ਪੜਚੋਲ ਕਰੋ

Most Powerful Countries: ਦੁਨੀਆ ਦੇ ਸਭ ਤੋਂ ਤਾਕਤਵਰ ਦੇਸ਼ਾਂ ਦੀ ਲਿਸਟ 'ਚ ਅੱਵਲ ਅਮਰੀਕਾ, ਭਾਰਤ ਨੂੰ ਟੌਪ 10 'ਚ ਵੀ ਨਹੀਂ ਮਿਲੀ ਜਗ੍ਹਾ

Most Powerful Countries In The World: ਪੰਜ ਮਾਪਦੰਡਾਂ ਦੇ ਆਧਾਰ 'ਤੇ ਫੈਸਲਾ ਕੀਤਾ ਜਾਂਦਾ ਹੈ ਕਿ ਕਿਹੜਾ ਦੇਸ਼ ਸਭ ਤੋਂ ਸ਼ਕਤੀਸ਼ਾਲੀ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ, ਯੂਐਸ ਨਿਊਜ਼ ਦੀ ਪਾਵਰ ਸਬ-ਰੈਂਕਿੰਗ ਸੂਚੀ ਬਣਾਈ ਗਈ ਹੈ ।

10 Most Powerful Countries In The World: 2024 ਵਿੱਚ ਦੁਨੀਆ ਦੇ ਸਭ ਤੋਂ ਸ਼ਕਤੀਸ਼ਾਲੀ ਦੇਸ਼ਾਂ ਦੀ ਰੈਂਕਿੰਗ ਸੂਚੀ ਜਾਰੀ ਹੁੰਦੇ ਹੀ ਚਰਚਾ ਵਿੱਚ ਆ ਗਈ ਹੈ। ਇਹ ਸੂਚੀ ਯੂਐਸ ਨਿਊਜ਼ ਨੇ ਜਾਰੀ ਕੀਤੀ ਹੈ। ਦੁਨੀਆ ਦੇ ਸ਼ਕਤੀਸ਼ਾਲੀ ਦੇਸ਼ਾਂ ਦੀ ਸੂਚੀ ਵਿੱਚ ਅਮਰੀਕਾ ਪਹਿਲੇ ਨੰਬਰ 'ਤੇ ਹੈ। ਟੈਕਨਾਲੋਜੀ, ਵਿੱਤ ਅਤੇ ਮਨੋਰੰਜਨ ਵਰਗੇ ਵੱਖ-ਵੱਖ ਖੇਤਰਾਂ ਵਿੱਚ ਅਮਰੀਕਾ ਪਹਿਲੇ ਨੰਬਰ 'ਤੇ ਬਣਿਆ ਹੋਇਆ ਹੈ। ਅਮਰੀਕੀ ਬਾਈਡਨ ਸਰਕਾਰ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਜਲਵਾਯੂ ਪਰਿਵਰਤਨ ਪ੍ਰੋਜੈਕਟਾਂ 'ਤੇ ਸਖ਼ਤ ਮਿਹਨਤ ਕਰ ਰਹੀ ਹੈ। ਅਮਰੀਕਾ ਨੇ ਤਕਨਾਲੋਜੀ ਦੇ ਖੇਤਰ ਵਿੱਚ ਬਹੁਤ ਵਧੀਆ ਕੰਮ ਕੀਤਾ ਹੈ।

ਜਾਣੋ ਕਿਸ ਆਧਾਰ 'ਤੇ ਜਾਰੀ ਕੀਤੀ ਗਈ ਸੂਚੀ
ਪੰਜ ਮਾਪਦੰਡਾਂ ਦੇ ਆਧਾਰ 'ਤੇ ਫੈਸਲਾ ਕੀਤਾ ਜਾਂਦਾ ਹੈ ਕਿ ਕਿਹੜਾ ਦੇਸ਼ ਸਭ ਤੋਂ ਸ਼ਕਤੀਸ਼ਾਲੀ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ, ਯੂਐਸ ਨਿਊਜ਼ ਦੀ ਪਾਵਰ ਸਬ-ਰੈਂਕਿੰਗ ਸੂਚੀ ਬਣਾਈ ਗਈ ਹੈ।
ਨੇਤਾ
ਆਰਥਿਕ ਪ੍ਰਭਾਵ
ਸਿਆਸੀ ਪ੍ਰਭਾਵ
ਮਜ਼ਬੂਤ ​​ਅੰਤਰਰਾਸ਼ਟਰੀ ਗਠਜੋੜ

ਚੀਨ ਨੂੰ ਮਿਲਿਆ ਇਹ ਰੈਂਕ
ਚੀਨ 2024 'ਚ ਦੁਨੀਆ ਦੇ ਚੋਟੀ ਦੇ 10 ਸ਼ਕਤੀਸ਼ਾਲੀ ਦੇਸ਼ਾਂ 'ਚ ਦੂਜੇ ਨੰਬਰ 'ਤੇ ਕਾਬਿਜ਼ ਹੋ ਗਿਆ ਹੈ। ਚੀਨ ਦੇ ਬੈਲਟ ਐਂਡ ਰੋਡ ਪ੍ਰੋਜੈਕਟ ਦਾ ਦਾਇਰਾ ਵਧਦਾ ਜਾ ਰਿਹਾ ਹੈ, ਜਿਸ ਕਾਰਨ ਵੱਧ ਤੋਂ ਵੱਧ ਦੇਸ਼ ਇਸ ਪ੍ਰੋਜੈਕਟ ਨਾਲ ਜੁੜ ਰਹੇ ਹਨ। ਇਸ ਪਹਿਲਕਦਮੀ ਦਾ ਉਦੇਸ਼ ਜ਼ਮੀਨੀ ਅਤੇ ਸਮੁੰਦਰੀ ਨੈੱਟਵਰਕ ਰਾਹੀਂ ਏਸ਼ੀਆ ਨੂੰ ਅਫਰੀਕਾ ਅਤੇ ਯੂਰਪ ਨਾਲ ਜੋੜ ਕੇ ਆਰਥਿਕ ਵਿਕਾਸ ਅਤੇ ਵਪਾਰ ਨੂੰ ਉਤਸ਼ਾਹਿਤ ਕਰਨਾ ਹੈ। ਚੀਨ ਖਾਸ ਤੌਰ 'ਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ 5ਜੀ 'ਚ ਤੇਜ਼ੀ ਨਾਲ ਕੰਮ ਕਰ ਰਿਹਾ ਹੈ। ਜਿਸ ਕਾਰਨ ਇਹ ਆਪਣੇ ਆਪ ਨੂੰ ਇੱਕ ਗਲੋਬਲ ਟੈਕਨਾਲੋਜੀ ਲੀਡਰ ਵਜੋਂ ਸਥਾਪਿਤ ਕਰ ਰਿਹਾ ਹੈ।

ਭਾਰਤ ਨੂੰ ਟੌਪ 10 'ਚ ਵੀ ਨਹੀਂ ਮਿਲੀ ਜਗ੍ਹਾ
ਦੁਨੀਆ ਦੇ ਸਭ ਤੋਂ ਸ਼ਕਤੀਸ਼ਾਲੀ ਦੇਸ਼ਾਂ ਦੀ ਸੂਚੀ ਵਿੱਚ ਭਾਰਤ ਟਾਪ 10 ਵਿੱਚ ਨਹੀਂ ਹੈ। ਉਸ ਨੂੰ 12ਵਾਂ ਨੰਬਰ ਮਿਲਿਆ ਹੈ। ਇਸ ਸੂਚੀ 'ਚ ਭਾਰਤ ਦਾ ਸਭ ਤੋਂ ਖਾਸ ਦੋਸਤ ਇਜ਼ਰਾਈਲ 11ਵੇਂ ਨੰਬਰ 'ਤੇ ਹੈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਕਿਸੇ ਦੇਸ਼ ਦੀ ਆਬਾਦੀ ਦਾ ਆਕਾਰ ਉਸ ਦੀ ਪਾਵਰ ਰੈਂਕਿੰਗ ਨੂੰ ਪ੍ਰਭਾਵਿਤ ਕਰ ਸਕਦਾ ਹੈ। ਅਤੇ ਇਹੀ ਕਾਰਨ ਹੈ ਕਿ ਭਾਰਤ ਇਸ ਸਮੇਂ 12ਵੇਂ ਸਥਾਨ 'ਤੇ ਹੈ।

ਪਾਕਿਸਤਾਨ ਦਾ ਨੰਬਰ
ਪਾਕਿਸਤਾਨ ਨੂੰ ਇਸ ਸੂਚੀ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਹੈ। ਪਾਕਿਸਤਾਨ ਰੈਂਕਿੰਗ ਦੇ ਮਾਪਦੰਡਾਂ 'ਤੇ ਖਰਾ ਨਹੀਂ ਉਤਰ ਸਕਿਆ।

ਸੂਚੀ ਵਿੱਚ ਕਿੰਨੇ ਦੇਸ਼ ਸ਼ਾਮਲ ਸਨ?
ਇਸ ਸੂਚੀ ਵਿੱਚ 87 ਸ਼ਕਤੀਸ਼ਾਲੀ ਦੇਸ਼ਾਂ ਦੀ ਸੂਚੀ ਬਣਾਈ ਗਈ ਸੀ। ਕਿਸੇ ਵੀ ਦੇਸ਼ ਦਾ ਨਾਮ ਸ਼ਾਮਲ ਕਰਨ ਲਈ ਕੁਝ ਚੀਜ਼ਾਂ 'ਤੇ ਵਿਚਾਰ ਕੀਤਾ ਜਾਂਦਾ ਹੈ। ਜਿਵੇਂ ਕਿ ਉਹ ਦੇਸ਼ ਵਪਾਰ ਦੇ ਮਾਮਲੇ ਵਿੱਚ ਕਿੰਨਾ ਅੱਗੇ ਵੱਧ ਰਿਹਾ ਹੈ। ਆਰਥਿਕਤਾ ਕਿਹੋ ਜਿਹੀ ਹੈ ਅਤੇ ਉੱਥੋਂ ਦੇ ਲੋਕ ਕਿੰਨੀ ਚੰਗੀ ਤਰ੍ਹਾਂ ਰਹਿ ਰਹੇ ਹਨ। ਉਥੇ ਫੌਜ ਕਿੰਨੀ ਤਾਕਤਵਰ ਹੈ। ਦੂਜੇ ਦੇਸ਼ਾਂ ਨਾਲ ਉਸ ਦੇਸ਼ ਦਾ ਰਿਸ਼ਤਾ ਕਿੰਨਾ ਮਜ਼ਬੂਤ ​​ਹੈ।

ਇਸ ਤਰ੍ਹਾਂ, ਉਨ੍ਹਾਂ ਦੇਸ਼ਾਂ ਨੂੰ ਸ਼ਾਮਲ ਕੀਤਾ ਗਿਆ ਜਿਨ੍ਹਾਂ ਨੇ 2017 ਤੋਂ 2021 ਤੱਕ ਵਿਸ਼ਵ ਬੈਂਕ ਦੇ ਅੰਕੜਿਆਂ ਵਿੱਚ ਜੀਡੀਪੀ ਵਿੱਚ ਆਪਣੀ ਜਗ੍ਹਾ ਬਣਾਈ ਹੈ। ਜੋ ਵਿਦੇਸ਼ੀ ਨਿਵੇਸ਼ਕਾਂ ਅਤੇ ਸੈਲਾਨੀਆਂ ਦੀ ਪਸੰਦ ਬਣ ਗਿਆ ਅਤੇ ਮਨੁੱਖੀ ਵਿਕਾਸ ਸੂਚਕਾਂਕ ਦਾ ਹਿੱਸਾ ਬਣ ਗਿਆ। ਜਿਹੜੇ ਦੇਸ਼ ਇਨ੍ਹਾਂ ਚਾਰ ਮਾਪਦੰਡਾਂ 'ਤੇ ਆਪਣੇ ਆਪ ਨੂੰ ਸਾਬਤ ਨਹੀਂ ਕਰ ਸਕੇ ਉਨ੍ਹਾਂ ਨੂੰ ਸੂਚੀ ਵਿਚ ਜਗ੍ਹਾ ਨਹੀਂ ਦਿੱਤੀ ਗਈ।

