ਪੜਚੋਲ ਕਰੋ

ਪਾਕਿਸਤਾਨ ਦੇ ਸਿੰਧ ਸੂਬੇ 'ਚ ਰੇਲ-ਬੱਸ ਦੀ ਜ਼ਬਰਦਸਤ ਟੱਕਰ, 20 ਦੀ ਮੌਤ, 60 ਜ਼ਖ਼ਮੀ

ਪਾਕਿਸਤਾਨ ਦੇ ਸਿੰਧ ਪ੍ਰਾਂਤ ਵਿੱਚ ਇੱਕ ਬੇਫਾਟਕੀ ਰੇਲਵੇ ਕ੍ਰਾਸਿੰਗ ਨੂੰ ਪਾਰ ਕਰਨ ਦੀ ਕੋਸ਼ਿਸ਼ ਦੌਰਾਨ ਇੱਕ ਯਾਤਰੀ ਬੱਸ ਟ੍ਰੇਨ ਦੀ ਲਪੇਟ ਵਿੱਚ ਆ ਗਈ। ਜਿਸ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਜ਼ਖ਼ਮੀ ਹੋਏ ਹਨ।

ਕਰਾਚੀ: ਪਾਕਿਸਤਾਨ ਦੇ ਸਿੰਧ ਪ੍ਰਾਂਤ ਵਿੱਚ ਇੱਕ ਬੇਫਾਟਕੀ ਰੇਲਵੇ ਕ੍ਰਾਸਿੰਗ ਨੂੰ ਪਾਰ ਕਰਨ ਦੀ ਕੋਸ਼ਿਸ਼ ਦੌਰਾਨ ਇੱਕ ਯਾਤਰੀ ਬੱਸ ਟ੍ਰੇਨ ਦੀ ਲਪੇਟ ਵਿੱਚ ਆ ਗਈ। ਜਿਸ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਜ਼ਖ਼ਮੀ ਹੋਏ ਹਨ। ਦੱਸ ਦਈਏ ਕਿ ਇਹ ਹਾਦਸਾ ਸੁਕੂਰ ਜ਼ਿਲ੍ਹੇ ਦੇ ਰੋਹਰੀ ਖੇਤਰ 'ਚ ਉਸ ਸਮੇਂ ਵਾਪਰਿਆ ਜਦੋਂ ਕਰਾਚੀ ਤੋਂ ਸਰਗੋਧਾ ਜਾ ਰਹੀ ਇੱਕ ਬੱਸ ਮਨੁੱਖ ਰਹਿਤ ਰੇਲਵੇ ਕ੍ਰਾਸਿੰਗ ਨੂੰ ਪਾਰ ਕਰ ਰਹੀ ਸੀ। ਸੁਕੂਰ ਦੇ ਕਮਿਸ਼ਨਰ ਸ਼ਫੀਕ ਅਹਿਮਦ ਮਹੇਸਰ ਨੇ ਪੁਸ਼ਟੀ ਕੀਤੀ ਕਿ ਇਸ ਹਾਦਸੇ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ ਕਿਉਂਕਿ ਕਈ ਜ਼ਮੀਆਂ ਦੀ ਹਾਲਤ ਨਾਜ਼ੁਕ ਹੈ। ਮਹੇਸਰ ਨੇ ਦੱਸਿਆ ਕਿ ਘੱਟੋ-ਘੱਟ 60 ਜ਼ਮੀਆਂ ਨੂੰ ਰੋਹਰੀ ਅਤੇ ਸੁਕੂਰ ਦੇ ਹਸਪਤਾਲਾਂ 'ਚ ਦਾਖਿਲ ਕਰਵਾਇਆ ਗਿਆ ਹੈ। ਪਾਕਿਸਤਾਨ ਦੇ ਸਿੰਧ ਸੂਬੇ 'ਚ ਰੇਲ-ਬੱਸ ਦੀ ਜ਼ਬਰਦਸਤ ਟੱਕਰ, 20 ਦੀ ਮੌਤ, 60 ਜ਼ਖ਼ਮੀ ਦੱਸ ਦੇਈਏ ਕਿ ਟੱਕਰ ਇੰਨੀ ਜ਼ਿਆਦਾ ਭਿਆਨਕ ਸੀ ਕਿ ਬੱਸ ਦੇ 3 ਟੁਕੜੇ ਹੋ ਗਏ। ਸੁਕੂਰ ਦੇ ਪੁਲਿਸ ਅਧਿਕਾਰੀ ਜਮੀਲ ਅਹਿਮਦ ਨੇ ਦੱਸਿਆ ਕਿ ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ 3 ਟੁਕੜਿਆਂ 'ਚ ਵੰਡੀ ਗਈ। ਉਨ੍ਹਾਂ ਦੱਸਿਆ ਕਿ ਟ੍ਰੇਨ ਬੱਸ ਨੂੰ ਤਕਰੀਬਨ 150 ਤੋਂ 200 ਫੁੱਟ ਤੱਕ ਖਿੱਚ ਕੇ ਲੈ ਗਈ। ਸਿੰਧ ਦੇ ਮੁੱਖ ਮੰਤਰੀ ਮੁਰਾਦ ਅਲੀ ਸ਼ਾਹ ਨੇ ਇਸ ਘਟਨਾ ਦਾ ਨੋਟਿਸ ਲਿਆ ਅਤੇ ਸੁਕੂਰ ਕਮਿਸ਼ਨਰ ਨੂੰ ਖੇਤਰ 'ਚ ਬਚਾਅ ਟੀਮਾਂ ਭੇਜਣ ਦੇ ਨਿਰਦੇਸ਼ ਦਿੱਤੇ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget