ਪੜਚੋਲ ਕਰੋ

ਲੌਕਡਾਊਨ ਵਿਰੁੱਧ 'ਚ ਸੜਕਾਂ ’ਤੇ ਉੱਤਰੇ ਵਪਾਰੀ ਤੇ ਦੁਕਾਨਦਾਰ, ਪੁਲਿਸ ਨਾਲ ਹੋਈ ਤਿੱਖੀ ਬਹਿਸਬਾਜ਼ੀ

ਕੋਰੋਨਾਵਾਇਰਸ ਕਾਰਨ ਪੰਜਾਬ ਸਰਕਾਰ ਵੱਲੋਂ 15 ਮਈ ਤੱਕ ਲਗਾਏ ਗਏ ਲੌਕਡਾਊਨ ਦੇ ਵਿਰੋਧ ਵਿੱਚ ਅੱਜ ਦੂਜੇ ਦਿਨ ਮੁੜ ਬਰਨਾਲਾ ਦੇ ਵਪਾਰੀਆਂ ਤੇ ਦੁਕਾਨਦਾਰਾਂ ਵੱਲੋਂ ਸੜਕਾਂ ’ਤੇ ਉੱਤਰ ਕੇ ਪ੍ਰਦਰਸ਼ਨ ਕੀਤਾ ਗਿਆ। ਸੋਮਵਾਰ ਨੂੰ ਬਰਨਾਲਾ ਦੇ ਦੁਕਾਨਦਾਰਾਂ ਨੇ ਬਾਜ਼ਾਰ ਤੇ ਦੁਕਾਨਾਂ ਖੋਲ੍ਹਣ ਦਾ ਐਲਾਨ ਕੀਤਾ ਸੀ। ਇਸ ਤਹਿਤ ਅੱਜ ਦੂਜੇ ਦਿਨ ਵਪਾਰੀ ਤੇ ਦੁਕਾਨਦਾਰ ਸ਼ਹਿਰ ਦੇ ਮੁੱਖ ਸਦਰ ਬਾਜ਼ਾਰ ਵਿੱਚ ਇਕੱਠੇ ਹੋਏ।

ਬਰਨਾਲਾ: ਕੋਰੋਨਾਵਾਇਰਸ ਕਾਰਨ ਪੰਜਾਬ ਸਰਕਾਰ ਵੱਲੋਂ 15 ਮਈ ਤੱਕ ਲਗਾਏ ਗਏ ਲੌਕਡਾਊਨ ਦੇ ਵਿਰੋਧ ਵਿੱਚ ਅੱਜ ਦੂਜੇ ਦਿਨ ਮੁੜ ਬਰਨਾਲਾ ਦੇ ਵਪਾਰੀਆਂ ਤੇ ਦੁਕਾਨਦਾਰਾਂ ਵੱਲੋਂ ਸੜਕਾਂ ’ਤੇ ਉੱਤਰ ਕੇ ਪ੍ਰਦਰਸ਼ਨ ਕੀਤਾ ਗਿਆ। ਸੋਮਵਾਰ ਨੂੰ ਬਰਨਾਲਾ ਦੇ ਦੁਕਾਨਦਾਰਾਂ ਨੇ ਬਾਜ਼ਾਰ ਤੇ ਦੁਕਾਨਾਂ ਖੋਲ੍ਹਣ ਦਾ ਐਲਾਨ ਕੀਤਾ ਸੀ। ਇਸ ਤਹਿਤ ਅੱਜ ਦੂਜੇ ਦਿਨ ਵਪਾਰੀ ਤੇ ਦੁਕਾਨਦਾਰ ਸ਼ਹਿਰ ਦੇ ਮੁੱਖ ਸਦਰ ਬਾਜ਼ਾਰ ਵਿੱਚ ਇਕੱਠੇ ਹੋਏ। ਜਿੱਥੇ ਇਕਜੁੱਟਤਾ ਨਾਲ ਦੁਕਾਨਾਂ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ।  

ਇਸ ਨੂੰ ਲੈ ਕੇ ਦੁਕਾਨਦਾਰਾਂ ਤੇ ਪੁਲਿਸ ਪ੍ਰਸ਼ਾਸਨ ਦਰਮਿਆਨ ਤਿੱਖੀ ਬਹਿਸਬਾਜ਼ੀ ਵੀ ਹੋਈ। ਪੁਲਿਸ ਵੱਲੋਂ ਦੁਕਾਨਦਾਰਾਂ ਨੂੰ ਕੋਰੋਨਾਵਾਇਰਸ ਦੇ ਚੱਲਦਿਆਂ ਸਰਕਾਰ ਦੀਆਂ ਹਦਾਇਤਾਂ ਮੰਨਣ ਲਈ ਕਿਹਾ ਗਿਆ। ਜਦਕਿ ਦੁਕਾਨਦਾਰ ਦੁਕਾਨਾਂ ਖੋਲ੍ਹਣ ’ਤੇ ਅੜ ਗਏ। ਇਸ ਸਮੇਂ ਪ੍ਰਦਰਸ਼ਨਕਾਰੀ ਦੁਕਾਨਦਾਰਾਂ ਤੇ ਵਪਾਰੀਆਂ ਨੇ ਕਿਹਾ ਕਿ ਕੋਰੋਨਾਵਾਇਰਸ ਕਾਰਨ ਸਰਕਾਰ ਆਪਣੀ ਨਾਕਾਰੀਆਂ ਲੁਕਾਉਣ ਲਈ ਲੌਕਡਾਊਨ ਲਾ ਰਹੀ ਹੈ। ਸਰਕਾਰ ਕੋਲ ਕੋਰੋਨਾ ਨਾਲ ਨਜਿੱਠਣ ਲਈ ਕੋਈ ਪਲੈਨਿੰਗ ਨਹੀਂ ਹੈ।

ਉਨ੍ਹਾਂ ਕਿਹਾ ਸਰਕਾਰ ਆਕਸੀਜਨ, ਵੈਕਸੀਨ ਜਾਂ ਹੋਰ ਪ੍ਰਬੰਧ ਕਰਨ ਦੀ ਥਾਂ, ਲੋਕਾਂ ਦੇ ਕਾਰੋਬਾਰ ਬੰਦ ਕਰਨ ਲੱਗੀ ਹੈ। ਇਸ ਤਰ੍ਹਾਂ ਕਰਨ ਨਾਲ ਲੋਕ ਭੁੱਖਮਰੀ ਦਾ ਸ਼ਿਕਾਰ ਹੋਣਗੇ। ਵਪਾਰੀ ਤੇ ਦੁਕਾਨਦਾਰ ਕਰਜ਼ੇ ਥੱਲੇ ਆ ਜਾਣਗੇ। ਪਿਛਲੇ ਸਾਲ ਲੱਗੇ ਕਰਫ਼ਿਊ ਤੇ ਲੌਕਡਾਊਨ ਦੌਰਾਨ ਵੀ ਸਰਕਾਰ ਨੇ ਵਪਾਰੀ ਜਾਂ ਦੁਕਾਨਦਾਰਾਂ ਨੂੰ ਕੋਈ ਰਾਹਤ ਨਹੀਂ ਦਿੱਤੀ। ਇਸ ਕਰਕੇ ਉਹ ਸਰਕਾਰ ਦੇ ਲੌਕਡਾਊਨ ਦਾ ਵਿਰੋਧ ਕਰਦੇ ਹੋਏ ਦੁਕਾਨਾਂ ਖੋਲ੍ਹਣ ਲਈ ਮਜਬੂਤ ਹਨ।

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
ABP Sanjha Top 10, 12 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 12 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget