ਪੜਚੋਲ ਕਰੋ

ਟਰੰਪ ਦੇ ਹੁਕਮ 'ਤੇ ਹੋਇਆ ਇਰਾਨੀ ਜਰਨੈਲ ਦਾ ਕਤਲ, ਅਮਰੀਕੀ ਹਮਲੇ 'ਚ ਮਰੇ ਕਈ ਲੋਕ

ਇਰਾਕ ਦੀ ਰਾਜਧਾਨੀ ਬਗਦਾਦ 'ਚ ਅਮਰੀਕੀ ਹਮਲੇ 'ਚ ਇਰਾਨ ਦੇ ਟਾਪ ਮਿਲਟਰੀ ਕਮਾਂਡਰ ਕਾਸਿਮ ਸੁਲੇਮਾਨੀ ਦੀ ਮੌਤ ਦਾ ਹੁਕਮ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦਿੱਤਾ ਸੀ। ਅਮਰੀਕੀ ਰੱਖਿਆ ਵਿਭਾਗ ਪੈਂਟਾਗਨ ਨੇ ਆਪਣੇ ਬਿਆਨ 'ਚ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ।

ਨਵੀਂ ਦਿੱਲੀ: ਇਰਾਕ ਦੀ ਰਾਜਧਾਨੀ ਬਗਦਾਦ 'ਚ ਅਮਰੀਕੀ ਹਮਲੇ 'ਚ ਇਰਾਨ ਦੇ ਟਾਪ ਮਿਲਟਰੀ ਕਮਾਂਡਰ ਕਾਸਿਮ ਸੁਲੇਮਾਨੀ ਦੀ ਮੌਤ ਦਾ ਹੁਕਮ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦਿੱਤਾ ਸੀ। ਅਮਰੀਕੀ ਰੱਖਿਆ ਵਿਭਾਗ ਪੈਂਟਾਗਨ ਨੇ ਆਪਣੇ ਬਿਆਨ 'ਚ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ। ਸ਼ੁੱਕਰਵਾਰ ਨੂੰ ਪੈਂਟਾਗਨ ਨੇ ਬਿਆਨ ਜਾਰੀ ਕਰ ਕਿਹਾ ਹੈ ਕਿ ਅਮਰੀਕੀ ਰਾਸ਼ਟਰਪਤੀ ਨੇ ਵਿਦੇਸ਼ 'ਚ ਅਮਰੀਕੀ ਕਰਮਚਾਰੀਆਂ ਦੀ ਸੁਰੱਖਿਆ ਲਈ ਰੱਖਿਆਤਮਕ ਕਾਰਵਾਈ ਕਰਦੇ ਹੋਏ ਇਰਾਨ ਦੇ ਰੈਵੋਲੂਸ਼ਨਰੀ ਮਾਰਡਸ ਕਮਾਂਡਰ ਕਾਸਿਮ ਸੁਲੇਮਾਨੀ ਦੇ ਕਤਲ ਦਾ ਹੁਕਮ ਦਿੱਤਾ ਸੀ। ਅਮਰੀਕਾ ਦੇ ਡਿਫੈਂਸ ਡਿਪਾਰਮੈਂਟ ਪੈਂਟਾਗਨ ਨੇ ਕਿਹਾ ਕਿ ਸੁਲੇਮਾਨੀ ਇਰਾਕ ਤੇ ਖੇਤਰ 'ਚ ਸਥਿਤ ਹੋਰਨਾਂ ਅਮਰੀਕੀ ਰਾਜਦੂਤਾਂ ਤੇ ਦੂਤਾਵਾਸ ਦੇ ਕਰਮਚਾਰੀਆਂ 'ਤੇ ਹਮਲੇ ਦੀ ਯੋਜਨਾ ਬਣਾ ਰਿਹਾ ਸੀ। ਸੁਲੇਮਾਨੀ ਦੀ ਮੌਤ ਤੋਂ ਬਾਅਦ ਟਰੰਪ ਨੇ ਬਗੈਰ ਕਿਸੇ ਜਾਣਕਾਰੀ ਦੇ ਅਮਰੀਕੀ ਝੰਡਾ ਟਵੀਟ ਕੀਤਾ। ਇਰਾਨ ਦੇ ਇੱਕ ਸਰਕਾਰੀ ਟੀਵੀ 'ਤੇ ਇੱਕ ਬਿਆਨ 'ਚ ਕੁਦਸ ਯੂਨਿਟ ਦੇ ਕਮਾਂਡਰ ਨੇ ਕਾਸਿਮ ਦੀ ਮੌਤ ਦੀ ਪੁਸ਼ਟੀ ਕੀਤੀ। ਕਾਸਿਮ ਸੁਲੇਮਾਨੀ ਬਾਰੇ ਕਿਹਾ ਜਾਂਦਾ ਹੈ ਕਿ ਉਨ੍ਹਾਂ ਨੇ ਹੀ ਇਰਾਕ 'ਚ ਇਰਾਨ ਸਮਰੱਥਕ 'ਪਾਪੂਲਰ ਮੋਬਿਲਾਈਜੇਸ਼ਨ ਫੋਰਸ' ਨੂੰ ਤਿਆਰ ਕੀਤਾ ਸੀ। ਇਸ ਦੇ ਨਾਲ ਹੀ ਹਥਿਆਰਬੰਦ ਸੰਗਠਨ ਹਿਜਬੁਲ੍ਹਾ ਤੇ ਫਾਲਸਤੀਨ 'ਚ ਐਕਟਿਵ ਅੱਤਵਾਦੀ ਸੰਗਠਨ ਹਮਾਸ ਨੂੰ ਵੀ ਆਪਣਾ ਸਮਰਥਨ ਦਿੱਤਾ ਸੀ। ਬੀਤੇ ਦਿਨੀਂ ਇਰਾਕ 'ਚ ਅਮਰੀਕੀ ਦੂਤਾਵਾਸ 'ਤੇ ਲੋਕਾਂ ਦੀ ਭੀੜ ਨੇ ਹਮਲਾ ਕੀਤਾ ਸੀ। ਅਮਰੀਕਾ ਨੇ ਇਸ ਦਾ ਇਲਜ਼ਾਮ ਇਰਾਨ 'ਤੇ ਲਾਇਆ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ

ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ

Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ

SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ  ਫੈਸਲਾ ?

ABP Premium

ਵੀਡੀਓਜ਼

ਦੋਸਾਝਾਂਵਾਲਾ ਪੁੱਜਿਆ ਮੁੰਬਈ , ਅੱਜ ਨੀ ਰੁੱਕਦਾ ਦਿਲਜੀਤ ਦਾ ਧਮਾਲਦਿਲਜੀਤ ਦੇ ਲਿਬਾਸ 'ਚ ਡੱਬਾਵਾਲੇ , ਪੰਜਾਬੀ ਹਰ ਪਾਸੇ ਛਾਅ ਗਏ ਓਏਦਿਲਜੀਤ ਦਾ ਦੀਵਾਨਾ ਹੈ ਵਰੁਣ ਧਵਨ , ਮਾਣ ਹੈ ਸਾਨੂੰ ਦਿਲਜੀਤ ਦੋਸਾਂਝ ਤੇਦਿਲਜੀਤ ਦੋਸਾਂਝ ਦੀ ਸ਼ੋਅ ਮਗਰ ਪ੍ਰਸ਼ਾਸਨ , ਚੰਡੀਗੜ੍ਹ ਸ਼ੋਅ ਤੇ ਛਿੜੀ ਨਵੀਂ ਬਹਿਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ
Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ
ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ
ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ
Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ
Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ
SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ  ਫੈਸਲਾ ?
SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ ਫੈਸਲਾ ?
ਮੋਟਰਸਾਈਕਲ ਹੋਵੇ ਜਾਂ ਕਾਰ, ਕਦੇ ਵੀ ਟੈਂਕੀ ਨਾ ਕਰਵਾਓ ਫੁੱਲ, ਹੋ ਸਕਦੈ ਵੱਡਾ ਹਾਦਸਾ, ਜਾਣੋ ਵਜ੍ਹਾ

ਕ੍ਰਿਸਮਸ ਤੋਂ ਠੀਕ ਪਹਿਲਾਂ ਧਰਤੀ 'ਤੇ ਮੱਚੇਗੀ ਤਬਾਹੀ! ਜਾਣੋ ਕੀ ਹੈ ਪ੍ਰਿਥਵੀ ਦੇ ਨੇੜਿਓਂ ਲੰਘ ਰਿਹਾ ਇਹ ਵੱਡਾ ਖ਼ਤਰਾ

Punjab News: ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ, FIR ਰੱਦ ਕਰਨ ਦੇ ਹੁਕਮ

Giani Harpreet Singh: ਗਿਆਨੀ ਹਰਪ੍ਰੀਤ ਸਿੰਘ ਖਿਲਾਫ ਐਕਸ਼ਨ ਮਗਰੋਂ ਪੰਥਕ ਧਿਰਾਂ ਅੰਦਰ ਭੂਚਾਲ, ਤਖ਼ਤ ਸ੍ਰੀ ਦਮਦਮਾ ਸਾਹਿਬ ’ਤੇ ਵੱਡਾ ਇਕੱਠ ਬੁਲਾਉਣ ਦਾ ਐਲਾਨ

Embed widget