ਪੜਚੋਲ ਕਰੋ

10 ਟ੍ਰੇਡ ਯੂਨੀਅਨਾਂ ਵੱਲੋਂ ਭਾਰਤ ਬੰਦ, ਜਾਣੋ ਕਿਹੜੀਆਂ ਸੇਵਾਵਾਂ ਹੋ ਸਕਦੀਆਂ ਨੇ ਪ੍ਰਭਾਵਿਤ

ਅੱਜ ਸਰਕਾਰ ਦੀਆਂ ‘ਲੋਕ ਮਾਰੂ’ ਨੀਤੀਆਂ ਦੇ ਵਿਰੁੱਧ ਭਾਰਤ ਦੀਆਂ ਟਰੇਡ ਯੂਨੀਅਨਾਂ ਅਤੇ ਹੋਰ ਸੰਸਥਾਵਾਂ ਬੰਦ ਹਨ। ਇਸ ਕਾਰਨ ਬੈਂਕ ਸਣੇ ਕਈ ਹੋਰ ਸੇਵਾਵਾਂ ਪ੍ਰਭਾਵਿਤ ਹੋ ਸਕਦੀਆਂ ਹਨ।

ਨਵੀਂ ਦਿੱਲੀ: ਮਜ਼ਦੂਰ ਅਤੇ ਕਿਸਾਨ ਜੱਥੇਬੰਦੀਆਂ ਨੇ ਦੇਸ਼ ਵਿਆਪੀ ਹੜਤਾਲ ਦੀ ਮੰਗ ਕੀਤੀ ਹੈ। ਹੜਤਾਲ '25 ਕਰੋੜ ਲੋਕਾਂ ਦੇ ਸ਼ਾਮਲ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਇਹ ਹੜਤਾਲ ਬੈਕਿੰਗ, ਆਵਾਜਾਈ ਅਤੇ ਹੋਰ ਜ਼ਰੂਰੀ ਸੇਵਾਵਾਂ ਨੂੰ ਪ੍ਰਭਾਵਿਤ ਕਰ ਸਕਦਾ ਹੈਹੜਤਾਲ ਸਰਕਾਰ ਦੀਆਂ ‘ਲੋਕ ਮਾਰੂ’ ਨੀਤੀਆਂ ਖ਼ਿਲਾਫ਼ ਬੁਲਾਈ ਗਈ ਹੈ। ਹੜਤਾਲ 'ਚ ਕਿਹੜੀਆਂ ਸੰਸਥਾਵਾਂ ਸ਼ਾਮਲ: ਇੰਟਕ, ਐਟਕ, ਸੀਟੂ, ਹਿੰਦ ਮਜ਼ਦੂਰ ਸਭਾ, ਏਆਈਯੂਟੀਯੂਸੀ, ਟੀਯੂਸੀਸੀ, ਸੇਵਾ, ਆਈਆਈਸੀਸੀਟੀਯੂ, ਐਲਪੀਐਫ, ਯੂਟੀਯੂਸੀ ਵਰਗੀਆਂ 10 ਮੁੱਖ ਟਰੇਡ ਯੂਨੀਅਨਾਂ ਨੇ ਹੜਤਾਲ ਕੀਤੀ ਹੈ। ਇਨ੍ਹਾਂ ਤੋਂ ਇਲਾਵਾ ਵੱਖ-ਵੱਖ ਸੁਤੰਤਰ ਫੈਡਰੇਸ਼ਨਾਂ ਅਤੇ ਐਸੋਸੀਏਸ਼ਨਾਂ ਨੇ ਵੀ ਇਸ ਹੜਤਾਲ ਦਾ ਸਮਰਥਨ ਕੀਤਾ ਹੈ। ਬੈਂਕ ਸਣੇ ਕਈ ਸੇਵਾਵਾਂ 'ਤੇ ਪਵੇਗਾ ਪ੍ਰਭਾਅ: ਭਾਰਤ ਬੰਦ ਕਾਰਨ ਬੈਂਕ ਸੇਵਾਵਾਂ ਵੀ ਪ੍ਰਭਾਵਿਤ ਹੋਣਗੀਆਂ। ਜਨਤਕ ਖੇਤਰ ਦੇ ਬੈਂਕਾਂ ਤੋਂ ਇਲਾਵਾ ਨਿੱਜੀ ਖੇਤਰ ਦੇ ਬੈਂਕਾਂ ਦੀਆਂ ਸੇਵਾਵਾਂ ਦੇ ਪ੍ਰਭਾਵਿਤ ਹੋਣ ਦੀ ਸੰਭਾਵਨਾ ਨਹੀਂ ਹੈ। ਸਰਕਾਰ ਦੀ ਕੇਂਦਰੀ ਕਰਮਚਾਰੀਆਂ ਨੂੰ ਚੇਤਾਵਨੀ: ਸਰਕਾਰ ਨੇ ਆਪਣੇ ਕਰਮਚਾਰੀਆਂ ਨੂੰ 8 ਜਨਵਰੀ ਦੀ ਹੜਤਾਲ ਤੋਂ ਪਰਹੇਜ਼ ਕਰਨ ਲਈ ਕਿਹਾ ਹੈ। ਸਰਕਾਰ ਨੇ ਸੁਚਾਰੂ ਕੰਮਕਾਜ ਲਈ ਐਮਰਜੈਂਸੀ ਯੋਜਨਾ ਤਿਆਰ ਕਰਨ ਦੀ ਵੀ ਸਲਾਹ ਦਿੱਤੀ ਹੈ। 10 ਕੇਂਦਰੀ ਟਰੇਡ ਯੂਨੀਅਨਾਂ ਨੇ ਦਾਅਵਾ ਕੀਤਾ ਹੈ ਕਿ 8 ਜਨਵਰੀ ਨੂੰ ਦੇਸ਼ ਵਿਆਪੀ ਹੜਤਾਲ '25 ੱਖ ਲੋਕ ਸ਼ਾਮਲ ਹੋਣਗੇ। ਹੜਤਾਲ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖ਼ਿਲਾਫ਼ ਬੁਲਾਈ ਗਈ ਹੈ। ਕਿਉਂ ਬੁਲਾਇਆ ਗਿਆ ਭਾਰਤ ਬੰਦ: ਖੱਬੇਪੱਖੀ ਅਤੇ ਹੋਰ ਸੰਗਠਨਾਂ ਨੇ ਸਰਕਾਰ ਦੀਆਂ ਕਿਰਤ ਨੀਤੀਆਂ ਅਤੇ ‘ਲੋਕ ਵਿਰੋਧੀ’ ਨੀਤੀਆਂ ਖ਼ਿਲਾਫ਼ ਬੁੱਧਵਾਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਸੀ। ਯੂਪੀ 'ਚ ਭਾਰਤ ਬੰਦ ਦੇ ਐਲਾਨ ‘ਤੇ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਡੀਜੀਪੀ ਹੈੱਡਕੁਆਰਟਰ ਨੇ ਅਲਰਟ ਜਾਰੀ ਕੀਤਾ ਹੈ। ਵੱਖ-ਵੱਖ ਕੇਂਦਰੀ ਮਜ਼ਦੂਰ ਸੰਗਠਨਾਂ ਨੇ ਕਿਹਾ ਹੈ ਕਿ ਉਹ 8 ਜਨਵਰੀ ਨੂੰ ਕੇਂਦਰ ਸਰਕਾਰ ਦੀਆਂ ਮਜ਼ਦੂਰ ਨੀਤੀਆਂ ਅਤੇ ਲੋਕ ਮਾਰੂ ਨੀਤੀਆਂ ਖ਼ਿਲਾਫ਼ ‘ਭਾਰਤ ਬੰਦ’ ਕਰਨਗੇ।

ਟਾਪ ਹੈਡਲਾਈਨ

Schools holiday : ਵਿਦਿਆਰਥੀਆਂ ਲਈ ਵੱਡੀ ਖ਼ਬਰ , ਗਰਮੀ ਕਾਰਨ 22 ਜੁਲਾਈ ਤੱਕ ਬੰਦ ਰਹਿਣਗੇ ਸਕੂਲ , ਸਰਕਾਰ ਦਾ ਫੈਸਲਾ     
Schools holiday : ਵਿਦਿਆਰਥੀਆਂ ਲਈ ਵੱਡੀ ਖ਼ਬਰ , ਗਰਮੀ ਕਾਰਨ 22 ਜੁਲਾਈ ਤੱਕ ਬੰਦ ਰਹਿਣਗੇ ਸਕੂਲ , ਸਰਕਾਰ ਦਾ ਫੈਸਲਾ     
Sonam Wangchuk News : ਦਿੱਲੀ ਹਾਈਕੋਰਟ ਦੇ ਫੈਸਲੇ 'ਤੇ ਸੋਨਮ ਵਾਂਗਚੁਕ ਦੀ ਪਤਨੀ ਦੀ ਪਹਿਲੀ ਪ੍ਰਤੀਕ੍ਰਿਆ, ਕਿਹਾ-...
Sonam Wangchuk News : ਦਿੱਲੀ ਹਾਈਕੋਰਟ ਦੇ ਫੈਸਲੇ 'ਤੇ ਸੋਨਮ ਵਾਂਗਚੁਕ ਦੀ ਪਤਨੀ ਦੀ ਪਹਿਲੀ ਪ੍ਰਤੀਕ੍ਰਿਆ, ਕਿਹਾ-..."
Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
Embed widget