ਪੜਚੋਲ ਕਰੋ

ਰਾਫ਼ੇਲ ਦੀ ਉਡਾਣ ਭਰਨ ਵਾਲੇ ਏਅਰਬੇਸ 'ਤੇ ਡਿੱਗੀਆਂ ਦੋ ਮਿਜ਼ਾਇਲਾਂ, ਰਾਫ਼ੇਲ ਜਹਾਜ਼ਾਂ ਨੂੰ ਵੀ ਅਲਰਟ ਜਾਰੀ

UAE ਦੇ ਅਲ ਦਫਾ ਏਅਰਬੇਸ ਤੋਂ ਪੰਜ ਭਾਰਤੀ ਰਾਫੇਲ ਲੜਾਕੂ ਜਹਾਜ਼ ਅੰਬਾਲਾ ਏਅਰਬੇਸ ਲਈ ਰਵਾਨਾ ਹੋ ਗਏ ਹਨ ਪਰ ਉਸ ਤੋਂ ਪਹਿਲਾਂ ਅਲ ਦਫਾ ਏਅਰਬੇਸ 'ਤੇ ਇਰਾਨ ਦੀਆਂ ਦੋ ਮਿਜ਼ਾਈਲਾਂ ਡਿੱਗਣ ਕਾਰਨ ਸਨਸਨੀ ਫੈਲ ਗਈ ਸੀ।

UAE ਦੇ ਅਲ ਦਫਾ ਏਅਰਬੇਸ ਤੋਂ ਪੰਜ ਭਾਰਤੀ ਰਾਫੇਲ ਲੜਾਕੂ ਜਹਾਜ਼ ਅੰਬਾਲਾ ਏਅਰਬੇਸ ਲਈ ਰਵਾਨਾ ਹੋ ਗਏ ਹਨ ਪਰ ਉਸ ਤੋਂ ਪਹਿਲਾਂ ਅਲ ਦਫਾ ਏਅਰਬੇਸ 'ਤੇ ਇਰਾਨ ਦੀਆਂ ਦੋ ਮਿਜ਼ਾਈਲਾਂ ਡਿੱਗਣ ਕਾਰਨ ਸਨਸਨੀ ਫੈਲ ਗਈ ਸੀ। ਇਹ ਇਰਾਨੀ ਮਿਜ਼ਾਈਲਾਂ ਉਸ ਜਗ੍ਹਾ 'ਤੇ ਡਿੱਗੀਆਂ ਹਨ ਜਿੱਥੇ ਅਮਰੀਕਾ, ਫਰਾਂਸ ਤੇ ਯੂਏਈ ਦੇ ਤਿੰਨ ਦੇਸ਼ਾਂ ਦੇ ਏਅਰਬੇਸ ਹਨ। ਖੁਸ਼ਖਬਰੀ! ਕੈਪਟਨ ਕੋਲ ਪਹੁੰਚੀ 50,000 ਸਮਾਰਟਫੋਨ ਦੀ ਖੇਪ, ਜਾਣੋ ਕਿਸ-ਕਿਸ ਨੂੰ ਮਿਲਣਗੇ ਫੋਨ ਇਸ ਘਟਨਾ ਤੋਂ ਬਾਅਦ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਭਾਰਤੀ ਜਹਾਜ਼ ਨੂੰ ਵੀ ਉਡਾਣ ਦੌਰਾਨ ਅਲਰਟ ‘ਤੇ ਰਹਿਣ ਲਈ ਕਿਹਾ ਗਿਆ ਹੈ। ਹਾਲਾਂਕਿ ਇਸ ਘਟਨਾ ਕਾਰਨ ਰਾਫੇਲ ਜਹਾਜ਼ਾਂ ਦਾ ਕੋਈ ਨੁਕਸਾਨ ਨਹੀਂ ਹੋਇਆ। ਕਿਹਾ ਜਾ ਰਿਹਾ ਹੈ ਕਿ ਇਰਾਨੀ ਫੌਜ ਅਭਿਆਸ ਕਰ ਰਹੀ ਸੀ। ਇਸ ਦੌਰਾਨ ਇਹ ਮਿਜ਼ਾਈਲਾਂ ਅਲ ਦਫਾ ਏਅਰਬੇਸ ਕੋਲ ਡਿੱਗੀਆਂ। ਭਾਰਤੀ ਰਾਫੇਲ ਪੂਰੀ ਤਰ੍ਹਾਂ ਸੁਰੱਖਿਅਤ ਹੈ, ਉਹ ਜਲਦੀ ਹੀ ਅੰਬਾਲਾ ਏਅਰਬੇਸ 'ਤੇ ਪਹੁੰਚਣਗੇ। ਅੱਜ ਅੰਬਾਲਾ ਪਹੁੰਚ ਰਹੇ ਰਾਫੇਲ ਲੜਾਕੂ ਜਹਾਜ਼, ਧਾਰਾ 144 ਲਾਗੂ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'

Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ

Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ

 ਵਿਧਵਾ ਮਹਿਲਾ ਨੇ ਲਗਾਏ ਸਰੀਰਕ ਸੰਬੰਧ ਬਣਾਉਣ ਦੇ ਆਰੋਪ ,  ਕਰੀਬ 15 ਸਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ

Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ

ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ

Embed widget