ਪੜਚੋਲ ਕਰੋ

ABP Sanjha Top 10, 9 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 9 October 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 9 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 9 October 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 8 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 8 October 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Veer Savarkar: ਵੀਰ ਸਾਵਰਕਰ ਨੂੰ ਅੰਗਰੇਜ਼ਾਂ ਦਾ 'ਬੰਦਾ' ਕਹਿਣ 'ਤੇ ਭੜਕੀ ਆਰਐਸਐਸ, ਬੋਲੀ, ਰਾਹੁਲ ਗਾਂਧੀ ਝੂਠ ਬੋਲਣਾ ਬੰਦ ਕਰਨ

    ਰਾਹੁਲ ਗਾਂਧੀ ਵੱਲੋਂ ਵੀਰ ਸਾਵਰਕਰ ਉੱਪਰ ਕੀਤੇ ਹਮਲੇ ਮਗਰੋਂ ਸਿਆਸਤ ਗਰਮਾ ਗਈ ਹੈ। ਉਨ੍ਹਾਂ ਕਿਹਾ ਹੈ ਕਿ ਸਾਵਰਕਰ ਆਜ਼ਾਦੀ ਦੇ ਸੰਗਰਾਮ ਦੌਰਾਨ ਬਰਤਾਨਵੀ ਸਾਮਰਾਜ (ਅੰਗਰੇਜ਼ਾਂ) ਲਈ ਕੰਮ ਕਰਦੇ ਰਹੇ ਤੇ ਬਦਲੇ ’ਚ ਪੈਸੇ ਲੈਂਦੇ ਰਹੇ। Read More

  4. Ilegal Visa: ਗੈਰ-ਕਾਨੂੰਨੀ ਵੀਜਿਆਂ ਦੀ ਸ਼ਿਕਇਤ ਮਗਰੋਂ ਮੱਚੀ ਹਲਚਲ, ਭਾਰਤੀ ਅਧਿਕਾਰੀ ਜਾਂਚ 'ਚ ਜੁਟੇ

    ਬਰਤਾਨਵੀ ਮੀਡੀਆ ਦੇ ਇੱਕ ਵਰਗ ਵਿੱਚ ਕੀਤੇ ਗਏ ਉਨ੍ਹਾਂ ਦਾਅਵਿਆਂ ਨੂੰ ਵੀ ਖਾਰਜ ਕਰ ਦਿੱਤਾ ਜਿਨ੍ਹਾਂ ਵਿੱਚ ਕਿਹਾ ਗਿਆ ਸੀ ਕਿ ਅਚਾਨਕ ਵੀਜ਼ਾ ਨੇਮਾਂ ਵਿੱਚ ਬਦਲਾਅ ਕਰ ਦਿੱਤਾ ਗਿਆ ਹੈ ਜਿਸ ਨਾਲ ਬਰਤਾਨਵੀ ਸੈਲਾਨੀ ਪ੍ਰਭਾਵਿਤ ਹੋਏ ਹਨ। Read More

  5. ਗਾਇਕਾ ਜੈਨੀ ਜੌਹਲ ਦੇ ਹੱਕ 'ਚ ਡਟੇ ਸਿੱਧੂ ਮੂਸੇਵਾਲਾ ਦੇ ਮਾਪੇ, ਬੋਲੇ, ਕੁੜੀ ਖ਼ਿਲਾਫ਼ ਕੇਸ ਦਰਜ ਕਰਨ ਦੀ ਤਿਆਰ....

    Sidhu Moosewala murder case: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਪੇ ਪੰਜਾਬੀ ਗਾਇਕੀ ਜੈਨੀ ਜੌਹਲ ਦੇ ਹੱਕ ਵਿੱਚ ਡਟ ਗਏ ਹਨ। ਮੂਸੇਵਾਲਾ ਦੇ ਮਾਪਿਆਂ ਨੇ ਕਿਹਾ ਹੈ ... Read More

  6. 'ਛੋਟੀ ਸਰਦਾਰਨੀ' ਫੇਮ ਰੁਤੁਜਾ ਸਾਵੰਤ ਨੇ ਕਸਿਆ ਨਿਮਰਤ ਕੌਰ 'ਤੇ ਤੰਜ਼ - ਕਿਹਾ- 'ਖੁਦ ਨੂੰ ਦੂਜੀ ਰੁਬੀਨਾ ਦਿਲੈਕ ਸਮਝ ਰਹੀ'

