ਪੜਚੋਲ ਕਰੋ

ABP Sanjha Top 10, 9 November 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 9 November 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 9 November 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 9 November 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 8 November 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 8 November 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Gujarat Election 2022: 'ਆਪ' ਲਈ ਪ੍ਰਚਾਰ ਕਰਨਗੇ ਹਰਭਜਨ ਸਿੰਘ, ਜਾਣੋ 20 ਸਟਾਰ ਪ੍ਰਚਾਰਕਾਂ ਦੇ ਨਾਂ

    ਆਮ ਆਦਮੀ ਪਾਰਟੀ ਨੇ ਗੁਜਰਾਤ ਵਿਧਾਨ ਸਭਾ ਚੋਣਾਂ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਸਭ ਤੋਂ ਦਿਲਚਸਪ ਨਾਮ ਹਰਭਜਨ ਸਿੰਘ ਦਾ ਹੈ। Read More

  4. US Election Results 2022 Winners: ਮੱਧਕਾਲੀ ਚੋਣਾਂ ਅਮਰੀਕਾ 'ਚ ਦਿਲਚਸਪ ਮੋੜ 'ਤੇ ਪਹੁੰਚੀਆਂ, ਰਿਪਬਲਿਕਨ ਪਾਰਟੀ ਅੱਗੇ, ਬਿਡੇਨ ਨੂੰ ਝਟਕਾ

    ਅਮਰੀਕਾ 'ਚ ਮੱਧਕਾਲੀ ਚੋਣਾਂ ਹੋ ਰਹੀਆਂ ਹਨ ਅਤੇ ਮੰਗਲਵਾਰ ਨੂੰ ਇਸ ਲਈ ਵੋਟਿੰਗ ਹੋ ਚੁੱਕੀ ਹੈ। ਵੋਟਰ ਇਹ ਫੈਸਲਾ ਕਰਨ ਲਈ ਆਪਣੀ ਵੋਟ ਪਾਉਂਦੇ ਹਨ ਕਿ ਸੈਨੇਟ ਅਤੇ ਪ੍ਰਤੀਨਿਧੀ ਸਭਾ, ਡੈਮੋਕਰੇਟਸ ਜਾਂ ਰਿਪਬਲਿਕਨ ਨੂੰ ਕੌਣ ਕੰਟਰੋਲ ਕਰੇਗਾ। Read More

  5. Harbhajan Mann: ਪੰਜਾਬੀ ਗਾਇਕ ਹਰਭਜਨ ਮਾਨ ਨੇ ਇੰਡਸਟਰੀ 'ਚ ਪੂਰੇ ਕੀਤੇ 30 ਸਾਲ, ਭਾਵੁਕ ਨੋਟ ਲਿਖ ਫ਼ੈਨਜ਼ ਦਾ ਕੀਤਾ ਧੰਨਵਾਦ

    Harbhajan Mann Completes 30 Years In Punjabi Industry: ਹਰਭਜਨ ਮਾਨ ਨੇ ਸੋਸ਼ਲ ਮੀਡੀਆ ਤੇ ਇੱਕ ਲੰਬਾ ਚੌੜਾ ਭਾਵੁਕ ਨੋਟ ਲਿਖਿਆ ਹੈ, ਜਿਸ ਵਿੱਚ ਉਨ੍ਹਾਂ ਨੇ ਆਪਣੇ ਫ਼ੈਨਜ਼ ਨੂੰ ਲਗਾਤਾਰ 30 ਸਾਲ ਉਨ੍ਹਾਂ ਨੂੰ ਪਿਆਰ ਦੇਣ ਲਈ ਧੰਨਵਾਦ ਕੀਤਾ ਹੈ Read More

  6. Harbhajan Mann: ਹਰਭਜਨ ਮਾਨ ਦਾ ਗਾਣਾ 'ਤੇਰਾ ਘੱਗਰਾ ਸੋਹਣੀਏ' ਰਿਲੀਜ਼, ਗਾਇਕ ਨੇ ਜਿੱਤਿਆ ਦਿਲ, ਫ਼ੈਨਜ਼ ਨੇ ਲੁਟਾਇਆ ਪਿਆਰ

    Harbhajan Mann New Song: ਹਰਭਜਨ ਮਾਨ ਆਪਣੀ ਐਲਬਮ ਦੇ ਪਹਿਲੇ ਹੀ ਗੀਤ ਨਾਲ ਛਾ ਗਏ ਹਨ। ‘ਤੇਰਾ ਘੱਗਰਾ ਸੋਹਣੀਏ’ ਰਿਲੀਜ਼ ਹੁੰਦੇ ਹੀ ਲੋਕਾਂ ਦਾ ਦਿਲ ਜਿੱਤ ਰਿਹਾ ਹੈ। Read More

  7. Asian Boxing Championships ਦੇ ਸੈਮੀਫਾਈਨਲ 'ਚ ਭਾਰਤੀ ਚੁਣੌਤੀ ਦੀ ਅਗਵਾਈ ਕਰਨਗੇ ਲਵਲੀਨਾ ਤੇ ਸ਼ਿਵ ਥਾਪਾ

    Asian Boxing Championships: ਓਲੰਪਿਕ ਕਾਂਸੀ ਤਮਗਾ ਜੇਤੂ ਮੁੱਕੇਬਾਜ਼ ਲਵਲੀਨਾ ਬੋਰਗੋਹੇਨ ਤੇ ਸ਼ਿਵ ਥਾਪਾ ਬੁੱਧਵਾਰ ਨੂੰ ਇੱਥੇ ਅੱਮਾਨ, ਜਾਰਡਨ ਵਿੱਚ ਏਸ਼ੀਆਈ ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ ਵਿੱਚ ਭਾਰਤੀ ਚੁਣੌਤੀ ਦੀ ਅਗਵਾਈ... Read More

  8. BWF World Rankings: Lakshya Sen ਬਣਿਆ ਦੁਨੀਆ ਦੇ ਛੇਵਾਂ ਨੰਬਰ ਦਾ ਬੈਡਮਿੰਟਨ ਖਿਡਾਰੀ, ਲਗਾਤਾਰ ਚੰਗੇ ਖੇਡ ਦਾ ਮਿਲਿਆ ਫਾਇਦਾ

    ਲਕਸ਼ਯ ਸੇਨ BWF ਵਿਸ਼ਵ ਰੈਂਕਿੰਗ ਵਿੱਚ ਆਪਣੇ ਕਰੀਅਰ ਦੇ ਸਰਵੋਤਮ ਛੇਵੇਂ ਸਥਾਨ 'ਤੇ ਪਹੁੰਚ ਗਏ ਹਨ। ਸੇਨ ਨੇ ਇਸ ਸੀਜ਼ਨ 'ਚ ਸ਼ਾਨਦਾਰ ਫਾਰਮ ਦਿਖਾਈ ਹੈ। ਉਨ੍ਹਾਂ ਦੇ 25 ਟੂਰਨਾਮੈਂਟਾਂ ਵਿੱਚ 76,424 ਅੰਕ ਹਨ। Read More

  9. Heart Disease : 'ਦਿਲ ਵਾਲੇ' ਹੁੰਦੇ ਹੋਏ ਵੀ ਭਾਰਤੀਆਂ ਨੂੰ ਕਿਉਂ ਪੈਂਦੇ ਨੇ ਦਿਲ ਦੇ ਦੌਰੇ ! ਇਹ ਇਸਦਾ ਵੱਡਾ ਕਾਰਨ

    ਸਰ ਗੰਗਾ ਰਾਮ ਹਸਪਤਾਲ ਦੇ ਕਾਰਡੀਓਲੋਜੀ ਅਤੇ ਰੇਡੀਓਲੋਜੀ ਵਿਭਾਗ ਦੇ ਇੱਕ ਖੋਜਕਰਤਾ ਨੇ ਭਾਰਤੀਆਂ ਬਾਰੇ ਇੱਕ ਅਜੀਬ ਖੁਲਾਸਾ ਕੀਤਾ ਹੈ। ਸਰ ਗੰਗਾ ਰਾਮ ਹਸਪਤਾਲ ਦੇ ਕਾਰਡੀਓਲਾਜੀ ਵਿਭਾਗ ਦੇ ਚੇਅਰਮੈਨ ਡਾ. ਜੇ.ਪੀ.ਐਸ ਸਾਹਨੀ ਨੇ ਕਿਹਾ Read More

  10. Petrol Diesel Prices: ਅੱਜ ਪੈਟਰੋਲ ਤੇ ਡੀਜ਼ਲ ਦੇ ਰੇਟ ਜਾਰੀ, ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਤੋਂ ਬਾਅਦ ਕੀ ਆਮ ਲੋਕਾਂ ਨੂੰ ਮਿਲੀ ਰਾਹਤ? ਜਾਣੋ

    Petrol Diesel Rate: ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਹੋ ਰਿਹੈ। ਬੁੱਧਵਾਰ ਨੂੰ ਬ੍ਰੈਂਟ ਕੱਚੇ ਤੇਲ ਦੀ ਕੀਮਤ ਰਿਕਾਰਡ ਕੀਤੀ ਗਈ ਅਤੇ ਇਹ 95.30 ਡਾਲਰ ਪ੍ਰਤੀ ਬੈਰਲ ਤੱਕ ਪਹੁੰਚ ਗਈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Advertisement
ABP Premium

ਵੀਡੀਓਜ਼

SGPC ਪ੍ਰਧਾਨ Harjinder Singh Dhami ਨੂੰ ਪੰਜ ਪਿਆਰਿਆਂ ਨੇ ਲਾਈ ਧਾਰਮਿਕ ਸਜਾJagjit Singh Dhallewal ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾਹਾਈਵੇ 'ਤੇ ਬੇਕਾਬੂ ਹੋਈ ਬੱਸ ਨਾਲੇ 'ਚ ਜਾ ਪਲਟੀ, ਨਸ਼ੇ 'ਚ ਸੀ ਡਰਾਇਵਰਨਵੇਂ ਸਾਲ 'ਤੇ ਸ਼ਰਾਬੀਆਂ ਨੂੰ ਪੁਲਿਸ ਨਹੀਂ ਕਰੇਗੀ ਤੰਗ, ਜੇ ਕੋਈ ਜ਼ਿਆਦਾ ਟੱਲੀ ਹੋਇਆ ਤਾਂ ਟਿਕਾਣੇ 'ਤੇ ਛੱਡ ਕੇ ਆਊ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
Embed widget