ਪੜਚੋਲ ਕਰੋ

ਦਿੱਲੀ ਦੰਗਿਆਂ 'ਤੇ ਖਿਚਾਈ ਕਰਨ ਵਾਲੇ ਜੱਜ ਨੂੰ ਰਾਤੋ-ਰਾਤ ਕਿਉਂ ਬਦਲਿਆ? ਕਸੂਤੀ ਘਿਰੀ ਮੋਦੀ ਸਰਕਾਰ

ਦਿੱਲੀ ਪੁਲਿਸ ਨੂੰ ਝਾੜ ਪਾਉਣ ਵਾਲੇ ਹਾਈਕੋਰਟ ਦੇ ਜੱਜ ਐਸ ਮੁਰਲੀਧਰ ਦਾ ਤਬਦਾਲਾ ਹੋਣ ਮਗਰੋਂ ਮੋਦੀ ਸਰਕਾਰ ਘਿਰ ਗਈ ਹੈ। ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਵੀ ਸਵਾਲ ਖੜ੍ਹੇ ਕੀਤੇ ਹਨ। ਪ੍ਰਿਯੰਕਾ ਨੇ ਟਵੀਟ ਕਰ ਕਿਹਾ,"ਮੌਜੂਦਾ ਵਿਵਾਦ ਨੂੰ ਦੇਖਦਿਆ ਜੱਜ ਮੁਰਲੀਧਰ ਦਾ ਟਰਾਂਸਫਰ ਅੱਧੀ ਰਾਤ ਨੂੰ ਕਰ ਦੇਣਾ ਸਿਰਫ ਚੌਂਕਾਉਣ ਵਾਲਾ ਨਹੀਂ, ਸਗੋਂ ਇਹ ਪ੍ਰਮਾਣਿਤ ਤੌਰ 'ਤੇ ਸ਼ਰਮਨਾਕ ਤੇ ਦੁਖਦ ਹੈ।

ਪਵਨਪ੍ਰੀਤ ਕੌਰ ਚੰਡੀਗੜ੍ਹ: ਦਿੱਲੀ ਪੁਲਿਸ ਨੂੰ ਝਾੜ ਪਾਉਣ ਵਾਲੇ ਹਾਈਕੋਰਟ ਦੇ ਜੱਜ ਐਸ ਮੁਰਲੀਧਰ ਦਾ ਤਬਦਾਲਾ ਹੋਣ ਮਗਰੋਂ ਮੋਦੀ ਸਰਕਾਰ ਘਿਰ ਗਈ ਹੈ। ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਵੀ ਸਵਾਲ ਖੜ੍ਹੇ ਕੀਤੇ ਹਨ। ਪ੍ਰਿਯੰਕਾ ਨੇ ਟਵੀਟ ਕਰ ਕਿਹਾ,"ਮੌਜੂਦਾ ਵਿਵਾਦ ਨੂੰ ਦੇਖਦਿਆ ਜੱਜ ਮੁਰਲੀਧਰ ਦਾ ਟਰਾਂਸਫਰ ਅੱਧੀ ਰਾਤ ਨੂੰ ਕਰ ਦੇਣਾ ਸਿਰਫ ਚੌਂਕਾਉਣ ਵਾਲਾ ਨਹੀਂ, ਸਗੋਂ ਇਹ ਪ੍ਰਮਾਣਿਤ ਤੌਰ 'ਤੇ ਸ਼ਰਮਨਾਕ ਤੇ ਦੁਖਦ ਹੈ। ਲੱਖਾਂ ਭਾਰਤੀ ਨਿਰਪੱਖ ਤੇ ਇਮਾਨਦਾਰ ਨਿਆਂਪਾਲਿਕਾ ਨੂੰ ਪਸੰਦ ਕਰਦੇ ਹਨ, ਨਿਆ ਨੂੰ ਨਾਕਾਮ ਕਰਨ ਤੇ ਉਨ੍ਹਾਂ ਦੇ ਵਿਸ਼ਵਾਸ ਨੂੰ ਤੋੜਨ ਦੀਆਂ ਸਰਕਾਰ ਦੀਆਂ ਕੋਸ਼ਿਸ਼ਾਂ ਆਲੋਚਨਾ ਦੇ ਕਾਬਲ ਹਨ।" ਇਸ ਤੋਂ ਬਾਅਦ ਹੁਣ ਕੇਂਦਰੀ ਕਾਨੂੰਨ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਇਸ ਮਾਮਲੇ 'ਤੇ ਸਫਾਈ ਦਿੱਤੀ ਹੈ। ਰਵੀਸ਼ੰਕਰ ਨੇ ਟਵੀਟ ਕਰਦਿਆਂ ਲਿਖਿਆ, 'ਜਸਟਿਸ ਮੁਰਲੀਧਰ ਦਾ ਟਰਾਂਸਫਰ ਭਾਰਤ ਦੇ ਚੀਫ ਜਸਟਿਸ ਦੀ ਪ੍ਰਧਾਨਗੀ 'ਚ ਸੁਪਰੀਮ ਕੋਰਟ ਦੇ ਕਾਲੀਜੀਅਮ ਦੀ 12 ਫਰਵਰੀ, 2020 ਦੀ ਸਿਫਾਰਸ਼ ਮੁਤਾਬਕ ਕੀਤਾ ਗਿਆ ਹੈ। ਜੱਜ ਦਾ ਟਰਾਂਸਫਰ ਕਰਦੇ ਸਮੇਂ ਜੱਜ ਦੀ ਸਹਿਮਤੀ ਲਈ ਜਾਂਦੀ ਹੈ। ਚੰਗੀ ਤਰ੍ਹਾਂ ਨਾਲ ਇਸ ਪ੍ਰਕ੍ਰਿਆ ਦਾ ਪਾਲਣ ਕੀਤਾ ਗਿਆ ਹੈ।" ਜਸਟਿਸ ਮੁਰਲੀਧਰ ਦੇ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਟਰਾਂਸਫਰ ਤੋਂ ਬਾਅਦ ਕਾਂਗਰਸ ਵੱਲੋਂ ਇਲਜ਼ਾਮ ਲਾਏ ਜਾ ਰਹੇ ਹਨ। ਜਦਕਿ ਕੇਂਦਰੀ ਮੰਤਰੀ ਇਸ 'ਚ ਕੁਝ ਵੀ ਗਲਤ ਨਹੀਂ ਦੱਸ ਰਹੇ। ਇਸ ਸਭ ਦਰਮਿਆਨ ਬਹੁਤ ਸਾਰੇ ਸਵਾਲ ਖੜ੍ਹੇ ਹੁੰਦੇ ਹਨ। 12 ਫਰਵਰੀ ਨੂੰ ਹੀ ਜਸਟਿਸ ਦੇ ਤਬਾਦਲੇ ਦੀ ਸਿਫਾਰਸ਼ ਦੀ ਗੱਲ ਸਾਹਮਣੇ ਆਉਣ ਤੋਂ ਬਾਅਦ ਇਹ ਟਰਾਂਸਫਰ ਪੂਰੀ ਤਰ੍ਹਾਂ ਯੋਜਨਾਬੱਧ ਤਰੀਕੇ ਨਾਲ ਕੀਤਾ ਜਾਪ ਰਿਹਾ ਹੈ। ਇਹ ਵੀ ਪੜ੍ਹੋ: https://punjabi.abplive.com/news/delhi-high-court-judge-justice-s-muralidhar-transfer-to-punjab-and-haryana-high-court-526305
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget