ਪੜਚੋਲ ਕਰੋ

ਵਿਦੇਸ਼ ਭੇਜਣ ਦੇ ਨਾਂ 'ਤੇ ਇੰਝ ਠੱਗੇ ਜਾ ਰਹੇ ਪੰਜਾਬੀ, ਟਰੈਵਲ ਏਜੰਟਾਂ ਦੀ ਖੁੱਲ੍ਹੀ ਪੋਲ

ਦੇਸ਼ 'ਚ ਫੈਲੇ ਏਜੰਟਾਂ ਵੱਲੋਂ ਨੌਜਵਾਨਾਂ ਨੂੰ ਨੌਕਰੀ ਦਾ ਲਾਰਾ ਲਾ ਕੇ ਵਿਦੇਸ਼ ਭੇਜਣ ਦਾ ਸਿਲਸਿਲਾ ਬਾਦਸਤੂਰ ਜਾਰੀ ਹੈ। ਇਹ ਲੋਕ ਬਿਹਤਰ ਭਵਿੱਖ ਦੀ ਭਾਲ 'ਚ ਲੱਖਾਂ ਖ਼ਰਚ ਕੇ ਵਿਦੇਸ਼ ਚਲੇ ਤਾਂ ਜਾਂਦੇ ਹਨ ਪਰ ਉਨ੍ਹਾਂ ਨੂੰ ਉੱਥੇ ਧੋਖਾ ਹੀ ਮਿਲਦਾ ਹੈ। ਅਜਿਹਾ ਹੀ ਧੋਖਾ ਦੇ ਸ਼ਿਕਾਰ 14 ਨੌਜਵਾਨ ਮੰਗਲਵਾਰ ਨੂੰ ਸ਼੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਏਅਰਪੋਰਟ ਅੰਮ੍ਰਿਤਸਰ ਰਾਹੀਂ ਵਤਨ ਪਰਤੇ।

ਮਨਵੀਰ ਕੌਰ ਰੰਧਾਵਾ ਚੰਡੀਗੜ੍ਹ: ਦੇਸ਼ 'ਚ ਫੈਲੇ ਏਜੰਟਾਂ ਵੱਲੋਂ ਨੌਜਵਾਨਾਂ ਨੂੰ ਨੌਕਰੀ ਦਾ ਲਾਰਾ ਲਾ ਕੇ ਵਿਦੇਸ਼ ਭੇਜਣ ਦਾ ਸਿਲਸਿਲਾ ਬਾਦਸਤੂਰ ਜਾਰੀ ਹੈ। ਇਹ ਲੋਕ ਬਿਹਤਰ ਭਵਿੱਖ ਦੀ ਭਾਲ 'ਚ ਲੱਖਾਂ ਖ਼ਰਚ ਕੇ ਵਿਦੇਸ਼ ਚਲੇ ਤਾਂ ਜਾਂਦੇ ਹਨ ਪਰ ਉਨ੍ਹਾਂ ਨੂੰ ਉੱਥੇ ਧੋਖਾ ਹੀ ਮਿਲਦਾ ਹੈ। ਅਜਿਹਾ ਹੀ ਧੋਖਾ ਦੇ ਸ਼ਿਕਾਰ 14 ਨੌਜਵਾਨ ਮੰਗਲਵਾਰ ਨੂੰ ਸ਼੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਏਅਰਪੋਰਟ ਅੰਮ੍ਰਿਤਸਰ ਰਾਹੀਂ ਵਤਨ ਪਰਤੇ। ਸਰਬਤ ਦਾ ਭਲਾ ਟਰੱਸਟ ਦੇ ਮੁਖੀ ਡਾ. ਐਸਪੀ ਸਿੰਘ ਓਬਰਾਏ ਦੀ ਪਹਿਲ 'ਤੇ ਸਹੀ ਸਲਾਮਤ ਆਏ ਨੌਜਵਾਨਾਂ 'ਚ ਜਿੱਥੇ ਫਰਜ਼ੀ ਟਰੈਵਲ ਏਜੰਟਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ ਜਦਕਿ ਦੂਜਿਆਂ ਨੂੰ ਵੀ ਉਨ੍ਹਾਂ ਚੇਤਾਵਨੀ ਦਿੱਤੀ ਹੈ ਕਿ ਅਜਿਹੇ ਏਜੰਟਾਂ ਤੋਂ ਬਚਣ। ਵਤਨ ਪਰਤੇ ਨੌਜਵਾਨਾਂ ਹੁਸ਼ਿਆਰਪੁਰ ਦੇ ਵਰੁਣ, ਅਮਨਦੀਪ ਸਿੰਘ, ਮਨਪ੍ਰੀਤ ਸਿੰਘ, ਵਿਸ਼ਾਨ ਸ਼ਰਮਾ, ਮਨਦੀਪ ਸਿੰਘ, ਪਟਿਆਲਾ ਦੇ ਨਿੱਤਿਆ ਚੰਦਲਾ, ਖਰੜ ਦੇ ਭਵਨਪ੍ਰੀਤ ਸਿੰਘ, ਫਗਵਾੜਾ ਦੇ ਰਾਜ ਕਿਸ਼ੋਰ, ਹਰਿਆਣਾ ਦੇ ਦੀਪਕ ਤੇ ਹਿਮਾਚਲ ਦੇ ਵਿਕਰਨ ਤੇ ਗੋਪਾਲ ਨੇ ਕਿਹਾ ਕਿ ਅਸੀਂ ਉਨ੍ਹਾਂ ਤੋਂ ਟਰੈਵਲ ਏਜੰਟਾਂ ਨੇ 2-3 ਲੱਖ ਰੁਪਏ ਲਏ ਸੀ। ਇਸ ਲਈ ਸਾਡੀ ਅਪੀਲ ਹੈ ਕਿ ਵਿਦੇਸ਼ ਜਾਣ ਤੋਂ ਪਹਿਲਾਂ ਚੰਗੀ ਤਰ੍ਹਾਂ ਪੁੱਛਗਿੱਛ ਜ਼ਰੂਰ ਕਰ ਲਿਓ। ਉਧਰ ਓਬਰਾਏ ਨੇ ਕਿਹਾ ਕਿ ਕੁੱਲ 29 ਨੌਜਵਾਨਾਂ ਵਿੱਚੋਂ 10 ਦੇ ਕਾਗਜ਼ ਪੂਰੇ ਸੀ, ਜਿਨ੍ਹਾਂ ਨੂੰ ਪਹਿਲਾਂ ਵੀ ਵਤਨ ਵਾਪਸੀ ਕਰਵਾਈ ਗਈ ਸੀ। 14 ਨੌਜਵਾਨ 3 ਮਾਰਚ ਨੂੰ ਆਏ ਤੇ ਬਾਕੀ ਦੇ ਪੰਜ ਵੀ ਜਲਦੀ ਹੀ ਵਤਨ ਵਾਪਸੀ ਕਰਨਗੇ। ਦੱਸ ਦਈਏ ਕਿ ਸੁਪਰੀਮ ਕੋਰਟ ਦੀ ਹਦਾਇਤਾਂ ਦੇ ਬਾਅਦ ਵੀ ਸੂਬੇ 'ਚ ਟਰੈਵਲ ਏਜੰਟਾਂ ਦਾ ਰਜਿਸਟ੍ਰੇਸ਼ਨ ਸਖ਼ਤੀ ਨਾਲ ਲਾਗੂ ਨਹੀਂ ਹੋਇਆ। ਬਾਦਲ ਸਰਕਾਰ ਨੇ 'ਪੰਜਾਬ ਪ੍ਰਿਵੈਂਸ਼ਨ ਆਫ਼ ਹਿਊਮਨ ਸਮਗਲਿੰਗ ਐਕਟ 2012 ਨੂੰ ਲਾਗੂ ਕਰਨ 'ਚ ਖਾਨਾਪੂਰਤੀ ਹੀ ਕੀਤੀ, ਕੁਝ ਅਜਿਹਾ ਹੀ ਹਾਲ ਪੰਜਾਬ ਕਾਂਗਰਸ ਸਰਕਾਰ ਦਾ ਵੀ ਰਿਹਾ। ਕਾਂਗਰਸ ਨੇ ਫਰਜ਼ੀ ਟਰੈਵਲ ਏਜੰਟਾਂ 'ਤੇ ਕਾਰਵਾਈ ਦੇ ਹੁਕਮ ਤਾਂ ਦਿੱਤੇ ਪਰ ਕੋਈ ਸਖ਼ਤ ਨੀਤੀ ਨਹੀਂ ਬਣਾਈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Advertisement
ABP Premium

ਵੀਡੀਓਜ਼

ਘਰ ਦੇ ਵਿਹੜੇ 'ਚ ਖੇਡਦੀ ਮਾਸੂਮ ਬੱਚੀ ਨਾਲ ਹੋਈ ਅਣ*ਹੋਣੀਦਮਦਮੀ ਟਕਸਾਲ ਦੇ ਬੀਜੇਪੀ ਨੂੰ ਸਮਰਥਨ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕੀਤਾ ਵਿਰੋਧRahul Gandhi | Ravneet Bittu| ਰਾਹੁਲ ਗਾਂਧੀ 'ਤੇ ਭੜਕੇ ਰਵਨੀਤ ਬਿੱਟੂ, ਕਿਹਾ,ਭਰਾ ਦੇ ਭੋਗ 'ਚ ਸ਼ਾਮਲ ਹੋਣਗੇ ਭਾਈ Balwant Singh Rajoana

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Death Threat: ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬ ਦੇ ਸਕੂਲਾਂ 'ਚ ਹੋਵੇਗੀ NEET-JEE ਮੇਨਸ ਦੀ ਤਿਆਰੀ, ਅੱਜ ਤੋਂ ਹੀ ਸ਼ੁਰੂ ਹੋਣਗੀਆਂ ਆਨਲਾਈਨ ਕਲਾਸਾਂ
ਪੰਜਾਬ ਦੇ ਸਕੂਲਾਂ 'ਚ ਹੋਵੇਗੀ NEET-JEE ਮੇਨਸ ਦੀ ਤਿਆਰੀ, ਅੱਜ ਤੋਂ ਹੀ ਸ਼ੁਰੂ ਹੋਣਗੀਆਂ ਆਨਲਾਈਨ ਕਲਾਸਾਂ
Embed widget