ਪੜਚੋਲ ਕਰੋ

ਟਰੰਪ ਨੇ ਬ੍ਰਾਜ਼ੀਲ ਨੂੰ ਦੱਸਿਆ ਕੋਰੋਨਾ ਦਾ ਨਵਾਂ ਹੌਟ-ਸਪੌਟ, ਯਾਤਰਾ ‘ਤੇ ਲਾਈ ਰੋਕ

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਬ੍ਰਾਜ਼ੀਲ ਦੇ ਕਿਸੇ ਵੀ ਦੌਰੇ 'ਤੇ ਪਾਬੰਦੀ ਲਗਾਈ ਹੈ। ਟਰੰਪ ਨੇ ਬ੍ਰਾਜ਼ੀਲ ਨੂੰ ਕੋਰੋਨਾ ਦਾ ਨਵਾਂ ਹੌਟ-ਸਪੌਟ ਦੱਸਦਿਆਂ ਰੋਕ ਲਗਾਉਣ ਦਾ ਐਲਾਨ ਕੀਤਾ ਹੈ। ਬ੍ਰਾਜ਼ੀਲ ‘ਚ ਕੋਰੋਨਾ ਨਾਲ ਸੰਕਰਮਿਤ ਲੋਕਾਂ ਦੀ ਸੰਖਿਆ 3 ਲੱਖ ਤੋਂ ਪਾਰ ਪਹੁੰਚ ਗਈ ਹੈ।

  ਨਵੀਂ ਦਿੱਲੀ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਬ੍ਰਾਜ਼ੀਲ ਦੇ ਕਿਸੇ ਵੀ ਦੌਰੇ 'ਤੇ ਪਾਬੰਦੀ ਲਗਾਈ ਹੈ। ਟਰੰਪ ਨੇ ਬ੍ਰਾਜ਼ੀਲ ਨੂੰ ਕੋਰੋਨਾ ਦਾ ਨਵਾਂ ਹੌਟ-ਸਪੌਟ ਦੱਸਦਿਆਂ ਰੋਕ ਲਗਾਉਣ ਦਾ ਐਲਾਨ ਕੀਤਾ ਹੈ। ਬ੍ਰਾਜ਼ੀਲ ‘ਚ ਕੋਰੋਨਾ ਨਾਲ ਸੰਕਰਮਿਤ ਲੋਕਾਂ ਦੀ ਸੰਖਿਆ 3 ਲੱਖ ਤੋਂ ਪਾਰ ਪਹੁੰਚ ਗਈ ਹੈ। ਹੁਣ ਤੱਕ 22 ਹਜ਼ਾਰ ਪੰਜ ਸੌ ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ। 24 ਅਪ੍ਰੈਲ ਨੂੰ ਬ੍ਰਾਜ਼ੀਲ ‘ਚ ਕੋਰੋਨਾ ਦੇ 50 ਹਜ਼ਾਰ ਕੇਸ ਹੋਏ, 3 ਮਈ ਨੂੰ ਇਹ ਗਿਣਤੀ 1 ਲੱਖ ਨੂੰ ਪਾਰ ਕਰ ਗਈ। ਇਸ ਤੋਂ ਬਾਅਦ 14 ਮਈ ਨੂੰ ਇਹ ਅੰਕੜਾ 2 ਲੱਖ ਨੂੰ ਪਾਰ ਕਰ ਗਿਆ ਅਤੇ ਫਿਰ 21 ਮਈ ਨੂੰ ਇਹ ਅੰਕੜਾ ਤਿੰਨ ਲੱਖ ਨੂੰ ਪਾਰ ਕਰ ਗਿਆ। ਕੋਵਿਡ -19  ਦੇ ਕੇਸ ਯੂਐਸ ‘ਚ ਘਟ ਰਹੇ ਹਨ- ਟਰੰਪ ਯੂਐਸ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਐਤਵਾਰ ਨੂੰ ਟਵੀਟ ਕੀਤਾ ਕਿ ਦੇਸ਼ ‘ਚ ਕੋਵਿਡ -19 ਸੰਕਰਮਣ ਅਤੇ ਇਸ ਨਾਲ ਹੋਈਆਂ ਮੌਤਾਂ ਦੇ ਕੇਸ ਘਟ ਰਹੇ ਹਨ। ਟਰੰਪ ਦਾ ਇਹ ਟਵੀਟ ਅਜਿਹੇ ਸਮੇਂ ਆਇਆ ਹੈ ਜਦੋਂ ਅਮਰੀਕਾ ‘ਚ ਕੋਰੋਨਾਵਾਇਰਸ ਕਾਰਨ ਹੋਈਆਂ ਮੌਤਾਂ ਦੀ ਗਿਣਤੀ ਇਕ ਲੱਖ ਤੱਕ ਪਹੁੰਚਣ ਜਾ ਰਹੀ ਹੈ।
ਟਰੰਪ ਨੇ ਟਵੀਟ ਕੀਤਾ,
" ਦੇਸ਼ ਭਰ 'ਚ ਕੇਸ, ਗਿਣਤੀ ਅਤੇ ਮੌਤਾਂ ਘੱਟ ਰਹੀਆਂ ਹਨ। ਕੁਝ ਦਿਨ ਪਹਿਲਾਂ ਵ੍ਹਾਈਟ ਹਾਊਸ ਦੇ ਅਧਿਕਾਰੀ ਡਾ. ਡੈਬੋਰਾਹ ਬਰਕਸ ਨੇ ਕਿਹਾ ਕਿ ਹਸਪਤਾਲ ‘ਚ ਕੋਵਿਡ -19 ਦੇ ਮਰੀਜ਼ਾਂ ਦੀ ਗਿਣਤੀ 'ਚ 50 ਫ਼ੀਸਦੀ ਗਿਰਾਵਟ ਆਈ ਹੈ। "
-
ਦੁਨੀਆ ਭਰ ‘ਚ ਕੋਰੋਨਾ ਸੰਕਰਮਿਤਾਂ ਦਾ ਅੰਕੜਾ ਵਧਣਾ ਜਾਰੀ, ਮੌਤਾਂ ਦੀ ਗਿਣਤੀ ‘ਚ ਗਿਰਾਵਟ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
ABP Sanjha Top 10, 19 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 19 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Political News: ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget