ਪੜਚੋਲ ਕਰੋ

ਜੋਅ ਬਾਇਡੇਨ ਦੇ ਸਹੁੰ ਚੁੱਕਣ ਤੋਂ ਪਹਿਲਾਂ ਟਰੰਪ ਨੇ ਖਾਲੀ ਕੀਤਾ ਵ੍ਹਾਈਟ ਹਾਊਸ, ਹੁਣ ਇਹ ਹੋਵੇਗੀ ਸਥਾਈ ਰਿਹਾਇਸ਼  

ਜੋਅ ਬਾਇਡੇਨ ਦੇ ਸਹੁੰ ਚੁੱਕਣ ਤੋਂ ਪਹਿਲਾਂ ਅਮਰੀਕਾ ਦੇ ਆਊਟਗੋਇੰਗ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਵ੍ਹਾਈਟ ਹਾਊਸ ਤੋਂ ਵਿਦਾਈ ਦਿੱਤੀ ਗਈ। ਟਰੰਪ ਨੇ ਬਾਇਡੇਨ ਦੇ ਸਹੁੰ ਚੁੱਕ ਸਮਾਰੋਹ 'ਚ ਸ਼ਾਮਲ ਨਾ ਹੋਣ ਦਾ ਫੈਸਲਾ ਕੀਤਾ ਹੈ।

ਵਾਸ਼ਿੰਗਟਨ: ਜੋਅ ਬਾਇਡੇਨ ਦੇ ਸਹੁੰ ਚੁੱਕਣ ਤੋਂ ਪਹਿਲਾਂ ਅਮਰੀਕਾ ਦੇ ਆਊਟਗੋਇੰਗ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਵ੍ਹਾਈਟ ਹਾਊਸ ਤੋਂ ਵਿਦਾਈ ਦਿੱਤੀ ਗਈ। ਟਰੰਪ ਨੇ ਬਾਇਡੇਨ  ਦੇ ਸਹੁੰ ਚੁੱਕ ਸਮਾਰੋਹ 'ਚ ਸ਼ਾਮਲ ਨਾ ਹੋਣ ਦਾ ਫੈਸਲਾ ਕੀਤਾ ਹੈ। ਵ੍ਹਾਈਟ ਹਾਊਸ ਛੱਡਣ ਵੇਲੇ ਟਰੰਪ ਦੀ ਪਤਨੀ ਮੇਲਾਨੀਆ ਟਰੰਪ ਵੀ ਮੌਜੂਦ ਸੀ। ਟਰੰਪ ਵ੍ਹਾਈਟ ਹਾਊਸ ਛੱਡਣ ਤੋਂ ਬਾਅਦ ਵਾਸ਼ਿੰਗਟਨ ਤੋਂ ਫਲੋਰਿਡਾ ਲਈ ਰਵਾਨਾ ਹੋਏ। ਯੂਐਸ ਮੀਡੀਆ ਰਿਪੋਰਟਾਂ ਦੇ ਅਨੁਸਾਰ, ਟਰੰਪ ਫਲੋਰਿਡਾ ਵਿੱਚ ਪਾਮ ਬੀਚ ਤੱਟ ਦੇ ਨੇੜੇ ਸਥਿਤ ਆਪਣੀ ਮਾਰ-ਏ-ਲਾਗੋ ਅਸਟੇਟ ਨੂੰ ਆਪਣੀ ਸਥਾਈ ਰਿਹਾਇਸ਼ ਬਣਾਉਣਗੇ। ਅਮਰੀਕੀ ਰਾਸ਼ਟਰਪਤੀ ਦਾ ਅਹੁਦਾ ਸੰਭਾਲਦੇ ਹੀ ਬਾਇਡੇਨ ਪਲਟਾ ਦੇਣਗੇ ਟਰੰਪ ਵੱਲੋਂ ਲਏ ਫੈਸਲੇ ਨਿਊਯਾਰਕ ਪੋਸਟ ਦੀ ਖ਼ਬਰ ਅਨੁਸਾਰ ਟਰੰਪ ਦੇ ਆਖਰੀ ਦਿਨ ਵ੍ਹਾਈਟ ਹਾਊਸ ਤੋਂ ਨਿਕਲੇ ਟਰੱਕ ਪਾਮ ਬੀਚ ਵਿਖੇ ਉਨ੍ਹਾਂ ਦੇ ਮਾਰ-ਏ-ਲਾਗੋ ਨਿਵਾਸ ਵੱਲ ਜਾਂਦੇ ਹੋਏ ਦਿਖਾਈ ਦਿੱਤੇ। ਟਰੰਪ ਨੇ ਬੁੱਧਵਾਰ ਸਵੇਰੇ ਨਵੇਂ ਚੁਣੇ ਗਏ ਰਾਸ਼ਟਰਪਤੀ ਦੀ ਸਹੁੰ ਚੁੱਕਣ ਤੋਂ ਕੁਝ ਘੰਟੇ ਪਹਿਲਾਂ ਮਾਰ-ਏ-ਲਾਗੋ ਜਾਣ ਦੀ ਯੋਜਨਾ ਬਣਾਈ ਹੈ। ਰਾਸ਼ਟਰਪਤੀ ਵਜੋਂ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਟਰੰਪ ਨੇ ਮਾਰ-ਏ-ਲਾਗੋ 'ਚ ਕਾਫ਼ੀ ਸਮਾਂ ਬਿਤਾਇਆ, ਜਿਸ ਨੂੰ “ਵਿੰਟਰ ਵ੍ਹਾਈਟ ਹਾਊਸ” ਵੀ ਕਿਹਾ ਜਾਂਦਾ ਹੈ। ਸਤੰਬਰ 2019 'ਚ ਰਾਸ਼ਟਰਪਤੀ ਨੇ ਆਪਣੀ ਕਾਨੂੰਨੀ ਨਿਵਾਸ ਨੂੰ ਨਿਊਯਾਰਕ ਸਿਟੀ 'ਚ ਟਰੰਪ ਟਾਵਰ ਤੋਂ ਬਦਲ ਕੇ ਮਾਰ-ਏ-ਲਾਗੋ ਕਰ ਦਿੱਤਾ। ਲੰਬੇ ਸਮੇਂ ਤੋਂ ਨਿਊਯਾਰਕ 'ਚ ਰਹਿਣ ਵਾਲੇ 74 ਸਾਲਾ ਟਰੰਪ ਨੇ 1985 'ਚ 1ਕਰੋੜ ਡਾਲਰ 'ਚ ਘਰ ਖਰੀਦਿਆ ਅਤੇ ਇਸ ਨੂੰ ਇਕ ਨਿੱਜੀ ਕਲੱਬ 'ਚ ਤਬਦੀਲ ਕਰ ਦਿੱਤਾ ਜੋ ਪਿਛਲੇ ਚਾਰ ਸਾਲਾਂ ਤੋਂ ਉਸ ਦਾ ਵਿੰਟਰ ਹਾਊਸ ਰਿਹਾ। 20 ਏਕੜ ਵਿੱਚ ਫੈਲੇ ਇਸ ਸਟੇਟ ਵਿੱਚ 128 ਕਮਰੇ ਹਨ। ਇਸ ਦੇ ਸਾਹਮਣੇ ਐਟਲਾਂਟਿਕ ਮਹਾਂਸਾਗਰ ਦਾ ਸ਼ਾਨਦਾਰ ਨਜ਼ਾਰਾ ਦਿਖਦਾ ਹੈ ਅਤੇ ਕਲੱਬ ਦੀ ਮੈਂਬਰੀ ਖਰੀਦਣ ਵਾਲਿਆਂ ਲਈ ਖੁੱਲ੍ਹਾ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ

Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 

Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 

Gold Rate: ਸੋਨੇ ਦਾ ਡਿੱਗਿਆ ਭਾਅ, ਜਾਣੋ ਅੱਜ ਦੇ ਤਾਜ਼ਾ ਰੇਟ
Gold Rate: ਸੋਨੇ ਦਾ ਡਿੱਗਿਆ ਭਾਅ, ਜਾਣੋ ਅੱਜ ਦੇ ਤਾਜ਼ਾ ਰੇਟ
Advertisement
ABP Premium

ਵੀਡੀਓਜ਼

Partap Bajwa| ਬਾਜਵਾ ਦਾ ਦਾਅਵਾ, 'CM ਮਾਨ ਦੀ ਆਖਰੀ ਚੋਣ'Partap Bajwa| ਮੁੱਖ ਮੰਤਰੀ ਦੇ ਪਰਿਵਾਰ 'ਤੇ ਲੱਗੇ ਇਲਜ਼ਾਮਾਂ ਦੀ ਬਾਜਵਾ ਨੇ ਮੰਗੀ ਜਾਂਚBhagwant Mann| 'ਜਦੋਂ ਰਿੰਕੂ ਨੂੰ ਟਿਕਟ ਦੇਣ ਲੱਗੇ ਸ਼ੀਤਲ ਕਹਿੰਦਾ ਮੈਂ ਜ਼ਹਿਰ ਦੀ ਗੋਲੀ ਖਾਊਂ'Bhagwant Mann| ਸ਼ੀਤਲ ਵੱਲੋਂ ਲਾਏ ਇਲਜ਼ਾਮਾਂ 'ਤੇ ਭੜਕੇ CM, ਦਿੱਤੀ ਇਹ ਚਿਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 
Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 
Gold Rate: ਸੋਨੇ ਦਾ ਡਿੱਗਿਆ ਭਾਅ, ਜਾਣੋ ਅੱਜ ਦੇ ਤਾਜ਼ਾ ਰੇਟ
Gold Rate: ਸੋਨੇ ਦਾ ਡਿੱਗਿਆ ਭਾਅ, ਜਾਣੋ ਅੱਜ ਦੇ ਤਾਜ਼ਾ ਰੇਟ
Jalandhar News: ਜਦੋਂ ਸੀਐਮ ਭਗਵੰਤ ਮਾਨ ਨੂੰ ਚੜ੍ਹਿਆ ਗੁੱਸਾ! ਪਹਿਲੀ ਵਾਰ ਹੋਏ ਇੰਨੇ ਤੱਤੇ...

ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ CISF ਕਾਂਸਟੇਬਲ ਦਾ ਹੋਇਆ ਤਬਾਦਲਾ? ਭਰਾ ਨੇ ਦੱਸੀ ਪੂਰੀ ਸੱਚਾਈ

Crime News: ਟਾਇਲਟ ਸੀਟ ਦੇ ਸਾਹਮਣੇ ਰੱਖੀ ਸੀ ਬੋਤਲ, ਕੁੜੀ ਨੇ ਸ਼ੱਕ ਹੋਣ 'ਤੇ ਖੋਲ੍ਹੀ ਬੋਤਲ ਤਾਂ ਉੱਡ ਗਏ ਹੋਸ਼

Share Market Opening 4 July: ਬੈਂਕਿੰਗ-ਟੈਕ ਸ਼ੇਅਰਾਂ 'ਚ ਆਈ ਤੇਜ਼ੀ, ਗਲੋਬਲ ਸਪੋਰਟ ਨਾਲ 200 ਅੰਕ ਚੜ੍ਹ ਕੇ ਖੁੱਲ੍ਹਿਆ ਸੈਂਸੈਕਸ

Embed widget