ਪੜਚੋਲ ਕਰੋ

ਚੰਡੀਗੜ੍ਹ 'ਚ ਹੋਇਆ ਟ੍ਰਿਪਲ ਮਰਡਰ, ਹਰਿਆਣਾ ਸਰਕਾਰ ਦੇ ਮੰਤਰੀ ਤੋਂ ਮੰਗੀ ਸੀ ਕਈ ਵਾਰ ਮਦਦ

ਮਨੀਮਾਜਰਾ ਤੋਂ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਮ੍ਹਣੇ ਆਈ ਹੈ, ਜਿੱਥੇ ਮਾਡਰਨ ਕੰਪਲੈਕਸ 'ਚ ਟ੍ਰਿਪਲ ਮਰਡਰ ਦੀ ਵਾਰਦਾਤ ਵਾਪਰੀ ਹੈ। ਜਾਣਕਾਰੀ ਮੁਤਾਬਕ ਸੰਜੇ ਅਰੋੜਾ ਨਾਂ ਦੇ ਵਿਅਕਤੀ ਨੇ ਆਪਣੀ ਪਤਨੀ, ਬੇਟੇ ਤੇ ਬੇਟੀ ਦਾ ਕਤਲ ਕਰਕੇ ਖੁਦ ਸੁਸਾਇਡ ਕਰਨ ਦੀ ਕੋਸ਼ਿਸ਼ ਕੀਤੀ।

ਚੰਡੀਗੜ੍ਹ: ਮਨੀਮਾਜਰਾ ਤੋਂ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਮ੍ਹਣੇ ਆਈ ਹੈ, ਜਿੱਥੇ ਮਾਡਰਨ ਕੰਪਲੈਕਸ 'ਚ ਟ੍ਰਿਪਲ ਮਰਡਰ ਦੀ ਵਾਰਦਾਤ ਵਾਪਰੀ ਹੈ। ਜਾਣਕਾਰੀ ਮੁਤਾਬਕ ਸੰਜੇ ਅਰੋੜਾ ਨਾਂ ਦੇ ਵਿਅਕਤੀ ਨੇ ਆਪਣੀ ਪਤਨੀ, ਬੇਟੇ ਤੇ ਬੇਟੀ ਦਾ ਕਤਲ ਕਰਕੇ ਖੁਦ ਸੁਸਾਇਡ ਕਰਨ ਦੀ ਕੋਸ਼ਿਸ਼ ਕੀਤੀ। ਸੰਜੇ ਨੇ ਤਿੰਨਾਂ ਦਾ ਗਲ ਵੱਡਕੇ ਕਤਲ ਕਰ ਦਿੱਤਾ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ ਪਰ ਆਪ ਖੁਦਕੁਸ਼ੀ ਦੀ ਕੋਸ਼ਿਸ਼ 'ਚ ਨਾਕਾਮ ਰਿਹਾ। ਸੰਜੇ ਨੂੰ ਗੰਭੀਰ ਹਾਲਤ 'ਚ ਪੀਜੀਆਈ ਦਾਖਿਲ ਕਰਵਾਇਆ ਗਿਆ ਹੈ, ਜਿੱਥੇ ਉਸਦਾ ਇਲਾਜ ਜਾਰੀ ਹੈ। ਜਾਂਚ ਦੌਰਾਨ ਪੁਲਿਸ ਨੇ ਸੁਸਾਇਡ ਨੋਟ ਬਰਾਮਦ ਕੀਤਾ ਹੈ, ਜਿਸ ਤੋਂ ਪਤਾ ਲੱਗਿਆ ਹੈ ਕਿ ਪਰਿਵਾਰ ਵਿੱਤੀ ਸੰਕਟ ਤੋਂ ਗੁਜ਼ਰ ਰਿਹਾ ਸੀ। ਉਹ ਕਈ ਵਾਰ ਹਰਿਆਣਾ ਸਰਕਾਰ ਦੇ ਮੰਤਰੀ ਨੂੰ ਮਦਦ ਦੇ ਲਈ ਮਿਲ ਚੁੱਕੇ ਹਨ। ਫਿਲਹਾਲ ਪੁਲਿਸ ਇਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਟਾਪ ਹੈਡਲਾਈਨ

NEET ਤੋਂ ਬਾਅਦ ਹੁਣ ਗੁਜਰਾਤ 'ਚ ਆਯੁਰਵੇਦ ਯੂਨੀਵਰਸਿਟੀ 'ਚ ਪੇਪਰ ਲੀਕ?  WhatsApp 'ਤੇ ਹੋਇਆ ਵਾਇਰਲ
NEET ਤੋਂ ਬਾਅਦ ਹੁਣ ਗੁਜਰਾਤ 'ਚ ਆਯੁਰਵੇਦ ਯੂਨੀਵਰਸਿਟੀ 'ਚ ਪੇਪਰ ਲੀਕ?  WhatsApp 'ਤੇ ਹੋਇਆ ਵਾਇਰਲ
ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਦਹਿਸ਼ਤ ਫੈਲਾਉਣ ਦੀ ਧਮਕੀ, ਆਰਮੀ ਸਟੇਸ਼ਨ ਤੇ ਸਕੂਲ ਨਿਸ਼ਾਨੇ 'ਤੇ
ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਦਹਿਸ਼ਤ ਫੈਲਾਉਣ ਦੀ ਧਮਕੀ, ਆਰਮੀ ਸਟੇਸ਼ਨ ਤੇ ਸਕੂਲ ਨਿਸ਼ਾਨੇ 'ਤੇ
School Holiday: ਸਕੂਲਾਂ 'ਚ ਛੁੱਟੀਆਂ ਨੂੰ ਲੈ ਕੇ ਵੱਡਾ ਐਲਾਨ, 21 ਦਿਨਾਂ ਲਈ ਬੰਦ ਰਹਿਣਗੇ ਵਿਦਿਅਕ ਅਦਾਰੇ; ਜਾਣੋ ਪੂਰੀ ਡਿਟੇਲ...
ਸਕੂਲਾਂ 'ਚ ਛੁੱਟੀਆਂ ਨੂੰ ਲੈ ਕੇ ਵੱਡਾ ਐਲਾਨ, 21 ਦਿਨਾਂ ਲਈ ਬੰਦ ਰਹਿਣਗੇ ਵਿਦਿਅਕ ਅਦਾਰੇ; ਜਾਣੋ ਪੂਰੀ ਡਿਟੇਲ...
ਜੰਤਰ-ਮੰਤਰ ਦੇ ਮਸੀਹਾ ਜੁਨੈਦ ਦਾ ਦੋਸ਼, ਰਾਤ ​​ਭਰ ਅੱਖਾਂ 'ਤੇ ਪੱਟੀ ਬੰਨ੍ਹ ਕੇ ਮਸੂਰੀ ਵਿੱਚ ਛੱਡ ਦਿੱਤਾ
ਜੰਤਰ-ਮੰਤਰ ਦੇ ਮਸੀਹਾ ਜੁਨੈਦ ਦਾ ਦੋਸ਼, ਰਾਤ ​​ਭਰ ਅੱਖਾਂ 'ਤੇ ਪੱਟੀ ਬੰਨ੍ਹ ਕੇ ਮਸੂਰੀ ਵਿੱਚ ਛੱਡ ਦਿੱਤਾ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਅਗਲੇ 14 ਘੰਟੇ ਮੱਚੇਗੀ ਤਬਾਹੀ! 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 14 ਘੰਟੇ ਮੱਚੇਗੀ ਤਬਾਹੀ! 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਵੱਡਾ ਝਟਕਾ, MC 'ਆਪ' 'ਚ ਹੋਇਆ ਸ਼ਾਮਲ...
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਵੱਡਾ ਝਟਕਾ, MC 'ਆਪ' 'ਚ ਹੋਇਆ ਸ਼ਾਮਲ...
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
Embed widget