ਦੇਖੋ ਦੁਨੀਆ ਦੇ ਸਭ ਤੋਂ ਤਾਕਤਵਰ ਦੇਸ਼ਾਂ ਦੀ ਟਾਪ 10 ਸੂਚੀ:-
1 ਸੰਯੁਕਤ ਰਾਜ ਅਮਰੀਕਾ

2 ਚੀਨ

3 ਰੂਸ

4 ਜਰਮਨੀ

5 ਯੂਨਾਈਟਿਡ ਕਿੰਗਡਮ

6 ਦੱਖਣੀ ਕੋਰੀਆ

7 ਫਰਾਂਸ

8 ਜਾਪਾਨ

9 ਸਾਊਦੀ ਅਰਬ

10 ਯੂ.ਏ.ਈ

ਟਾਪ ਹੈਡਲਾਈਨ

Congress Jila Pradhan: ਕਾਂਗਰਸ ਜ਼ਿਲ੍ਹਾ ਪ੍ਰਧਾਨ ਦੀ ਨੂੰਹ ਬਣੇਗੀ ਸੇਵਾਮੁਕਤ ਕਰਨਲ ਦੀ ਧੀ, ਰਾਹੁਲ ਗਾਂਧੀ ਸਣੇ 20,000 ਲੋਕਾਂ ਨੂੰ ਸੱਦਾ; ਦੋਵਾਂ ਦੀ ਲਵ ਮੈਰਿਜ...
ਕਾਂਗਰਸ ਜ਼ਿਲ੍ਹਾ ਪ੍ਰਧਾਨ ਦੀ ਨੂੰਹ ਬਣੇਗੀ ਸੇਵਾਮੁਕਤ ਕਰਨਲ ਦੀ ਧੀ, ਰਾਹੁਲ ਗਾਂਧੀ ਸਣੇ 20,000 ਲੋਕਾਂ ਨੂੰ ਸੱਦਾ; ਦੋਵਾਂ ਦੀ ਲਵ ਮੈਰਿਜ...
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ-
ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ- "ਮੈਨੂੰ ਅਤੇ ਮੇਰੇ ਪਰਿਵਾਰ ਨੂੰ..."
ABP Sanjha Top 10, 18 October 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 18 October 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
Amit Shah Punjab Visit: ਅਮਿਤ ਸ਼ਾਹ 20 ਅਕਤੂਬਰ ਨੂੰ ਫਿਰ ਆਉਣਗੇ ਪੰਜਾਬ, 20 ਦਿਨਾਂ 'ਚ ਦੂਜਾ ਦੌਰਾ; ਮਾਨਸਾ ਵਿੱਚ ਝੋਟਾ ਦੇ ਪਰਿਵਾਰ ਨੂੰ ਮਿਲਣਗੇ ਅਤੇ ਫਿਰ...
ਅਮਿਤ ਸ਼ਾਹ 20 ਅਕਤੂਬਰ ਨੂੰ ਫਿਰ ਆਉਣਗੇ ਪੰਜਾਬ, 20 ਦਿਨਾਂ 'ਚ ਦੂਜਾ ਦੌਰਾ; ਮਾਨਸਾ ਵਿੱਚ ਝੋਟਾ ਦੇ ਪਰਿਵਾਰ ਨੂੰ ਮਿਲਣਗੇ ਅਤੇ ਫਿਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ-
ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ- "ਮੈਨੂੰ ਅਤੇ ਮੇਰੇ ਪਰਿਵਾਰ ਨੂੰ..."
Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Embed widget