ਪੜਚੋਲ ਕਰੋ
Advertisement
ਚੋਣਾਂ ਹਾਰਨ ਮਗਰੋਂ ਟਰੰਪ ਦੀ ਵੱਡੀ ਕਾਰਵਾਈ, ਮਾਰਕ ਐਸਪਰ ਨੂੰ ਕੀਤਾ ਟਰਮੀਨੇਟ
ਰਾਸ਼ਟਪਤੀ ਅਹੁਦੇ ਦੀ ਚੋਣ ਹਾਰਨ ਤੋਂ ਬਾਅਦ ਡੋਨਲਡ ਟਰੰਪ ਬੌਖਲਾ ਗਏ ਹਨ। ਡੋਨਲਡ ਟਰੰਪ ਨੇ ਮਾਰਕ ਐਸਪਰ ਨੂੰ ਰਾਸ਼ਟਰਪਤੀ ਚੋਣ ਹਾਰਨ ਤੋਂ ਬਾਅਦ ਸੁੱਰਖਿਆ ਸੱਕਤਰ ਦੇ ਅਹੁਦੇ ਤੋਂ ਹਟਾ ਦਿੱਤਾ ਹੈ।
ਵਾਸ਼ਿੰਗਟਨ: ਰਾਸ਼ਟਪਤੀ ਅਹੁਦੇ ਦੀ ਚੋਣ ਹਾਰਨ ਤੋਂ ਬਾਅਦ ਡੋਨਲਡ ਟਰੰਪ ਬੌਖਲਾ ਗਏ ਹਨ। ਡੋਨਲਡ ਟਰੰਪ ਨੇ ਮਾਰਕ ਐਸਪਰ ਨੂੰ ਰਾਸ਼ਟਰਪਤੀ ਚੋਣ ਹਾਰਨ ਤੋਂ ਬਾਅਦ ਸੁੱਰਖਿਆ ਸੱਕਤਰ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਕ੍ਰਿਸਟੋਫਰ ਮਿਲਰ ਨੂੰ ਮਾਰਕ ਐਸਪਰ ਦੀ ਥਾਂ ਨਵਾਂ ਸੁੱਰਖਿਆ ਸੱਕਤਰ ਨਿਯੁਕਤ ਕੀਤਾ ਗਿਆ ਹੈ। ਮਿਲਰ ਇਸ ਸਮੇਂ ਨੈਸ਼ਨਲ ਕਾਊਂਟਰ ਟੈਰਰਿਜ਼ਮ ਸੈਂਟਰ ਦੇ ਡਾਇਰੈਕਟਰ ਵਜੋਂ ਸੇਵਾ ਨਿਭਾਅ ਰਿਹਾ ਸੀ।
ਡੋਨਲਡ ਟਰੰਪ ਨੇ ਸੋਮਵਾਰ ਨੂੰ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਟਰੰਪ ਨੇ ਇੱਕ ਟਵੀਟ ਵਿੱਚ ਕਿਹਾ ਕਿ ਨੈਸ਼ਨਲ ਕਾਊਂਟਰ ਟੈਰਰਿਜ਼ਮ ਸੈਂਟਰ ਦੇ ਡਾਇਰੈਕਟਰ ਕ੍ਰਿਸਟੋਫਰ ਮਿਲਰ ਨੂੰ ਤੁਰੰਤ ਪ੍ਰਭਾਵ ਨਾਲ ਅੰਤਰਿਮ ਰੱਖਿਆ ਮੰਤਰੀ ਬਣਾਇਆ ਜਾਂਦਾ ਹੈ। ਐਸਪਰ ਨੂੰ ਟਰਮੀਨੇਟ ਕੀਤਾ ਜਾਂਦਾ ਹੈ।
ਅਮਰੀਕਾ ਦੇ ਇਤਿਹਾਸ ਦਾ ਅਗਲਾ ਅਧਿਆਏ ਲਿਖਣ ਦੀ ਤਿਆਰੀ, ਕਮਲਾ ਹੈਰਿਸ ਨੇ ਪੇਸ਼ ਕੀਤਾ ਰੋਡਮੈਪ
ਦੀਵਾਲੀ 'ਤੇ 10 ਰੁਪਏ ਦਾ ਨੋਟ ਕਰ ਸਕਦਾ ਤੁਹਾਨੂੰ ਮਾਲਾਮਾਲ, ਬਸ ਕਰਨਾ ਪਵੇਗਾ ਇਹ ਛੋਟਾ ਜਿਹਾ ਕੰਮ
ਕਿਹਾ ਜਾ ਰਿਹਾ ਹੈ ਕਿ ਟਰੰਪ ਅਤੇ ਐਸਪਰ ਵਿਚਾਲੇ ਸਬੰਧ ਲੰਬੇ ਸਮੇਂ ਤੋਂ ਵਿਗੜੇ ਹੋਏ ਹਨ। ਦੋਵਾਂ 'ਚ ਫੌਜੀ ਠਿਕਾਣਿਆਂ ਦੇ ਨਾਮ ਬਦਲਣ ਨੂੰ ਲੈ ਕੇ ਵੀ ਮਤਭੇਦ ਸੀ। ਇਹ ਮੰਨਿਆ ਜਾ ਰਿਹਾ ਹੈ ਕਿ ਟਰੰਪ ਤੇ ਮਾਰਕ ਐਸਪਰ ਵਿਚਾਲੇ ਫ਼ੌਜੀ ਠਿਕਾਣਿਆਂ ਦਾ ਨਾਮ ਬਦਲਣ, ਜਲ ਸੈਨਾ ਤੇ ਸੈਨਿਕ ਕਰਮਚਾਰੀਆਂ ਦੀ ਵਰਤੋਂ 'ਤੇ ਐਸਪਾਰ ਦੇ ਸੁਝਾਅ 'ਤੇ ਟਕਰਾਅ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਮਨੋਰੰਜਨ
ਪੰਜਾਬ
ਲੁਧਿਆਣਾ
ਦੇਸ਼
Advertisement