    ਰੁਤੁਜਾ ਸਾਵੰਤ ਦਾ ਕਹਿਣਾ ਹੈ ਕਿ ਸ਼ੋਅ 'ਚ ਨਿਮਰਤ ਕੌਰ ਦਾ ਵਿਵਹਾਰ ਬਹੁਤ ਅਜੀਬ ਲੱਗ ਰਿਹਾ ਹੈ। ਉਹ ਪਲ-ਪਲ ਬਦਲਦੀ ਜਾਪਦੀ ਹੈ। ਜਿਸ ਤਰ੍ਹਾਂ ਦੀ ਨਿਮਰਤ ਅਸੀਂ ਸੈੱਟ 'ਤੇ ਦੇਖੀ ਹੈ, ਉੱਥੇ ਉਹ ਨਹੀਂ ਹੈ। Read More

  7. Rafael Nadal: ਦਿੱਗਜ ਟੈਨਿਸ ਖਿਡਾਰੀ ਨਡਾਲ ਪਹਿਲੀ ਵਾਰ ਬਣੇ ਪਿਤਾ, ਪਤਨੀ ਨੇ ਦਿੱਤਾ ਬੇਟੇ ਨੂੰ ਜਨਮ

    Rafael Nadal News: ਟੈਨਿਸ ਦੇ ਦਿੱਗਜ ਖਿਡਾਰੀ ਰਾਫੇਲ ਨਡਾਲ ਪਹਿਲੀ ਵਾਰ ਪਿਤਾ ਬਣੇ ਹਨ। ਉਨ੍ਹਾਂ ਦੀ ਪਤਨੀ Maria ਨੇ ਬੇਟੇ ਨੂੰ ਜਨਮ ਦਿੱਤਾ ਹੈ। Read More

  8. ਭਾਰਤ ਦੌਰੇ 'ਤੇ ਆਏ ਡੇਵਿਡ ਮਿਲਰ 'ਤੇ ਟੁੱਟਿਆ ਦੁੱਖ ਦਾ ਪਹਾੜ, ਛੋਟੇ ਪ੍ਰਸ਼ੰਸਕ ਦੀ ਮੌਤ ਦੀ ਖਬਰ ਦਿੰਦੇ ਹੋਏ ਸ਼ੇਅਰ ਕੀਤਾ ਵੀਡੀਓ

    ਭਾਰਤ ਦੌਰੇ 'ਤੇ ਦੱਖਣੀ ਅਫਰੀਕਾ ਕ੍ਰਿਕਟ ਟੀਮ ਦੇ ਧਮਾਕੇਦਾਰ ਬੱਲੇਬਾਜ਼ ਡੇਵਿਡ ਮਿਲਰ ਦੇ ਪਰਿਵਾਰ 'ਤੇ ਦੁੱਖ ਦਾ ਪਹਾੜ ਟੁੱਟ ਗਿਆ ਹੈ। ਇਸ ਕ੍ਰਿਕਟਰ ਨੇ ਆਪਣਾ ਛੋਟਾ ਜਿਹਾ ਫੈਨ ਗੁਆ ​​ਦਿੱਤਾ ਹੈ। Read More

  9. Black Tea : ਸਵੇਰ ਦੀਆਂ ਹਵਾਵਾਂ 'ਚ ਵਧੀ ਠੰਢ, ਇਸ ਚਾਹ ਨਾਲ ਕਰੋ ਦਿਨ ਦੀ ਸ਼ੁਰੂਆਤ, ਸਰੀਰ ਨੂੰ ਕਰੋ ਸਰਦੀਆਂ ਲਈ ਤਿਆਰ

    ਮੌਸਮ ਬਦਲ ਰਿਹਾ ਹੈ ਅਤੇ ਸਵੇਰ ਹੁੰਦੇ ਹੀ ਠੰਢ ਦਾ ਅਹਿਸਾਸ ਹਵਾ ਵਿੱਚ ਘੁਲਣ ਲੱਗ ਪਿਆ ਹੈ। ਇਹ ਸਾਡੇ ਸਾਰਿਆਂ ਲਈ ਇੱਕ ਅਲਾਰਮ ਹੈ ਕਿ ਅਸੀਂ ਆਪਣੀ ਰੋਜ਼ਾਨਾ ਜ਼ਿੰਦਗੀ ਅਤੇ ਖੁਰਾਕ ਵਿੱਚ ਕੁਝ ਮਹੱਤਵਪੂਰਨ ਬਦਲਾਅ ਸ਼ੁਰੂ ਕਰੀਏ। Read More

