ਪੜਚੋਲ ਕਰੋ

Tractor Rally: ਦਿੱਲੀ ਪੁਲਿਸ ਨੇ ਕਿਹਾ- ਤੈਅ ਸ਼ਰਤਾਂ ਦੀ ਹੋਈ ਉਲੰਘਣਾ, ਹਿੰਸਾ 'ਚ ਹੋਇਆ ਕਾਫੀ ਨੁਕਸਾਨ 

ਦਿੱਲੀ ਵਿੱਚ ਕਿਸਾਨ ਟਰੈਕਟਰ ਰੈਲੀ ਦੌਰਾਨ ਹੋਈ ਹਿੰਸਾ ‘ਤੇ ਪੁਲਿਸ ਦਾ ਕਹਿਣਾ ਹੈ ਕਿ ਕਿਸਾਨ ਅੰਦੋਲਨਕਾਰੀਆਂ ਨੇ ਸ਼ਰਤਾਂ ਦੀ ਉਲੰਘਣਾ ਕਰਦਿਆਂ ਨਿਰਧਾਰਤ ਸਮੇਂ ਤੋਂ ਪਹਿਲਾਂ ਆਪਣਾ ਮਾਰਚ ਸ਼ੁਰੂ ਕਰ ਦਿੱਤਾ ਅਤੇ ਅੰਦੋਲਨਕਾਰੀਆਂ ਨੇ ਹਿੰਸਾ ਅਤੇ ਤੋੜ-ਫੋੜ ਦਾ ਰਾਹ ਚੁਣਿਆ।

ਨਵੀਂ ਦਿੱਲੀ: ਦਿੱਲੀ ਵਿੱਚ ਕਿਸਾਨ ਟਰੈਕਟਰ ਰੈਲੀ ਦੌਰਾਨ ਹੋਈ ਹਿੰਸਾ ‘ਤੇ ਪੁਲਿਸ ਦਾ ਕਹਿਣਾ ਹੈ ਕਿ ਕਿਸਾਨ ਅੰਦੋਲਨਕਾਰੀਆਂ ਨੇ ਸ਼ਰਤਾਂ ਦੀ ਉਲੰਘਣਾ ਕਰਦਿਆਂ ਨਿਰਧਾਰਤ ਸਮੇਂ ਤੋਂ ਪਹਿਲਾਂ ਆਪਣਾ ਮਾਰਚ ਸ਼ੁਰੂ ਕਰ ਦਿੱਤਾ ਅਤੇ ਅੰਦੋਲਨਕਾਰੀਆਂ ਨੇ ਹਿੰਸਾ ਅਤੇ ਤੋੜ-ਫੋੜ ਦਾ ਰਾਹ ਚੁਣਿਆ। ਇਸ ਦੇ ਮੱਦੇਨਜ਼ਰ, ਦਿੱਲੀ ਪੁਲਿਸ ਨੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਸੰਜਮ ਨਾਲ ਜ਼ਰੂਰੀ ਕਦਮ ਚੁੱਕੇ। ਦਿੱਲੀ ਪੁਲਿਸ ਦਾ ਕਹਿਣਾ ਹੈ ਕਿ ਇਸ ਅੰਦੋਲਨ ਨੇ ਜਨਤਕ ਜਾਇਦਾਦ ਨੂੰ ਵੱਡਾ ਨੁਕਸਾਨ ਪਹੁੰਚਾਇਆ ਹੈ ਅਤੇ ਕਈ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਏ ਹਨ। ਦਿੱਲੀ ਪੁਲਿਸ ਕਮਿਸ਼ਨਰ ਐਸਐਨ ਸ੍ਰੀਵਾਸਤਵ ਨੇ ਕਿਹਾ ਕਿ ਮੈਂ ਵਿਰੋਧ ਕਰ ਰਹੇ ਸਾਰੇ ਕਿਸਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਹਿੰਸਾ ਨਾ ਕਰਨ, ਸ਼ਾਂਤੀ ਬਣਾਈ ਰੱਖਣ ਅਤੇ ਆਪਣੇ ਨਿਰਧਾਰਤ ਰਸਤੇ ਵਾਪਸ ਆਉਣ।
ਹਿੰਸਾ ਮਗਰੋਂ ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ਤੇ ਸਰਹੱਦੀ ਇਲਾਕਿਆਂ 'ਚ 15 CRPF ਦੀਆਂ ਕੰਪਨੀਆਂ ਤਾਇਨਾਤ ਦਿੱਲੀ ਪੁਲਿਸ ਦੇ ਸੰਯੁਕਤ ਪੁਲਿਸ ਕਮਿਸ਼ਨਰ ਆਲੋਕ ਕੁਮਾਰ ਨੇ ਕਿਹਾ, “ਕਿਸਾਨ ਨੇਤਾਵਾਂ ਨਾਲ ਗੱਲਬਾਤ ਵਿੱਚ ਰਸਤੇ ਤੈਅ ਕੀਤੇ ਗਏ ਸੀ ਪਰ ਅੱਜ ਸਵੇਰੇ 9.30 ਵਜੇ ਇੱਕ ਸਮੂਹ ਨੇ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ ਅਤੇ ਪਹਿਲੀ ਝੜਪ ਪੁਲਿਸ ਦੇ ਨਾਲ ਗਾਜੀਪੁਰ ਦੀ ਸਰਹੱਦ ਨੇੜੇ ਵਾਪਰੀ, ਪੁਲਿਸ ਨੇ ਰੋਕਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ, "ਪੁਲਿਸ ਨੂੰ ਬਹੁਤ ਹਿੰਸਕ ਢੰਗ ਨਾਲ ਕੁਚਲਣ ਦੀ ਕੋਸ਼ਿਸ਼ ਕੀਤੀ। ਇੱਥੇ ਵਿਸ਼ਾਲ ਤਬਾਹੀ ਅਤੇ ਨੁਕਸਾਨ ਹੋਇਆ ਸੀ। ਇਹ ਰੈਲੀ ਬਹੁਤ ਹਿੰਸਕ ਢੰਗ ਨਾਲ ਕੀਤੀ ਗਈ ਸੀ, ਇਸ 'ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।" ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Advertisement
ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Mata Vaishno Devi: ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
Embed widget