ਪੜਚੋਲ ਕਰੋ

ਟਰੰਪ ਪਹਿਲਾਂ ਮੰਗ ਰਹੇ ਸੀ ਭਾਰਤ ਤੋਂ ਮਦਦ, ਹੁਣ ਦੇ ਰਹੇ ਧਮਕੀਆਂ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੱਲ੍ਹ ਕੋਰੋਨਾ ਨਾਲ ਲੜਨ ਲਈ ਭਾਰਤ ਦੀ ਮਦਦ ਮੰਗੀ ਸੀ। ਪਰ ਅੱਜ ਟਰੰਪ ਭਾਰਤ ਨੂੰ ਧਮਕੀਆਂ ਦੇ ਰਹੇ ਹਨ। ਟਰੰਪ ਨੇ ਭਾਰਤ ਤੋਂ ਮਲੇਰੀਆ ਕਰਨ ਵਾਲੀ ਦਵਾਈ ਹਾਈਡ੍ਰੋ-ਆਕਸੀ-ਕਲੋਰੋਕਿਨ ਦੀ ਮੰਗ ਕੀਤੀ ਸੀ।

ਨਵੀਂ ਦਿੱਲੀ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੱਲ੍ਹ ਕੋਰੋਨਾ ਨਾਲ ਲੜਨ ਲਈ ਭਾਰਤ ਦੀ ਮਦਦ ਮੰਗੀ ਸੀ। ਪਰ ਅੱਜ ਟਰੰਪ ਭਾਰਤ ਨੂੰ ਧਮਕੀਆਂ ਦੇ ਰਹੇ ਹਨ। ਟਰੰਪ ਨੇ ਭਾਰਤ ਤੋਂ ਮਲੇਰੀਆ ਕਰਨ ਵਾਲੀ ਦਵਾਈ ਹਾਈਡ੍ਰੋ-ਆਕਸੀ-ਕਲੋਰੋਕਿਨ ਦੀ ਮੰਗ ਕੀਤੀ ਸੀ। ਪਰ ਹੁਣ ਟਰੰਪ ਨੇ ਕਿਹਾ ਹੈ ਕਿ ਜੇ ਭਾਰਤ ਹਾਈਡਰੋਕਸਾਈਕਲੋਰੋਕਿਨ ਦੇ ਨਿਰਯਾਤ 'ਤੇ ਲੱਗੀ ਰੋਕ ਨਹੀਂ ਹਟਾਉਂਦਾ ਤਾਂ ਉਹ ਵੀ ਜਵਾਬੀ ਕਾਰਵਾਈ ਕਰਨਗੇ। ਅਮਰੀਕਾ ਵਿਚ ਕੋਵਿਡ -19 ਕਾਰਨ 10 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ। ਅਮਰੀਕਾ ਵਿਚ 3 ਲੱਖ 52 ਹਜ਼ਾਰ ਲੋਕ ਕੋਰੋਨਾ ਵਾਇਰਸ ਨਾਲ ਸੰਕਰਮਿਤ ਹਨ। ਇਸ ਦੌਰਾਨ ਨਿਊਯਾਰਕ ਵਿੱਚ ਬੰਦ ਨੂੰ 29 ਅਪ੍ਰੈਲ ਤੱਕ ਵਧਾ ਦਿੱਤਾ ਹੈ। ਵਿਸ਼ਵ ਦੇ ਦੇਸ਼ਾਂ ਦੀ ਗੱਲ ਕਰੀਏ ਤਾਂ ਹੁਣ ਤੱਕ 1,285,261 ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 70,000 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਟਲੀ ਵਿਚ ਕੋਵਿਡ -19 ਵਿਚ ਸਭ ਤੋਂ ਵੱਧ 15,877 ਮੌਤਾਂ ਹੋਈਆਂ ਹਨ। ਵਿਸ਼ਵ ਸਿਹਤ ਸੰਗਠਨ ਨੇ ਸੋਮਵਾਰ ਨੂੰ ਅਗਾਹ ਕੀਤਾ ਹੈ ਕਿ ਮਾਸਕ ਨੂੰ ਪਹਿਨਣਾ ਕੋਰੋਨਾਵਾਇਰਸ ਨਾਲ ਨਜਿੱਠਣ ਲਈ ਕਾਫ਼ੀ ਨਹੀਂ ਹੈ। ਵਰਲਡ ਹੈਲਥ ਆਰਗੇਨਾਈਜ਼ੇਸ਼ਨ ਦੇ ਡਾਇਰੈਕਟਰ-ਜਨਰਲ ਟੇਡਰੋਸ ਅਦਨੋਮ ਗਰੇਬੂਰੇਸਸ ਨੇ ਇੱਕ ਵੀਡੀਓ ਪ੍ਰੈਸ ਕਾਨਫਰੰਸ ਵਿੱਚ ਕਿਹਾ, “ਮਾਸਕ ਸਿਰਫ ਇੱਕ ਬਚਾਅ ਦੇ ਰੂਪ ਵਿੱਚ ਪਹਿਨੇ ਜਾ ਸਕਦੇ ਹਨ। ਇਹ ਕੋਈ ਹੱਲ ਨਹੀਂ ਹੈ. ਇਕੱਲੇ ਮਾਸਕ ਪਾਉਣਾ ਕੋਵਿਡ -19 ਮਹਾਂਮਾਰੀ ਨੂੰ ਰੋਕ ਨਹੀਂ ਸਕਦਾ। "
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ

Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ

ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ

Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...

Embed widget