ਪੜਚੋਲ ਕਰੋ

ਦੁਨੀਆ ਭਰ ‘ਚ ਕੋਰੋਨਾ ਨਾਲ 47 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਮੌਤ, ਇਟਲੀ ਦੀ ਭਿਆਨਕ ਹਾਲਾਤ, ਜਾਣੋਂ ਪੂਰੀ ਦੁਨੀਆ ਦੇ ਅੰਕੜੇ

ਦੁਨੀਆ ਭਰ ‘ਚ ਕੋਰੋਨਾਵਾਇਰਸ ਨੇ ਹਾਲਾਤ ਬੇਹਦ ਖ਼ਤਰਨਾਕ ਕਰ ਦਿੱਤੇ ਹਨ। ਪੂਰੀ ਦੁਨੀਆ ‘ਚ 9 ਲੱਖ 35 ਹਜ਼ਾਰ 571 ਲੋਕ ਇਸ ਦੀ ਚਪੇਟ ‘ਚ ਆ ਕੇ ਸੰਕਰਮਿਤ ਹੈ ਤੇ 47 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁਕੀ ਹੈ। ਦੁਨੀਆ ਭਰ ‘ਚ 47,706 ਲੋਕਾਂ ਦੀ ਮੌਤ ਹੋ ਚੁਕੀ ਹੈ।