  10. ਭਾਰਤ ਕਿਸੇ ਵੀ ਮੁਲਕ ਤੋਂ ਤੇਲ ਖ਼ਰੀਦਣਾ ਜਾਰੀ ਰੱਖੇਗਾ, ਤੇਲ ਮੰਤਰੀ ਹਰਦੀਪ ਪੁਰੀ ਦਾ ਐਲਾਨ

    Petroleum Minister: ਭਾਰਤ ਦੇ ਤੇਲ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਹੈ ਕਿ ਦੁਨੀਆ ਦਾ ਤੀਜਾ ਸਭ ਤੋਂ ਵੱਡਾ ਤੇਲ ਦਰਾਮਦਕਾਰ ਤੇ ਖਪਤਕਾਰ ਭਾਰਤ ਕਿਸੇ ਵੀ ਮੁਲਕ ਤੋਂ ਤੇਲ ਖ਼ਰੀਦਣਾ ਜਾਰੀ ਰੱਖੇਗਾ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Holidays: ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
Punjab News: ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
Farmer Protest: ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
Punjab News: ਚੰਡੀਗੜ੍ਹ ਆ ਰਹੇ ਪੀਐਮ ਮੋਦੀ ਨੂੰ ਘੇਰ ਲਓ...ਖਾਲਿਸਤਾਨੀ ਪੰਨੂ ਨੇ ਕੀਤਾ ਵੱਡਾ ਐਲਾਨ, ਸੁਰੱਖਿਆ ਏਜੰਸੀਆਂ ਅਲਰਟ
ਚੰਡੀਗੜ੍ਹ ਆ ਰਹੇ ਪੀਐਮ ਮੋਦੀ ਨੂੰ ਘੇਰ ਲਓ...ਖਾਲਿਸਤਾਨੀ ਪੰਨੂ ਨੇ ਕੀਤਾ ਵੱਡਾ ਐਲਾਨ, ਸੁਰੱਖਿਆ ਏਜੰਸੀਆਂ ਅਲਰਟ
Advertisement
ABP Premium

ਵੀਡੀਓਜ਼

Sukhbir Badal Song | ਮੈਨੂੰ ਸੁਖਬੀਰ ਨੇ ਕੱਖ ਨੀ ਦਿੱਤਾ! ਗਾਇਕ ਨੇ ਖਾਧੀ 'ਗੀਤਾ' ਦੀ ਸਹੁੰ | Rocky MittalFarmer Protest | ਸਿਰ 'ਤੇ ਕਫ਼ਨ ਬਣਕੇ ਕਰਾਂਗੇ ਦਿੱਲੀ ਵੱਲ ਕੂਚ!ਕਿਸਾਨ ਆਗੂ ਨੇ ਕੇਂਦਰ ਨੂੰ ਵੰਗਾਰਿਆBJP ਨੂੰ Aman Arora ਦਾ ਵੱਡਾ ਚੈਂਲੇਂਜ! ਡਰਾਮੇਬਾਜ਼ੀ ਛੱਡ ਕੇ ਕਰੋ.... |Ravneet Bittu |AAP Punjabਕੇਂਦਰ ਵੱਲ ਕੂਚ, ਕਿਸਾਨ ਆਗੂ ਨੇ ਕੇਂਦਰ ਨੂੰ ਵੰਗਾਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Holidays: ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
Punjab News: ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
Farmer Protest: ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
Punjab News: ਚੰਡੀਗੜ੍ਹ ਆ ਰਹੇ ਪੀਐਮ ਮੋਦੀ ਨੂੰ ਘੇਰ ਲਓ...ਖਾਲਿਸਤਾਨੀ ਪੰਨੂ ਨੇ ਕੀਤਾ ਵੱਡਾ ਐਲਾਨ, ਸੁਰੱਖਿਆ ਏਜੰਸੀਆਂ ਅਲਰਟ
ਚੰਡੀਗੜ੍ਹ ਆ ਰਹੇ ਪੀਐਮ ਮੋਦੀ ਨੂੰ ਘੇਰ ਲਓ...ਖਾਲਿਸਤਾਨੀ ਪੰਨੂ ਨੇ ਕੀਤਾ ਵੱਡਾ ਐਲਾਨ, ਸੁਰੱਖਿਆ ਏਜੰਸੀਆਂ ਅਲਰਟ
Punjab News: ਪੁਲਿਸ ਤੇ ਬਦਮਾਸ਼ਾਂ ਵਿਚਾਲੇ ਤਾੜ-ਤਾੜ ਚੱਲੀਆਂ ਗੋ*ਲੀਆਂ, ਗੈਂਗਸਟਰ ਦੇ ਪੱਟ 'ਚ ਲੱਗੀ ਗੋ*ਲੀ, ਲੋਕਾਂ 'ਚ ਦਹਿਸ਼ਤ...
ਪੁਲਿਸ ਤੇ ਬਦਮਾਸ਼ਾਂ ਵਿਚਾਲੇ ਤਾੜ-ਤਾੜ ਚੱਲੀਆਂ ਗੋ*ਲੀਆਂ, ਗੈਂਗਸਟਰ ਦੇ ਪੱਟ 'ਚ ਲੱਗੀ ਗੋ*ਲੀ, ਲੋਕਾਂ 'ਚ ਦਹਿਸ਼ਤ...
ਪੰਜਾਬ-ਚੰਡੀਗੜ੍ਹ 'ਚ ਨਹੀਂ ਪਵੇਗੀ ਧੁੰਦ, ਪਹਾੜਾਂ 'ਤੇ ਬਰਫਬਾਰੀ ਦਾ ਅਲਰਟ, 2-3 ਡਿਗਰੀ ਤੱਕ ਡਿੱਗੇਗਾ ਪਾਰਾ
ਪੰਜਾਬ-ਚੰਡੀਗੜ੍ਹ 'ਚ ਨਹੀਂ ਪਵੇਗੀ ਧੁੰਦ, ਪਹਾੜਾਂ 'ਤੇ ਬਰਫਬਾਰੀ ਦਾ ਅਲਰਟ, 2-3 ਡਿਗਰੀ ਤੱਕ ਡਿੱਗੇਗਾ ਪਾਰਾ
ਅੱਜ ਦਿੱਲੀ ਕੂਚ ਕਰਨਗੇ ਕਿਸਾਨ, ਨੋਇਡਾ ਪੁਲਿਸ ਨੇ ਜਾਰੀ ਕੀਤੀ ਟ੍ਰੈਫਿਕ ਐਡਵਾਈਜ਼ਰੀ, ਜਾਣ ਲਓ ਨਵਾਂ ਰੂਟ
ਅੱਜ ਦਿੱਲੀ ਕੂਚ ਕਰਨਗੇ ਕਿਸਾਨ, ਨੋਇਡਾ ਪੁਲਿਸ ਨੇ ਜਾਰੀ ਕੀਤੀ ਟ੍ਰੈਫਿਕ ਐਡਵਾਈਜ਼ਰੀ, ਜਾਣ ਲਓ ਨਵਾਂ ਰੂਟ
Kulhad Pizza Couple Divorce: ਕੀ ਸੱਚਮੁੱਚ ਤਲਾਕ ਲੈਣ ਜਾ ਰਿਹਾ ਕੁੱਲ੍ਹੜ ਪੀਜ਼ਾ ਕਪਲ ? ਯੂਜ਼ਰ ਕਮੈਂਟ ਕਰ ਬੋਲੇ- 'ਮਤਲਬ ਤਲਾਕ ਕੰਫਰਮ...'
ਕੀ ਸੱਚਮੁੱਚ ਤਲਾਕ ਲੈਣ ਜਾ ਰਿਹਾ ਕੁੱਲ੍ਹੜ ਪੀਜ਼ਾ ਕਪਲ ? ਯੂਜ਼ਰ ਕਮੈਂਟ ਕਰ ਬੋਲੇ- 'ਮਤਲਬ ਤਲਾਕ ਕੰਫਰਮ...'
Embed widget