ਪੜਚੋਲ ਕਰੋ

ਦੋ ਵਿਅਕਤੀਆਂ ਦਾ ਗੋਲੀਆਂ ਮਾਰ ਕੇ ਕਤਲ, ਇੱਕ ਸੀ ਹਾਕੀ ਦਾ ਕਪਤਾਨ

ਪਟਿਆਲਾ ਦੇ 24 ਨੰਬਰ ਫਾਟਕ ਨਜ਼ਦੀਕ ਦੋ ਵਿਅਕਤੀ ਦੇ ਗੋਲੀ ਮਾਰ ਕੇ ਕਤਲ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਦੋਨੋਂ ਵਿਅਕਤੀ ਬਿਜਲੀ ਬੋਰਡ ਦੇ ਕਰਮਚਾਰੀ ਸੀ। ਇਨ੍ਹਾਂ 'ਚੋਂ ਇੱਕ ਹਾਕੀ ਦਾ ਖਿਡਾਰੀ ਸੀ।

ਪਟਿਆਲਾ: ਪਟਿਆਲਾ ਦੇ 24 ਨੰਬਰ ਫਾਟਕ ਨਜ਼ਦੀਕ ਦੋ ਵਿਅਕਤੀ ਦੇ ਗੋਲੀ ਮਾਰ ਕੇ ਕਤਲ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਦੋਨੋਂ ਵਿਅਕਤੀ ਬਿਜਲੀ ਬੋਰਡ ਦੇ ਕਰਮਚਾਰੀ ਸੀ। ਇਨ੍ਹਾਂ 'ਚੋਂ ਇੱਕ ਹਾਕੀ ਦਾ ਖਿਡਾਰੀ ਸੀ। ਕਤਲ ਬੀਤੀ ਰਾਤ ਕੀਤਾ ਗਿਆ। ਇਨ੍ਹਾਂ ਦੀ ਪਛਾਣ ਅਮਰੀਕ ਸਿੰਘ ਤੇ ਹੈਪੀ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਅਮਰੀਕ ਸਿੰਘ ਹਾਕੀ ਦਾ ਕਪਤਾਨ ਸੀ। ਜਾਣਕਾਰੀ ਮੁਤਾਬਕ ਆਪਸੀ ਰੰਜਿਸ਼ ਦੇ ਚਲਦਿਆਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਫਿਲਹਾਲ ਆਰੋਪੀ ਪੁਲਿਸ ਦੇ ਕਬਜ਼ੇ 'ਚੋਂ ਬਾਹਰ ਹਨ। ਪੁਲਿਸ ਨੇ ਮਾਮਲਾ ਦਰਜ ਕਰਕੇ ਆਰੋਪੀਆਂ ਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

ਟਾਪ ਹੈਡਲਾਈਨ

Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਕਈ ਮਕਾਨਾਂ 'ਚ ਪਈਆਂ ਤਰੇੜਾਂ, 4.3 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਕਈ ਮਕਾਨਾਂ 'ਚ ਪਈਆਂ ਤਰੇੜਾਂ, 4.3 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ABP Sanjha Top 10, 9 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 9 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget