ਪੜਚੋਲ ਕਰੋ

ਅਮਰੀਕਾ 'ਚ ਕੋਰੋਨਾ ਦਾ ਕਹਿਰ, ਆਖਰ ਟਰੰਪ ਨੇ ਮੋਦੀ ਨੂੰ ਫੋਨ ਕਰ ਮੰਗੀ ਮਦਦ

ਕੋਰੋਨਾ ਸੰਕਟ ਵਿੱਚ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਟੈਲੀਫੋਨ ਰਾਹੀਂ ਗੱਲਬਾਤ ਕੀਤੀ। ਡੋਨਾਲਡ ਟਰੰਪ ਨੇ ਕਿਹਾ ਕਿ ਉਸ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਐਂਟੀ-ਮਲੇਰੀਅਲ ਡਰੱਗ ਹਾਈਡਰੋਕਸਾਈਕਲੋਰੋਕਿਨ ਜਾਰੀ ਕਰਨ ਦੀ ਬੇਨਤੀ ਕੀਤੀ ਹੈ।

ਵਾਸ਼ਿੰਗਟਨ: ਕੋਰੋਨਾ ਸੰਕਟ ਵਿੱਚ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਟੈਲੀਫੋਨ ਰਾਹੀਂ ਗੱਲਬਾਤ ਕੀਤੀ। ਡੋਨਾਲਡ ਟਰੰਪ ਨੇ ਕਿਹਾ ਕਿ ਉਸ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਐਂਟੀ-ਮਲੇਰੀਅਲ ਡਰੱਗ ਹਾਈਡਰੋਕਸਾਈਕਲੋਰੋਕਿਨ ਜਾਰੀ ਕਰਨ ਦੀ ਬੇਨਤੀ ਕੀਤੀ ਹੈ। ਗੌਰਤਲਬ ਹੈ ਕਿ ਭਾਰਤ ਨੇ ਪਿਛਲੇ ਮਹੀਨੇ ਦਵਾਈਆਂ ਦੇ ਨਿਰਯਾਤ 'ਤੇ ਪਾਬੰਦੀ ਲਾ ਦਿੱਤੀ ਸੀ। ਟਰੰਪ ਨੇ ਕਿਹਾ ਕਿ ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਨਾਲ ਗੱਲਬਾਤ ਕੀਤੀ ਤੇ ਅਮਰੀਕਾ ਲਈ ਹਾਈਡ੍ਰੋਕਸਾਈਕਲੋਰੋਕਿਨ ਦਵਾਈ ਜਾਰੀ ਕਰਨ ਦੀ ਬੇਨਤੀ ਕੀਤੀ। ਟਰੰਪ ਨੇ ਸ਼ਨੀਵਾਰ ਨੂੰ ਵ੍ਹਾਈਟ ਹਾਊਸ ਵਿਖੇ ਆਪਣੀ ਰੋਜ਼ਾਨਾ ਨਿਊਜ਼ ਕਾਨਫਰੰਸ ਵਿਚ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਮੋਦੀ ਨੂੰ ਫੋਨ ਕੀਤਾ ਹੈ। ਉਹ ਵੱਡੀ ਮਾਤਰਾ ਵਿੱਚ ਹਾਈਡ੍ਰੋਕਸਾਈਕਲੋਰੋਕਿਨ ਦਵਾਈਆਂ ਬਣਾਉਂਦੇ ਹਨ। ਭਾਰਤ ਇਸ ‘ਤੇ ਗੰਭੀਰਤਾ ਨਾਲ ਵਿਚਾਰ ਕਰ ਰਿਹਾ ਹੈ। ਦੱਸ ਦਈਏ ਕਿ ਭਾਰਤ ਦੇ ਵਿਦੇਸ਼ੀ ਵਪਾਰ ਦੇ ਡਾਇਰੈਕਟੋਰੇਟ ਜਨਰਲ ਨੇ 25 ਮਾਰਚ ਨੂੰ ਹਾਈਡ੍ਰੋਕਸਾਈਕਲੋਰੋਕਿਨ ਦੇ ਨਿਰਯਾਤ 'ਤੇ ਪਾਬੰਦੀ ਲਾਈ ਸੀ, ਪਰ ਕਿਹਾ ਕਿ ਮਾਨਵਤਾਵਾਦੀ ਅਧਾਰਾਂ 'ਤੇ ਕੁਝ ਜਹਾਜ਼ਾਂ ਨੂੰ ਵਿਸ਼ੇਸ਼ ਅਧਾਰ 'ਤੇ ਆਗਿਆ ਦਿੱਤੀ ਜਾ ਸਕਦੀ ਹੈ। ਇਸ ਤੋਂ ਪਹਿਲਾਂ ਦਿੱਤੇ ਇਕ ਬਿਆਨ ਵਿੱਚ ਟਰੰਪ ਨੇ ਕਿਹਾ ਕਿ ਮਲੇਰੀਆ ਦੇ ਇਲਾਜ ਵਿੱਚ ਦਹਾਕਿਆਂ ਤੋਂ ਵਰਤੀ ਜਾ ਰਹੀ ਹਾਈਡਰੋਕਸਾਈਕਲੋਰੋਕਿਨ ਦਵਾਈ ਕੋਰੋਨਾ ਦੇ ਮਰੀਜ਼ਾਂ ਦੇ ਇਲਾਜ ਵਿੱਚ ਚੰਗੇ ਨਤੀਜੇ ਦੇ ਰਹੀ ਹੈ। ਇਹ ਵੀ ਪੜ੍ਹੋ : ਡਾਕਟਰ ਨੂੰ ਮਿਲੇਗੀ ਰਾਹਤ, ਰੋਬੋਟ ਰੱਖਣਗੇ ਕੋਰੋਨਾ ਮਰੀਜ਼ਾਂ ਦਾ ਖਿਆਲ! ਆਖਰ ਕਿੱਥੇ ਮਾਰ ਖਾ ਗਿਆ ਇਟਲੀ? ਸਭ ਤੋਂ ਵੱਧ ਕਹਿਰ ਦਾ ਸ਼ਿਕਾਰ

ਟਾਪ ਹੈਡਲਾਈਨ

ਮਮਤਾ ਬੈਨਰਜੀ ਨੂੰ ਲੱਗਿਆ ਵੱਡਾ ਝਟਕਾ, ਹੁਣ ਰੇਜੀਨਗਰ ਦੇ ਉਮੀਦਵਾਰ ਨੇ ਵਾਪਸ ਲਿਆ ਨਾਮ
ਮਮਤਾ ਬੈਨਰਜੀ ਨੂੰ ਲੱਗਿਆ ਵੱਡਾ ਝਟਕਾ, ਹੁਣ ਰੇਜੀਨਗਰ ਦੇ ਉਮੀਦਵਾਰ ਨੇ ਵਾਪਸ ਲਿਆ ਨਾਮ
ABP Sanjha Top 10, 19 September 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 19 September 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ਅੰਮ੍ਰਿਤਸਰ 'ਚ ਲੇਡੀ SHO ਨਾਲ ਹੋਈ ਬਦਸਲੂਕੀ, ਨਿਹੰਗਾਂ ਵਿਚਾਲੇ ਝੜਪ ਰੋਕਣ ਪਹੁੰਚੀ ਸੀ; ਮੱਚਿਆ ਚੀਕ ਚੀਹਾੜਾ
ਅੰਮ੍ਰਿਤਸਰ 'ਚ ਲੇਡੀ SHO ਨਾਲ ਹੋਈ ਬਦਸਲੂਕੀ, ਨਿਹੰਗਾਂ ਵਿਚਾਲੇ ਝੜਪ ਰੋਕਣ ਪਹੁੰਚੀ ਸੀ; ਮੱਚਿਆ ਚੀਕ ਚੀਹਾੜਾ
ਅਮਰੀਕਾ 'ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਨਾਲ ਜੁੜਿਆ ਮਾਮਲਾ; ਕਈ ਦੇਸ਼ਾਂ 'ਚ ਨਸ਼ਾ ਕਰਦਾ ਸੀ ਸਪਲਾਈ
ਅਮਰੀਕਾ 'ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਨਾਲ ਜੁੜਿਆ ਮਾਮਲਾ; ਕਈ ਦੇਸ਼ਾਂ 'ਚ ਨਸ਼ਾ ਕਰਦਾ ਸੀ ਸਪਲਾਈ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਉੱਘੇ ਸਿੱਖਿਆ ਸ਼ਾਸਤਰੀ ਅਤੇ ਸਾਬਕਾ ਸੀਨੀਅਰ IAS ਅਫਸਰ ਦਾ ਦੇਹਾਂਤ, PGI ਨੂੰ ਦਾਨ ਕੀਤਾ ਸਰੀਰ; ਸਿਆਸਤਦਾਨਾਂ 'ਚ ਪਸਰਿਆ ਮਾਤਮ...
ਵੱਡੀ ਖਬਰ, ਉੱਘੇ ਸਿੱਖਿਆ ਸ਼ਾਸਤਰੀ ਅਤੇ ਸਾਬਕਾ ਸੀਨੀਅਰ IAS ਅਫਸਰ ਦਾ ਦੇਹਾਂਤ, PGI ਨੂੰ ਦਾਨ ਕੀਤਾ ਸਰੀਰ; ਸਿਆਸਤਦਾਨਾਂ 'ਚ ਪਸਰਿਆ ਮਾਤਮ...
ਸਸਤੀ ਹੋਏ CNG ਅਤੇ PNG, ਇਸ ਸ਼ਹਿਰ 'ਚ ਗੈਸ 'ਤੇ ਟੈਕਸ ਕਟੌਤੀ ਦਾ ਵੱਡਾ ਐਲਾਨ
ਸਸਤੀ ਹੋਏ CNG ਅਤੇ PNG, ਇਸ ਸ਼ਹਿਰ 'ਚ ਗੈਸ 'ਤੇ ਟੈਕਸ ਕਟੌਤੀ ਦਾ ਵੱਡਾ ਐਲਾਨ
ਪੰਜਾਬ 'ਚ 22 ਸਤੰਬਰ ਨੂੰ ਬੱਸਾਂ ਦਾ ਚੱਕਾ ਜਾਮ, 6500 ਕੱਚੇ ਮੁਲਾਜ਼ਮ ਜਾਣਗੇ ਹੜਤਾਲ 'ਤੇ; 2700 ਬੱਸਾਂ ਹੋਣਗੀਆਂ ਪ੍ਰਭਾਵਿਤ
ਪੰਜਾਬ 'ਚ 22 ਸਤੰਬਰ ਨੂੰ ਬੱਸਾਂ ਦਾ ਚੱਕਾ ਜਾਮ, 6500 ਕੱਚੇ ਮੁਲਾਜ਼ਮ ਜਾਣਗੇ ਹੜਤਾਲ 'ਤੇ; 2700 ਬੱਸਾਂ ਹੋਣਗੀਆਂ ਪ੍ਰਭਾਵਿਤ
ਸਿੱਧੇ 8 ਰੁਪਏ ਮਹਿੰਗਾ ਹੋਵੇਗਾ ਦੁੱਧ! ਸਰਕਾਰ ਨੂੰ ਮਿਲ ਗਿਆ 3 ਦਿਨ ਦਾ ਅਲਟੀਮੇਟਮ
ਸਿੱਧੇ 8 ਰੁਪਏ ਮਹਿੰਗਾ ਹੋਵੇਗਾ ਦੁੱਧ! ਸਰਕਾਰ ਨੂੰ ਮਿਲ ਗਿਆ 3 ਦਿਨ ਦਾ ਅਲਟੀਮੇਟਮ
ਕੀ ਘੱਟ ਗਏ ਪੈਟਰੋਲ-ਡੀਜ਼ਲ ਦੇ ਰੇਟ? ਚੈੱਕ ਕਰੋ 19 ਸਤੰਬਰ ਦੀਆਂ ਕੀਮਤਾਂ
ਕੀ ਘੱਟ ਗਏ ਪੈਟਰੋਲ-ਡੀਜ਼ਲ ਦੇ ਰੇਟ? ਚੈੱਕ ਕਰੋ 19 ਸਤੰਬਰ ਦੀਆਂ ਕੀਮਤਾਂ
ਸਸਤਾ ਹੋ ਸਕਦਾ ਮੋਬਾਈਲ ਰਿਚਾਰਜ, ਘੱਟ ਜਾਣਗੀਆਂ ਕੀਮਤਾਂ! ਸਰਕਾਰ ਨੇ ਬਣਾ ਲਿਆ ਪਲਾਨ
ਸਸਤਾ ਹੋ ਸਕਦਾ ਮੋਬਾਈਲ ਰਿਚਾਰਜ, ਘੱਟ ਜਾਣਗੀਆਂ ਕੀਮਤਾਂ! ਸਰਕਾਰ ਨੇ ਬਣਾ ਲਿਆ ਪਲਾਨ
ਕਾਂਗਰਸ 'ਚ ਸਿਆਸੀ ਭੂਚਾਲ, ਨੰਦੀਗ੍ਰਾਮ ਤੋਂ ਕਾਂਗਰਸੀ ਉਮੀਦਵਾਰ ਗ੍ਰਿਫਤਾਰ, ਕਿਉਂ ਲਿਆ ਹਿਰਾਸਤ 'ਚ? ਹੋਇਆ ਵੱਡਾ ਖੁਲਾਸਾ
ਕਾਂਗਰਸ 'ਚ ਸਿਆਸੀ ਭੂਚਾਲ, ਨੰਦੀਗ੍ਰਾਮ ਤੋਂ ਕਾਂਗਰਸੀ ਉਮੀਦਵਾਰ ਗ੍ਰਿਫਤਾਰ, ਕਿਉਂ ਲਿਆ ਹਿਰਾਸਤ 'ਚ? ਹੋਇਆ ਵੱਡਾ ਖੁਲਾਸਾ
ਅੱਜ 19 ਸਤੰਬਰ ਨੂੰ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣੋ ਕਮਰਸ਼ੀਅਲ ਅਤੇ ਘਰੇਲੂ ਗੈਸ ਦੇ ਰੇਟ
ਅੱਜ 19 ਸਤੰਬਰ ਨੂੰ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣੋ ਕਮਰਸ਼ੀਅਲ ਅਤੇ ਘਰੇਲੂ ਗੈਸ ਦੇ ਰੇਟ
Embed widget