ਪੜਚੋਲ ਕਰੋ

ਹੁਣ ਅਮਰੀਕਾ ਕਰੇਗਾ ਕੋਰੋਨਾ ਦਾ ਖਾਤਮਾ! ਟਰੰਪ ਦਾ ਵੱਡਾ ਦਾਅਵਾ

ਕਹਿਰ ਮਚਾ ਰਿਹਾ ਕੋਰੋਨਾਵਾਇਰਸ ਕਾਤਲ ਬਣਦਾ ਜਾ ਰਿਹਾ ਹੈ। ਇਸ ਦੇ ਨਾਲ ਹੀ ਹੁਣ ਤੱਕ 7 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁਕੀ ਹੈ। ਉੱਥੇ ਹੀ ਬੀਤੇ 24 ਘੰਟਿਆਂ ‘ਚ ਕੋਰੋਨਾ ਕਾਰਨ 600 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ, ਪਰ ਇਸ ਦਰਮਿਆਨ ਇੱਕ ਚੰਗੀ ਖ਼ਬਰ ਅਮਰੀਕਾ ਤੋਂ ਆ ਰਹੀ ਹੈ।

ਨਵੀਂ ਦਿੱਲੀ: ਕਹਿਰ ਮਚਾ ਰਿਹਾ ਕੋਰੋਨਾਵਾਇਰਸ ਕਾਤਲ ਬਣਦਾ ਜਾ ਰਿਹਾ ਹੈ। ਇਸ ਦੇ ਨਾਲ ਹੀ ਹੁਣ ਤੱਕ 7 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁਕੀ ਹੈ। ਉੱਥੇ ਹੀ ਬੀਤੇ 24 ਘੰਟਿਆਂ ‘ਚ ਕੋਰੋਨਾ ਕਾਰਨ 600 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ, ਪਰ ਇਸ ਦਰਮਿਆਨ ਇੱਕ ਚੰਗੀ ਖ਼ਬਰ ਅਮਰੀਕਾ ਤੋਂ ਆ ਰਹੀ ਹੈ। ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਦਾਅਵਾ ਕੀਤਾ ਹੈ ਕਿ ਅਮਰੀਕਾ ‘ਚ ਕੋਰੋਨਾ ਦੀ ਵੈਕਸੀਨ ਦਾ ਇਨਸਾਨਾਂ ‘ਤੇ ਪ੍ਰਯੋਗ ਕੀਤਾ ਗਿਆ ਹੈ। ਇਸ ਪ੍ਰਯੌਗ ਤੋਂ ਬਾਅਦ ਕੋਰੋਨਾ ਦੇ ਇਲਾਜ ਦੇ ਸੰਕੇਤ ਮਿਲ ਰਹੇ ਹਨ। ਅਮਰੀਕਾ ‘ਚ ਹੁਣ ਤੱਕ ਕੋਰੋਨਾ ਨਾਲ ਕੁੱਲ 87 ਮੌਤਾਂ ਹੋ ਚੁੱਕੀਆਂ ਹਨ। ਉੱਥੇ ਹੀ ਜੇਕਰ ਪਿਛਲੇ 24 ਘੰਟਿਆਂ ਦਾ ਅੰਕੜਾ ਦੇਖਿਆ ਹਾਵੇ ਤਾਂ ਅਮਰੀਕਾ ‘ਚ 19 ਮੌਤਾਂ ਹੋਈਆਂ ਹਨ। ਅਮਰੀਕਾ ‘ਚ 4 ਹਜ਼ਾਰ ਤੋਂ ਵੱਧ ਲੋਕ ਸੰਕਰਮਿਤ ਹਨ। ਇਹ ਵੀ ਪੜ੍ਹੋ: ਹੁਣ ਭਾਰਤ 'ਚ ਕਰੋਨਾ ਦਾ ਕਹਿਰ, ਮਰੀਜ਼ਾਂ ਦੀ ਗਿਣਤੀ 141, ਜਾਣੋ ਕਿਹੜਾ ਸੂਬਾ ਸਭ ਤੋਂ ਵੱਧ ਝੰਬਿਆ ਰਾਸ਼ਟਰਪਤੀ ਟਰੰਪ ਨੇ ਪ੍ਰੈੱਸ ਕਾਨਫਰੰਸ ‘ਚ ਕਿਹਾ ਕਿ ਅਸੀਂ ਵੈਕਸੀਨ ਬਣਾਉਣ ‘ਤੇ ਤੇਜ਼ੀ ਨਾਲ ਕੰਮ ਕਰ ਰਹੇ ਹਾਂ। ਅਸੀਂ ਇਸ ਦੇ ਪਹਿਲੇ ਚਰਨ ਦਾ ਕੰਮ ਪੂਰਾ ਕਰ ਲਿਆ ਹੈ। ਇਸ ਨੂੰ ਅਸੀਂ ਇਨਸਾਨਾਂ ‘ਤੇ ਪ੍ਰਯੋਗ ਕਰਕੇ ਦੇਖਿਆ ਹੈ। ਇਸ ਦੇ ਚੰਗੇ ਸੰਕੇਤ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਇਤੀਹਾਸ ‘ਚ ਸਭ ਤੋਂ ਤੇਜ਼ ਵੈਕਸੀਨ ਡਿਵਲੇਪਮੈਂਟ ‘ਚੋਂ ਇੱਕ ਹੈ ਤੇ ਜਲਦੀ ਹੀ ਕੋਰੋਨਾ ‘ਤੇ ਚੰਗੇ ਨਤੀਜੇ ਦੇਖਣ ਨੂੰ ਮਿਲਣਗੇ। ਇਹ ਵੀ ਪੜ੍ਹੋ: ਡਰੋ ਨਾ ਜਾਣੋ! ਜਾਣਕਾਰੀ ਹੀ ਕੋਰੋਨਾਵਾਇਰਸ ਦਾ ਇਲਾਜ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 
Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget