ਪੜਚੋਲ ਕਰੋ

ਚੀਨ ‘ਤੇ ਟਰੰਪ ਦਾ ਵੱਡਾ ਬਿਆਨ, ਕਿਹਾ- ਜਿਨਪਿੰਗ ਨਾਲ ਨਹੀਂ ਕਰਨੀ ਚਾਹੁੰਦਾ ਗੱਲ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੋਰੋਨਾਵਾਇਰਸ ਗਲੋਬਲ ਮਹਾਂਮਾਰੀ ਨਾਲ ਨਜਿੱਠਣ ‘ਚ ਚੀਨੀ ਲੀਡਰਸ਼ਿਪ ਨਾਲ ਆਪਣੀ ਨਾਰਾਜ਼ਗੀ ਦਾ ਸੰਕੇਤ ਦਿੰਦੇ ਹੋਏ ਕਿਹਾ ਹੈ ਕਿ ਉਹ ਇਸ ਸਮੇਂ ਆਪਣੇ ਚੀਨੀ ਹਮਰੁਤਬਾ ਸ਼ੀ ਜਿਨਪਿੰਗ ਨਾਲ ਗੱਲਬਾਤ ਨਹੀਂ ਕਰਨਾ ਚਾਹੁੰਦੇ।

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੋਰੋਨਾਵਾਇਰਸ ਗਲੋਬਲ ਮਹਾਂਮਾਰੀ ਨਾਲ ਨਜਿੱਠਣ ‘ਚ ਚੀਨੀ ਲੀਡਰਸ਼ਿਪ ਨਾਲ ਆਪਣੀ ਨਾਰਾਜ਼ਗੀ ਦਾ ਸੰਕੇਤ ਦਿੰਦੇ ਹੋਏ ਕਿਹਾ ਹੈ ਕਿ ਉਹ ਇਸ ਸਮੇਂ ਆਪਣੇ ਚੀਨੀ ਹਮਰੁਤਬਾ ਸ਼ੀ ਜਿਨਪਿੰਗ ਨਾਲ ਗੱਲਬਾਤ ਨਹੀਂ ਕਰਨਾ ਚਾਹੁੰਦੇ। ਵ੍ਹਾਈਟ ਹਾਊਸ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਟਰੰਪ ਤੋਂ ਪੁੱਛਿਆ ਗਿਆ ਕਿ ਉਹ ਜਿਨਪਿੰਗ ਨਾਲ ਗੱਲ ਕਿਉਂ ਨਹੀਂ ਕਰਨਾ ਚਾਹੁੰਦੇ, ਜਿਸ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਉਹ ਆਉਣ ਵਾਲੇ ਸਮੇਂ ਵਿੱਚ ਵੇਖਣਗੇ। ਟਰੰਪ ਨੇ ਇਸ ਸਵਾਲ ਦੇ ਜਵਾਬ ਵਿੱਚ ਕਿਹਾ,
" ਮੈਂ ਉਨ੍ਹਾਂ ਨਾਲ ਅਜੇ ਗੱਲ ਨਹੀਂ ਕਰਨਾ ਚਾਹੁੰਦਾ। ਅਸੀਂ ਦੇਖਾਂਗੇ ਕਿ ਆਉਣ ਵਾਲੇ ਸਮੇਂ ਵਿੱਚ ਕੀ ਹੁੰਦਾ ਹੈ। "
-
ਇਸ ਸਾਲ ਦੇ ਸ਼ੁਰੂ ਵਿੱਚ ਹੋਏ ਵਪਾਰ ਸੌਦੇ ਅਨੁਸਾਰ ਚੀਨ ਪਿਛਲੇ ਸਾਲ ਦੇ ਮੁਕਾਬਲੇ ਵਧੇਰੇ ਅਮਰੀਕੀ ਸਾਮਾਨ ਖਰੀਦ ਰਿਹਾ ਹੈ। ਇਸ ਬਾਰੇ ਟਰੰਪ ਨੇ ਕਿਹਾ,