  ਨਵੀਂ ਦਿੱਲੀ: ਦੁਨੀਆ ਭਰ ‘ਚ ਕੋਰੋਨਾਵਾਇਰਸ ਨੇ ਹਾਲਾਤ ਬੇਹਦ ਖ਼ਤਰਨਾਕ ਕਰ ਦਿੱਤੇ ਹਨ। ਪੂਰੀ ਦੁਨੀਆ ‘ਚ 9 ਲੱਖ 35 ਹਜ਼ਾਰ 571 ਲੋਕ ਇਸ ਦੀ ਚਪੇਟ ‘ਚ ਆ ਕੇ ਸੰਕਰਮਿਤ ਹੈ ਤੇ 47 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁਕੀ ਹੈ। ਦੁਨੀਆ ਭਰ ‘ਚ 47,706 ਲੋਕਾਂ ਦੀ ਮੌਤ ਹੋ ਚੁਕੀ ਹੈ। ਇਟਲੀ, ਸਪੇਨ ਤੇ ਅਮਰੀਕਾ ‘ਚ ਹੋਈਆਂ ਮੌਤਾ ਨੇ ਇਸ ਅੰਕੜੇ ਨੂੰ ਵਧਾਇਆ ਹੈ। ਹਾਲਾਂਕਿ 1 ਲੱਖ 94 ਹਜ਼ਾਰ 260 ਲੋਕ ਇਸ ਮਹਾਮਾਰੀ ਨਾਲ ਠੀਕ ਵੀ ਹੋਏ ਹਨ। ਇਟਲੀ ਵਿਚ 13,000 ਤੋਂ ਵੱਧ ਮੌਤਾਂ ਇਟਲੀ ਵਿਚ ਕੋਰੋਨਾ ਦੀ ਦਹਿਸ਼ਤ ਇੰਨੀ ਫੈਲ ਗਈ ਹੈ ਕਿ ਇੱਥੇ ਕੁੱਲ 13,155 ਲੋਕਾਂ ਦੀ ਮੌਤ ਹੋ ਗਈ ਹੈ। ਇਸ ਤੋਂ ਇਲਾਵਾ ਇਥੇ 110,574 ਲੋਕ ਕੋਰੋਨਾ ਵਾਇਰਸ ਨਾਲ ਸੰਕਰਮਿਤ ਹਨ। ਹਾਲਾਂਕਿ ਇਸ ਮਹਾਂਮਾਰੀ ਤੋਂ 16,847 ਲੋਕ ਵੀ ਠੀਕ ਹੋਏ ਹਨ, ਪਰ ਵਿਸ਼ਵ ਭਰ ਵਿਚ 47 ਹਜ਼ਾਰ 'ਚੋਂ  ਇਟਲੀ ਵਿਚ ਸਭ ਤੋਂ ਵੱਧ ਮੌਤਾਂ ਹੋਈਆਂ ਹਨ। ਅਮਰੀਕਾ ਵਿੱਚ 5000 ਤੋਂ ਵੱਧ ਲੋਕਾਂ ਦੀ ਮੌਤ ਇਸ ਮਹਾਂਮਾਰੀ ਦੇ ਕਾਰਨ ਅਮਰੀਕਾ ਵਿੱਚ 5109 ਲੋਕਾਂ ਨੇ ਆਪਣੀਆਂ ਜਾਨਾਂ ਗਵਾਈਆਂ ਹਨ ਅਤੇ 215,071 ਲੋਕ ਕੋਰੋਨਾ ਵਾਇਰਸ ਦੇ ਸਕਾਰਾਤਮਕ ਹਨ। ਇਨ੍ਹਾਂ ਮਾਮਲਿਆਂ ਵਿਚੋਂ 5005 ਵਿਅਕਤੀ ਬਹੁਤ ਗੰਭੀਰ ਹਨ ਅਤੇ ਇਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਸਪੇਨ ਵਿੱਚ 1 ਲੱਖ ਤੋਂ ਵੱਧ ਸੰਕਰਮਿਤ ਸਪੇਨ ਦੀ ਸਥਿਤੀ ਵੀ ਬਹੁਤ ਖਰਾਬ ਹੈ ਅਤੇ ਇਥੇ 110,574 ਲੋਕ ਕੋਰੋਨਾ ਵਾਇਰਸ ਨਾਲ ਸੰਕਰਮਿਤ ਹਨ। ਇਸ ਬਿਮਾਰੀ ਕਾਰਨ ਇੱਥੇ ਕੁੱਲ 9387 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਅਤੇ 22 ਹਜ਼ਾਰ ਤੋਂ ਵੱਧ ਲੋਕ ਠੀਕ ਹੋ ਚੁੱਕੇ ਹਨ। ਭਾਰਤ ਵਿਚ ਕੀ ਹਨ ਹਾਲਾਤ ਭਾਰਤ ਵਿੱਚ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਗਿਣਤੀ 2014 ਤੱਕ ਵੱਧ ਗਈ ਹੈ। ਸਿਹਤ ਮੰਤਰਾਲੇ ਮੁਤਾਬਕ ਕੋਰੋਨਾ ਵਾਇਰਸ ਕਾਰਨ ਹੁਣ ਤੱਕ 41 ਲੋਕ ਆਪਣੀ ਜਾਨ ਗੁਆ ਚੁੱਕੇ ਹਨ ਜਦਕਿ 169 ਲੋਕ ਵੀ ਠੀਕ ਹੋ ਚੁੱਕੇ ਹਨ। ਸਿਹਤ ਮੰਤਰਾਲੇ ਨੇ ਬੁੱਧਵਾਰ ਨੂੰ ਕਿਹਾ ਕਿ 24 ਘੰਟਿਆਂ ਦੌਰਾਨ 386 ਮਾਮਲੇ ਸਾਹਮਣੇ ਆਏ ਹਨ ਅਤੇ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਚੀਨ ਦੀ ਸਥਿਤੀ ਚੀਨ ਵਿਚ ਕੁਲ 81,554 ਲੋਕ ਕੋਰੋਨਾਵਾਇਰਸ ਨਾਲ ਸੰਕਰਮਿਤ ਹਨ ਅਤੇ ਇਸ ਸਮੇਂ ਤੋਂ ਬਾਅਦ ਵਿਚ ਕੋਈ ਨਵਾਂ ਕੇਸ ਸਾਹਮਣੇ ਨਹੀਂ ਆਇਆ ਹੈ ਅਤੇ ਨਾ ਹੀ ਕਿਸੇ ਮੌਤ ਦੀ ਖ਼ਬਰ ਮਿਲੀ ਹੈ। ਹਾਲਾਂਕਿ ਇੱਥੇ ਕੋਰੋਨਾ ਵਾਇਰਸ ਕਾਰਨ 3312 ਲੋਕਾਂ ਦੀ ਮੌਤ ਹੋ ਗਈ ਹੈ। ਇੱਥੇ ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ 76,238 ਹੈ। ਇਹ ਵੀ ਪੜ੍ਹੋ : ਪਦਮਸ਼੍ਰੀ ਹਜ਼ੂਰੀ ਰਾਗੀ ਨਿਰਮਲ ਸਿੰਘ ਖਾਲਸਾ ਦੀ ਕੋਰੋਨਾ ਨਾਲ ਮੌਤ, ਹੁਣ ਤੱਕ ਪੰਜ ਦੀ ਮੌਤ, 46 ਪਾਜ਼ਿਟਿਵ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Indonesia Madura island : ਇੰਡੋਨੇਸ਼ੀਆ ਦੇ ਮਦੁਰਾ ਟਾਪੂ ਨੇੜੇ ਯਾਤਰੀ ਜਹਾਜ਼ ਨੂੰ ਲੱਗੀ ਅੱਗ, 5 ਦੀ ਮੌਤ, 41 ਲਾਪਤਾ
Indonesia Madura island : ਇੰਡੋਨੇਸ਼ੀਆ ਦੇ ਮਦੁਰਾ ਟਾਪੂ ਨੇੜੇ ਯਾਤਰੀ ਜਹਾਜ਼ ਨੂੰ ਲੱਗੀ ਅੱਗ, 5 ਦੀ ਮੌਤ, 41 ਲਾਪਤਾ
Ashwani Sharma ਦੇ ਘਰ ਬਾਹਰ ਧਮਾਕੇ ਦੀ ਆਵਾਜ਼ ਨਾਲ ਫੈਲੀ ਦਹਿਸ਼ਤ !  ਘਰਾਂ ਤੋਂ ਬਾਹਰ ਨਿਕਲੇ ਲੋਕ
Ashwani Sharma ਦੇ ਘਰ ਬਾਹਰ ਧਮਾਕੇ ਦੀ ਆਵਾਜ਼ ਨਾਲ ਫੈਲੀ ਦਹਿਸ਼ਤ !  ਘਰਾਂ ਤੋਂ ਬਾਹਰ ਨਿਕਲੇ ਲੋਕ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Embed widget