ ਪਾਕਿਸਤਾਨ ! ਅਮਰੀਕਾ ਦੀ ਖੁਫੀਆ ਰਿਪੋਰਟ ਵਿੱਚ ਦਾਅਵਾ

    US Report On India-Pakistan : ਅਮਰੀਕਾ ਨੇ ਇੰਟੈਲੀਜੈਂਸ ਕਮਿਊਨਿਟੀ ਦੀ ਸਾਲਾਨਾ ਰਿਪੋਰਟ ਪੇਸ਼ ਕੀਤੀ ਹੈ। ਇਸ 'ਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਵਧਦੇ ਤਣਾਅ 'ਤੇ ਚਿੰਤਾ ਪ੍ਰਗਟਾਈ ਗਈ ਹੈ। ਰਿਪੋਰਟ 'ਚ ਇਸ ਗੱਲ ਨੂੰ ਲੈ ਕੇ ਚਿਤਾਵਨੀ ਜ਼ਾਹਰ ਕੀਤੀ ਗਈ ਹੈ Read More

  5. Jasbir Jassi: ਪੰਜਾਬੀ ਗਾਇਕ ਜਸਬੀਰ ਜੱਸੀ ਦੀਆਂ ਭੋਜਪੁਰੀ ਐਕਟਰ ਮਨੋਜ ਤਿਵਾਰੀ ਨਾਲ ਤਸਵੀਰਾਂ, ਦੋਵਾਂ ਨੇ ਇਕੱਠੇ ਖੇਡੀ ਹੋਲੀ

    Holin 2023: ਜਸਬੀਰ ਜੱਸੀ ਨੇ ਦਿੱਲੀ 'ਚ ਹੋਲੀ ਦਾ ਤਿਓਹਾਰ ਮਨਾਇਆ। ਇਸ ਦੌਰਾਨ ਉਹ ਭੋਜਪੁਰੀ ਐਕਟਰ ਤੇ ਭਾਜਪਾ ਨੇਤਾ ਮਨੋਜ ਤਿਵਾਰੀ ਨਾਲ ਹੋਲੀ ਖੇਡਦੇ ਨਜ਼ਰ ਆਏ। ਹੋਲੀ ਦੀਆਂ ਖੂਬਸੂਰਤ ਤਸਵੀਰਾਂ ਜੱਸੀ ਨੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀਆਂ Read More

  6. Sidhu Moose Wala: ਪੰਜਾਬ ਵਿਧਾਨ ਸਭਾ 'ਚ ਗੂੰਜਿਆ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਮਲਾ, ਕਾਂਗਰਸ ਨੇ ਕੀਤਾ ਬਾਈਕਾਟ

    ਜਾਣਕਾਰੀ ਮੁਤਾਬਕ ਸੱਤਾਧਾਰੀ ਆਮ ਆਦਮੀ ਪਾਰਟੀ ਤੇ ਵਿਰੋਧੀ ਧਿਰ ਕਾਂਗਰਸ ਦੇ ਮੈਂਬਰਾਂ ਵਿਚਾਲੇ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈਣ ਦੇ ਮਾਮਲੇ ’ਤੇ ਤਿੱਖੀ ਬਹਿਸ ਹੋਈ। Read More

  7. ਅਹਿਮਦਾਬਾਦ ਟੈਸਟ ਤੋਂ ਪਹਿਲਾਂ ਟੀਮ ਇੰਡੀਆ ਨੇ ਰੱਜ ਕੇ ਖੇਡੀ ਹੋਲੀ, ਕੈਪਟਨ ਰੋਹਿਤ ਨੇ ਸਭ ਨੂੰ ਲਾਇਆ ਰੰਗ, ਦੇਖੋ ਵੀਡੀਓ

    Holi Celebration In Indian Team: ਭਾਰਤੀ ਕ੍ਰਿਕਟ ਟੀਮ ਨੇ ਆਖਰੀ ਟੈਸਟ ਮੈਚ ਤੋਂ ਪਹਿਲਾਂ ਹੋਲੀ ਦਾ ਜਸ਼ਨ ਮਨਾਇਆ ਹੈ। ਬੀਸੀਸੀਆਈ ਨੇ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿੱਚ ਰੋਹਿਤ ਸ਼ਰਮਾ ਸਾਰਿਆਂ ਨੂੰ ਕਾਫੀ ਰੰਗ ਲਗਾਉਂਦੇ ਨਜ਼ਰ ਆ ਰਹੇ ਹਨ Read More

  8. Jasprit Bumrah Surgery: ਹੋਲੀ 'ਤੇ ਟੀਮ ਇੰਡੀਆ ਨੂੰ ਮਿਲੀ ਵੱਡੀ ਖਬਰ, ਜਸਪ੍ਰੀਤ ਬੁਮਰਾਹ ਦੀ ਸਰਜਰੀ ਹੋਈ ਸਫਲ

    Jasprit Bumrah Successful Surgery: ਹੋਲੀ ਦੇ ਸ਼ੁਭ ਮੌਕੇ 'ਤੇ ਭਾਰਤੀ ਟੀਮ ਨੂੰ ਵੱਡੀ ਖਬਰ ਮਿਲੀ ਹੈ। ਦਰਅਸਲ, ਟੀਮ ਇੰਡੀਆ ਦੇ ਸਟਾਰ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਦੀ ਪਿੱਠ ਦੀ ਸਰਜਰੀ ਸਫਲ ਹੋ ਗਈ ਹੈ। Read More

  9. Bamboo Benefits: ਬਾਂਸ ਦੀਆਂ ਇਨ੍ਹਾਂ ਬੋਤਲਾਂ 'ਚ ਪੀਓ ਪਾਣੀ, ਫਰਿੱਜ ਵੀ ਹੋ ਜਾਵੇਗਾ ਫੇਲ੍ਹ...

    ਇੱਕ ਵਾਰ ਬਾਂਸ ਦੀ ਖੇਤੀ ਕਰਨ ਤੋਂ ਬਾਅਦ 40 ਸਾਲਾਂ ਦੀ ਪ੍ਰੇਸ਼ਾਨੀ ਖ਼ਤਮ ਹੋ ਜਾਂਦੀ ਹੈ। ਪਰ ਇੱਕ ਗੱਲ ਧਿਆਨ 'ਚ ਰੱਖਣ ਵਾਲੀ ਹੈ ਕਿ ਇੱਕ ਵਾਰ ਬਾਂਸ ਬੀਜਣ ਤੋਂ ਬਾਅਦ ਇਸ ਦੀ ਵਰਤੋਂ ਹੋਰ ਖੇਤੀ ਲਈ ਨਹੀਂ ਕੀਤੀ ਜਾ ਸਕਦੀ। Read More

  10. Female Pilots ਦੀ ਗਿਣਤੀ 'ਚ ਭਾਰਤ ਸਭ ਤੋਂ ਅੱਗੇ, ਏਅਰ ਇੰਡੀਆ ਕੋਲ 15 ਫ਼ੀਸਦੀ ਮਹਿਲਾ ਪਾਇਲਟ

    ਏਅਰਲਾਈਨਜ਼ ਨੇ ਆਪਣੇ ਬਿਆਨ 'ਚ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਏਅਰ ਇੰਡੀਆ ਦੇ ਮੁਲਾਜ਼ਮਾਂ 'ਚ 40 ਫ਼ੀਸਦੀ ਤੋਂ ਜ਼ਿਆਦਾ ਔਰਤਾਂ ਹਨ। ਇਨ੍ਹਾਂ ਦੇ 1825 ਪਾਇਲਟਾਂ ਵਿੱਚੋਂ 275 ਔਰਤਾਂ ਹਨ, ਜੋ ਕੁੱਲ ਪਾਇਲਟਾਂ ਦੀ ਗਿਣਤੀ ਦਾ 15 ਫ਼ੀਸਦੀ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Advertisement
ABP Premium

ਵੀਡੀਓਜ਼

Women Cricket Team | ਅੰਡੇ ਵੇਚਣ ਵਾਲੇ ਦੀ ਧੀ ਬਣੀ ਕ੍ਰਿਕਟ ਟੀਮ ਦੀ ਕਪਤਾਨਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋਵੇਂ ਪਾਸਿਓਂ ਚੱਲੀਆਂ ਗੋਲ਼ੀਆਂJagjit Singh Dhallewal | ਕੌਮੀ ਇਨਸਾਫ ਮੌਰਚਾ ਤੇ ਪੁਲਸ ਦੀ ਕਾਰਵਾਈ 'ਤੇ ਬੋਲੇ ਕਿਸਾਨਪੰਜਾਬ ਦੇ ਵਿੱਚ ਸਰਕਾਰੀ ਬੱਸਾਂ ਦੀ ਹੜਤਾਲ ਹੋਈ ਖ਼ਤਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
Embed widget