ਪੜਚੋਲ ਕਰੋ
ਕਿਸਾਨ ਅੰਦੋਲਨ ਦਰਮਿਆਨ ਹਰਿਆਣਾ 'ਚ 24 ਆਈਏਐਸ ਅਧਿਆਕਰੀਆਂ ਦਾ ਤਬਾਦਲਾ
ਹਰਿਆਣਾ ਸਰਕਾਰ ਨੇ ਕਿਸਾਨੀ ਅੰਦੋਲਨ ਦੇ ਵਿਚਕਾਰ ਇੱਕ ਵੱਡੀ ਪ੍ਰਬੰਧਕੀ ਤਬਦੀਲੀ ਕੀਤੀ ਹੈ। ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 24 ਆਈਏਐਸ ਅਧਿਕਾਰੀਆਂ ਦਾ ਟਰਾਂਸਫਰ ਕਰ ਦਿੱਤਾ ਹੈ।
ਹਰਿਆਣਾ ਸਰਕਾਰ ਨੇ ਕਿਸਾਨੀ ਅੰਦੋਲਨ ਦੇ ਵਿਚਕਾਰ ਇੱਕ ਵੱਡੀ ਪ੍ਰਬੰਧਕੀ ਤਬਦੀਲੀ ਕੀਤੀ ਹੈ। ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 24 ਆਈਏਐਸ ਅਧਿਕਾਰੀਆਂ ਦਾ ਟਰਾਂਸਫਰ ਕਰ ਦਿੱਤਾ ਹੈ। ਖਾਸ ਗੱਲ ਇਹ ਹੈ ਕਿ ਅੱਠ ਵਧੀਕ ਮੁੱਖ ਸਕੱਤਰ ਅਤੇ ਚਾਰ ਪ੍ਰਮੁੱਖ ਸਕੱਤਰ ਪੱਧਰ ਦੇ ਅਧਿਕਾਰੀਆਂ ਦਾ ਤਬਾਦਲਾ ਵੀ ਕੀਤਾ ਗਿਆ ਹੈ। ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਡੀਜੀ ਨੂੰ ਵੀ ਤਬਦੀਲ ਕੀਤਾ ਗਿਆ ਹੈ। ਅਮਿਤ ਅਗਰਵਾਲ ਵਿਭਾਗ ਦੇ ਨਵੇਂ ਡੀਜੀ ਹੋਣਗੇ।
ਵਰਿੰਦਰ ਸਿੰਘ ਕੁੰਡੂ ਨੂੰ ਕਿਰਤ ਵਿਭਾਗ ਦਾ ਵਧੀਕ ਮੁੱਖ ਸਕੱਤਰ ਬਣਾਇਆ ਗਿਆ ਹੈ। ਇਸ ਦੇ ਨਾਲ ਹੀ, ਉਹ ਸੈਨਿਕ ਅਤੇ ਨੀਮ ਫੌਜੀ ਭਲਾਈ ਵਿਭਾਗ ਅਤੇ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਦੀ ਜ਼ਿੰਮੇਵਾਰੀ ਵੀ ਲੈਣਗੇ।
ਅੰਮ੍ਰਿਤਸਰ 'ਚ ਹਿਜ਼ਬੁਲ ਮੁਜਾਹਿਦੀਨ ਨਾਰਕੋ-ਟੈਰਰ ਕੇਸ 'ਚ NIA ਦੀ ਰੇਡ, 20 ਲੱਖ ਰੁਪਏ ਤੇ 130 ਕਾਰਤੂਸ ਬਰਾਮਦ
ਪ੍ਰਣਬ ਕਿਸ਼ੋਰ ਦਾਸ ਨੂੰ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦਾ ਵਧੀਕ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ। ਹੁਣ ਉਹ ਬਿਜਲੀ ਅਤੇ ਨਵਿਆਉਣਯੋਗ ਊਰਜਾ ਵਿਭਾਗ ਦੇ ਵਧੀਕ ਮੁੱਖ ਸਕੱਤਰ ਦੀ ਜ਼ਿੰਮੇਵਾਰੀ ਸੰਭਾਲਣਗੇ। ਤ੍ਰਿਲੋਕ ਚੰਦ ਗੁਪਤਾ ਨੂੰ ਬਿਜਲੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਤੋਂ ਤਬਦੀਲ ਕੀਤਾ ਗਿਆ ਹੈ ਅਤੇ ਕਈ ਹੋਰ ਵਿਭਾਗਾਂ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਬਾਲੀਵੁੱਡ
ਪੰਜਾਬ
ਪੰਜਾਬ
Advertisement