ਪੜਚੋਲ ਕਰੋ

ਤੇਜ਼ ਰਫ਼ਤਾਰ ਟੱਰਕ ਨੇ ਕੁਚਲੇ ਦੋ ਬੌਕਸਰ

ਅੱਜਕੱਲ੍ਹ ਤੇਜ਼ ਰਫ਼ਤਾਰੀ ਲੋਕਾਂ ਦੀ ਜਾਨ ਦੀ ਦੁਸ਼ਮਨ ਬਣ ਚੁੱਕੀ ਹੈ। ਹਰ ਰੋਜ਼ ਕਈ ਲੋਕ ਤੇਜ਼ ਰਫ਼ਤਾਰ ਗੱਡੀਆਂ ਦਾ ਸ਼ਿਕਾਰ ਹੁੰਦੇ ਹਨ ਜਿਸ 'ਚ ਜਾਂ ਤਾਂ ਉਨ੍ਹਾਂ ਦੀ ਜਾਨ ਜਾਂਦੀ ਹੈ ਜਾਂ ਉਨ੍ਹਾਂ ਨੂੰ ਗੰਭੀਰ ਸੱਟਾਂ ਲੱਗਦੀਆਂ ਹਨ। ਅਜਿਹਾ ਹੀ ਹਾਦਸਾ ਹਰਿਆਣਾ ਦੇ ਝੱਜਰ ਜ਼ਿਲ੍ਹੇ 'ਚ ਵਾਪਰਿਆ। ਜਿੱਥੇ ਭਿਆਨਕ ਸੜਕ ਹਾਦਸੇ 'ਚ ਦੋ ਬੌਕਸਰਾਂ ਦੀ ਮੌਤ ਹੋ ਗਈ ਜਦਕਿ ਇੱਕ ਗੰਭੀਰ ਜ਼ਖ਼ਮੀ ਹੋਇਆ ਹੈ।

ਝੱਜਰ: ਅੱਜਕੱਲ੍ਹ ਤੇਜ਼ ਰਫ਼ਤਾਰੀ ਲੋਕਾਂ ਦੀ ਜਾਨ ਦੀ ਦੁਸ਼ਮਨ ਬਣ ਚੁੱਕੀ ਹੈ। ਹਰ ਰੋਜ਼ ਕਈ ਲੋਕ ਤੇਜ਼ ਰਫ਼ਤਾਰ ਗੱਡੀਆਂ ਦਾ ਸ਼ਿਕਾਰ ਹੁੰਦੇ ਹਨ ਜਿਸ 'ਚ ਜਾਂ ਤਾਂ ਉਨ੍ਹਾਂ ਦੀ ਜਾਨ ਜਾਂਦੀ ਹੈ ਜਾਂ ਉਨ੍ਹਾਂ ਨੂੰ ਗੰਭੀਰ ਸੱਟਾਂ ਲੱਗਦੀਆਂ ਹਨ। ਅਜਿਹਾ ਹੀ ਹਾਦਸਾ ਹਰਿਆਣਾ ਦੇ ਝੱਜਰ ਜ਼ਿਲ੍ਹੇ 'ਚ ਵਾਪਰਿਆ। ਜਿੱਥੇ ਭਿਆਨਕ ਸੜਕ ਹਾਦਸੇ 'ਚ ਦੋ ਬੌਕਸਰਾਂ ਦੀ ਮੌਤ ਹੋ ਗਈ ਜਦਕਿ ਇੱਕ ਗੰਭੀਰ ਜ਼ਖ਼ਮੀ ਹੋਇਆ ਹੈ। ਦੱਸ ਦਈਏ ਕਿ ਇਹ ਤਿੰਨੇ ਬੌਕਸਰ ਇੱਕੋ ਬਾਈਕ 'ਤੇ ਸਵਾਰ ਹੋ ਬੌਕਸਿੰਗ ਚੈਂਪੀਅਨਸ਼ਿਪ 'ਚ ਹਿੱਸਾ ਲੈਣ ਜਾ ਰਹੇ ਸੀ। ਇਸ ਦੌਰਾਨ ਰਾਹ 'ਚ ਪੈਂਦੇ ਪਿੰਡ ਝਾਡਲੀ 'ਚ ਇਨ੍ਹਾਂ ਨੂੰ ਇੱਕ ਤੇਜ਼ ਰਫ਼ਤਾਰ ਟਰਾਲੇ ਨੇ ਕੁਚਲ ਦਿੱਤਾ ਜਿਸ 'ਚ ਰਵੀ ਤੇ ਰੋਹਿਤ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦੋਂਕਿ ਭੂਪੇਸ਼ ਨੂੰ ਗੰਭੀਰ ਹਾਲਤ ਕਰਕੇ ਰੋਹਤਕ ਪੀਜੀਆਈ ਰੈਫਰ ਕੀਤਾ ਗਿਆ ਹੈ। ਤੇਜ਼ ਰਫ਼ਤਾਰ ਟੱਰਕ ਨੇ ਕੁਚਲੇ ਦੋ ਬੌਕਸਰ ਇਸ ਹਾਦਸੇ ਤੋਂ ਬਾਅਦ ਪੁਲਿਸ ਝੱਜਰ ਦੇ ਸਿਵਲ ਹਸਪਤਾਲ 'ਚ ਕਾਗਜ਼ੀ ਕਾਰਵਾਈ ਪੂਰਾ ਕਰ ਅੱਗੇ ਦੀ ਜਾਂਚ 'ਚ ਲੱਗ ਗਈ ਹੈ। ਟਰਾਲਾ ਡ੍ਰਾਈਵਰ ਅਜੇ ਫਰਾਰ ਹੈ ਤੇ ਪੁਲਿਸ ਨੇ ਟ੍ਰਾਲੇ ਨੂੰ ਆਪਣੇ ਕਬਜ਼ੇ 'ਚ ਲੈ ਲਿਆ ਹੈ। ਨਾਲ ਹੀ ਦੋਵਾਂ ਮ੍ਰਿਤਕ ਖਿਡਾਰੀਆਂ ਦਾ ਪੋਸਟਮਾਰਟਮ ਸਿਵਲ ਹਸਪਤਾਲ 'ਚ ਕੀਤਾ ਜਾ ਰਿਹਾ ਹੈ।

ਟਾਪ ਹੈਡਲਾਈਨ

Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ
ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget