ਪੜਚੋਲ ਕਰੋ

ਤੇਜ਼ ਰਫਤਾਰ ਟਰੱਕ ਨੇ ਰਾਹਗੀਰਾਂ ਨੂੰ ਕੁਚਲਿਆ, ਦੋ ਦੀ ਮੌਕੇ 'ਤੇ ਮੌਤ, ਇੱਕ ਜ਼ਖਮੀ

ਇੰਡਸਟਰੀਅਮ ਏਰੀਆ ਫੇਸ 1 'ਚ ਇੱਕ ਤੇਜ਼ ਰਫਤਾਰ ਟਰੱਕ ਨੇ 2 ਲੋਕਾਂ ਦੀ ਜਾਨ ਲੈ ਲਈ। ਰਾਤ ਕਰੀਬ 9 ਵਜੇ ਰੋਂਗ ਸਾਈਡ ਜਾ ਰਹੇ ਪੰਜਾਬ ਨੰਬਰ ਦੇ ਟਰੱਕ ਨੇ ਦੋ ਲੋਕਾਂ ਨੂੰ ਬੇਰਹਿਮੀ ਨਾਲ ਕੁਚਲਦਿਆਂ ਮੌਤ ਦੇ ਘਾਟ ਉਤਾਰ ਦਿੱਤਾ ਤੇ ਇੱਕ ਜ਼ਖਮੀ ਹੋ ਗਿਆ।

ਚੰਡੀਗੜ੍ਹ: ਇੰਡਸਟਰੀਅਮ ਏਰੀਆ ਫੇਸ 1 'ਚ ਇੱਕ ਤੇਜ਼ ਰਫਤਾਰ ਟਰੱਕ ਨੇ 2 ਲੋਕਾਂ ਦੀ ਜਾਨ ਲੈ ਲਈ। ਰਾਤ ਕਰੀਬ 9 ਵਜੇ ਰੋਂਗ ਸਾਈਡ ਜਾ ਰਹੇ ਪੰਜਾਬ ਨੰਬਰ ਦੇ ਟਰੱਕ ਨੇ ਦੋ ਲੋਕਾਂ ਨੂੰ ਬੇਰਹਿਮੀ ਨਾਲ ਕੁਚਲਦਿਆਂ ਮੌਤ ਦੇ ਘਾਟ ਉਤਾਰ ਦਿੱਤਾ ਤੇ ਇੱਕ ਜ਼ਖਮੀ ਹੋ ਗਿਆ। ਇਸ ਹਾਦਸੇ ਤੋਂ ਬਾਅਦ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਮੁਤਾਬਕ ਤਿੰਨੋਂ ਵਿਅਕਤੀ ਇੰਡਸਟਰੀਅਲ ਏਰੀਆ ਫੇਸ 1 ਦੀ ਹੀ ਇੱਕ ਫੈਕਟਰੀ 'ਚ ਕੰਮ ਕਰਦੇ ਸੀ। ਤੇ ਜਿਸ ਵੇਲੇ ਇਹ ਘਟਨਾ ਵਾਪਰੀ, ਉਹ ਕੰਮ ਤੋਂ ਵਾਪਿਸ ਘਰ ਪਰਤ ਰਹੇ ਸੀ। ਪੁਲਿਸ ਘਟਨਾ ਬਾਰੇ ਪਤਾ ਚੱਲਦਿਆਂ ਹੀ ਮੌਕੇ 'ਤੇ ਪਹੁੰਚੀ ਤੇ ਤਿੰਨਾਂ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਦਾਖਿਲ ਕਰਵਾਇਆ, ਜਿੱਥੇ ਡਾਕਟਰਾਂ ਨੇ 2 ਨੂੰ ਮ੍ਰਿਤਕ ਐਲਾਨ ਦਿੱਤਾ। ਤੀਸਰਾ ਵਿਅਕਤੀ ਜ਼ਖਮੀ ਹਾਲਤ 'ਚ ਹਸਪਤਾਲ ਦਾਖਿਲ ਹੈ। ਫਿਲਹਾਲ ਪੁਲਿਸ ਨੇ ਪੀੜਤ ਦੇ ਬਿਆਨਾਂ ਦੇੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਹੈ ਤੇ ਆਰੋਪੀ ਦੀ ਭਾਲ ਆਰੰਭ ਦਿੱਤੀ ਹੈ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget