ਪੜਚੋਲ ਕਰੋ

ਕੋਰੋਨਾ ਦੇ ਕਹਿਰ 'ਚ ਕੈਨੇਡਾ ਤੇ ਅਮਰੀਕਾ ਦੀ ਸਰਹੱਦ ਸੀਲ, ਟਰੰਪ ਦਾ ਚੀਨ ਬਾਰੇ ਮੁੜ ਦਾਅਵਾ

ਹੁਣ ਤੱਕ ਵਿਸ਼ਵ ‘ਚ 23 ਲੱਖ 30 ਹਜ਼ਾਰ 937 ਲੋਕ ਕੋਰੋਨਵਾਇਰਸ ਨਾਲ ਸੰਕਰਮਿਤ ਹੋਏ ਹਨ। ਇੱਕ ਲੱਖ 60 ਹਜ਼ਾਰ 755 ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ 5 ਲੱਖ 96 ਹਜ਼ਾਰ 537 ਲੋਕ ਠੀਕ ਵੀ ਹੋ ਚੁੱਕੇ ਹਨ। ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸ਼ਨੀਵਾਰ ਨੂੰ ਐਲਾਨ ਕੀਤਾ ਕਿ ਕੈਨੇਡਾ ਤੇ ਅਮਰੀਕਾ ਦੀ ਸਰਹੱਦ ਦੁਬਾਰਾ 30 ਦਿਨਾਂ ਲਈ ਬੰਦ ਰਹੇਗੀ।

ਵਾਸ਼ਿੰਗਟਨ: ਹੁਣ ਤੱਕ ਵਿਸ਼ਵ ‘ਚ 23 ਲੱਖ 30 ਹਜ਼ਾਰ 937 ਲੋਕ ਕੋਰੋਨਵਾਇਰਸ ਨਾਲ ਸੰਕਰਮਿਤ ਹੋਏ ਹਨ। ਇੱਕ ਲੱਖ 60 ਹਜ਼ਾਰ 755 ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ 5 ਲੱਖ 96 ਹਜ਼ਾਰ 537 ਲੋਕ ਠੀਕ ਵੀ ਹੋ ਚੁੱਕੇ ਹਨ। ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸ਼ਨੀਵਾਰ ਨੂੰ ਐਲਾਨ ਕੀਤਾ ਕਿ ਕੈਨੇਡਾ ਤੇ ਅਮਰੀਕਾ ਦੀ ਸਰਹੱਦ ਦੁਬਾਰਾ 30 ਦਿਨਾਂ ਲਈ ਬੰਦ ਰਹੇਗੀ। ਇਸ ਸਮੇਂ ਦੌਰਾਨ ਦੋਵਾਂ ਦੇਸ਼ਾਂ ਦਰਮਿਆਨ ਕਿਸੇ ਵੀ ਗੈਰ-ਜ਼ਰੂਰੀ ਯਾਤਰਾ 'ਤੇ ਪਾਬੰਦੀ ਹੋਵੇਗੀ। ਦੂਜੇ ਪਾਸੇ ਯੂਐਸ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਅਸੀਂ ਮੌਤ ਦਰ ‘ਚ ਪਹਿਲੇ ਨੰਬਰ ‘ਤੇ ਨਹੀਂ ਹਾਂ, ਚੀਨ ਸਾਡੇ ਤੋਂ ਅੱਗੇ ਹੈ। ਉਹ ਅੰਕੜਾ ਜੋ ਉਨ੍ਹਾਂ ਦੁਨੀਆ ਨੂੰ ਦੱਸਿਆ ਹੈ ਗਲਤ ਹੈ। ਅਮਰੀਕਾ ‘ਚ 24 ਘੰਟਿਆਂ ‘ਚ 1,867 ਮੌਤਾਂ: ਹੁਣ ਤੱਕ ਅਮਰੀਕਾ ‘ਚ 39 ਹਜ਼ਾਰ ਤੋਂ ਵੱਧ ਜਾਨਾਂ ਗਈਆਂ ਹਨ। ਜਦਕਿ ਸੱਤ ਲੱਖ 38 ਹਜ਼ਾਰ ਸੰਕਰਮਿਤ ਹਨ। ਇਕ ਦਿਨ ‘ਚ ਹੀ 1,867 ਮੌਤਾਂ ਹੋ ਚੁੱਕੀਆਂ ਹਨ, ਜਦਕਿ ਲਾਗ ਦੇ 29 ਹਜ਼ਾਰ 57 ਮਾਮਲੇ ਸਾਹਮਣੇ ਆਏ ਹਨ। ਵ੍ਹਾਈਟ ਹਾਊਸ ‘ਚ ਮੀਡੀਆ ਬ੍ਰੀਫਿੰਗ ‘ਚ ਟਰੰਪ ਨੇ ਸ਼ਨੀਵਾਰ ਨੂੰ ਕਿਹਾ ਕਿ ਜੇ ਮਹਾਂਮਾਰੀ ਫੈਲਾਉਣ ਲਈ ਚੀਨ ਜ਼ਿੰਮੇਵਾਰ ਹੈ ਤਾਂ ਇਸ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ। ਕੈਨੇਡਾ 'ਚ ਕੁੱਲ ਮੌਤ 1500 ਦੇ ਨੇੜੇ: ਕੈਨੇਡਾ 'ਚ 24 ਘੰਟਿਆਂ ‘ਚ 160 ਲੋਕਾਂ ਦੀ ਮੌਤ ਹੋ ਗਈ, ਜਦਕਿ 1,456 ਮਰੀਜ਼ ਪਾਏ ਗਏ। ਇਸ ਦੇ ਨਾਲ ਇੱਥੇ ਮੌਤਾਂ ਦੀ ਕੁੱਲ ਗਿਣਤੀ 1,470 ਹੋ ਗਈ ਹੈ। ਇਸ ਦੇ ਨਾਲ ਹੀ ਇਨਫੈਕਸ਼ਨ ਦੇ 33 ਹਜ਼ਾਰ 383 ਮਾਮਲੇ ਸਾਹਮਣੇ ਆਏ ਹਨ।
ਇਹ ਵੀ ਪੜ੍ਹੋ :

ਟਾਪ ਹੈਡਲਾਈਨ

West Bengal 'ਚ ਮਮਤਾ ਬੈਨਰਜੀ 'ਤੇ ਹਮਲਾ, ਕਾਰ 'ਤੇ ਸੁੱਟੇ ਪੱਥਰ, ਲਗਾਏ ‘ਚੋਰ-ਚੋਰ’ ਦੇ ਨਾਅਰੇ
West Bengal 'ਚ ਮਮਤਾ ਬੈਨਰਜੀ 'ਤੇ ਹਮਲਾ, ਕਾਰ 'ਤੇ ਸੁੱਟੇ ਪੱਥਰ, ਲਗਾਏ ‘ਚੋਰ-ਚੋਰ’ ਦੇ ਨਾਅਰੇ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਕਈ ਮਕਾਨਾਂ 'ਚ ਪਈਆਂ ਤਰੇੜਾਂ, 4.3 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਕਈ ਮਕਾਨਾਂ 'ਚ ਪਈਆਂ ਤਰੇੜਾਂ, 4.3 ਤੀਬਰਤਾ ਨਾਲ ਜ਼ੋਰਦਾਰ ਝਟਕੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Embed widget