ਪੜਚੋਲ ਕਰੋ

ਜਾਨਲੇਵਾ ਨਿਕਲਿਆ ਤੇਜ਼ ਝੱਖੜ, ਸਕੂਲ ਦੀ ਕੰਧ ਡਿੱਗਣ ਨਾਲ ਦੋ ਮੌਤਾਂ  

ਮੀਂਹ ਜਿਥੇ ਰਾਹਤ ਬਣ ਕੇ ਆਇਆ, ਉੱਥੇ ਹੀ ਕਈਆਂ ਲਈ ਇਹ ਆਫ਼ਤ ਸਾਬਤ ਹੋਇਆ ਹੈ। ਬੀਤੀ ਰਾਤ ਤੇਜ਼ ਹਨ੍ਹੇਰੀ ਤੇ ਝੱਖੜ ਨਾਲ ਅੰਮ੍ਰਿਤਸਰ ਵਿੱਚ ਭਿਆਨਕ ਹਾਦਸਾ ਵਾਪਰਿਆ, ਜਿਸ ਨਾਲ ਦੋ ਵਿਅਕਤੀਆਂ ਦੀ ਮੌਤ ਹੋ ਗਈ।

ਅੰਮ੍ਰਿਤਸਰ: ਮੀਂਹ ਜਿਥੇ ਰਾਹਤ ਬਣ ਕੇ ਆਇਆ, ਉੱਥੇ ਹੀ ਕਈਆਂ ਲਈ ਇਹ ਆਫ਼ਤ ਸਾਬਤ ਹੋਇਆ ਹੈ। ਬੀਤੀ ਰਾਤ ਤੇਜ਼ ਹਨ੍ਹੇਰੀ ਤੇ ਝੱਖੜ ਨਾਲ ਅੰਮ੍ਰਿਤਸਰ ਵਿੱਚ ਭਿਆਨਕ ਹਾਦਸਾ ਵਾਪਰਿਆ, ਜਿਸ ਨਾਲ ਦੋ ਵਿਅਕਤੀਆਂ ਦੀ ਮੌਤ ਹੋ ਗਈ। ਇੱਥੇ ਤੇਜ਼ ਹਨੇਰੀ ਨਾਲ ਸਰਕਾਰੀ ਸਕੂਲ ਦੀ ਕੰਧ ਡਿੱਗ ਗਈ। ਕੰਧ ਡਿੱਗਣ ਨਾਲ ਕੁਝ ਇੱਟਾਂ ਸਤਨਾਮ ਸਿੰਘ ਦੇ ਸਿਰ ਵਿੱਚ ਵੱਜੀਆਂ ਤੇ ਕੰਧ ਦਾ ਕੁਝ ਹਿੱਸਾ ਕਿਰਨ ਬਾਲਾ ’ਤੇ ਡਿੱਗਿਆ। ਵੱਡੀ ਖਬਰ: ਅਕਾਲੀ ਆਗੂ ਦੀ ਖ਼ੁਦਕੁਸ਼ੀ ਮਗਰੋਂ ਪਤਨੀ ਨੇ ਚੁੱਕਿਆ ਖੌਫਨਾਕ ਕਦਮ ਇਸ ਨਾਲ ਉਨ੍ਹਾਂ ਦੀ ਮੌਤ ਹੋ ਗਈ। ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਇਸ ਸਬੰਧ ਵਿੱਚ ਪਹਿਲਾਂ ਵੀ ਸਕੂਲ ਪ੍ਰਬੰਧਕਾਂ ਕੋਲ ਇਤਰਾਜ਼ ਕੀਤਾ ਗਿਆ ਸੀ ਕਿ ਕੰਧ ਨਾ ਉਸਾਰੀ ਜਾਵੇ ਪਰ ਇਸ ਦੇ ਬਾਵਜੂਦ ਤੀਜੀ ਮੰਜ਼ਿਲ ’ਤੇ 4 ਇੰਚੀ ਕੰਧ ਉਸਾਰੀ ਜਾ ਰਹੀ ਸੀ, ਜਿਸ ਦੇ ਡਿੱਗਣ ਨਾਲ ਇਹ ਹਾਦਸਾ ਵਾਪਰਿਆ ਹੈ। ਇਸੇ ਤਰ੍ਹਾਂ ਰਾਤ ਨੂੰ ਝੱਖੜ ਦੌਰਾਨ ਹਾਲ ਗੇਟ ਨੇੜੇ ਪੁਰਾਣੀ ਸਬਜ਼ੀ ਮੰਡੀ ਵਿਖੇ ਅੱਗ ਲੱਗ ਗਈ ਸੀ, ਜਿਸ ਨੂੰ ਫਾਇਰ ਬ੍ਰਿਗੇਡ ਨੇ ਕਾਬੂ ਕਰ ਲਿਆ। ਟਿੱਡੀ ਦਲ ਤੋਂ ਪੰਜਾਬ ਦੇ ਕਿਸਾਨਾਂ ਨਾ ਘਬਰਾਉਣ, ਖੇਤੀਬਾੜੀ ਮਹਿਕਮੇ ਦਾ ਦਾਅਵਾ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Tarn Taran 'ਚ 2 ਸਕੇ ਭਰਾਵਾਂ ਦੀ ਮੌਤ, ਖਾਣਾ ਖਾਣ ਤੋਂ ਬਾਅਦ ਵਿਗੜੀ ਤਬੀਅਤ, ਇਲਾਜ ਦੌਰਾਨ ਤੋੜਿਆ ਦਮ
Tarn Taran 'ਚ 2 ਸਕੇ ਭਰਾਵਾਂ ਦੀ ਮੌਤ, ਖਾਣਾ ਖਾਣ ਤੋਂ ਬਾਅਦ ਵਿਗੜੀ ਤਬੀਅਤ, ਇਲਾਜ ਦੌਰਾਨ ਤੋੜਿਆ ਦਮ
ਸੋਨਮ ਵਾਂਗਚੂਕ ਦਾ ਨਵਾਂ ਵੀਡੀਓ ਆਇਆ ਸਾਹਮਣੇ, ਕਿਹਾ- ਮੈਂ 20 ਜੁਲਾਈ ਤੱਕ ਜਿਉਂਦਾ ਰਹਾਂਗਾ, ਉਸ ਤੋਂ ਬਾਅਦ ਭੂਤ ਬਣ ਕੇ...
ਸੋਨਮ ਵਾਂਗਚੂਕ ਦਾ ਨਵਾਂ ਵੀਡੀਓ ਆਇਆ ਸਾਹਮਣੇ, ਕਿਹਾ- ਮੈਂ 20 ਜੁਲਾਈ ਤੱਕ ਜਿਉਂਦਾ ਰਹਾਂਗਾ, ਉਸ ਤੋਂ ਬਾਅਦ ਭੂਤ ਬਣ ਕੇ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
Embed widget