ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

ਟਰੰਪ ਦਾ ਸੋਸ਼ਲ ਮੀਡੀਆ 'ਤੇ ਉੱਡਿਆ ਮਜ਼ਾਕ, ਵ੍ਹਾਈਟ ਹਾਊਸ ਤੋਂ ਰਵਾਨਾ ਹੋਣ ਦੀ ਵੀਡੀਓ 'ਤੇ ਬਣੇ ਮੀਮਸ, ਇਥੇ ਦੇਖੋ

ਜੋਅ ਬਾਇਡੇਨ ਨੇ ਅਮਰੀਕਾ ਦੇ 46ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕ ਲਈ ਹੈ। ਬਾਇਡੇਨ ਯੁੱਗ ਦੀ ਸ਼ੁਰੂਆਤ ਦੇ ਨਾਲ ਹੀ ਅਮਰੀਕਾ ਵਿੱਚ ਟਰੰਪ ਦਾ ਯੁੱਗ ਖਤਮ ਹੋ ਗਿਆ ਹੈ। ਜੋਅ ਬਾਇਡੇਨ ਦਾ ਸਹੁੰ ਚੁੱਕ ਸਮਾਰੋਹ ਕੈਪੀਟਲ ਹਿੱਲ ਵਿੱਚ ਆਯੋਜਿਤ ਕੀਤਾ ਗਿਆ।

ਜੋਅ ਬਾਇਡੇਨ ਨੇ ਅਮਰੀਕਾ ਦੇ 46ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕ ਲਈ ਹੈ। ਬਾਇਡੇਨ ਯੁੱਗ ਦੀ ਸ਼ੁਰੂਆਤ ਦੇ ਨਾਲ ਹੀ ਅਮਰੀਕਾ ਵਿੱਚ ਟਰੰਪ ਦਾ ਯੁੱਗ ਖਤਮ ਹੋ ਗਿਆ ਹੈ। ਜੋਅ ਬਾਇਡੇਨ ਦਾ ਸਹੁੰ ਚੁੱਕ ਸਮਾਰੋਹ ਕੈਪੀਟਲ ਹਿੱਲ ਵਿੱਚ ਆਯੋਜਿਤ ਕੀਤਾ ਗਿਆ। ਇਸ ਤੋਂ ਪਹਿਲਾਂ, ਡੋਨਲਡ ਟਰੰਪ ਨੇ ਅਧਿਕਾਰਤ ਤੌਰ 'ਤੇ ਵ੍ਹਾਈਟ ਹਾਊਸ ਛੱਡ ਦਿੱਤਾ ਅਤੇ ਏਅਰ ਫੋਰਸ ਦੇ ਹਵਾਈ ਜਹਾਜ਼ ਮਰੀਨ ਵਨ 'ਤੇ ਰਵਾਨਾ ਹੋ ਗਏ। ਡੋਨਲਡ ਟਰੰਪ ਦੇ ਰਵਾਨਾ ਹੁੰਦਿਆਂ ਹੀ ਸੋਸ਼ਲ ਮੀਡੀਆ 'ਤੇ ਮੀਮਸ ਦਾ ਹੜ੍ਹ ਆ ਗਿਆ, ਜਿਸ 'ਚ ਲੋਕ ਟਰੰਪ ਨੂੰ ਟਰੋਲ ਕਰ ਰਹੇ ਹਨ। ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਉਨ੍ਹਾਂ ਦੀ ਪਤਨੀ ਮੇਲਾਨੀਆ ਦਾ ਮਰੀਨ ਵਨ ਛੱਡਣ 'ਤੇ ਰਵਾਨਾ ਹੋਣ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਜਿਸ ਦੇ ਨਾਲ ਲੋਕਾਂ ਨੇ ਕਿਹਾ ਕਿ ਪੂਰਾ ਅਮਰੀਕਾ ਟਰੰਪ ਦੇ ਵ੍ਹਾਈਟ ਹਾਊਸ ਤੋਂ ਵਿਦਾ ਹੋਣ ਵੱਲ ਦੇਖ ਰਿਹਾ ਹੈ। ਇਸ ਦੇ ਨਾਲ ਹੀ ਬਹੁਤ ਸਾਰੇ ਲੋਕਾਂ ਨੇ ਮੀਮਸ ਨਾਲ ਡੋਨਲਡ ਟਰੰਪ ਨੂੰ ਟਰੋਲ ਕੀਤਾ।
Joe Biden Inauguration: ਬਾਇਡੇਨ ਨੇ ਅਮਰੀਕਾ ਦੇ ਰਾਸ਼ਟਰਪਤੀ ਤੇ ਕਮਲਾ ਹੈਰਿਸ ਨੇ ਉਪ ਰਾਸ਼ਰਪਤੀ ਵਜੋਂ ਚੁੱਕੀ ਸੁੰਹ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ

Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਪਰ ਕੌਣ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ, ਇੱਥੇ ਸਮਝੋ ਪੂਰਾ ਮਸਲਾ

Poll Of Polls Result 2024: ਹਰਿਆਣਾ ਤੋਂ ਭਾਜਪਾ ਦੀ ਵਿਦਾਈ, ਜੰਮੂ-ਕਸ਼ਮੀਰ ਵਿੱਚ ਲਟਕੀ ਹੋਈ ਵਿਧਾਨ ਸਭਾ, ਜਾਣੋ ਕੀ ਕਹਿ ਰਹੇ Poll Of Polls

ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ
ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਪਰ ਕੌਣ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ, ਇੱਥੇ ਸਮਝੋ ਪੂਰਾ ਮਸਲਾ
Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਪਰ ਕੌਣ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ, ਇੱਥੇ ਸਮਝੋ ਪੂਰਾ ਮਸਲਾ
Poll Of Polls Result 2024: ਹਰਿਆਣਾ ਤੋਂ ਭਾਜਪਾ ਦੀ ਵਿਦਾਈ, ਜੰਮੂ-ਕਸ਼ਮੀਰ ਵਿੱਚ ਲਟਕੀ ਹੋਈ ਵਿਧਾਨ ਸਭਾ, ਜਾਣੋ ਕੀ ਕਹਿ ਰਹੇ Poll Of Polls
Poll Of Polls Result 2024: ਹਰਿਆਣਾ ਤੋਂ ਭਾਜਪਾ ਦੀ ਵਿਦਾਈ, ਜੰਮੂ-ਕਸ਼ਮੀਰ ਵਿੱਚ ਲਟਕੀ ਹੋਈ ਵਿਧਾਨ ਸਭਾ, ਜਾਣੋ ਕੀ ਕਹਿ ਰਹੇ Poll Of Polls
ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ
ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ
ਤੁਸੀਂ ਵੀ ਬਵਾਸੀਰ ਤੋਂ ਹੋ ਪਰੇਸ਼ਾਨ, ਤਾਂ ਅਪਣਾਓ ਆਹ ਘਰੇਲੂ ਤਰੀਕੇ, ਤੁਰੰਤ ਮਿਲੇਗੀ ਰਾਹਤ

Health News: ਸਵੇਰੇ ਉਲਟੀ ਜਿਹਾ ਮਹਿਸੂਸ ਹੋਣਾ ਖਤਰਨਾਕ? 3 ਬਿਮਾਰੀਆਂ ਦੇ ਸ਼ੁਰੂਆਤੀ ਲੱਛਣ ਹੋ ਸਕਦੇ

ਤੁਹਾਡੇ Birthday ਵਾਲੇ ਕੇਕ 'ਚ ਵੀ ਹੋ ਸਕਦਾ ਕੈਂਸਰ? ਇਦਾਂ ਕਰੋ ਪਛਾਣ, ਨਹੀਂ ਤਾਂ ਤੁਹਾਡੀ ਸਿਹਤ ਲਈ ਬਣੇਗਾ ਖਤਰਾ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (06-10-2024)

Embed widget