ਪੜਚੋਲ ਕਰੋ

ਸਰਹੱਦ 'ਤੇ ਅੰਨ੍ਹੇਵਾਹ ਫਾਈਰਿੰਗ, ਗੋਲੀਬਾਰੀ 'ਚ ਭਾਰਤੀ ਸੈਨਾ ਦੇ ਦੋ ਜਵਾਨ ਸ਼ਹੀਦ

ਜੰਮੂ-ਕਸ਼ਮੀਰ ਦੇ ਨੌਗਾਮ ਸੈਕਟਰ ਵਿੱਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ ਕੀਤੀ ਗਈ। ਇਸ ਫਾਇਰਿੰਗ 'ਚ ਭਾਰਤ ਦੇ ਦੋ ਸੈਨਿਕ ਸ਼ਹੀਦ ਹੋ ਗਏ ਤੇ ਚਾਰ ਜਵਾਨ ਜ਼ਖਮੀ ਹੋਏ ਹਨ। ਭਾਰਤੀ ਫੌਜ ਦੀ ਤਰਫੋਂ ਇਹ ਦੱਸਿਆ ਗਿਆ ਹੈ ਕਿ ਪਾਕਿਸਤਾਨੀ ਸੈਨਿਕਾਂ ਨੇ ਜੰਮੂ-ਕਸ਼ਮੀਰ ਦੇ ਨੌਗਾਮ ਸੈਕਟਰ 'ਚ ਬਿਨਾਂ ਕਿਸੇ ਭੜਕਾਹਟ ਦੇ ਜੰਗਬੰਦੀ ਸਮਝੌਤੇ ਦੀ ਉਲੰਘਣਾ ਕੀਤੀ, ਜਿਸ 'ਚ ਦੋ ਸੈਨਿਕ ਸ਼ਹੀਦ ਹੋ ਗਏ, ਚਾਰ ਹੋਰ ਜ਼ਖਮੀ ਹੋ ਗਏ।

ਜੰਮੂ: ਜੰਮੂ-ਕਸ਼ਮੀਰ ਦੇ ਨੌਗਾਮ ਸੈਕਟਰ ਵਿੱਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ ਕੀਤੀ ਗਈ। ਇਸ ਫਾਇਰਿੰਗ 'ਚ ਭਾਰਤ ਦੇ ਦੋ ਸੈਨਿਕ ਸ਼ਹੀਦ ਹੋ ਗਏ ਤੇ ਚਾਰ ਜਵਾਨ ਜ਼ਖਮੀ ਹੋਏ ਹਨ। ਭਾਰਤੀ ਫੌਜ ਦੀ ਤਰਫੋਂ ਇਹ ਦੱਸਿਆ ਗਿਆ ਹੈ ਕਿ ਪਾਕਿਸਤਾਨੀ ਸੈਨਿਕਾਂ ਨੇ ਜੰਮੂ-ਕਸ਼ਮੀਰ ਦੇ ਨੌਗਾਮ ਸੈਕਟਰ 'ਚ ਬਿਨਾਂ ਕਿਸੇ ਭੜਕਾਹਟ ਦੇ ਜੰਗਬੰਦੀ ਸਮਝੌਤੇ ਦੀ ਉਲੰਘਣਾ ਕੀਤੀ, ਜਿਸ 'ਚ ਦੋ ਸੈਨਿਕ ਸ਼ਹੀਦ ਹੋ ਗਏ, ਚਾਰ ਹੋਰ ਜ਼ਖਮੀ ਹੋ ਗਏ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪਾਕਿਸਤਾਨ ਨੇ ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿੱਚ ਜੰਗਬੰਦੀ ਦੀ ਉਲੰਘਣਾ ਕੀਤੀ ਸੀ। ਇੱਥੇ ਕੰਟਰੋਲ ਰੇਖਾ ਦੇ ਨਾਲ ਲੱਗਦੇ ਪਾਕਿਸਤਾਨ ਵਾਲੇ ਪਾਸਿਓਂ ਭਾਰੀ ਗੋਲੀਬਾਰੀ ਕੀਤੀ ਗਈ ਤੇ ਮੋਰਟਾਰ ਗੋਲੇ ਦਾਗੇ ਗਏ। ਸੈਨਾ ਦਾ ਇੱਕ ਜਵਾਨ ਮਾਰਿਆ ਗਿਆ ਤੇ ਦੂਜਾ ਜ਼ਖਮੀ ਹੋ ਗਿਆ।
ਇੱਕ ਰੱਖਿਆ ਬੁਲਾਰੇ ਨੇ ਦੱਸਿਆ ਕਿ ਪਾਕਿ ਫੌਜ ਪਿਛਲੇ ਪੰਜ ਦਿਨਾਂ ਤੋਂ ਪੁੰਛ ਵਿੱਚ ਬਸਤੀਆਂ ਨੂੰ ਨਿਸ਼ਾਨਾ ਬਣਾ ਰਹੀ ਹੈ। ਗੋਲਬੇਰੀ ਵਿੱਚ ਮੰਗਲਵਾਰ ਨੂੰ ਕਈ ਜਾਨਵਰ ਜ਼ਖ਼ਮੀ ਹੋਏ ਸੀ। ਪਾਕਿਸਤਾਨ ਨੇ ਸਤੰਬਰ ਵਿੱਚ 47 ਵਾਰ ਜੰਗਬੰਦੀ ਸਮਝੌਤੇ ਦੀ ਉਲੰਘਣਾ ਕੀਤੀ। ਇਸ ਤੋਂ ਪਹਿਲਾਂ ਰਾਜੌਰੀ ਦੇ ਕੇਰੀ ਸੈਕਟਰ ਵਿੱਚ ਪਾਕਿਸਤਾਨੀ ਫੌਜ ਨੇ 2 ਸਤੰਬਰ ਨੂੰ ਜੰਗਬੰਦੀ ਸਮਝੌਤੇ ਦੀ ਉਲੰਘਣਾ ਕੀਤੀ ਸੀ ਤੇ ਇਸ ਦੌਰਾਨ ਇੱਕ ਜੇ ਸੀ ਓ ਸ਼ਹੀਦ ਹੋ ਗਿਆ ਸੀ।

ਟਾਪ ਹੈਡਲਾਈਨ

ਪੰਜਾਬ ਦੀ ਧੀ ਦਾ ਕੈਨੇਡਾ 'ਚ ਕਤਲ, ਲਿਵ-ਇਨ-ਪਾਰਟਨਰ ਨੇ ਘੁੱਟਿਆ ਗਲਾ; 5 ਸਾਲ ਪਹਿਲਾਂ ਮਾਪਿਆਂ ਨੇ ਭੇਜਿਆ ਸੀ ਵਿਦੇਸ਼

NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ

ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼

ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026

Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 

Embed widget