ਪੜਚੋਲ ਕਰੋ

ਪੰਜਾਬ ਤੋਂ ਬੁਰੀ ਖ਼ਬਰ! ਕੋਰੋਨਾ ਦੇ ਨਵੇਂ ਕੇਸ ਆਏ ਸਾਹਮਣੇ

ਪੰਜਾਬ ਅੰਦਰ ਕਰਫਿਊ ਜਾਰੀ ਹੈ ਤੇ ਕੋਰੋਨਾਵਾਇਰਸ ਦੀ ਲਪੇਟ 'ਚ ਆਉਣ ਵਾਲਿਆਂ ਦੀ ਗਿਣਤੀ 'ਚ ਇਜ਼ਾਫਾ ਵੀ ਲਗਾਤਾਰ ਹੋ ਰਿਹਾ ਹੈ। ਅੱਜ ਪੰਜਾਬ ਅੰਦਰ ਦੋ ਹੋਰ ਕੇਸਾਂ ਦੀ ਪੁਸ਼ਟੀ ਤੋਂ ਬਾਅਦ ਕੋਰੋਨਾ ਨੂੰ ਲੈ ਕੇ ਸਰਕਾਰ ਦੀ ਚਿੰਤਾ ਵਧਦੀ ਨਜ਼ਰ ਆ ਰਹੀ ਹੈ।

ਪਵਨਪ੍ਰੀਤ ਕੌਰ ਚੰਡੀਗੜ: ਪੰਜਾਬ ਅੰਦਰ ਕਰਫਿਊ ਜਾਰੀ ਹੈ ਤੇ ਕੋਰੋਨਾਵਾਇਰਸ ਦੀ ਲਪੇਟ 'ਚ ਆਉਣ ਵਾਲਿਆਂ ਦੀ ਗਿਣਤੀ 'ਚ ਇਜ਼ਾਫਾ ਵੀ ਲਗਾਤਾਰ ਹੋ ਰਿਹਾ ਹੈ। ਅੱਜ ਪੰਜਾਬ ਅੰਦਰ ਦੋ ਹੋਰ ਕੇਸਾਂ ਦੀ ਪੁਸ਼ਟੀ ਤੋਂ ਬਾਅਦ ਕੋਰੋਨਾ ਨੂੰ ਲੈ ਕੇ ਸਰਕਾਰ ਦੀ ਚਿੰਤਾ ਵਧਦੀ ਨਜ਼ਰ ਆ ਰਹੀ ਹੈ। ਮੁਹਾਲੀ ਜ਼ਿਲ੍ਹੇ ਦੇ ਡੇਰਾ ਬੱਸੀ 'ਚ 42 ਸਾਲ ਦੇ ਵਿਅਕਤੀ ਦੀ ਰਿਪੋਰਟ ਪੌਜ਼ੇਟਿਵ ਆਈ ਹੈ। ਵਿਅਕਤੀ ਦੀ ਪਛਾਣ ਮਲਕੀਤ ਸਿੰਘ ਵਾਸੀ ਪਿੰਡ ਜਵਾਹਰਪੁਰ ਵਜੋਂ ਹੋਈ ਹੈ ਜਿਸ ਦੀ ਪਿੰਡ 'ਚ ਹੀ ਛੋਟੀ ਜਹੀ ਬੇਕਰੀ ਹੈ। ਮਲਕੀਤ ਦੀ ਸਿਹਤ ਖਰਾਬ ਹੋਣ ਤੋਂ ਬਾਅਦ ਉਸ ਨੂੰ  ਹਸਪਤਾਲ ਲਿਆਂਦਾ ਗਿਆ ਸੀ। ਉੱਥੇ ਕੋਰੋਨਾ ਦੇ ਲੱਛਣਾਂ ਕਰਕੇ ਉਸ ਨੂੰ ਚੰਡੀਗੜ ਦੇ ਸੈਕਟਰ 32 ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ। ਇਸੇ ਲੜ੍ਹੀ ਤਹਿਤ ਦੂਜੀ ਖ਼ਬਰ ਬਰਨਾਲਾ ਤੋਂ ਹੈ ਜਿੱਥੋਂ ਦੇ ਸੇਖਾ ਰੋਡ ਵਿਖੇ ਰਹਿਣ ਵਾਲੀ ਔਰਤ ਦੀ ਰਿਪੋਰਟ ਕਰੋਨਾ ਪੌਜ਼ੇਟਿਵ ਆਈ ਹੈ। ਇਸ ਨਾਲ ਸ਼ਹਿਰ ਵਿੱਚ ਸਹਿਮ ਦਾ ਮਾਹੌਲ ਪੈਦਾ ਹੋ ਗਿਆ ਹੈ। ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ. ਜੋਤੀ ਕੌਸ਼ਲ ਨੇ ਇਸ ਰਿਪੋਰਟ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਹੁਣ ਉਹ ਇਸ ਦੇ ਸੰਪਰਕ ਵਿੱਚ ਆਉਣ ਵਾਲੇ ਸਾਰੇ ਵਿਅਕਤੀਆਂ ਦੀ ਸੂਚੀ ਬਣਾਉਣ ਜਾ ਰਹੇ ਹਨ। ਇੱਥੇ ਜ਼ਿਕਰਯੋਗ ਹੈ ਕਿ ਇਹ ਔਰਤ ਪਿਛਲੇ ਤਿੰਨ ਚਰਨਾਂ ਤੋਂ ਸਿਵਲ ਹਸਪਤਾਲ ਵਿੱਚ ਹੀ ਭਰਤੀ ਹੈ ਤੇ ਇਸ ਦੇ ਦੋ ਵਾਰ ਸੈਂਪਲ ਲਏ ਜਾ ਚੁੱਕੇ ਸਨ। ਇਨ੍ਹਾਂ ਨਵੇਂ ਕੇਸਾਂ ਨਾਲ ਪੰਜਾਬ ਅੰਦਰ ਕੋਰੋਨਾ ਪੀੜਤਾਂ ਦੀ ਗਿਣਤੀ 68 ਹੋ ਚੁੱਕੀ ਹੈ ਜਦਕਿ 5 ਲੋਕ ਇਸ ਨਾਮੁਰਾਦ ਬਿਮਾਰੀ ਕਾਰਨ ਆਪਣੀ ਜਾਨ ਗਵਾ ਚੁੱਕੇ ਹਨ।
ਇਹ ਵੀ ਪੜ੍ਹੋ : ਕੋਰੋਨਾਵਾਇਸ ਨੇ ਲੀਹੋਂ ਲਾਹੀ ਕੈਪਟਨ ਦੀ ਗੱਡੀ, 5000 ਕਰੋੜ ਦਾ ਨੁਕਸਾਨ ਕੋਰੋਨਾਵਾਇਰਸ: ਦੂਜੇ ਸੂਬਿਆਂ ਦੇ ਮੁਕਾਬਲੇ ਪੰਜਾਬ ਦੀ ਹਾਲਤ ਬੇਹੱਦ ਖ਼ਤਰਨਾਕ

ਟਾਪ ਹੈਡਲਾਈਨ

ਵੱਡਾ ਪ੍ਰਸ਼ਾਸਕੀ ਫੇਰਬਦਲ! ਕਈ IAS ਅਧਿਕਾਰੀਆਂ ਦੇ ਹੋਏ ਤਬਾਦਲੇ, ਕਮਿਸ਼ਨਰ ਦਾ ਵੀ ਕੀਤਾ Transfer; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

Embed widget