ਪੜਚੋਲ ਕਰੋ

ਪ੍ਰਵਾਸੀਆਂ ਦੀ ਦਰਦਨਾਕ ਦਾਸਤਾਂ, ਸੁਣੋ ਲੁਧਿਆਣਾ ਤੋਂ ਸਾਈਕਲ ‘ਤੇ ਸਵਾਰ ਹੋਏ ਮਜ਼ਦੂਰ ਦਾ ਦਰਦ

ਕੋਰੋਨਾਵਾਇਰਸ ਵਿਸ਼ਵਵਿਆਪੀ ਮਹਾਮਾਰੀ ਕਰਕੇ ਦੇਸ਼ ‘ਚ ਲੌਕਡਾਊਨ ਲਾਗੂ ਹੈ। ਦੱਸ ਦਈਏ ਕਿ ਦੇਸ਼ ‘ਚ ਲੌਕਡਾਊਨ 4.0 ਸ਼ੁਰੂ ਹੋ ਗਿਆ ਹੈ। ਭਾਰਤ ‘ਚ ਹੁਣ ਤਕ ਮਹਾਮਾਰੀ ਦੇ ਮਰੀਜ਼ਾਂ ਦੀ ਗਿਣਤੀ 95 ਹਜ਼ਾਰ ਤੋਂ ਜ਼ਿਆਦਾ ਹੋ ਗਿਆ ਹੈ।

ਯਮੁਨਾਨਗਰ: ਕੋਰੋਨਾਵਾਇਰਸ ਵਿਸ਼ਵਵਿਆਪੀ ਮਹਾਮਾਰੀ ਕਰਕੇ ਦੇਸ਼ ‘ਚ ਲੌਕਡਾਊਨ ਲਾਗੂ ਹੈ। ਦੱਸ ਦਈਏ ਕਿ ਦੇਸ਼ ‘ਚ ਲੌਕਡਾਊਨ 4.0 ਸ਼ੁਰੂ ਹੋ ਗਿਆ ਹੈ। ਭਾਰਤ ‘ਚ ਹੁਣ ਤਕ ਮਹਾਮਾਰੀ ਦੇ ਮਰੀਜ਼ਾਂ ਦੀ ਗਿਣਤੀ 95 ਹਜ਼ਾਰ ਤੋਂ ਜ਼ਿਆਦਾ ਹੋ ਗਿਆ ਹੈ। ਇਸ ਦੌਰਾਨ ਪ੍ਰਵਾਸੀ ਮਜ਼ਦੂਰਾਂ ਨੂੰ ਸਭ ਤੋਂ ਵੱਧ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਹ ਸਾਈਕਲ ‘ਤੇ ਆਪਣੇ ਸੂਬਿਆਂ ਦੀ ਵਾਪਸੀ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਕੰਮ ਰੁਕਣ ਤੋਂ ਬਾਅਦ ਉਹ ਸੂਬਿਆਂ ਤੋਂ ਆਪਣੇ ਗ੍ਰਹਿ ਸੂਬੇ ਜਾ ਰਹੇ ਹਨ। ਇਸ ਦੇ ਨਾਲ ਹੀ ਦੱਸ ਦਈਏ ਕਿ ਲੁਧਿਆਣਾ ਤੋਂ ਸਾਈਕਲ ‘ਤੇ ਸਵਾਰ ਹੋਏ ਪ੍ਰਵਾਸੀ ਮਜ਼ਦੂਰ ਨੇ ਦੱਸਿਆ ਕਿ ਉਹ ਉਥੋਂ ਆਪਣੇ ਘਰ ਜਾਣਾ ਚਾਹੁੰਦਾ ਹੈ, ਹੁਣ ਉਨ੍ਹਾਂ ਨੂੰ ਹਰਿਆਣਾ ਸਰਹੱਦ ਤੋਂ ਵਾਪਸ ਭੇਜਿਆ ਜਾ ਰਿਹਾ ਹੈ। ਪਰ ਅਸੀਂ ਚਾਹੁੰਦੇ ਹਾਂ ਕਿ ਸਾਨੂੰ ਆਪਣੇ ਸਾਧਨਾਂ ਰਾਹੀਂ ਜਾਣ ਦੀ ਪ੍ਰਮਿਸ਼ਨ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਕੰਮ ਬੰਦ ਹੋ ਗਿਆ ਸੀ ਤੇ ਉਹ ਕਿਰਾਇਆ ਅਦਾ ਕਰਨ ‘ਚ ਅਸਮਰਥ ਸੀ। ਇਸੇ ਲਈ ਉਹ ਰਿਕਸ਼ਾ 'ਤੇ ਉਹ ਆਪਣੇ ਪਰਿਵਾਰ ਨੂੰ ਪੰਜਾਬ ਤੋਂ ਲੈ ਕੇ ਆਪਣੇ ਗ੍ਰਹਿ ਸੂਬੇ ਜਾ ਰਿਹਾ ਹੈ। ਪ੍ਰਵਾਸੀ ਮਜ਼ਦੂਰ ਨੇ ਦੱਸਿਆ ਕਿ ਸਾਨੂੰ ਸਿਰਫ ਆਪਣੇ ਰਿਕਸ਼ਾ ‘ਤੇ ਉੱਤਰ ਪ੍ਰਦੇਸ਼ ਜਾਣ ਦੀ ਇਜਾਜ਼ਤ ਹੋਣੀ ਚਾਹੀਦੀ ਹੈ ਜਾਂ ਕੁਝ ਪ੍ਰਬੰਧ ਕੀਤਾ ਜਾਣਾ ਚਾਹੀਦਾ ਹੈ। ਪਰੇਸ਼ਾਨੀ ਕਰਕੇ ਅਸੀਂ ਪੰਜਾਬ ਤੋਂ ਇੱਥੇ ਪਹੁੰਚ ਗਏ ਹਾਂ, ਹੁਣ ਹਰਿਆਣਾ ਨੂੰ ਯੂਪੀ ਬਾਰਡਰ ਕਲਾਨੌਰ ਤੋਂ ਵਾਪਸ ਭੇਜਿਆ ਜਾ ਰਿਹਾ ਹੈ। ਉਨ੍ਹਾਂ ਆਪਣੇ ਸਪਰ ਬਾਰੇ ਦੱਸਿਆ ਕਿ ਇਸ ਦੌਰਾਨ ਸਾਨੂੰ ਕੁਝ ਲੋਕ ਬਹੁਤ ਚੰਗੇ ਵੀ ਮਿਲੇ ਜਿਨ੍ਹਾਂ ਸਾਡੀ ਮਦਦ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਸਾਨੂੰ ਜਿੰਨੀ ਜਲਦੀ ਹੋ ਸਕੇ ਘਰ ਪਹੁੰਚਾਇਆ ਜਾਵੇ ਜਾਂ ਸਾਨੂੰ ਆਪਣੇ ਸਾਧਨਾਂ ਰਾਹੀਂ ਜਾਣ ਦਿੱਤਾ ਜਾਵੇ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ

Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ

Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ

Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Advertisement
ABP Premium

ਵੀਡੀਓਜ਼

ਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼ਚੰਡੀਗੜ੍ਹ 'ਚ ਨੌਜਵਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ 'ਚ ਕੱਢਿਆ ਕੈਂਡਲ ਮਾਰਚਆਪਣੀ ਰਾਜਧਾਨੀ ਸੰਗਰੂਰ 'ਚ ਨਗਰ ਕੌਂਸਲ ਚੋਣਾਂ 'ਚ ਹਾਰੀ ਆਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ

Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 

ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ

Embed widget