ਪੜਚੋਲ ਕਰੋ

ਕੋਰੋਨਾ ਨੂੰ ਲੈ ਕੇ ਚੀਨ ਤੇ ਅਮਰੀਕਾ ਵਿਚਾਲੇ ਖੜਕੀ, ਟਰੰਪ ਨੇ ਅੰਕੜਿਆਂ 'ਤੇ ਉਠਾਏ ਸਵਾਲ

ਕੋਰੋਨਾਵਾਇਰਸ ਨੂੰ ਲੈ ਕੇ ਚੀਨ ਤੇ ਅਮਰੀਕਾ ਵਿਚਾਲੇ ਤਣਾਅ ਵਧਦਾ ਜਾ ਰਿਹਾ ਹੈ। ਹੁਣ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਵਾਰ ਫਿਰ ਚੀਨ ਵੱਲੋਂ ਕੋਰੋਨਾਵਾਇਰਸ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ ਨੂੰ ਲੈ ਕੇ ਸਵਾਲ ਖੜ੍ਹਾ ਕੀਤਾ ਹੈ। ਟਰੰਪ ਨੇ ਬੁੱਧਵਾਰ ਨੂੰ ਖੁਫੀਆ ਰਿਪੋਰਟਾਂ ਦਾ ਹਵਾਲਾ ਦਿੰਦੇ ਹੋਏ ਕੋਰੋਨੋਵਾਇਰਸ ਫੈਲਣ ਦੇ ਸਰਕਾਰੀ ਚੀਨੀ ਅੰਕੜਿਆਂ ਦੀ ਸ਼ੁੱਧਤਾ ‘ਤੇ ਸ਼ੱਕ ਜਤਾਇਆ।

ਵਾਸ਼ਿੰਗਟਨ: ਕੋਰੋਨਾਵਾਇਰਸ ਨੂੰ ਲੈ ਕੇ ਚੀਨ ਤੇ ਅਮਰੀਕਾ ਵਿਚਾਲੇ ਤਣਾਅ ਵਧਦਾ ਜਾ ਰਿਹਾ ਹੈ। ਹੁਣ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਵਾਰ ਫਿਰ ਚੀਨ ਵੱਲੋਂ ਕੋਰੋਨਾਵਾਇਰਸ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ ਨੂੰ ਲੈ ਕੇ ਸਵਾਲ ਖੜ੍ਹਾ ਕੀਤਾ ਹੈ। ਟਰੰਪ ਨੇ ਬੁੱਧਵਾਰ ਨੂੰ ਖੁਫੀਆ ਰਿਪੋਰਟਾਂ ਦਾ ਹਵਾਲਾ ਦਿੰਦੇ ਹੋਏ ਕੋਰੋਨੋਵਾਇਰਸ ਫੈਲਣ ਦੇ ਸਰਕਾਰੀ ਚੀਨੀ ਅੰਕੜਿਆਂ ਦੀ ਸ਼ੁੱਧਤਾ ‘ਤੇ ਸ਼ੱਕ ਜਤਾਇਆ।
ਉਨ੍ਹਾਂ ਬੀਜਿੰਗ ‘ਤੇ ਸੱਚਾਈ ਨੂੰ ਲੁਕਾਉਣ ਦਾ ਦੋਸ਼ ਲਾਇਆ ਹੈ। ਡੋਨਾਲਡ ਟਰੰਪ ਨੇ ਇੱਕ ਪ੍ਰੈੱਸ ਬ੍ਰੀਫਿੰਗ ਦੌਰਾਨ ਕਿਹਾ, 'ਅਸੀਂ ਕਿਵੇਂ ਮੰਨੀਏ ਉਹ ਸਹੀ ਹਨ, ਉਨ੍ਹਾਂ ਦੀ ਗਿਣਤੀ ਇੱਕ ਚਮਕਦਾਰ ਪੱਖ ਦਿਖਾਉਂਦੀ ਹੈ। ' ਇਸ ਦੇ ਨਾਲ ਹੀ, ਅਮਰੀਕੀ ਰਾਸ਼ਟਰਪਤੀ ਨੇ ਕਿਹਾ ਕਿ ਸ਼ੀ ਜਿਨਪਿੰਗ ਨਾਲ ਉਸ ਦੇ ਬਹੁਤ ਚੰਗੇ ਸੰਬੰਧ ਹਨ, ਪਰ ਇਸ ਦੇ ਬਾਵਜੂਦ ਉਹ ਇਸ ਅੰਕੜੇ 'ਤੇ ਪੂਰੀ ਤਰ੍ਹਾਂ ਵਿਸ਼ਵਾਸ ਨਹੀਂ ਕਰਦੇ।
ਚੀਨ ਮੁਤਾਬਕ ਕੋਰੋਨਾਵਾਇਰਸ ਦੇ 82,361 ਮਾਮਲੇ ਸਾਹਮਣੇ ਆਏ ਹਨ ਤੇ 3,316 ਲੋਕਾਂ ਦੀ ਮੌਤ ਹੋਈ ਹੈ। ਇਸ ਦੇ ਨਾਲ ਹੀ ਅਮਰੀਕਾ ਵਿੱਚ ਕੋਰੋਨਾ ਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ ਦੋ ਲੱਖ ਤੋਂ ਵੀ ਪਾਰ ਪਹੁੰਚ ਗਈ ਹੈ। ਦੁਨੀਆ ਭਰ 'ਚ 45,00 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ :

ਟਾਪ ਹੈਡਲਾਈਨ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ABP Sanjha Top 10, 31 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ

AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ

ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ

Embed widget