" ਉਹ ਵਪਾਰ ਦੇ ਸੌਦਿਆਂ 'ਤੇ ਬਹੁਤ ਜ਼ਿਆਦਾ ਖਰਚ ਕਰ ਰਹੇ ਹਨ, ਪਰ ਵਪਾਰ ਦੇ ਸੌਦਿਆਂ ‘ਤੇ ਮੇਰਾ ਮਜ਼ਾ ਥੋੜਾ ਕਿਰਕਿਰਾ ਹੋ ਗਿਆ ਹੈ, ਤੁਸੀਂ ਸਮਝ ਸਕਦੇ ਹੋ। "
-
ਵਪਾਰ ਸੌਦੇ 'ਤੇ ਗੱਲ ਨਹੀਂ ਕਰਨਾ ਚਾਹੁੰਦੇ: ਇਸ ਤੋਂ ਪਹਿਲਾਂ ਟਰੰਪ ਨੇ ਕਿਹਾ ਸੀ ਕਿ ਉਹ ਵਪਾਰ ਸਮਝੌਤੇ ਬਾਰੇ ਗੱਲ ਨਹੀਂ ਕਰਨਾ ਚਾਹੁੰਦੇ। ਟਰੰਪ ਨੇ ਕਿਹਾ, "ਮੈਂ ਇਸ ਬਾਰੇ ਗੱਲ ਨਹੀਂ ਕਰਨਾ ਚਾਹੁੰਦਾ।" ਮੈਂ ਇਹ ਕਹਿ ਸਕਦਾ ਹਾਂ ਕਿ ਚੀਨ ਸਾਡੇ ਬਹੁਤ ਸਾਰੇ ਉਤਪਾਦਾਂ ਨੂੰ ਖਰੀਦ ਰਿਹਾ ਹੈ, ਪਰ ਵਪਾਰਕ ਸੌਦੇ ‘ਚ ਅਜੇ ਇੰਕ ਸੁੱਕਾ ਵੀ ਨਹੀਂ ਸੀ ਕਿ ਇਹ (ਕੋਰੋਨਾਵਾਇਰਸ) ਚੀਨ ਤੋਂ ਆ ਗਿਆ । ਇਸ ਲਈ, ਅਜਿਹਾ ਨਹੀਂ ਹੈ ਕਿ ਅਸੀਂ ਖੁਸ਼ ਹਾਂ।" ਉਨ੍ਹਾਂ ਕਿਹਾ, “ਅਜਿਹਾ ਕਦੇ ਨਹੀਂ ਹੋਣਾ ਚਾਹੀਦਾ ਸੀ। ਇਹ ਚੀਨ ਤੋਂ ਆਇਆ ਸੀ. ਇਸ ਨੂੰ ਦੁਨੀਆਂ ‘ਚ ਫੈਲਣ ਤੋਂ ਪਹਿਲਾਂ ਚੀਨ ‘ਚ ਰੋਕਿਆ ਜਾ ਸਕਦਾ ਸੀ। ਕੁਲ 186 ਦੇਸ਼ ਪ੍ਰਭਾਵਤ ਹੋਏ ਹਨ। ਰੂਸ ਬੁਰੀ ਤਰ੍ਹਾਂ ਪ੍ਰਭਾਵਤ ਹੋਇਆ ਹੈ, ਫਰਾਂਸ ਬੁਰੀ ਤਰ੍ਹਾਂ ਪ੍ਰਭਾਵਤ ਹੈ। ਤੁਸੀਂ ਕਿਸੇ ਵੀ ਦੇਸ਼ ਨੂੰ ਵੇਖਦੇ ਹੋ ਅਤੇ ਤੁਸੀਂ ਕਹਿ ਸਕਦੇ ਹੋ ਕਿ ਉਹ "ਪ੍ਰਭਾਵਿਤ" ਹੈ ਜਾਂ ਤੁਸੀਂ ਕਹਿ ਸਕਦੇ ਹੋ ਕਿ ਉਹ "ਸੰਕ੍ਰਮਿਤ" ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
ABP Sanjha Top 10, 12 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 12 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget