ਪੜਚੋਲ ਕਰੋ

Coronavirus: ਚੀਨ ਨੇ ਮੌਤਾਂ ‘ਤੇ ਕੀਤੀ ਹੇਰਾਫੇਰੀ, ਟਰੰਪ ਨੇ ਲਾਇਆ ਦੋਸ਼

ਕੋਰੋਨਾਵਾਇਰਸ ਨੂੰ ਲੈ ਕੇ ਚੀਨ ਅਤੇ ਅਮਰੀਕਾ ‘ਚ ਜ਼ੁਬਾਨੀ ਜੰਗ ਸ਼ੁਰੂ ਹੋ ਗਈ ਹੈ। ਯੂਐਸ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦਾਅਵਾ ਕੀਤਾ ਹੈ ਕਿ ਚੀਨ ਨੇ ਮ੍ਰਿਤਕਾਂ ਦੀ ਗਿਣਤੀ ਨੂੰ ਲੁਕਾਇਆ ਹੈ। ਮਰਨ ਵਾਲਿਆਂ ਦੀ ਗਿਣਤੀ ਅਸਲ ‘ਚ ਬਹੁਤ ਜ਼ਿਆਦਾ ਹੈ।

ਨਵੀਂ ਦਿੱਲੀ: ਕੋਰੋਨਾਵਾਇਰਸ ਨੂੰ ਲੈ ਕੇ ਚੀਨ ਅਤੇ ਅਮਰੀਕਾ ‘ਚ ਜ਼ੁਬਾਨੀ ਜੰਗ ਸ਼ੁਰੂ ਹੋ ਗਈ ਹੈ। ਯੂਐਸ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦਾਅਵਾ ਕੀਤਾ ਹੈ ਕਿ ਚੀਨ ਨੇ ਮ੍ਰਿਤਕਾਂ ਦੀ ਗਿਣਤੀ ਨੂੰ ਲੁਕਾਇਆ ਹੈ। ਮਰਨ ਵਾਲਿਆਂ ਦੀ ਗਿਣਤੀ ਅਸਲ ‘ਚ ਬਹੁਤ ਜ਼ਿਆਦਾ ਹੈ। ਟਰੰਪ ਨੇ ਇਹ ਦਾਅਵਾ ਇਸ ਲਈ ਕੀਤਾ ਕਿਉਂਕਿ ਸ਼ੁੱਕਰਵਾਰ ਨੂੰ ਚੀਨ ਨੇ ਵੁਹਾਨ ‘ਚ ਕੋਵਿਡ -19 ਤੋਂ ਮਰਨ ਵਾਲਿਆਂ ਦੀ ਗਿਣਤੀ ‘ਚ 50 ਪ੍ਰਤੀਸ਼ਤ ਵਾਧਾ ਕੀਤਾ। ਰਾਸ਼ਟਰਪਤੀ ਟਰੰਪ ਨੇ ਟਵੀਟ ਕੀਤਾ, “ਚੀਨ ਨੇ ਅਦਿੱਖ ਦੁਸ਼ਮਣ ਤੋਂ ਹੋਣ ਵਾਲੀਆਂ ਮੌਤਾਂ ਦੀ ਦੁੱਗਣੀ ਘੋਸ਼ਣਾ ਕੀਤੀ ਹੈ। ਇਹ ਉਸ ਤੋਂ ਕਿਤੇ ਜ਼ਿਆਦਾ ਹੈ ਅਤੇ ਅਮਰੀਕਾ ਨਾਲੋਂ ਵੀ ਜ਼ਿਆਦਾ, ਨੇੜੇ ਵੀ ਨਹੀਂ! ''
ਚੀਨ ਲਗਾਤਾਰ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਹੈ ਕਿ ਉਹ ਮਰਨ ਵਾਲਿਆਂ ਦਾ ਅੰਕੜਾ ਲੁਕਾ ਰਿਹਾ ਹੈ। ਕੀ ਹੈ ਇਹ ਸਾਰੀ ਗੱਲ .. ਸਮਝੋ ਚੀਨ ਦਾ ਦਾਅਵਾ ਹੈ ਕਿ ਉਸਨੇ ਕੋਰੋਨਾ ਨੂੰ ਕੰਟਰੋਲ ਕੀਤਾ ਹੈ। ਵੁਹਾਨ ‘ਚ 76 ਦਿਨਾਂ ਦਾ ਲੌਕਡਾਊਨ ਖ਼ਤਮ ਹੋ ਗਿਆ ਹੈ। 10 ਅਪ੍ਰੈਲ ਤੋਂ ਵੁਹਾਨ ‘ਚ ਨਿਰਮਾਣ ਕੰਪਨੀਆਂ ਵਿੱਚ 80% ਕੰਮ ਸ਼ੁਰੂ ਹੋ ਗਿਆ ਹੈ। ਜਦ ਵੂਹਾਨ ‘ਚ ਸਭ ਕੁਝ ਆਮ ਦਿਖਣਾ ਸ਼ੁਰੂ ਹੋਇਆ, ਇਸ ਦੌਰਾਨ ਚੀਨ ਨੇ ਇਕ ਚਾਲ ਚਲੀ। ਵੁਹਾਨ ‘ਚ ਕੋਰੋਨਾ ਤੋਂ ਮਰਨ ਵਾਲਿਆਂ ਦੀ ਗਿਣਤੀ ‘ਚ ਵਾਧਾ ਹੋਇਆ। ਇਹ ਚੀਨ ਦੇ ਟੈਲੀਵਿਜ਼ਨ ਤੋਂ ਐਲਾਨ ਕੀਤਾ ਗਿਆ। ਵੁਹਾਨ ‘ਚ ਮਰਨ ਵਾਲਿਆਂ ਦੀ ਗਿਣਤੀ 1290 ਹੋ ਗਈ ਸੀ, ਜਿਸ ਤੋਂ ਬਾਅਦ ਵੁਹਾਨ ‘ਚ ਕੁਲ ਮਰਨ ਵਾਲਿਆਂ ਦੀ ਗਿਣਤੀ 3869 ਹੋ ਗਈ। ਤੇ ਹੁਣ ਇਨ੍ਹਾਂ ਅਚਾਨਕ ਆਏ ਨਵੇਂ ਅੰਕੜਿਆਂ ਨਾਲ ਚੀਨ ‘ਚ ਮਰਨ ਵਾਲਿਆਂ ਦੀ ਗਿਣਤੀ 4632 ਤੱਕ ਪਹੁੰਚ ਗਈ। ਸਵਾਲ ਇਹ ਹੈ ਕਿ ਕੀ ਨਵਾਂ ਅੰਕੜਾ ਅਸਲ ‘ਚ ਭੁੱਲ ਹੈ ਜਾਂ ਕੋਈ ਚਾਲ ਹੈ? ਇਹ ਅੰਕੜਾ ਅਜਿਹੇ ਸਮੇਂ ਆਇਆ ਹੈ ਜਦੋਂ ਪੂਰੀ ਦੁਨੀਆ ਚੀਨ 'ਤੇ ਮੌਤ ਦੀ ਗਿਣਤੀ ਨੂੰ ਲੁਕਾਉਣ ਦਾ ਦੋਸ਼ ਲਗਾ ਰਹੀ ਹੈ। ਅਮਰੀਕਾ ਸ਼ੁਰੂ ਤੋਂ ਹੀ ਚੀਨ 'ਤੇ ਸਾਜਿਸ਼ ਦਾ ਦੋਸ਼ ਲਗਾਉਂਦਾ ਆ ਰਿਹਾ ਹੈ।
ਇਹ ਵੀ ਪੜ੍ਹੋ :

ਟਾਪ ਹੈਡਲਾਈਨ

ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬੰਬੀਹਾ ਗੈਂਗ 'ਤੇ ਪੁਲਿਸ ਦੀ ਵੱਡੀ ਕਾਰਵਾਈ, Malaysia ਤੋਂ ਡਿਪੋਰਟ ਕੀਤੇ 3 ਗੈਂਗਸਟਰ ਗ੍ਰਿਫਤਾਰ
ਬੰਬੀਹਾ ਗੈਂਗ 'ਤੇ ਪੁਲਿਸ ਦੀ ਵੱਡੀ ਕਾਰਵਾਈ, Malaysia ਤੋਂ ਡਿਪੋਰਟ ਕੀਤੇ 3 ਗੈਂਗਸਟਰ ਗ੍ਰਿਫਤਾਰ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਕੋਲਕਾਤਾ ਦੇ ਨਿਊ ਮਾਰਕਿਟ ਏਰੀਆ ਦੇ ਹੋਟਲ 'ਚ ਲੱਗੀ ਅੱਗ, 9 ਦੀ ਮੌਤ; ਮੱਚਿਆ ਚੀਕ ਚੀਹਾੜਾ
ਕੋਲਕਾਤਾ ਦੇ ਨਿਊ ਮਾਰਕਿਟ ਏਰੀਆ ਦੇ ਹੋਟਲ 'ਚ ਲੱਗੀ ਅੱਗ, 9 ਦੀ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
Embed widget