ਪੜਚੋਲ ਕਰੋ

ਸਾਲ ਦੇ ਪਹਿਲੇ ਦਿਨ ਹੀ ਸਰਹੱਦ ਤੋਂ ਬੁਰੀ ਖ਼ਬਰ! ਦੋ ਭਾਰਤੀ ਜਵਾਨ ਸ਼ਹੀਦ

ਨਵੇਂ ਸਾਲ ਦੇ ਪਹਿਲੇ ਦਿਨ ਹੀ ਦੇਸ਼ ਵਾਸੀਆਂ ਲਈ ਦੁਖ ਦੀ ਖ਼ਬਰ ਸਾਹਮਣੇ ਆਈ ਹੈ। ਪਾਕਿਸਤਾਨ ਤੋਂ ਆਏ ਅੱਤਵਾਦੀਆਂ ਨਾਲ ਮੁਕਾਬਲੇ ‘ਚ ਭਾਰਤੀ ਸੈਨਾ ਦੇ ਦੋ ਜਵਾਨ ਸ਼ਹੀਦ ਹੋ ਗਏ। ਅੱਜ ਸਵੇਰੇ ਅੱਤਵਾਦੀਆਂ ਨਾਲ ਜੰਮੂ-ਕਸ਼ਮੀਰ ‘ਚ ਐਲਓਸੀ ਕੋਲ ਨੌਸ਼ੇਰਾ ਸੈਕਟਰ ‘ਚ ਜਵਾਨਾਂ ਦਾ ਮੁਕਾਬਲਾ ਹੋਇਆ।

LoC ਜੰਮੂ-ਕਸ਼ਮੀਰ: ਨਵੇਂ ਸਾਲ ਦੇ ਪਹਿਲੇ ਦਿਨ ਹੀ ਦੇਸ਼ ਵਾਸੀਆਂ ਲਈ ਦੁਖ ਦੀ ਖ਼ਬਰ ਸਾਹਮਣੇ ਆਈ ਹੈ। ਪਾਕਿਸਤਾਨ ਤੋਂ ਆਏ ਅੱਤਵਾਦੀਆਂ ਨਾਲ ਮੁਕਾਬਲੇ ‘ਚ ਭਾਰਤੀ ਸੈਨਾ ਦੇ ਦੋ ਜਵਾਨ ਸ਼ਹੀਦ ਹੋ ਗਏ। ਅੱਜ ਸਵੇਰੇ ਅੱਤਵਾਦੀਆਂ ਨਾਲ ਜੰਮੂ-ਕਸ਼ਮੀਰ ‘ਚ ਐਲਓਸੀ ਕੋਲ ਨੌਸ਼ੇਰਾ ਸੈਕਟਰ ‘ਚ ਜਵਾਨਾਂ ਦਾ ਮੁਕਾਬਲਾ ਹੋਇਆ। ਅੱਤਵਾਦੀ ਪੀਓਕੇ ਤੋਂ ਭਾਰਤ ‘ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਸੀ। ਸੈਨਾ ਦੇ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਨਾਲ ਮੁਕਾਬਲਾ ਕਰਨ ਤੋਂ ਬਾਅਦ ਇਲਾਕੇ ‘ਚ ਸਰਚ ਆਪ੍ਰੇਸ਼ਨ ਚਲਾ ਕੇ ਭਾਲ ਕੀਤੀ ਜਾ ਰਹੀ ਹੈ। ਇਹ ਸਰਚ ਆਪ੍ਰੇਸ਼ਨ ਅਜੇ ਵੀ ਜਾਰੀ ਹੈ। ਅੱਤਵਾਦੀਆਂ ਨੂੰ ਖਾਰੀ ਥਰਆਟ ਜੰਗਲ ‘ਚ ਉਸ ਸਮੇਂ ਰੋਕਿਆ ਗਿਆ ਜਦੋਂ ਉਹ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ਭਾਰਤ ‘ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਸੀ। ਜੰਮੂ ‘ਚ ਭਾਰਤੀ ਸੈਨਾ ਦੇ ਜਨਸੰਪਰਕ ਅਧਿਕਾਰੀ ਲੈਫਟੀਨੈਟ ਕਰਨਲ ਦੇਵੇਂਦਰ ਆਨੰਦ ਨੇ ਬਿਆਨ ‘ਚ ਕਿਹਾ ਕਿ ਨੌਸ਼ੇਰਾ ਸੈਕਟਰ ‘ਚ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਦੌਰਾਨ ਸੈਨਾ ਦੇ ਦੋ ਸੈਨਿਕ ਵੀ ਸ਼ਹੀਦ ਹੋ ਗਏ। ਮੁਹਿੰਮ ਅਜੇ ਵੀ ਜਾਰੀ ਹੈ ਤੇ ਸਾਰੀ ਜਾਣਕਾਰੀ ਦਾ ਇੰਤਜ਼ਾਰ ਹੈ।

ਟਾਪ ਹੈਡਲਾਈਨ

ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ

ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ

ਆਮ ਲੋਕਾਂ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ, ਵੱਧ ਗਏ ਦੁੱਧ ਦੇ ਰੇਟ; ਜਾਣੋ ਕਿੰਨੇ ਰੁਪਏ ਰੁਪਏ ਹੋਇਆ ਮਹਿੰਗਾ

ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ

11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ

ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ

ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate

ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026

Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock

Embed widget