ਪੜਚੋਲ ਕਰੋ

ਟਵਿੱਟਰ ਨੇ ਭਾਰਤ ਦਾ ਗਲਤ ਨਕਸ਼ਾ ਦਿਖਾਇਆ, ਕੇਂਦਰ ਸਰਕਾਰ ਨੇ ਚਿੱਠੀ ਲਿਖ ਕੇ ਦਿੱਤੀ ਚੇਤਾਵਨੀ 

ਕੇਂਦਰ ਸਰਕਾਰ ਦੇ ਆਈ ਟੀ ਸੈਕਟਰੀ ਅਜੈ ਸਾਹਨੀ ਨੇ ਟਵਿੱਟਰ ਦੇ ਸੀਈਓ ਜੈਕ ਡੋਰਸੀ ਨੂੰ ਸਖਤ ਪੱਤਰ ਲਿਖਿਆ ਹੈ, ਜਿਸ ਵਿੱਚ ਉਨ੍ਹਾਂ ਟਵਿੱਟਰ ਰਾਹੀਂ ਭਾਰਤ ਦੇ ਨਕਸ਼ੇ ਦੀ ਗਲਤ ਜਾਣਕਾਰੀ ਦੇਣ ‘ਤੇ ਭਾਰਤ ਸਰਕਾਰ ਦਾ ਇਤਰਾਜ਼ ਦਰਜ ਕੀਤਾ ਹੈ।

ਨਵੀਂ ਦਿੱਲੀ: ਕੇਂਦਰ ਸਰਕਾਰ ਦੇ ਆਈ ਟੀ ਸੈਕਟਰੀ ਅਜੈ ਸਾਹਨੀ ਨੇ ਟਵਿੱਟਰ ਦੇ ਸੀਈਓ ਜੈਕ ਡੋਰਸੀ ਨੂੰ ਸਖਤ ਪੱਤਰ ਲਿਖਿਆ ਹੈ, ਜਿਸ ਵਿੱਚ ਉਨ੍ਹਾਂ ਟਵਿੱਟਰ ਰਾਹੀਂ ਭਾਰਤ ਦੇ ਨਕਸ਼ੇ ਦੀ ਗਲਤ ਜਾਣਕਾਰੀ ਦੇਣ ‘ਤੇ ਭਾਰਤ ਸਰਕਾਰ ਦਾ ਇਤਰਾਜ਼ ਦਰਜ ਕੀਤਾ ਹੈ। 18 ਅਕਤੂਬਰ ਨੂੰ ਟਵਿੱਟਰ ਨੇ ਆਪਣੇ ਪਲੇਟਫਾਰਮ 'ਤੇ ਲੇਹ ਦੀ ਜਿਓ-ਟੈਗ ਲੋਕੇਸ਼ਨ ਨੂੰ ਜੰਮੂ ਕਸ਼ਮੀਰ-ਚੀਨ 'ਚ ਦਿਖਾਇਆ ਗਿਆ ਸੀ। ਆਈ ਟੀ ਸੈਕਟਰੀ ਨੇ ਟਵਿੱਟਰ ਨੂੰ ਸਪੱਸ਼ਟ ਕੀਤਾ ਹੈ ਕਿ ਲੇਹ ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ਦਾ ਹਿੱਸਾ ਹੈ ਅਤੇ ਲੱਦਾਖ ਅਤੇ ਜੰਮੂ-ਕਸ਼ਮੀਰ ਭਾਰਤ ਦੇ ਅਟੁੱਟ ਅੰਗ ਹਨ ਜੋ ਕਿ ਭਾਰਤ ਦੇ ਸੰਵਿਧਾਨ ਦੁਆਰਾ ਨਿਯੰਤਰਿਤ ਹਨ। ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 57 DSP's ਦਾ ਹੋਇਆ ਟਰਾਂਸਫਰ ਸੱਕਤਰ ਅਜੈ ਸਾਹਨੀ ਨੇ ਟਵਿੱਟਰ ਨੂੰ ਅਸਪਸ਼ਟ ਸ਼ਬਦਾਂ 'ਚ ਇਹ ਵੀ ਕਿਹਾ ਹੈ ਕਿ ਟਵਿੱਟਰ ਨੂੰ ਭਾਰਤ ਦੇ ਲੋਕਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਟਵਿੱਟਰ ਵਲੋਂ ਭਾਰਤ ਦੀ ਪ੍ਰਭੂਸੱਤਾ ਅਤੇ ਅਖੰਡਤਾ ਦਾ ਅਪਮਾਨ ਸਵੀਕਾਰ ਨਹੀਂ ਕੀਤਾ ਜਾਵੇਗਾ ਅਤੇ ਇਹ ਕਾਨੂੰਨ ਦੀ ਵੀ ਉਲੰਘਣਾ ਹੋਵੇਗੀ। ਸੁਖਬੀਰ ਬਾਦਲ ਨੇ ਕਰ ਦਿੱਤਾ ਐਲਾਨ, ਅਕਾਲੀ ਦਲ ਆਉਂਦੀਆਂ ਹੀ ਪੂਰਾ ਪੰਜਾਬ ਬਣੂ ਇੱਕ ਮੰਡੀ ਟਵਿੱਟਰ ਨੂੰ ਸਖਤ ਚੇਤਾਵਨੀ ਦਿੰਦੇ ਹੋਏ ਆਈ ਟੀ ਸੈਕਟਰੀ ਨੇ ਲਿਖਿਆ ਹੈ ਕਿ ਅਜਿਹੀਆਂ ਕਾਰਵਾਈਆਂ ਨਾ ਸਿਰਫ ਟਵਿੱਟਰ ਦੀ ਭਰੋਸੇਯੋਗਤਾ ਨੂੰ ਘਟਾਉਂਦੀਆਂ ਹਨ ਬਲਕਿ ਟਵਿੱਟਰ ਦੀ ਨਿਰਪੱਖਤਾ ‘ਤੇ ਵੀ ਸਵਾਲ ਖੜ੍ਹਾ ਕਰਦੀਆਂ ਹਨ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਆਮ ਲੋਕਾਂ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ, ਵੱਧ ਗਏ ਦੁੱਧ ਦੇ ਰੇਟ; ਜਾਣੋ ਕਿੰਨੇ ਰੁਪਏ ਰੁਪਏ ਹੋਇਆ ਮਹਿੰਗਾ

ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ

ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate

ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ

11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ

ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026

Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock

Embed widget